Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:09:31 PM

  • major action by sgpc

    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ...

  • major incident in tanda

    ਟਾਂਡਾ 'ਚ ਵੱਡੀ ਵਾਰਦਾਤ! 11ਵੀਂ 'ਚ ਪੜ੍ਹਦੇ...

  • dry day declared in batala of the wedding anniversary of sri guru nanak dev ji

    ਪਿਆਕੜਾਂ ਨੂੰ ਝਟਕਾ, ਭਲਕੇ ਬਟਾਲਾ 'ਚ ਡਰਾਈ ਡੇਅ...

  • holiday announced in gurdaspur for tomorrow

    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਚੈੱਕ ਜਮ੍ਹਾ ਜਾਂ ਕਲੀਅਰ ਹੋਣ ’ਤੇ ਬੈਂਕ ਤੁਹਾਨੂੰ ਐੱਸ. ਐੱਮ. ਐੱਸ. ਨਾਲ ਕਰੇਗਾ ਅਲਰਟ

NATIONAL News Punjabi(ਦੇਸ਼)

ਚੈੱਕ ਜਮ੍ਹਾ ਜਾਂ ਕਲੀਅਰ ਹੋਣ ’ਤੇ ਬੈਂਕ ਤੁਹਾਨੂੰ ਐੱਸ. ਐੱਮ. ਐੱਸ. ਨਾਲ ਕਰੇਗਾ ਅਲਰਟ

  • Updated: 08 Nov, 2014 10:46 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਰਿਜ਼ਰਵ ਬੈਂਕ ਆਫ ਇੰਡੀਆ ਨੇ ਇਹ ਜ਼ਰੂਰੀ ਕੀਤਾ ਹੈ ਕਿ ਤੁਹਾਡਾ ਬੈਂਕ ਤੁਹਾਨੂੰ ਹਰ ਚੈੱਕ ਬਾਰੇ ਐੱਸ. ਐੱਮ. ਐੱਸ. ਭੇਜੇਗਾ। ਇਸ ਦੇ ਅਧੀਨ ਉਸ ਹਰ ਚੈੱਕ ਬਾਰੇ ਐੱਸ. ਐੱਮ. ਐੱਸ. ਭੇਜੇਗਾ ਜੋ ਤੁਸੀਂ ਜਮ੍ਹਾ ਕੀਤਾ ਹੈ ਜਾਂ ਦੂਜੇ ਦੇ ਖਾਤੇ ’ਚ ਪਾਇਆ ਹੈ। ਇਸ ਵਿਵਸਥਾ ਦੇ ਅਧੀਨ ਜਿਵੇਂ ਹੀ ਤੁਹਾਡੇ ਵੱਲੋਂ ਪਾਇਆ ਗਿਆ ਚੈੱਕ ਬੈਂਕ ’ਚ ਜਮ੍ਹਾ ਹੋਵੇਗਾ, ਤੁਹਾਨੂੰ ਅਲਰਟ ਕਰਨ ਵਾਲਾ ਇਕ ਐੱਸ. ਐੱਮ. ਐੱਸ. ਆਏਗਾ ਫਿਰ ਚੈੱਕ ਦੇ ਕਲੀਅਰ ਹੁੰਦੇ ਹੀ ਇਕ ਹੋਰ ਐੱਸ. ਐੱਮ. ਐੱਸ. ਆਏਗਾ। ਇਸੇ ਤਰ੍ਹਾਂ ਜਿਸ ਨੇ ਤੁਹਾਨੂੰ ਚੈੱਕ ਦਿੱਤਾ ਹੈ, ਉਸ ਨੂੰ ਵੀ ਇਕ ਅਲਰਟ ਐੱਸ. ਐੱਮ. ਐੱਸ. ਆਏਗਾ। ਰਿਜ਼ਰਵ ਬੈਂਕ ਦਾ ਕਹਿਣਾ ਹੈ ਕਿ ਬੈਂਕਾਂ ’ਚ ਵਧਦੇ ਧੋਖੇ ਨੂੰ ਰੋਕਣ ਲਈ ਇਹ ਕਦਮ ਉਠਾਇਆ ਗਿਆ ਹੈ। ਇਸ ਨਾਲ ਖਾਤਾਧਾਰਕਾਂ ਨੂੰ ਪਤਾ ਲੱਗ ਜਾਵੇਗਾ ਕਿ ਉਸ ਦੇ ਨਾਂ ਨਾਲ ਕਟਿਆ ਇਕ ਚੈੱਕ ਕਿਤੇ ਜਮ੍ਹਾ ਹੋਇਆ ਹੈ। ਜੇਕਰ ਉਸ ਨੇ ਇਹ ਚੈੱਕ ਨਹੀਂ ਦਿੱਤਾ ਤਾਂ ਉਹ ਤੁਰੰਤ ਕਾਰਵਾਈ ਕਰ ਸਕਦਾ ਹੈ।
ਰਿਜ਼ਰਵ ਬੈਂਕ ਦਾ ਕਹਿਣਾ ਹੈ ਕਿ ਜੇਕਰ ਖਾਤਾਧਾਰਕ ਨੂੰ ਸਮੇਂ ’ਤੇ ਪਤਾ ਲੱਗ ਜਾਵੇ ਤਾਂ ਧੋਖਾ ਨਹੀਂ ਹੋ ਸਕਦਾ। ਚੈੱਕ ਦੇ ਹੈਂਡਲਿੰਗ ਅਤੇ ਪ੍ਰੋਸੈਸਿੰਗ ਦੌਰਾਨ ਜੇਕਰ ਗਾਹਕ ਨੂੰ ਅਲਰਟ ਭੇਜ ਦਿੱਤਾ ਜਾਵੇ ਤਾਂ ਕੋਈ ਧੋਖਾਧੜੀ ਨਹੀਂ ਹੋ ਸਕਦੀ। ਪਹਿਲਾਂ ਸਿਰਫ ਕ੍ਰੈਡਿਟ ਜਾਂ ਡੈਬਿਟ ਕਾਰਡ ਧਾਰਕ ਲਈ ਹੀ ਇਹ ਲਾਗੂ ਸੀ। ਅਜੇ ਕੁਝ ਬੈਂਕ ਇਹ ਸਹੂਲਤ ਦੇ ਰਹੇ ਹਨ, ਜਿਨ੍ਹਾਂ ’ਚ ਐੱਚ. ਡੀ. ਐੱਫ. ਸੀ. ਵੀ ਹੈ। ਇਹ ਬੈਂਕ ਗਾਹਕਾਂ ਨੂੰ ਇਸ ਤਰ੍ਹਾਂ ਦੇ ਅਲਰਟ ਭੇਜਦਾ ਹੈ ਅਤੇ ਇਸ ਲਈ ਹਰ ਤਿਮਾਹੀ 17 ਰੁਪਏ ਚਾਰਜ ਕਰਦਾ ਹੈ। ਇਹੀ ਨਹੀਂ, ਰਿਜ਼ਰਵ ਬੈਂਕ ਨੇ ਹਰ ਚੈੱਕ ਦੀ ਜਾਂਚ ਲਈ ਇਹ ਜ਼ਰੂਰੀ ਕਰ ਦਿੱਤਾ ਹੈ ਕਿ 2 ਲੱਖ ਰੁਪਏ ਤੋਂ ਉੱਪਰ ਦੇ ਸਾਰੇ ਚੈੱਕਾਂ ਨੂੰ ਅਲਟਰਾ ਵਾਇਲੇਟ ਲੈਂਪ ਨਾਲ ਸਕੈਨ ਕੀਤਾ ਜਾਵੇ। 5 ਲੱਖ ਰੁਪਏ ਤੋਂ ਵਧ ਦੇ ਚੈੱਕ ਨੂੰ ਕਈ ਪੱਧਰਾਂ ’ਤੇ ਜਾਂਚਿਆ ਜਾਵੇ। ਇਸ ਨਾਲ ਧੋਖੇ ਦੀ ਸੰਭਾਵਨਾ ਘੱਟ ਹੋ ਜਾਵੇਗੀ।

  • ਬੈਂਕ
  • ਅਲਰਟ
  • Bank
  • Alert

ਪਾਕਿਸਤਾਨ ਨੇ ਹੈਕ ਕੀਤੀਆਂ ਭਾਰਤ ਦੀਆਂ 22 ਸਰਕਾਰੀ ਵੈੱਬਸਾਈਟਾਂ

NEXT STORY

Stories You May Like

  • water accumulated in nepal  s chamelia river
    ਨੇਪਾਲ ਦੀ ਚਮੇਲੀਆ ਨਦੀ ’ਚ ਜਮ੍ਹਾ ਹੋਇਆ ਪਾਣੀ, ਪਿਥੌਰਾਗੜ੍ਹ ’ਚ ਅਲਰਟ ਜਾਰੀ
  • sir duty  government school  lecturer
    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • sit sukhbir singh badal shiromani akali dal
    ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ
  • sukhbir badal sit summons
    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
  • ias officer  gyanendra  uspended
    ਭਰਤੀ ਘਪਲਾ ਮਾਮਲੇ ’ਚ ਆਈ. ਏ. ਐੱਸ. ਅਧਿਕਾਰੀ ਗਿਆਨੇਂਦਰ ਮੁਅੱਤਲ
  • sbi customers upi services will remain closed on september 4 bank issues alert
    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ ਨੇ ਜਾਰੀ ਕੀਤਾ ਅਲਰਟ
  • dhoni will not play as an   impact player   in csk
    ਧੋਨੀ ਨਹੀਂ ਖੇਡਣਗੇ 'ਇੰਪੈਕਟ ਪਲੇਅਰ' ਵਜੋਂ, CSK 'ਚ  ਭੂਮਿਕਾ 'ਤੇ ਐੱਸ. ਬਦਰੀਨਾਥ ਦਾ ਵੱਡਾ ਖ਼ੁਲਾਸਾ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • pm modi  birthday  hazur sahib  ardaas
      PM ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਜ਼ੂਰ ਸਾਹਿਬ ਵਿਖੇ ਹੋਈ ਅਰਦਾਸ
    • eggs thrown at trinamool mp mahua moitra
      ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ’ਤੇ ਸੁੱਟੇ ਗਏ ਆਂਡੇ
    • excise department cracks down on liquor smugglers
      ਸ਼ਰਾਬ ਤਸਕਰਾਂ 'ਤੇ ਆਬਕਾਰੀ ਦਾ ਸ਼ਿਕੰਜਾ! ਬੁਰਹਾਨਪੁਰ 'ਚ 1 ਲੱਖ ਦੀ ਨਾਜਾਇਜ਼...
    • two terrorists killed one suspect detained in j ks udhampur
      ਜੰਮੂ-ਕਸ਼ਮੀਰ 'ਚ ਵੱਡਾ ਐਨਕਾਊਂਟਰ ! ਉਧਮਪੁਰ 'ਚ 2 ਅੱਤਵਾਦੀ ਕੀਤੇ ਢੇਰ, 1...
    • banks will remain closed on september 18
      18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
    • nashik  stray dogs  anger  official  table
      ਨਾਸਿਕ 'ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ! ਗੁੱਸੇ 'ਚ ਆਏ ਲੋਕਾਂ ਨੇ ਅਧਿਕਾਰੀ ਦੇ...
    • rajasthan truck collides with tractor and car in bikaner two dead
      ਰਾਜਸਥਾਨ: ਬੀਕਾਨੇਰ 'ਚ ਟਰੱਕ ਦੀ ਟਰੈਕਟਰ ਤੇ ਕਾਰ ਨਾਲ ਟੱਕਰ, ਦੋ ਦੀ ਮੌਤ
    • noida  fintech company  server hacked
      ਨੋਇਡਾ ’ਚ ਫਿਨਟੈੱਕ ਕੰਪਨੀ ਦਾ ਸਰਵਰ ਹੈਕ ਕਰ ਕੇ 2.42 ਕਰੋੜ ਰੁਪਏ ਟ੍ਰਾਂਸਫਰ
    • west bengal  woman  annapurna yojana pm modi
      ਪੱਛਮੀ ਬੰਗਾਲ 'ਚ ਕੋਈ ਵੀ ਯੋਗ ਔਰਤ ਅੰਨਪੂਰਨਾ ਯੋਜਨਾ ਤੋਂ ਨਹੀਂ ਰਹੇਗੀ ਵਾਂਝੀ :...
    • narendra modi  ashirwad ka diya
      PM ਮੋਦੀ ਨੇ "ਆਸ਼ੀਰਵਾਦ ਕਾ ਦੀਆ" ਗੀਤ ਵਾਲੇ ਵਿਸ਼ੇਸ਼ ਵੀਡੀਓ ਲਈ ਨਿਰਮਾਤਾਵਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +