Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    11:32:48 PM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅੱਤਵਾਦ ਤੇ ਸਾਈਬਰ ਦੇ ਖਤਰਿਆਂ ਨਾਲ ਮਿਲਕੇ ਲੜਨਗੇ ਭਾਰਤ-ਇਜ਼ਰਾਈਲ

INTERNATIONAL News Punjabi(ਵਿਦੇਸ਼)

ਅੱਤਵਾਦ ਤੇ ਸਾਈਬਰ ਦੇ ਖਤਰਿਆਂ ਨਾਲ ਮਿਲਕੇ ਲੜਨਗੇ ਭਾਰਤ-ਇਜ਼ਰਾਈਲ

  • Updated: 08 Nov, 2014 07:53 AM
International
article
  • Share
    • Facebook
    • Tumblr
    • Linkedin
    • Twitter
  • Comment

ਯੇਰੂਸ਼ਲਮ — ਭਾਰਤ ਤੇ ਇਜ਼ਰਾਈਲ ਨੇ ਅੱਤਵਾਦ ਦੇ ਵਧਦੇ ਸੰਸਾਰਿਕ ਖਤਰੇ ਦਾ ਮੁਕਾਬਲਾ ਕਰਨ ਲਈ ਆਪਣੀ ਇਕਜੁੱਟਤਾ ਪ੍ਰਗਟਾਈ ਹੈ ਤੇ ਅੱਤਵਾਦ ਤੇ ਸਾਈਬਰ ਸੁਰੱਖਿਆ ਦੇ ਖੇਤਰ 'ਚ ਸਹਿਯੋਗ ਵਧਾਉਣ ਦਾ ਸੰਕਲਪ ਕੀਤਾ ਹੈ। ਇਜ਼ਰਾਈਲ ਦੀ ਯਾਤਰਾ 'ਤੇ ਗਏ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕੱਲ ਇਥੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕੀਤੀ ਤੇ ਵੱਖ-ਵੱਖ ਮਾਮਲਿਆਂ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ ਖੇਤਰੀ ਮਾਮਲਿਆਂ ਤੋਂ ਇਲਾਵਾ ਅੱਤਵਾਦ ਦੇ ਸੰਸਾਰਿਕ ਖਤਰੇ 'ਤੇ ਵੀ ਗੱਲਬਾਤ ਕੀਤੀ। ਸਿੰਘ ਨੇ ਕਿਹਾ ਕਿ ਅੱਤਵਾਦ ਨਾ ਸਿਰਫ ਭਾਰਤ ਤੇ ਇਜ਼ਰਾਈਲ ਸਗੋਂ ਪੂਰੀ ਦੁਨੀਆ ਲਈ ਖਤਰਾ ਹੈ। ਦੋਵੇਂ ਨੇਤਾ ਇਸ ਗੱਲ 'ਤੇ ਸਹਿਮਤ ਸਨ ਕਿ ਮੁਕਤ ਵਪਾਰ ਸਮਝੌਤੇ 'ਤੇ ਦੋਵੇਂ ਧਿਰਾਂ ਨੂੰ ਛੇਤੀ ਹੀ ਹਸਤਾਖਰ ਕਰ ਦੇਣੇ ਚਾਹੀਦੇ ਹਨ। ਇਜ਼ਰਾਇਲੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਨਿਊਯਾਰਕ 'ਚ ਭਾਰਤੀ ਪ੍ਰਧਾਨ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਤੋਂ ਕਾਫੀ ਪ੍ਰਭਾਵਿਤ ਹੋਏ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਕ ਇਨ ਇੰਡੀਆ ਯੋਜਨਾ ਨੂੰ ਸਫਲ ਬਣਾਉਣ ਲਈ ਆਪਣੇ ਉਦਯੋਗ ਜਗਤ ਦਾ ਇਕ ਵਫਦ ਵੀ ਭਾਰਤ ਭੇਜਣਗੇ।

    ਬੋਕੋਹਰਮ ਦੇ ਹਮਲੇ 'ਚ 21 ਮਰੇ

    NEXT STORY

    Stories You May Like

    • crude oil prices at 4 month high  saudi arabia concerns  impact on india too
      4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
    • iranian president targets us and israel from indian soil
      'ਅਸੀਂ ਕਦੇ ਨਹੀਂ ਝੁਕਾਂਗੇ': ਭਾਰਤ ਦੀ ਧਰਤੀ ਤੋਂ ਈਰਾਨ ਦੇ ਰਾਸ਼ਟਰਪਤੀ ਦਾ ਅਮਰੀਕਾ ਤੇ ਇਜ਼ਰਾਈਲ 'ਤੇ ਨਿਸ਼ਾਨਾ
    • air traffic service
      ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ ਸਪੱਸ਼ਟੀਕਰਨ
    • fraud case in hoshiarpur
      ਕੈਨੇਡਾ ਤੋਂ ਫਰਜ਼ੀ ਭਤੀਜਾ ਬਣ ਕੇ ਸਾਈਬਰ ਠੱਗਾਂ ਨੇ ਲਾਇਆ 8.50 ਲੱਖ ਦਾ ਰਗੜਾ
    • law in paksitan
      ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ
    • chinese officials expressed concern
      ਚੀਨੀ ਅਧਿਕਾਰੀਆਂ ਨੇ ਪ੍ਰਗਟਾਈ ਚਿੰਤਾ : ਸਾਈਬਰ ਸੁਰੱਖਿਆ ਤੇ ਡੇਟਾ 'ਤੇ ਵਧਿਆ ਖਤਰਾ
    • diplomatic dispute
      ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼ ਕੌਂਸਲੇਟ ਬੰਦ ਕਰਨ ਦੇ ਹੁਕਮ
    • russian president vladimir putin to visit india
      ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ
    • rain warning for punjab
      ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
    • child kidnapped in jalandhar
      ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
    • dry fruits  desi ghee  and cash stolen from the shop
      ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
    • horrific accident at jalandhar railway station
      ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
    • deadly attacked boys returning birthday party in jalandhar
      ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
    • commissioner surinder singh is checking the machines on the streets at night
      ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
    • 84 boxes of illicit liquor recovered from 2 vehicles in guru nanakpura east
      ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
    • there will be a blackout across punjab again
      ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
    Trending
    Ek Nazar
    isi new conspiracy

    ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

    russia air strike on ukraine

    ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

    read books and get paid

    'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

    preity zinta

    ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

    multi storey building collapses

    ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

    veteran actress  s health deteriorates

    900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

    isha rikhi and badshah marriage

    ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

    eu chief ursula von der leyen

    ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

    amal rajapaksa

    ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

    gold mine collapse

    ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

    airspace restrictions

    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

    social media

    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

    indian worker  in israel

    ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

    afghan medical students

    ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

    personal data leaked

    ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

    football tournament

    ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

    district magistrate prohibits bathing in the sutlej river

    ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

    pipeline damaged

    ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਵਿਦੇਸ਼ ਦੀਆਂ ਖਬਰਾਂ
      • trump   iran conflict
        ਟਰੰਪ ਖਾੜੀ ਆਗੂਆਂ ਨਾਲ ਈਰਾਨ ਬਾਰੇ ਕਰਨਗੇ ਚਰਚਾ
      • pm modi birthday  burj khalifa
        UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ...
      • kenya 3 punjabis
        ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ ਬਾਅਦ ਇੰਝ ਹੋਈ ਘਰ ਵਾਪਸੀ
      • floods in tnavajo nation
        ਅਮਰੀਕਾ: ਨਵਾਜੋ ਨੇਸ਼ਨ 'ਚ ਹੜ੍ਹ,  ਤਿੰਨ ਲੋਕਾਂ ਦੀ ਮੌਤ
      • russian president putin congratulated pm modi on his 76th birthday
        ਰੂਸੀ ਰਾਸ਼ਟਰਪਤੀ ਪੁਤਿਨ ਨੇ PM ਮੋਦੀ ਨੂੰ 76ਵੇਂ ਜਨਮਦਿਨ ਦੀ ਦਿੱਤੀ ਵਧਾਈ
      • galciers melt
        ਉਪਗ੍ਰਹਿ ਤਸਵੀਰਾਂ ਤੋਂ ਖੁਲਾਸਾ : 47 ਸਾਲਾਂ 'ਚ ਪਿਘਲ ਗਈ 12,000 ਅਰਬ ਟਨ ਤੋਂ...
      • russia air strike on ukraine
        ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ
      • canada trump eu
        ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
      • bill to protect worship places
        ਧਾਰਮਿਕ ਸਥਾਨਾਂ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਲੱਗੇਗਾ ਬੈਨ ! ਅਮਰੀਕਾ 'ਚ ਕਾਨੂੰਨ...
      • incident in nigeria
        ਨਾਈਜੀਰੀਆ ਤੋਂ ਵੱਡੀ ਖ਼ਬਰ, ਮਿਲਾਵਟੀ ਡਰਿੰਕ ਪੀਣ ਨਾਲ 48 ਲੋਕਾਂ ਦੀ ਮੌਤ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +