Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    8:41:44 AM

  • indians traveling abroad visa free entry 25 countries

    ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ!...

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਨਵੀਂ ਦਿੱਲੀ
  • ਇਕ ਠੋਕਰ ਨੇ ਸਿਖਾਇਆ ਕੁਝ ਕਰਨ ਦਾ ਜਜ਼ਬਾ, ਅੱਜ ਹੈ ਕਰੋੜਾਂ ਦਾ ਮਾਲਕ

NATIONAL News Punjabi(ਦੇਸ਼)

ਇਕ ਠੋਕਰ ਨੇ ਸਿਖਾਇਆ ਕੁਝ ਕਰਨ ਦਾ ਜਜ਼ਬਾ, ਅੱਜ ਹੈ ਕਰੋੜਾਂ ਦਾ ਮਾਲਕ

  • Updated: 08 Nov, 2014 02:01 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਹਿੰਦੇ ਨੇ ਜੇਕਰ ਇਨਸਾਨ ਵਿਚ ਹੌਸਲਾ ਅਤੇ ਲਗਨ ਹੋਵੇ ਤਾਂ ਵੱਡੀ ਤੋਂ ਵੱਡੀ ਮੁਸ਼ਕਲ ਵੀ ਉਸ ਦਾ ਵਾਲ ਵਿੰਗਾ ਨਹੀਂ ਕਰ ਸਕਦੀ। ਕੁਝ ਅਜਿਹਾ ਹੀ ਕਰ ਦਿਖਾਇਆ ਹੈ, ਇਸ ਸ਼ਖਸ ਨੇ। ਜਿਸ ਨੂੰ ਕਦੇ ਸਿਰਫ ਢਾਈ ਸੌ ਰੁਪਏ ਦੇ ਕੇ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ। ਉਸ ਠੋਕਰ ਤੋਂ ਇਸ ਸ਼ਖਸ ਅੰਦਰ ਕੁਝ ਕਰਨ ਦਾ ਜਜ਼ਬਾ ਆਇਆ ਅਤੇ ਉਸ ਨੇ ਉਨ੍ਹਾਂ ਪੈਸਿਆਂ ਤੋਂ ਇਕ ਵੱਡਾ ਕਾਰੋਬਾਰ ਖੜ੍ਹਾ ਕਰ ਲਿਆ। ਜੋ ਕਿ ਅੱਜ ਚੇਅਰਮੈਨ ਹੈ ਅਤੇ ਉਨ੍ਹਾਂ ਅੱਗੇ ਵੱਡੀ ਗਿਣਤੀ ਵਿਚ ਕਰਮਚਾਰੀ ਕੰਮ ਕਰਦੇ ਹਨ।
ਜੀ ਹਾਂ, ਅਸੀਂ ਗੱਲ ਕਰ ਰਹੇ ਹਾਂ ਸਕਿਓਰਿਟੀ ਐਂਡ ਇੰਟੇਲੀਜੈਂਸ ਸਰਵਿਸ (ਐਸ. ਆਈ. ਐਸ.) ਦੇ ਚੇਅਰਮੈਨ ਰਵਿੰਦਰ ਕਿਸ਼ੋਰ ਸਿਨਹਾ ਦੀ। ਆਪਣੀ ਮਿਹਨਤ ਨਾਲ ਕਿਰਾਏ ਦੇ ਗੈਰਾਜ ਵਿਚ ਦਫਤਰ ਖੋਲਿਆ ਸੀ। ਇਸ ਤਰੱਕੀ ਦੇ ਪਿਛੇ ਸਿਨਹਾ ਦੀ ਕਿਸਮਤ ਨਹੀਂ ਸਗੋਂ ਦੂਰਦਰਸ਼ੀ ਸੋਚ ਦੇ ਨਾਲ-ਨਾਲ ਉਨ੍ਹਾਂ ਦੀ ਸਖਤ ਮਿਹਨਤ ਵੀ ਹੈ। ਅੱਜ ਐਸ. ਆਈ. ਐਸ. ਗਰੁੱਪ ਏਸ਼ੀਆ ਦੀ ਸਭ ਤੋਂ ਵੱਡੀ ਮੈਨਪਾਵਰ ਕੰਪਨੀ ਹੈ।
ਆਓ ਜਾਣਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਅਤੇ ਸਖਤ ਮਿਹਨਤ ਬਾਰੇ-
ਅੱਜ ਇਕ ਵੱਡੀ ਕੁਰਸੀ 'ਤੇ ਬੈਠੇ ਸਿਨਹਾ ਕਦੇ ਇਕ ਅਖਬਾਰ ਵਿਚ ਪੱਤਰਕਾਰ ਦੇ ਰੂਪ ਵਿਚ ਨੌਕਰੀ ਕਦੇ ਸਨ। ਉਸ ਸਮੇਂ ਉਨ੍ਹਾਂ ਨੂੰ ਸਿਰਫ ਸਵਾ ਸੌਂ ਰੁਪਏ ਮਹੀਨਾ ਤਨਖਾਹ ਮਿਲਦੀ ਸੀ। ਇਸ ਦੌਰਾਨ ਰਵਿੰਦਰ ਨੇ ਕੁਝ ਸਮਾਂ ਬਿਹਾਰ ਰੈਜੀਮੈਂਟਟ ਨਾਲ ਬਾਰਡਰ 'ਤੇ ਵੀ ਗੁਜਾਰਿਆ। ਫੌਜੀਆਂ ਨਾਲ ਸਮਾਂ ਗੁਜਾਰਨਾ ਹੀ ਰਵਿੰਦਰ ਸਿਨਹਾ ਲਈ ਚਮਤਕਾਰੀ ਸਾਬਤ ਹੋਇਆ। ਫੌਜੀਆਂ ਨੇ ਸਿਨਹਾ ਨੂੰ ਸਕਿਓਰਟੀ ਖੋਲਣ ਦੀ ਸਲਾਹ ਦਿੱਤੀ ਤਾਂ ਕਿ ਰਿਟਾਇਰਡ ਹੋ ਚੁੱਕੇ ਫੌਜੀ ਆਪਣੀ ਰੋਜ਼ੀ-ਰੋਟੀ ਚਲਾ ਸਕਣ।
ਨੌਕਰੀ ਤੋਂ ਕੱਢ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਢਾਈ ਸੌਂ ਰੁਪਏ ਦਿੱਤੇ ਗਏ। ਜਿਸ ਕਾਰਨ ਉਹ ਬੇਰੋਜ਼ਗਾਰ ਹੋ ਗਏ। ਉਨ੍ਹਾਂ ਪੈਸਿਆਂ ਨਾਲ ਹੀ ਇਕ ਛੋਟਾ ਜਿਹਾ ਦਫਤਰ ਖੋਲਿਆ। ਜਿਸ ਨੂੰ ਨਾਂ ਦਿੱਤਾ ਐਸ. ਆਈ. ਐਸ. ਕੰਪਨੀ। ਪਹਿਲੀ ਵਾਰ ਸਿਨਹਾ ਨੇ ਇਕ ਫੌਜੀ ਨੂੰ ਆਪਣੇ ਦੋਸਤ ਦੇ ਦਫਤਰ 'ਤੇ ਸਕਿਓਰਿਟੀ ਗਾਰਡ ਦੇ ਰੂਪ ਵਿਚ ਲਾਇਆ ਅਤੇ 400 ਰੁਪਏ ਦਾ ਕਮੀਸ਼ਨ ਲਿਆ। ਇਸ ਕੰਮ ਨੂੰ ਅੱਗੇ ਵਧਾਉਣ ਲਈ ਸਿਨਹਾ ਨੇ ਵੱਡੀ ਗਿਣਤੀ ਵਿਚ ਸਕਿਓਰਿਟੀ ਗਾਰਡ ਕੰਪਨੀਆਂ ਨੂੰ ਦਿੱਤਾ। ਜਿਸ ਤੋਂ ਉਨ੍ਹਾਂ ਦੀ ਕੰਪਨੀ ਨੂੰ ਇਕ ਲੱਖ ਦਾ ਫਾਇੰਦਾ ਹੋਇਆ।
ਜਿਸ ਤੋਂ ਬਾਅਦ ਸਿਨਹਾ ਨੇ ਕਾਰੋਬਾਰ ਨੂੰ ਵਧਾਉਣ ਲਈ ਫੌਜੀਆਂ ਨੂੰ ਸਕਿਓਰਿਟੀ ਗਾਰਡ ਦੇ ਰੂਪ ਵਿਚ ਟਰੇਂਡ ਕਰਨ ਵਾਲੀ ਅਕੈਡਮੀ ਖੋਲੀ। ਇਸ ਨਾਲ ਸਿਨਹਾ ਦਾ ਬਿਜ਼ਨੈੱਸ ਚਲ ਪਿਆ ਅਤੇ ਉਨ੍ਹਾਂ ਨੇ ਤਿੰਨ ਹੋਰ ਕੰਪਨੀਆਂ ਖੋਲੀਆਂ। ਅੱਜ ਇਹ ਸ਼ਖਸ ਕਰੋੜਾਂ ਦਾ ਮਾਲਕ ਹੈ ਅਤੇ ਅੱਜ ਐਸ. ਆਈ. ਐਸ. ਕੰਪਨੀ ਟਾਟਾ ਸਟੀਲ ਮੋਟਰਸ, ਆਈ. ਸੀ. ਆਈ. ਸੀ. ਆਈ. ਬੈਂਕ, ਆਇਡੀਆ ਸੇਲੁਲਰ ਵਰਗੀਆਂ ਕੰਪਨੀਆਂ ਨੂੰ ਮੈਨਪਾਵਰ ਉਪਲੱਬਧ ਕਰਵਾ ਰਹੀ ਹੈ।

  • ਚੇਅਰਮੈਨ
  • ਐਸ ਆਈ ਐਸ
  • company
  • Ravindra Kishore Sinha

ਹੁਣ ਏ.ਟੀ.ਐੱਮ. ਤੋਂ ਦਰਜ ਕਰਾਓ ਪੁਲਸ ਕੰਪਲੇਂਟ

NEXT STORY

Stories You May Like

  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • passion for running remains alive even at 72  mohan singh wins two medals
    ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ ਜਜ਼ਬਾ ਕਾਇਮ, ਮੋਹਨ ਸਿੰਘ ਨੇ ਜਿੱਤੇ ਦੋ ਤਮਗੇ
  • content creators created a new path for monetisation
    Content Creators ਨੇ  Monetisation ਦਾ ਬਣਾਇਆ ਨਵਾਂ ਰਸਤਾ
  • what he wrote is still true today
    ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • india faces afghanistan today
    ਭਾਰਤ ਦਾ ਸਾਹਮਣਾ ਅੱਜ ਅਫਗਾਨਿਸਤਾਨ ਨਾਲ, ਜਾਣੋ ਕਿਸ ਦਾ ਪਲੜਾ ਹੈ ਭਾਰੀ
  • what is the correct way to wash hair
    Hair Wash ਕਰਨ ਦਾ ਕੀ ਹੈ ਸਹੀ ਤਰੀਕਾ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rekha gupta to flag off second drug free punjab yatra
      CM ਰੇਖਾ ਗੁਪਤਾ 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਨਸ਼ਾ ਮੁਕਤ ਪੰਜਾਬ ਦੀ ਦੂਜੀ...
    • smoke warning on delhi bound indigo flight
      ਦਿੱਲੀ ਜਾ ਰਹੀ ਇੰਡੀਗੋ ਫਲਾਈਟ 'ਚ ਧੂੰਏਂ ਦੀ ਚਿਤਾਵਨੀ, ਲਖਨਊ ਏਅਰਪੋਰਟ 'ਤੇ...
    • large crocodile enters village
      ਪਿੰਡ 'ਚ ਵੜਿਆ ਵੱਡਾ ਮਗਰਮੱਛ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • ram mandir trust responds to questions raised regarding the ceo
      ਰਾਮ ਮੰਦਰ : ਸੀ. ਈ. ਓ. ਚੋਣ ’ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਟਰੱਸਟ ਨੇ ਦਿੱਤਾ...
    • pm shri scheme transforms the landscape of school education
      ਪੀਐੱਮ ਸ਼੍ਰੀ ਯੋਜਨਾ ਨੇ ਬਦਲੀ ਦੇਸ਼ ਦੀ ਸਕੂਲੀ ਸਿੱਖਿਆ ਦੀ ਤਸਵੀਰ: 4 ਸਾਲਾਂ 'ਚ...
    • drones will play a key role in future warfare rajnath
      ਭਵਿੱਖ ਦੀ ਲੜਾਈ ’ਚ ਡਰੋਨ ਮੁੱਖ ਭੂਮਿਕਾ ਨਿਭਾਉਣਗੇ : ਰਾਜਨਾਥ
    • rinku singh and priya saroj set to tie the knot
      ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ ਰਿੰਕੂ ਸਿੰਘ ਤੇ ਪ੍ਰਿਆ ਸਰੋਜ, ਲਖਨਊ 'ਚ...
    • former andhra pradesh deputy chief minister srinivas
      ਆਂਧਰਾ ਪ੍ਰਦੇਸ਼ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੀਨਿਵਾਸ ਦੀ ਦਿਲ ਦਾ ਦੌਰਾ ਪੈਣ...
    • sp leader pawan yadav shot dead
      ਪ੍ਰਯਾਗਰਾਜ 'ਚ ਵੱਡੀ ਵਾਰਦਾਤ, ਸਪਾ ਨੇਤਾ ਪਵਨ ਯਾਦਵ ਦਾ ਗੋਲੀ ਮਾਰ ਕੇ ਕਤਲ
    • heavy rain expected tomorrow
      ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +