Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    5:14:44 PM

  • court sentences convict to death in hoshiarpur boy brutality case

    ਹੁਸ਼ਿਆਰਪੁਰ 'ਚ ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਦੇ...

  • fssai on nestle india  legal cases filed for 3 children  s products

    FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ...

  • orders issued organize community watch patrols in villages along sutlej river

    ਪੰਜਾਬ: ਇਨ੍ਹਾਂ ਪਿੰਡਾਂ ਲਈ 30 ਸਤੰਬਰ ਤੱਕ ਸਖ਼ਤ...

  • khalsa march is conveying a message to the youth  jathedar gargaj

    ਖ਼ਾਲਸਾ ਮਾਰਚ ਦਾ ਮਕਸਦ ਕੌਮ ਦੀ ਇਕਜੁਟਤਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਪੇਨ
  • ਅਫਰੀਕੀਆਂ ਨੂੰ ਦੇਖ ਕੇ ਇਬੋਲਾ-ਇਬੋਲਾ ਕਹਿ ਕੇ ਭੱਜੇ ਲੋਕ (ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

ਅਫਰੀਕੀਆਂ ਨੂੰ ਦੇਖ ਕੇ ਇਬੋਲਾ-ਇਬੋਲਾ ਕਹਿ ਕੇ ਭੱਜੇ ਲੋਕ (ਦੇਖੋ ਤਸਵੀਰਾਂ)

  • Updated: 07 Nov, 2014 04:07 PM
ਸਪੇਨ
article
  • Share
    • Facebook
    • Tumblr
    • Linkedin
    • Twitter
  • Comment


ਸਪੇਨ — ਕੈਨਰੀ ਆਈਸਲੈਂਡ ਦੇ ਨਿਊਡਿਸਟ ਬੀਚ 'ਤੇ ਉਸ ਸਮੇਂ ਇਕ ਅਜੀਬ ਕਿਸਮ ਦਾ ਨਜ਼ਾਰਾ ਦੇਖਣ ਨੂੰ ਮਿਲਿਆ, ਜਦੋਂ ਉੱਥੋਂ ਨਿਊਡ ਅਵਸਥਾ ਵਿਚ ਹੀ ਸੈਲਾਨੀ ਭੱਜ ਖੜ੍ਹੇ ਹੋਏ। ਇਹ ਲੋਕ ਉੱਥੇ ਨਿਊਡ ਹੋ ਕੇ ਸਮੁੰਦਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦਾ ਮਜ਼ਾ ਲੈ ਰਹੇ ਸਨ ਪਰ ਅਚਾਨਕ ਉੱਥੇ ਭਜ-ਦੌੜ ਮਚ ਗਈ। ਅਸਲ ਵਿਚ ਬੀਚ 'ਤੇ ਅਫਰੀਕਾ ਤੋਂ ਕੁਝ ਪ੍ਰਵਾਸੀ ਕਿਸ਼ਤੀ ਰਾਹੀਂ ਆਏ। ਅਫਰੀਕਾ ਵਿਚ ਇਬੋਲਾ ਨਾਂ ਦੀ ਭਿਆਨਕ ਬੀਮਾਰੀ ਫੈਲੀ ਹੋਣ ਕਰਕੇ ਲੋਕਾਂ ਨੂੰ ਸ਼ੱਕ ਸੀ ਕਿ ਇਹ ਵੀ ਉਸ ਬੀਮਾਰੀ ਨਾਲ ਪੀੜਤ ਹਨ। ਇਨ੍ਹਾਂ ਪ੍ਰਵਾਸੀਆਂ ਵਿਚ ਇਬੋਲਾ ਦੇ ਲੱਛਣ ਹੋਣ ਦੀ ਗੱਲ ਕਹੀ ਗਈ ਸੀ, ਜਿਸ ਕਾਰਨ ਸੈਲਾਨੀਆਂ ਵਿਚ ਡਰ ਫੈਲ ਗਿਆ ਤੇ ਉਹ ਨਿਊਡ ਹੀ ਇੱਧਰ-ਉੱਧਰ ਭੱਜਣ ਲੱਗੇ।
ਬੀਚ 'ਤੇ ਛੁੱਟੀਆਂ ਦਾ ਮਜ਼ਾ ਲੈ ਰਹੇ ਉਹ ਸੈਲੀਆ ਉਸ ਸਮੇਂ ਹੱਕੇ-ਬੱਕੇ ਰਹਿ ਗਏ ਜਦੋਂ ਮਾਸਪਲੋਸਮਾਸ ਦੇ ਗ੍ਰੇਨ ਕੈਨਰੀਆ ਬੀਚ 'ਤੇ 19 ਪ੍ਰਵਾਸੀ ਦੇਖੇ ਗਏ। ਤਕਰੀਬਨ ਸੱਤ ਘੰਟਿਆਂ ਤੱਕ ਇਹ ਲੋਕ ਇਥੇ ਰਹੇ। ਉਨ੍ਹਾਂ ਦੇ ਆਉਣ ਨਾਲ ਦੇਖਦੇ ਹੀ ਦੇਖਦੇ ਉਥੋਂ ਸਾਰੇ ਲੋਕ ਚਲੇ ਗਏ ਅਤੇ ਐਂਬੂਲੈਂਸਾਂ ਲੈ ਕੇ ਸਥਾਨਕ ਪ੍ਰਸ਼ਾਸਨ ਪਹੁੰਚ ਗਿਆ। ਇਨ੍ਹਾਂ ਅਫਰੀਕੀ ਲੋਕਾਂ ਦੀ ਜਾਂਚ ਕਰਨ ਤੋਂ ਬਾਅਦ ਕਾਫੀ ਦੇਰ ਤੱਕ ਪ੍ਰਸ਼ਾਸਨ ਇਹ ਹੀ ਸੋਚਦਾ ਰਿਹਾ ਕਿ ਇਨ੍ਹਾਂ ਪ੍ਰਵਾਸੀਆਂ ਦਾ ਕੀ ਕੀਤਾ ਜਾਵੇ ਪਰ ਸ਼ਾਮ ਹੁੰਦੇ-ਹੁੰਦੇ ਉਨ੍ਹਾਂ ਨੂੰ ਬੀਚ ਤੋਂ ਹਟਾ ਦਿੱਤਾ ਗਿਆ।
ਇਨ੍ਹਾਂ ਪ੍ਰਵਾਸੀਆਂ 'ਚੋਂ ਕਈ ਲੋਕ ਸਿਏਰਾ ਲਿਓਨ ਅਤੇ ਗੁਏਨਾ ਤੋਂ ਆਏ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਹਾਂ ਦੇਸ਼ਾਂ ਵਿਚ ਇਬੋਲਾ ਸਭ ਤੋਂ ਜ਼ਿਆਦਾ ਕਹਿਰ ਢਾਅ ਰਿਹਾ ਹੈ। ਸਪੇਨ ਦੇ ਇਕ ਮੁੱਖ ਅਖਬਾਰ ਦੇ ਮੁਤਾਬਕ ਇਨ੍ਹਾਂ ਪ੍ਰਵਾਸੀਆਂ ਨੂੰ ਸਮੁੰਦਰ ਤੱਟ ਦੇ ਨੇੜੇ ਵੱਖ ਹੀ ਰੱਖਿਆ ਗਿਆ, ਜਦੋਂ ਕਿ ਇਸ ਬੀਚ 'ਤੇ ਸੈਰ-ਸਪਾਟੇ ਲਈ ਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਜਾਣ ਤੋਂ ਰੋਕ ਦਿੱਤਾ ਗਿਆ। ਬਾਅਦ ਵਿਚ ਇਨ੍ਹਾਂ ਪ੍ਰਵਾਸੀਆਂ ਨੂੰ ਇਕ ਟਰੱਕ ਭਰ ਕੇ ਹੋਲਡਿੰਗ ਕੈਂਪ ਵਿਚ ਲਿਜਾਇਆ ਗਿਆ, ਹਾਲਾਂਕਿ ਬਾਅਦ ਵਿਚ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਗਈ ਕਿ ਉਨ੍ਹਾਂ 'ਚੋਂ ਕਿਸੇ ਵਿਚ ਵੀ ਇਬੋਲਾ ਦੇ ਲੱਛਣ ਨਹੀਂ ਪਾਏ ਗਏ। ਇਸ ਖਤਰਨਾਕ ਬੀਮਾਰੀ ਦੇ ਵਾਇਰਸ ਕਾਰਨ ਦੁਨੀਆ ਭਰ ਵਿਚ ਹੁਣ ਤੱਕ 4800 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

  • ਅਫਰੀਕੀ
  • ਇਬੋਲਾ
  • ਨਿਊਡ
  • ebola
  • africa

ਪਾਲੀ ਦੇਤਵਾਲੀਆ ਤੇ ਸਿਮਰਨ ਸਿੰਮੀ ਦਾ ਸੱਭਿਆਚਾਰਕ ਮੇਲੇ 'ਚ ਹੋਵੇਗਾ ਸਨਮਾਨ

NEXT STORY

Stories You May Like

  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ ਆਪਣਾ ਪੁਰਾਣਾ ਦੌਰ ਲੱਭ ਰਹੇ ਲੋਕ
  • insult to the guru sahibs by calling the turban fake
    ਨਕਲੀ ਪੱਗ’ ਕਹਿ ਕੇ ਗੁਰੂ ਸਾਹਿਬਾਨ ਦਾ ਕੀਤਾ ਅਪਮਾਨ: CM ਨਾਇਬ ਸੈਣੀ
  • young man drags her on the car  s bonnet
    ਹਿੱਟ ਐਂਡ ਰਨ: ਲੜਕੀ ਨੂੰ ਸਾਹਮਣੇ ਦੇਖ ਕੇ ਨੌਜਵਾਨ ਨੇ ਭਜਾਈ ਕਾਰ, ਬੋਨਟ ’ਤੇ ਘੜੀਸਿਆ
  • women cannot lift lpg cylinders
    'ਮਹਿਲਾ LPG ਸਿਲੰਡਰ ਨਹੀਂ ਚੁੱਕ ਸਕਦੀ' ਕਹਿ ਕੇ ਨੌਕਰੀ ਤੋਂ ਕੀਤਾ ਇਨਕਾਰ, ਹੁਣ IOC ਦੇਵੇਗਾ 12 ਲੱਖ ਦਾ ਮੁਆਵਜ਼ਾ
  • india have won the toss and have opted to field
    IND vs AFG :ਭਾਰਤ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਦੇਖੋ ਪਲੇਇੰਗ ਇਲੈਵਨ
  • pakistan won the toss and elected to bat see playing 11
    INDW vs PAKW Asia Cup: ਪਾਕਿਸਤਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਦੇਖੋ ਪਲੇਇੰਗ-11
  • repair and painting work begins at gurdwara guru ke mahal
    ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਤੇ ਰੰਗ-ਰੋਗਨ ਸੇਵਾ ਸ਼ੁਰੂ
  • gippy and shehnaaz reached wagah border to promote   singh vs kaur 2
    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ ਬਾਰਡਰ ਪਹੁੰਚੇ ਗਿੱਪੀ ਅਤੇ ਸ਼ਹਿਨਾਜ਼, ਦੇਖੋ ਤਸਵੀਰਾਂ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
  • municipal corporation in dire straits
    ਨਗਰ ਨਿਗਮ ਦੇ ਹਾਲਾਤ ਬਦਤਰ, ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਰੱਖਿਆ ਜਾ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india  visit  nepal  finance minister  nirmala sitharaman
      ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
    • dutch company joins hands with india  s tata group
      ਚੀਨ ਨਾਲ ਝਗੜੇ ਤੋਂ ਬਾਅਦ ਡੱਚ ਕੰਪਨੀ ਨੇ ਭਾਰਤ ਦੇ ਟਾਟਾ ਸਮੂਹ ਨਾਲ ਮਿਲਾਇਆ ਹੱਥ
    • canada visa
      ਪੰਜਾਬੀਆਂ ਲਈ ਕੈਨੇਡਾ ਦੇ ਸੁਪਰ ਵੀਜ਼ਾ ਦੀ ਉਡੀਕ ਵਧੀ, ਵਿਜ਼ਟਰ ਵੀਜ਼ਾ 'ਚ ਸੁਧਾਰ
    • sikh driver in us
      ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
    • trump big decision
      ਜੰਗ ਦੌਰਾਨ ਟਰੰਪ ਦਾ ਵੱਡਾ ਫ਼ੈਸਲਾ ! ਈਰਾਨੀ ਰਾਸ਼ਟਰਪਤੀ ਨੂੰ ਦੇ'ਤਾ ਅਮਰੀਕੀ ਵੀਜ਼ਾ
    • incident in nigeria
      ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...
    • lockdown imposed
      ਲੱਗ ਗਿਆ ਲਾਕਡਾਊਨ ! 9 ਵਜੇ ਬੰਦ ਹੋਣਗੇ ਬਾਜ਼ਾਰ, ਗੁਆਂਢੀ ਮੁਲਕ ਸਰਕਾਰੀ ਖਰਚਿਆਂ...
    • us f 16 fighter jet crashes after bird strike
      ਪੰਛੀ ਨਾਲ ਟਕਰਾਉਣ ਮਗਰੋਂ ਅਮਰੀਕੀ F-16 ਫਾਈਟਰ ਜੈੱਟ ਕ੍ਰੈਸ਼, ਪਾਇਲਟ ਨੇ ਪੈਰਾਸ਼ੂਟ...
    • shameful act in scotland
      ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ...
    • havoc of climate change
      ਜਲਵਾਯੂ ਤਬਦੀਲੀ ਦਾ ਕਹਿਰ: ਨੇਪਾਲ 'ਚ ਗਲੇਸ਼ੀਅਰ ਖਿਸਕਣ ਨਾਲ ਆਈ ਤਬਾਹੀ, ਵਧਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +