Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:05:08 PM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਲੰਧਰ
  • ਐਮ.ਐਸ.ਐਮ.ਈ. ਮੰਤਰਾਲੇ ਦੀ ਵੈਬਸਾਈਟ ਵੇਚ ਰਹੀ ਹੈ ਐਪਲ ਦੇ ਕੰਪਿਊਟਰ

NATIONAL News Punjabi(ਦੇਸ਼)

ਐਮ.ਐਸ.ਐਮ.ਈ. ਮੰਤਰਾਲੇ ਦੀ ਵੈਬਸਾਈਟ ਵੇਚ ਰਹੀ ਹੈ ਐਪਲ ਦੇ ਕੰਪਿਊਟਰ

  • Updated: 08 Nov, 2014 11:33 AM
ਜਲੰਧਰ
article
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਵੇਂ ਹੀ 'ਮੇਕ ਇਨ ਇੰਡੀਆ' ਦਾ ਨਾਅਰਾ ਦੇ ਕੇ ਸਥਾਨਕ ਉਦਯੋਗਾਂ ਨੂੰ ਉਤਸ਼ਾਹ ਕਰਨ ਦੀ ਗੱਲ ਕਰ ਰਹੇ ਹਨ ਪਰ ਕੇਂਦਰੀ ਮਾਈਕਰੋ, ਲਘੂ ਤੇ ਮੱਧ ਉਦਯੋਗ ਮੰਤਰਾਲੇ ਦੀ ਵੈਬਸਾਈਟ 'ਤੇ ਵਿਦੇਸ਼ੀ ਕੰਪਨੀਆਂ ਐਪਲ ਅਤੇ ਫਿਲੀਪਸ ਦਾ ਸਮਾਨ ਵੇਚਿਆ ਜਾ ਰਿਹਾ ਹੈ। ਇਸ ਵੈਬਸਾਈਟ ਦਾ ਉਦਘਾਟਨ ਕੇਂਦਰੀ ਮਾਈਕਰੋ, ਲਘੂ ਉਦਯੋਗ ਮੰਤਰੀ ਕਲਰਾਜ ਮਿਸ਼ਰ ਨੇ 9 ਅਗਸਤ ਨੂੰ ਕੀਤਾ ਸੀ। ਇਸ ਵੈਬਸਾਈਟ ਦੇ ਉਦਘਾਟਨ ਦੇ ਸਮੇਂ ਸਥਾਨਕ ਉਦਯੋਗਾਂ ਨੂੰ ਇਸ ਮੰਚ 'ਤੇ ਥਾਂ ਦੇਣ ਦੀ ਗੱਲ ਆਖੀ ਗਈ ਸੀ। ਇਸ ਵੈਬਸਾਈਟ ਦਾ ਮਕਸਦ ਛੋਟੇ ਉਦਯੋਗਪਤੀਆਂ ਦੇ ਸਮਾਨ ਨੂੰ ਵੈਬਸਾਈਟ 'ਤੇ ਦਿਖਾਉਣ ਸੀ ਤਾਂ ਜੋ ਭਾਰਤ ਦੇ ਛੋਟੇ ਬ੍ਰਾਂਡਜ਼ ਨੂੰ ਆਨਲਾਈਨ ਗ੍ਰਾਹਕ ਮਿਲ ਸਕੇ ਪਰ ਪਿਛਲੇ 3 ਮਹੀਨਿਆਂ 'ਚ ਇਸ ਵੈਬਸਾਈਟ 'ਤੇ ਸਥਾਨਕ ਬ੍ਰਾਂਡਜ਼ ਨੂੰ ਜੋੜਨ ਦੀ ਪਹਿਲ ਨਹੀਂ ਕੀਤੀ ਗਈ ਹੈ।
ਜਲੰਧਰ ਖੇਡ ਉਦਯੋਗ ਦਾ ਵੱਡਾ ਕੇਂਦਰ ਹੈ ਪਰ ਵੈਬਸਾਈਟ ਦੇ ਕੰਜ਼ਿਊਮਰ ਕਾਲਮ 'ਚ ਜਾਣ 'ਚੇ ਜਲੰਧਰ ਦਾ ਸਿਰਫ ਇਕ ਹੀ ਬ੍ਰਾਡ ਨਜ਼ਰ ਆਉਂਦਾ ਹੈ। ਐਮ.ਐਸ.ਐਮ.ਈ.ਮੰਤਰਾਲੇ ਦੀ ਇਸ ਵੈਬਸਾਈਟ ਨੂੰ ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ ਲਿਮੀ.(ਐਨ.ਐਸ.ਆਈ.ਸੀ.) ਚਲਾਉਂਦਾ ਹੈ। ਇਸ ਵੈਬਸਾਈਟ ਦਾ ਪ੍ਰਚਾਰ ਨਾ ਕੀਤੇ ਜਾਣ ਕਾਰਨ ਛੋਟੇ ਉਦਯੋਗਪਤੀਆਂ ਨੂੰ ਉਸਦੀ ਜਾਣਕਾਰੀ ਵੀ ਨਹੀਂ ਹੈ। ਸਪੋਰਟਸ ਦੇ ਮੁੱਖ ਬ੍ਰਾਂਡ ਡਿਕਸਨ ਦੇ ਮਾਲਕ ਅਤੇ ਵਪਾਰ ਖੇਡ ਦੇ ਪ੍ਰਧਾਨ ਰਵਿੰਦਰ ਧੀਰ ਨੇ ਕਿਹਾ ਕਿ ਉਨ੍ਹਾਂ ਨੇ ਇਸ ਵੈਬਸਾਈਟ ਬਾਰੇ ਜਾਣਕਾਰੀ ਨਹੀ ਹੈ ਅਤੇ ਜਦੋਂ ਤੱਕ ਸਰਕਾਰ ਇਸ ਵੈਬਸਾਈਟ ਦਾ ਪ੍ਰਚਾਰ ਨਹੀਂ ਕਰਦੀ ਉੱਦਮੀਆਂ ਦਾ ਇਸ ਨਾਲ ਜੁੜਨਾ ਮੁਸ਼ਕਿਲ ਹੈ। ਸਾਨੂੰ ਤਾਂ ਸਰਕਾਰ ਨਾਲ ਜੁੜੀ ਕਿਸੇ ਸੰਸਥਾ ਨਾਲ ਵੀ ਇਸ ਬਾਰੇ ਪਤਾ ਨਹੀਂ ਚੱਲਿਆ ਹੈ। ਹੁਣ ਅਸੀਂ ਆਪ ਇਸ ਵੈਬਸਾਈਟ 'ਤੇ ਜਾ ਕੇ ਆਪਣੇ ਸਮਾਨ ਦੀ ਪੇਸ਼ਕਾਰੀ ਕਰਨ ਦਾ ਰਸਤਾ ਲੱਭਣਗੇ।
ਦੂਜੇ ਪਾਸੇ ਕੇਂਦਰ ਸਰਕਾਰ ਨੇ ਇਹ ਵੈਬਸਾਈਟ ਤਾਂ ਸ਼ੁਰੂ ਕਰ ਦਿੱਤੀ ਹੈ ਪਰ ਇਸ ਵੈਬਸਾਈਟ ਨੂੰ ਉੱਦਮੀਆਂ ਨੂੰ ਜੋੜਨ 'ਚ ਅਹਿਮ ਭੂਮਿਕਾ ਅਦਾ ਕਰਨ ਵਾਲੇ ਵਿਭਾਗਾਂ 'ਚ ਤਾਲਮੇਲ ਦੀ ਕਮੀ ਸਾਫ ਨਜ਼ਰ ਆ ਰਹੀ ਹੈ। ਇੰਜੀਨੀਅਰ ਐਕਸਪਰਟ ਪ੍ਰੋਮੋਸ਼ਨ ਕੌਂਸਲ ਨਾਲ ਈ.ਈ.ਪੀ.ਸੀ. ਨੂੰ ਇਸ ਪੋਰਟਲ ਬਾਰੇ ਜਾਣਕਾਰੀ ਵੀ ਨਹੀਂ ਹੈ। ਈ.ਈ.ਪੀ.ਸੀ. ਦੇ ਰਿਜ਼ਨਲ ਡਾਇਰੈਕਟਰ ਉਪਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਵੈਬਸਾਈਟ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਜੇਕਰ ਸਰਕਾਰ ਦੀ ਕੋਈ ਅਜਿਹੀ ਵੈਬਸਾਈਟ ਹੈ ਤਾਂ ਇਸਦੇ ਪ੍ਰਚਾਰ ਦੀ ਲੋੜ ਹੈ। ਈ.ਈ.ਪੀ.ਸੀ. ਦਾ ਛੋਟੇ ਉਦਯੋਗੀਪਤੀਆਂ ਨਾਲ ਸਿੱਧਾ ਸੰਬੰਧ ਹੈ ਅਤੇ ਜੇਕਰ ਐਮ.ਐਸ.ਐਮ.ਈ. ਵਿਭਾਗ ਈ.ਈ.ਪੀ.ਸੀ. ਨੂੰ ਲੈ ਕੇ ਚੱਲਦਾ ਹੈ ਤਾਂ ਇਸ ਨਾਲ ਉਦਯੋਗੀਪਤੀਆਂ ਨੂੰ ਵੀ ਫਾਇਦਾ ਹੋਵੇਗਾ।

  • ਵੈਬਸਾਈਟ
  • ਐਪਲ
  • sale
  • computer

ਆਪਣੀ ਆਖਰੀ ਬੈਠਕ ਤੋਂ ਬਾਅਦ ਭਾਵੁਕ ਹੋ ਗਏ ਮਨੋਹਰ ਪਾਰੀਕਰ

NEXT STORY

Stories You May Like

  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • bank customers in australia defrauded of millions of dollars
    ਆਸਟ੍ਰੇਲੀਆ 'ਚ ਬੈਂਕ ਗਾਹਕਾਂ ਨਾਲ ਲੱਖਾਂ ਡਾਲਰਾਂ ਦੀ ਠੱਗੀ, ਬੈਂਕ ਵੱਲੋਂ ਪਾਸਵਰਡ ਤੇ ਕੰਪਿਊਟਰ ਸਾਂਝਾ ਨਾ ਕਰਨ ਦੀ...
  • impact of iphone sales forecasts on apple  s stock price
    ਐਪਲ ਦੀ ਕੀਮਤਾਂ 'ਚ ਫਰਕ ਨੇ ਆਈਫੋਨ ਦੀ ਵਿਕਰੀ ਦੇ ਅਨੁਮਾਨ 'ਤੇ ਪਾਇਆ ਅਸਰ
  • new hope for patients who have lost the ability to speak
    ਬੋਲਣ ਦੀ ਸਮਰੱਥਾ ਗੁਆ ਚੁੱਕੇ ਮਰੀਜ਼ਾਂ ਲਈ ਨਵੀਂ ਉਮੀਦ, ਦਿਮਾਗ ਬੋਲੇਗਾ, ਕੰਪਿਊਟਰ ਦੇਵੇਗਾ ਆਵਾਜ਼
  • pakistani government is plotting to kill our father  imran khan  s sons
    ਪਾਕਿਸਤਾਨੀ ਹਕੂਮਤ ਸਾਡੇ ਪਿਤਾ ਦੀ ਕਤਲ ਦੀ ਰਚ ਰਹੀ ਹੈ ਸਾਜਿਸ਼, ਇਮਰਾਨ ਖਾਨ ਦੇ ਪੁੱਤਰਾਂ ਦਾ ਵੱਡਾ ਦੋਸ਼
  • ios 18 becomes a problem for apple users
    ਐਪਲ ਯੂਜ਼ਰਸ ਲਈ ਮੁਸੀਬਤ ਬਣਿਆ iOS 18, CCPA ਕਰੇਗਾ ਜਾਂਚ
  • toxic and adulterated liquor is proving to be deadly
    ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
  • forest rights act congress raises questions on tribal affairs ministry letter
    ਜੰਗਲਾਤ ਅਧਿਕਾਰ ਕਾਨੂੰਨ: ਜਨਜਾਤੀ ਮੰਤਰਾਲੇ ਦੇ ਪੱਤਰ 'ਤੇ ਕਾਂਗਰਸ ਨੇ ਚੁੱਕੇ ਸਵਾਲ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • cigarette  matchbox  person  knife  delhi police  arrested
      ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
    • rahul gandhi  prime minister  upi tax  donald trump
      ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
    • epfo employees government salary limit increased
      12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ...
    • police officials suspended
      ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
    • samajwadi party  leader  uttar pradesh police  arrested
      'ਸਪਾ' ਆਗੂ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ ! 3 ਨੂੰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +