Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    11:02:22 AM

  • canada family sponsorship policy

    ਕੈਨੇਡਾ ਨੇ 'ਫੈਮਿਲੀ ਸਪਾਂਸਰਸ਼ਿਪ' ਨੀਤੀ 'ਚ ਕਰ'ਤੇ...

  • passenger vessel

    ਇੰਡੋਨੇਸ਼ੀਆ ਤੋਂ ਵੱਡੀ ਖ਼ਬਰ ;  240 ਲੋਕਾਂ ਨੂੰ...

  • xi jinping says india is not our enemy but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ ਸ਼ਾਂਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਸਸਤੇ ਚੀਨੀ ਸਟੀਲ ਤੋਂ ਨਹੀਂ ਬਚਾਇਆ ਤਾਂ 35 ਹਜ਼ਾਰ ਕਰੋੜ ਵੱਧ ਜਾਵੇਗਾ ਐੱਨ.ਪੀ.ਏ.

BUSINESS News Punjabi(ਵਪਾਰ)

ਸਸਤੇ ਚੀਨੀ ਸਟੀਲ ਤੋਂ ਨਹੀਂ ਬਚਾਇਆ ਤਾਂ 35 ਹਜ਼ਾਰ ਕਰੋੜ ਵੱਧ ਜਾਵੇਗਾ ਐੱਨ.ਪੀ.ਏ.

  • Updated: 09 Nov, 2014 02:58 PM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਦੇਸ਼ ’ਚ ਸਟੇਨਲੈੱਸ ਸਟੀਲ ਦੇ ਉਤਪਾਦਾਂ ਅਤੇ ਇਸ ਨਾਲ ਜੁੜੇ ਸੰਗਠਨ ਨੇ ਸਰਕਾਰ ਤੋਂ ਸਸਤੇ ਦਰਾਮਦ ਕੀਤੇ ਖਾਸ ਕਰਕੇ ਚੀਨੀ ਸਟੇਨਲੈੱਸ ਸਟੀਲ ਤੋਂ ਭਾਰਤੀ ਉਦਯੋਗ ਨੂੰ ਬਚਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਅਜਿਹਾ ਨਹੀਂ ਹੋਇਆ ਤਾਂ ਇਨ੍ਹਾਂ ਕੰਪਨੀਆਂ ਵੱਲੋਂ ਬੈਂਕਾਂ ਤੋਂ ਲਇਆ ਗਿਆ 35 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਗੈਰ ਕਾਰਗੁਜ਼ਾਰੀ ਯੋਗ ਸੰਪਤੀ (ਐੱਨ.ਪੀ.ਏ.) ਬਣ ਜਾਵੇਗਾ। ਇਸ ਉਦਯੋਗ ਦੇ ਪ੍ਰਮੁੱਖ ਸੰਗਠਨ ਇੰਡੀਅਨ ਸਟੇਨਲੈੱਸ ਸਟੀਲ ਡਵੈਲਪਮੈਂਟ ਐਸੋਸੀਏਸ਼ਨ ਨੇ ਸਰਕਾਰ ਤੋਂ ਸਸਤੇ ਸਟੇਨਲੈੱਸ ਸਟੀਲ ਦੀ ਦਰਾਮਦ ਨਾਲ ਭਾਰਤੀ ਉਦਯੋਗ ਨੂੰ ਬਚਾਉਣ ਦੀ ਅਪੀਲ ਕਰਦੇ ਹੋਏ ਵੱਖ-ਵੱਖ ਤਰ੍ਹਾਂ ਦੇ ਟੈੱਕਸਾਂ ਨੂੰ ਤਰਕ ਸੰਗਤ ਬਣਾਉਣ ਦੀ ਮੰਗ ਕੀਤੀ ਹੈ। ਉਸ ਨੇ ਕਿਹਾ ਕਿ ਮੰਗ ਘੱਟਣ ਦੀ ਵਜ੍ਹਾ ਨਾਲ ਘਰੇਲੂ ਕੰਪਨੀਆਂ ਆਪਣੀਆਂ ਪੂਰੀ ਸਮਰਥਾਵਾਂ ਦੀ ਵਰਤੋਂ ਨਹੀਂ ਰਹੀਆਂ ਹਨ ਜਿਸ ਨਾਲ ਉਨ੍ਹਾਂ ਦੇ ਸਾਹਮਣੇ ਵਿੱਤੀ ਸੰਕਟ ਪੈਦਾ ਹੁੰਦਾ ਜਾ ਰਿਹਾ ਹੈ। ਇਸ ਖੇਤਰ ਦੀ ਪ੍ਰਮੁੱਖ ਕੰਪਨੀ ਜਿੰਦਲ ਸਟੇਨਲੈੱਸ ਸਟੀਲ ਦੇ ਪ੍ਰਧਾਨ ਅਤੇ ਪ੍ਰਬੰਧ ਨਿਰਦੇਸ਼ਕ ਰਤਨ ਜਿੰਦਲ ਨੇ ਕਿਹਾ ਕਿ ਸਾਲ 1978 ’ਚ ਦੇਸ਼ ਵਿਚ ਸਟੇਨਲੈੱਸ ਸਟੀਲ ਦੀ ਉਤਪਾਦਨ ਸਮਰਥਾ 18 ਹਜ਼ਾਰ ਟਨ ਸੀ ਜੋ ਹੁਣ ਵਧ ਕੇ 45 ਲੱਖ ਟਨ ’ਤੇ ਅਜੇ ਪਹੁੰਚ ਚੁੱਕੀ ਹੈ ਪਰ ਬਦਕਿਸਮਤੀ ਨਾਲ ਇਹ ਉਦਯੋਗ ਆਪਣੀ ਸਥਾਪਤ ਸਮਰਥਾ ਦੀ ਪੂਰਨ ਵਰਤੋਂ ਨਹੀਂ ਕਰ ਰਿਹਾ ਹੈ। ਸਿਰਫ 55 ਫੀਸਦੀ ਸਮਰਥਾ ਦੀ ਵਰਤੋਂ ਅਜੇ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਘਰੇਲੂ ਕੰਪਨੀਆਂ ਨੇ ਸਮਰਥਾ ਵਿਸਥਾਰ ਅਤੇ ਤਕਨੀਕ ਦੇ ਵਿਕਾਸ ’ਤੇ 35 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ ਜੋ ਬੈਂਕਾਂ ਤੋਂ ਕਰਜ਼ਾ ਲੈ ਕੇ ਕੀਤਾ ਗਿਆ ਹੈ। ਜੇਕਰ ਘਰੇਲੂ ਕੰਪਨੀਆਂ ਦੀ ਅਜਿਹੀ ਸਥਿਤੀ ਬਣੀ ਰਹੀ ਤਾਂ ਆਉਣ ਵਾਲੇ ਸਾਲਾਂ ਵਿਚ ਇਹ ਰਕਮ ਐੱਨ.ਪੀ.ਏ. ਵਿਚ ਤਬਦੀਲ ਹੋ ਸਕਦੀ ਹੈ।

  • ਦੇਸ਼
  • ਸਰਕਾਰ
  • Country
  • Government
  • ਸਟੇਨਲੈੱਸ ਸਟੀਲ

ਨਿਜੀ ਬੈਂਕਾਂ ਤੋਂ ਪੱਛੜ ਰਹੇ ਹਨ ਸਰਕਾਰੀ ਬੈਂਕ

NEXT STORY

Stories You May Like

  • onions  rs 35 per kg sell  cm gupta
    ਕੇਂਦਰ ਤੋਂ ਦਿੱਲੀ ਨੂੰ ਮਿਲੇਗਾ 1000 ਟਨ ਪਿਆਜ਼, 35 ਰੁਪਏ ਕਿਲੋ 'ਤੇ ਵੇਚੇਗੀ ਸਰਕਾਰ: CM ਗੁਪਤਾ
  • npa
    ਐੱਨ.ਪੀ.ਏ. ਦੀ ਕਹਾਣੀ ਦਾ ਕੋਈ ਅੰਤ ਨਹੀਂ, ਪੇਂਡੂ ਸਹਿਕਾਰੀ ਬੈਂਕ ਸਿਖਰ ’ਤੇ
  • punjab 35 year old woman case
    ਪੰਜਾਬ : 35 ਸਾਲਾ ਔਰਤ ਦਾ ਬੇਰਹਿਮੀ ਨਾਲ ਕਤਲ, ਹਾਲ ਦੇਖਣ ਵਾਲਿਆਂ ਨੂੰ ਛਿੜੀ ਕੰਬਣੀ (ਵੀਡੀਓ)
  • 35 06 lakhs  beneficiaries  accounts
    35.06 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ ਹਰਿਆਣਾ ਸਰਕਾਰ ਨੇ ਟ੍ਰਾਂਸਫਰ ਕੀਤੇ ₹1,129 ਕਰੋੜ ਰੁਪਏ
  • governor yadav supreme court order issued
    '5 ਕਰੋੜ ਜਮ੍ਹਾਂ ਕਰਵਾਓ ਨਹੀਂ ਤਾਂ..!' ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਵੱਲੋਂ ਜਾਰੀ ਹੋਇਆ ਸਖ਼ਤ ਹੁਕਮ
  • diapers  gold rs 1 crore airport  family arrested
    ਜਵਾਕ ਦੇ ਡਾਇਪਰ 'ਚ 1 ਕਰੋੜ ਤੋਂ ਵੱਧ ਦਾ ਸੋਨਾ ! ਕਰੀਪੁਰ ਏਅਰਪੋਰਟ 'ਤੇ ਮਚੀ ਹਾਹਾਕਾਰ, ਪੂਰਾ ਟੱਬਰ ਗ੍ਰਿਫ਼ਤਾਰ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  •   mirzapur  the movie   grosses over  65 crore at the box office
    "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
Trending
Ek Nazar
harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ganpati bappa  s decorations add shine to gold and silver
      ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ...
    • no mention of common currency in brics  trade in local currencies
      'ਆਪਣੀ-ਆਪਣੀ ਕਰੰਸੀ 'ਚ ਕਰੋ ਵਪਾਰ..!' BRICS 'ਚ ਡਾਲਰ ਨੂੰ ਕੀਤਾ ਗਿਆ Ignore
    • india dominates asia  s best companies  34 indian companies in top 100
      ਏਸ਼ੀਆ ਦੀਆਂ ਬੈੱਸਟ ਕੰਪਨੀਆਂ 'ਚ ਭਾਰਤ ਦਾ ਦਬਦਬਾ, ਟਾਪ-100 'ਚ 34 ਭਾਰਤੀ...
    • foreign exchange reserves increase by record
      ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ
    • india is getting demographic advantage  sitharaman
      ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ...
    • new record for indian railways
      ਇੰਡੀਅਨ ਰੇਲਵੇ ਦਾ ਨਵਾਂ ਰਿਕਾਰਡ: IRCTC 'ਤੇ ਇੱਕੋ ਦਿਨ 'ਚ ਬੁੱਕ ਹੋਈਆਂ 20...
    • past layoffs in tech companies accelerate  1 28 lakh unemployed in 2026
      ਤਕਨੀਕੀ ਕੰਪਨੀਆਂ 'ਚ ਛਾਂਟੀ ਦੀ ਰਫ਼ਤਾਰ ਤੇਜ਼, 2026 'ਚ 1.28 ਲੱਖ ਹੋਏ...
    • sml mahindra expects margin improvement by q4
      SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
    • barrier free tolls to start on highways  gadkari
      ਰਾਜਮਾਰਗਾਂ ’ਤੇ ਫਰਵਰੀ ਤੋਂ ਸ਼ੁਰੂ ਹੋ ਜਾਣਗੇ ਬੈਰੀਅਰ-ਫ੍ਰੀ ਟੋਲ : ਗਡਕਰੀ
    • sc seeks clarification on labels on packaged food items
      ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +