Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    11:52:36 AM

  • donald trump extended birthday wishes to pm modi

    ਡੋਨਾਲਡ ਟਰੰਪ ਨੇ PM ਮੋਦੀ ਨੂੰ ਜਨਮਦਿਨ 'ਤੇ...

  • india on trump tariff

    ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ...

  • tarun chugh paid obeisance at sri harmandir sahib on pm modi  s birthday

    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ...

  • canada deported punjabis

    ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪਣਜੀ
  • ਆਪਣੀ ਆਖਰੀ ਬੈਠਕ ਤੋਂ ਬਾਅਦ ਭਾਵੁਕ ਹੋ ਗਏ ਮਨੋਹਰ ਪਾਰੀਕਰ

NATIONAL News Punjabi(ਦੇਸ਼)

ਆਪਣੀ ਆਖਰੀ ਬੈਠਕ ਤੋਂ ਬਾਅਦ ਭਾਵੁਕ ਹੋ ਗਏ ਮਨੋਹਰ ਪਾਰੀਕਰ

  • Updated: 08 Nov, 2014 11:18 AM
ਪਣਜੀ
article
  • Share
    • Facebook
    • Tumblr
    • Linkedin
    • Twitter
  • Comment

ਪਣਜੀ- ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਬਣਨ ਲਈ ਰਸਮੀ ਰੂਪ ਨਾਲ ਸੱਦਾ ਦਿੱਤਾ ਸੀ ਅਤੇ ਉਨ੍ਹਾਂ ਨੇ ਮਨਜ਼ੂਰੀ ਦੇ ਦਿੱਤੀ ਪਰ ਇਹ ਫੈਸਲਾ ਲੈਣਾ ਬਹੁਤ ਔਖਾ ਸੀ। ਉਨ੍ਹਾਂ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਇਕ ਪੱਤਰਕਾਰ ਸੰਮੇਲਨ ’ਚ ਭਾਵੁਕ ਹੁੰਦੇ ਹੋਏ ਕਿਹਾ,‘‘ਮੈਂ ਪ੍ਰਦੇਸ਼ ਮੰਤਰੀ ਮੰਡਲ ਨੂੰ ਕੇਂਦਰੀ ਕੈਬਨਿਟ ’ਚ 9 ਨਵੰਬਰ ਨੂੰ ਸ਼ਾਮਲ ਹੋਣ ਦੇ ਪ੍ਰਧਾਨ ਮੰਤਰੀ ਦੇ ਸੱਦੇ ਬਾਰੇ ਦੱਸਿਆ। ਮੇਰੇ ਲਈ ਪ੍ਰਦੇਸ਼ ਛੱਡ ਕੇ ਜਾਣਾ ਬਹੁਤ ਔਖਾ ਹੈ ਪਰ ਮੈਨੂੰ ਇਹ ਸੱਦਾ ਸਵੀਕਾਰ ਕਰਨਾ ਹੋਵੇਗਾ।’’
ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਜਾ ਰਹੇ ਪਾਰੀਕਰ ਨੇ ਕਿਹਾ,‘‘ਮੈਂ 12 ਸਾਲ ਪਹਿਲਾਂ ਆਪਣੀ ਪਤਨੀ ਨੂੰ ਗਵਾ ਦਿੱਤਾ। ਇੱਥੇ ਮੇਰਾ ਪਰਿਵਾਰ ਹੈ, ਇਸ ਲਈ ਪ੍ਰਦੇਸ਼ ਛੱਡ ਕੇ ਜਾਣਾ ਬਹੁਤ ਔਖਾ ਹੈ ਪਰ ਮੈਂ ਸੋਚਿਆ ਕਿ ਦੇਸ਼ ਪਹਿਲਾਂ ਹੈ।’’ ਪਾਰੀਕਰ ਨੇ ਜਲ ਸੈਨਾ ਦੇ ਇਕ ਜਹਾਜ਼ ਨਾਲ ਜੁੜੇ ਹਾਦਸੇ ’ਚ ਇਕ ਕਰਮਚਾਰੀ ਦੀ ਮੌਤ ’ਤੇ ਦੁਖ ਜ਼ਾਹਰ ਕੀਤਾ। ਉਨ੍ਹਾਂ ਨੇ ਕਿਹਾ,‘‘ਜਦੋਂ ਮੈਂ ਚਾਲਕ ਦਲ ਦੇ ਮੈਂਬਰ ਦੀ ਮੌਤ ਦੀ ਖਬਰ ਸੁਣੀ ਤਾਂ ਮੈਨੂੰ ਦੁਖ ਹੋਇਆ। ਦੇਸ਼ ਲਈ ਜਾਨ ਦੇਣ ਵਾਲੇ ਕਿਸੇ ਵੀ ਵਿਅਕਤੀ ਲਈ ਮੇਰਾ ਦਿਲ ਦੁਖਦਾ ਹੈ। ਜੇਕਰ ਫੌਜ ਨਾਲ ਜੁੜੇ ਕਿਸੇ ਵਿਅਕਤੀ ਦੀ ਜਾਨ ਜਾਂਦੀ ਹੈ ਤਾਂ ਮੇਰਾ ਦਿਲ ਹੋਰ ਜ਼ਿਆਦਾ ਦੁਖੀ ਹੁੰਦਾ ਹੈ।

  • ਮੁੱਖ ਮੰਤਰੀ
  • ਮਨੋਹਰ ਪਾਰੀਕਰ
  • Chief Minister
  • Manohar Parrikar

ਫੇਸਬੁੱਕ 'ਤੇ ਨਿਤੀਸ਼ ਨੇ ਉਡਾਇਆ 'ਗੁਜਰਾਤ ਵਿਕਾਸ ਮਾਡਲ' ਦਾ ਮਜ਼ਾਕ

NEXT STORY

Stories You May Like

  • fake coins  market  accused  arrested  uttar pradesh police
    ਨੋਟਾਂ ਤੋਂ ਬਾਅਦ ਹੁਣ ਬਾਜ਼ਾਰ 'ਚ ਆ ਗਏ ਨਕਲੀ ਸਿੱਕੇ ! ਤੁਸੀਂ ਵੀ ਹੋ ਜਾਓ ਸਾਵਧਾਨ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • follow these home remedies for hair loss problem
    ਵਾਲ ਝੜਣ ਦੀ ਸਮੱਸਿਆ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • chandigarh municipal corporation house meeting on 22nd
    ਚੰਡੀਗੜ੍ਹ ਨਗਰ ਨਿਗਮ ਦੀ 22 ਨੂੰ ਹਾਊਸ ਬੈਠਕ, ਚੁਣਾਵੀ ਮਾਹੌਲ ’ਚ ਏਜੰਡੇ ’ਤੇ ਰਹੇਗੀ ਨਜ਼ਰ
  • indonesian ship in java
    ਇੰਡੋਨੇਸ਼ੀਆ ਤੋਂ ਰਾਹਤ ਦੀ ਖ਼ਬਰ ; ਜਾਵਾ ਸਾਗਰ 'ਚ ਫਸੇ ਜਹਾਜ਼ 'ਚੋਂ ਬਚਾਏ ਗਏ 100 ਤੋਂ ਵਧੇਰੇ ਲੋਕ
  • volcano erruption
    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ ਪਿਆ ਭੜਥੂ
  • police station incident
    ਥਾਣੇ 'ਚ ਭਿੜ ਗਏ ਇੰਸਪੈਕਟਰ ਤੇ ਕਾਂਸਟੇਬਲ ! ਦੋਵੇਂ ਹੋ ਗਏ ਸਸਪੈਂਡ
  • accidents in budhlada
    ਆਵਾਰਾ ਪਸ਼ੂਆਂ ਦਾ ਸ਼ਿਕਾਰ ਹੋ ਰਹੇ ਲੋਕ, ਬਜ਼ੁਰਗ ਤੋਂ ਬਾਅਦ ਹੁਣ ਸਕੂਲੀ ਬੱਚੇ ਆਏ ਲਪੇਟ 'ਚ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
Trending
Ek Nazar
isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mata vaishno devi  route pilgrims
      ਮਾਤਾ ਵੈਸ਼ਨੋ ਦੇਵੀ ਲਈ ਅਰਧਕੁਆਰੀ ਤੋਂ ਭਵਨ ਵੱਲ ਜਾਣ ਵਾਲਿਆਂ ਨੂੰ ਰਾਹਤ, ਪੈਦਲ...
    • airport gold
      ਦਿੱਲੀ ਏਅਰਪੋਰਟ ’ਤੇ 1.88 ਕਰੋੜ ਰੁਪਏ ਦਾ ਸੋਨਾ ਜ਼ਬਤ, ਬੰਗਲਾਦੇਸ਼ੀ ਨਾਗਰਿਕ...
    • wb action
      10 ਵਿਧਾਇਕਾਂ ਨੂੰ ਅਯੋਗਤਾ ਨੋਟਿਸ ! WB ਵਿਧਾਨ ਸਭਾ ਨੇ ਕੀਤੀ ਵੱਡੀ ਕਾਰਵਾਈ
    • suspected pigeon
      ਕਬੂਤਰ ਦੇ ਪੰਜੇ ’ਚ ਮਿਲੀ ਸ਼ੱਕੀ ‘ਰਿੰਗ’, ਪੁਲਸ ਨੇ ਸ਼ੁਰੂ ਕੀਤੀ ਜਾਂਚ
    • uccopposed
      ਆਫ਼ ਦਿ ਰਿਕਾਰਡ: ਰਾਜਗ ਸ਼ਾਸਿਤ ਨਾਰਥ ਈਸਟ ਦੇ 5 ਸੂਬਿਆਂ ਨੇ ਯੂ. ਸੀ. ਸੀ. ਦਾ...
    • expensive  indigo travel extra charges
      ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ ਦੀਆਂ ਟਿਕਟਾਂ ਤੇ ਓਵਰ ਵੇਟ...
    • manoj jarange ends hunger strike after 20 days
      ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ,...
    • people of these two zodiac signs should be alert today
      ਅੱਜ ਇਹ 2 ਰਾਸ਼ੀਆਂ ਹੋ ਜਾਣ ਅਲਰਟ ! ਵਰਤੋਂ ਇਹ ਸਾਵਧਾਨੀਆਂ ਨਹੀਂ ਤਾਂ ਹੋ ਸਕਦੈ...
    • jhiram valley  naxalites  10 convicts  punishment
      ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼...
    • satya niketan building delhi high court
      ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ ਹਾਦਸਾ ਨਹੀਂ : ਦਿੱਲੀ ਹਾਈ ਕੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +