Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:08:25 PM

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

  • ludhiana irs officer

    ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ...

  • trump takes shot at pm carney

    ‘Get up, governor’: ਟਰੰਪ ਨੇ ਕੈਨੇਡੀਅਨ PM ਮਾਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਚੰਗੀ ਆਦਤ ਹੈ ਦੂਜਿਆਂ ਨੂੰ ਮੁਆਫ ਕਰ ਦੇਣਾ

DHARM News Punjabi(ਧਰਮ)

ਚੰਗੀ ਆਦਤ ਹੈ ਦੂਜਿਆਂ ਨੂੰ ਮੁਆਫ ਕਰ ਦੇਣਾ

  • Updated: 09 Nov, 2014 04:06 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮੁਆਫੀ ਮੰਗਣ ਵਾਂਗ ਹੀ ਚੰਗੀ ਆਦਤ ਹੈ ਦੂਜਿਆਂ ਨੂੰ ਮੁਆਫ ਕਰ ਦੇਣਾ। ਅਸੀਂ ਦੂਜਿਆਂ ਦੀ ਭੁੱਲ ਨੂੰ ਜੇ ਪੱਥਰ ਦੀ ਲਕੀਰ ਵਾਂਗ ਮੰਨ ਲੈਂਦੇ ਹਾਂ ਅਤੇ ਉਸ ਨੂੰ ਮਨ ਤੋਂ ਮਿਟਾਉਣ ਜਾਂ ਭੁੱਲਣ ਦਾ ਨਾਂ ਹੀ ਨਹੀਂ ਲੈਂਦੇ ਤਾਂ ਆਪਣੇ ਹੀ ਮਨ 'ਤੇ ਬੋਝ ਪਾ ਲੈਂਦੇ ਹਾਂ। ਭੁੱਲਾਂ ਨੂੰ ਮਨ ਵਿਚ ਇਕੱਠਾ ਕਰਨਾ ਕਿਹੋ ਜਿਹਾ ਸ਼ੌਕ ਹੈ? ਸੁਲਗਦੀ ਹੋਈ ਸੁਆਹ ਜਾਂ ਸੜਦੇ ਹੋਏ ਕਚਰੇ ਨੂੰ ਮਨ ਵਿਚ ਭਰ ਲੈਣਾ ਤਾਂ ਬੇਵਕੂਫੀ ਹੈ। ਦੂਜੇ ਦੀ ਭੁੱਲ ਨੂੰ ਯਾਦ ਰੱਖਣਾ ਆਪਣੇ ਲਈ ਖੁਦ ਸੂਲੀ ਤਿਆਰ ਕਰਨਾ ਜਾਂ ਕੰਡਿਆਂ ਦੀ ਸੇਜ਼ ਤਿਆਰ ਕਰਨਾ ਹੈ। ਜੇ ਅਸੀਂ ਦੂਜਿਆਂ ਦੀਆਂ ਭੁੱਲਾਂ ਲਈ ਉਨ੍ਹਾਂ ਨੂੰ ਮੁਆਫ ਨਹੀਂ ਕਰਦੇ ਤਾਂ ਰੱਬ ਤੋਂ ਆਪਣੇ ਪਾਪਾਂ ਤੇ ਅਪਰਾਧਾਂ ਦੀ ਥੋੜ੍ਹੀ ਜਿਹੀ ਵੀ ਮੁਆਫੀ ਦੀ ਆਸ ਕਰਨ ਦੇ ਵੀ ਯੋਗ ਕਿਵੇਂ ਬਣ ਸਕਦੇ ਹਾਂ?
ਇਸ ਲਈ ਸਾਨੂੰ ਆਪਣੇ ਮਨ ਨੂੰ ਵਿਸ਼ਾਲ ਕਰਨਾ ਚਾਹੀਦਾ ਹੈ ਅਤੇ ਦੂਜਿਆਂ ਨੂੰ ਮੁਆਫ ਕਰ ਦੇਣਾ ਚਾਹੀਦਾ ਹੈ। ਮਾੜੀਆਂ ਆਦਤਾਂ ਵੀ ਥੋੜ੍ਹੀਆਂ-ਬਹੁਤ ਸਾਰਿਆਂ ਵਿਚ ਹਨ, ਇਸ ਲਈ ਮੁਆਫ ਕਰੋ। ਹੁਣ ਆਪਣੇ ਜੀਵਨ ਵਿਚ ਮੁਆਫੀ ਦਾ ਅਧਿਆਏ ਖੋਲ੍ਹੋ ਅਤੇ ਕੁਝ ਦਾਨ ਨਹੀਂ ਕਰਦੇ ਤਾਂ ਮੁਆਫੀ ਦਾ ਦਾਨ ਹੀ ਕਰ ਦਿਓ। ਮੁਆਫ ਨਾ ਕਰਨ ਨਾਲ ਵਿਅਕਤੀ ਖੁਦ ਹੀ 'ਕੂੜੇਦਾਨ' ਤੇ 'ਬੇਸਮਝ' ਬਣ ਜਾਂਦਾ ਹੈ। ਦਿਆਲੂ ਪ੍ਰਭੂ ਦੇ ਦਿਆਲੂ ਬੱਚੇ ਬਣੋ।
ਮੁਆਫੀ ਦਾ ਅਰਥ ਇਹ ਨਹੀਂ ਕਿ ਧੋਖੇਬਾਜ਼, ਮੱਕਾਰ, ਅੱਤਿਆਚਾਰੀ ਤੇ ਦੁਸ਼ਟ ਵਿਅਕਤੀ ਨੂੰ ਅਜਿਹੀ ਮੁਆਫੀ ਦਿਓ ਕਿ ਉਹ ਤੁਹਾਨੂੰ ਹੀ ਨਿਗਲ ਜਾਵੇ। ਦੁਸ਼ਟ ਨੂੰ ਵਾਰ-ਵਾਰ ਮੱਕਾਰੀ ਦਿਖਾਉਣ ਦੀ ਖੁੱਲ੍ਹੀ ਛੋਟ ਨਾ ਦਿਓ। ਮੁਆਫ ਕਰਨ ਦਾ ਇਹ ਵੀ ਮਤਲਬ ਨਹੀਂ ਕਿ ਤੁਸੀਂ ਤਲਵਾਰ ਚੁੱਕ ਕੇ ਉਸ ਨੂੰ ਇਥੋਂ ਸਿੱਧਾ ਧਰਮਰਾਜਪੁਰੀ ਭੇਜ ਦਿਓ ਜੋ ਕਿ ਅਜੇ ਖੁੱਲ੍ਹੀ ਹੀ ਨਹੀਂ।

    ਟੀਚਾ ਹਾਸਲ ਕਰਨ ਲਈ ਯੋਜਨਾਬੱਧ ਕੰਮ ਕਰੋ

    NEXT STORY

    Stories You May Like

    • country  s education  is serious questions
      ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
    • those using upi and qr code should do this work by september 15
      UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
    • pakistan inflation
      ਪਾਕਿਸਤਾਨ 'ਚ ਮਹਿੰਗਾਈ ਨੇ ਤੋੜਿਆ ਲੱਕ ! ਕੇਂਦਰੀ ਬੈਂਕ ਲਈ ਵਿਆਜ ਦਰਾਂ 'ਚ ਰਿਆਇਤ ਦੇਣਾ ਹੋਇਆ ਔਖ਼ਾ
    • now you can file complaints against tax officials online how
      ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
    • crisis of credibility is problem in media sector  gadkari
      ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ ਚੰਗੀ ਤਨਖ਼ਾਹ
    • horoscope
      ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • snatching in jalandhar west constituency  people of the area in panic
      ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
    • punjab congress protest in jalandhar
      ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
    • elderly woman dies after surgery
      ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • boys armed with weapons committed hooliganism in jalandhar
      ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
    • nhrc takes notice of alleged custodial beating in punjab
      ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    Trending
    Ek Nazar
    sniffer dogs involved in rescue operation

    ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

    snowstorm hits

    ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

    special  arrangements for opposition leader

    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

    road incidents

    ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

    china support russia

    ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

    maulana fazlur rehman big claim

    'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

    flood in nepal

    ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

    heavy rain alert  weather

    7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

    fake cia personnel threatened the operator of padrino restaurant

    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

    dosanjh show entry

    ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

    us envoys arrived in ukraine

    ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

    famous social media influencer

    ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

    flood survivor in nepal

    ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

    witkoff and kushner set to arrive in kyiv

    ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

    nepal tragedy

    ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

    school closed  delhi  11 september

    ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

    tv presenter sarah khalifa

    ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

    protocol issued

    ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • the right direction for storing your wardrobe will make you wealthy
        ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
      • aquarius people will gain respect and honor
        ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
      • zodiac signs
        ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
      • janmashtmi horoscope
        ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
      • luck will shine with this small measure taken on shri krishna janmashtami
        ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
      • today  these 4 zodiac signs will have a good time
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
      • cancer zodiac sign people will get profit in business
        ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • horoscope astrology
        3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
      • rashifal  black thread  fashion  astrology
        ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
      • offer these things to shri krishna on janmashtami
        ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ !...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +