ਤ੍ਰਿਪੋਲੀ- ਕੌਮਾਂਤਰੀ ਪੱਧਰ 'ਤੇ ਮੰਨਣਯੋਗ ਲੀਬੀਆ ਦੀ ਸੰਸਦ ਨੇ ਸੁਪਰੀਮ ਕੋਰਟ ਦੇ ਉਸ ਹੁਕਮ ਨੂੰ ਖਾਰਜ ਕਰ ਦਿੱਤਾ ਹੈ ਜਿਸ 'ਚ ਉਸ ਨੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਸੰਸਦ ਨੂੰ ਨਾਜਾਇਜ਼ ਐਲਾਨ ਦਿੱਤਾ ਸੀ। ਖਬਰ ਏਜੰਸੀ ਸਿਨਹੂਆ ਅਨੁਸਾਰ ਸੰਸਦ ਵਲੋਂ ਜਾਰੀ ਇਕ ਅਧਿਕਾਰਤ ਬਿਆਨ 'ਚ ਕਿਹਾ ਗਿਆ ਹੈ, ''ਪ੍ਰਤੀਨਿਧੀ ਸਭਾ ਨੇ ਇਨ੍ਹਾਂ ਹਾਲਾਤ 'ਚ ਸੁਪਰੀਮ ਕੋਰਟ ਦੀ ਸੰਵਿਧਾਨਕ ਬੈਂਚ ਦੇ ਹੁਕਮ ਨੂੰ ਖਾਰਜ ਕਰ ਦਿੱਤਾ ਹੈ ਅਤੇ ਇਹ ਅਜੇ ਵੀ ਉਸੇ ਰੂਪ 'ਚ ਕੰਮ ਕਰ ਰਹੀ ਹੈ ਜਿਸ ਰੂਪ 'ਚ ਇਹ 25 ਜੂਨ ਨੂੰ ਚੁਣੀ ਗਈ ਸੀ।
ਭਾਰਤ ਦੀ 'ਐਕਟ ਈਸਟ' ਨੀਤੀ ਦਾ ਅਮਰੀਕਾ ਨੇ ਕੀਤਾ ਸਵਾਗਤ
NEXT STORY