Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    9:28:01 AM

  • middle east

    ਮਿਡਲ ਈਸਟ 'ਚ ਛਿੜੀ ਇਕ ਹੋਰ ਜੰਗ ! ਫ਼ੌਜੀ ਜਵਾਨਾਂ...

  • burst of fireworks  mexico 10 people

    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ,...

  • earthquake  afghanistan

    ਭਾਰਤ ਦੇ ਗੁਆਂਢੀ ਦੇਸ਼ 'ਚ ਆਇਆ ਜ਼ਬਰਦਸਤ ਭੂਚਾਲ,...

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਗੁਰੂ-ਸ਼ਿਸ਼ ਦੀ ਮਰਿਆਦਾ

DHARM News Punjabi(ਧਰਮ)

ਗੁਰੂ-ਸ਼ਿਸ਼ ਦੀ ਮਰਿਆਦਾ

  • Updated: 10 Nov, 2014 12:52 AM
Dharm
article
  • Share
    • Facebook
    • Tumblr
    • Linkedin
    • Twitter
  • Comment

ਗਿਆਨ ਕਿਸ ਨੂੰ ਮਿਲਦਾ ਹੈ? ਉਸ ਨੂੰ ਜੋ ਸ਼ਰਧਾ ਨਾਲ ਖੁਦ ਨੂੰ ਗੁਰੂ ਪ੍ਰਤੀ ਸਮਰਪਿਤ ਕਰੇ ਅਤੇ ਕਹੇ ਕਿ ਮੈਨੂੰ ਗਿਆਨ ਦਿਓ। ਜਦੋਂ ਗੁਰੂ ਤੁਹਾਨੂੰ ਗਿਆਨ ਦੇਣਾ ਬੰਦ ਕਰੇ ਜਿਵੇਂ ਪੂਰਨ ਆਹੂਤੀ ਦੇਵੇ ਤਾਂ ਸ਼ਿਸ਼ ਹੋਣ ਦੇ ਨਾਂ 'ਤੇ ਗੁਰੂ ਚਰਨਾਂ ਵਿਚ ਭੇਟ ਸਮਰਪਿਤ ਕਰੋ। ਭੇਟ ਕੀ ਹੋਵੇ? ਜੋ ਚੀਜ਼ ਤੁਹਾਨੂੰ ਸਭ ਤੋਂ ਜ਼ਿਆਦਾ ਪਿਆਰੀ ਹੋਵੇ, ਉਹੋ ਭੇਟ ਕਰੋ। ਰਾਜਾ ਜਨਕ ਅਸ਼ਟਾਵਕਰ ਜੀ ਕੋਲ ਗਿਆਨ ਲੈਣ ਆਏ ਤਾਂ ਜਨਕ ਨੇ ਮਰਿਆਦਾ ਅਨੁਸਾਰ ਫੁੱਲਾਂ ਦੀ ਮਾਲਾ ਗੁਰੂ ਚਰਨਾਂ ਵਿਚ ਭੇਟ ਕਰ ਕੇ ਪੂਜਨ ਕੀਤਾ, ਆਰਤੀ ਉਤਾਰੀ। ਫਿਰ ਬੋਲੇ ਕਿ ਮੈਂ ਤੁਹਾਨੂੰ ਕੀ ਭੇਟ ਕਰਾਂ? ਇਸ 'ਤੇ ਅਸ਼ਟਾਵਕਰ ਜੀ ਬੋਲੇ,''ਭੇਟ ਆਪਣੀ ਇੱਛਾ ਅਨੁਸਾਰ ਦਿੱਤੀ ਜਾਂਦੀ ਹੈ।'' ਇਹ ਸੁਣ ਕੇ ਜਨਕ ਬੋਲੇ,''ਪ੍ਰਭੂ, ਮੈਂ ਆਪਣਾ ਤਨ, ਮਨ, ਧਨ ਸਭ ਤੁਹਾਨੂੰ ਦਿੱਤਾ।'' ਗੁਰੂ ਬੋਲੇ,''ਮੈਨੂੰ ਸਵੀਕਾਰ ਹੈ।'' ਫਿਰ ਸਤਿਸੰਗ ਸ਼ੁਰੂ ਹੋਇਆ। ਜਦੋਂ ਸਮਾਪਤੀ ਹੋਈ ਤਾਂ ਜਨਕ ਪ੍ਰਣਾਮ ਕਰ ਕੇ ਚੱਲ ਪਏ। ਉਸ ਵੇਲੇ ਅਸ਼ਟਾਵਕਰ ਬੋਲੇ,''ਰਾਜਨ, ਕਿਥੇ ਚੱਲ ਪਿਆ?'' ਜਨਕ ਬੋਲੇ,''ਆਪਣੇ ਘਰ।'' ਗੁਰੂ ਨੇ ਕਿਹਾ,''ਇੰਨੀ ਜਲਦੀ ਬਦਲ ਗਿਆ, ਹੁਣੇ ਤਾਂ ਤੂੰ ਸਭ ਕੁਝ ਮੈਨੂੰ ਸਮਰਪਿਤ ਕਰ ਦਿੱਤਾ ਸੀ। ਫਿਰ ਹੁਣ ਮੇਰੀ ਇਜਾਜ਼ਤ ਤੋਂ ਬਿਨਾਂ ਕਿਵੇਂ ਜਾਵੇਂਗਾ?'' ਰਾਜਾ ਜਨਕ ਨੂੰ ਅਹਿਸਾਸ ਹੋ ਗਿਆ ਕਿ ਮਹੱਲ ਤਾਂ ਉਨ੍ਹਾਂ ਦਾ ਨਹੀਂ। ਫਿਰ ਅਸ਼ਟਾਵਕਰ ਜੀ ਬੋਲੇ,''ਰਾਜਨ, ਤੂੰ ਅਜੇ ਹੋਰ ਵੀ ਬੇਈਮਾਨੀ ਕੀਤੀ ਹੈ, ਤੂੰ ਮੈਨੂੰ ਮਨ ਵੀ ਦਿੱਤਾ ਸੀ, ਫਿਰ ਤੇਰੇ ਅੰਦਰ ਇਹ ਸੰਕਲਪ ਕਿਵੇਂ ਉੱਠਿਆ ਕਿ ਤੂੰ ਇਥੋਂ ਜਾਵੇਂ? ਗੱਲ ਪੈਸੇ ਦੀ ਨਹੀਂ ਅਤੇ ਨਾ ਹੀ ਮਹੱਲਾਂ ਦੀ ਹੈ। ਜਦੋਂ ਤੂੰ ਕਿਹਾ ਕਿ ਮਨ ਤੁਹਾਨੂੰ ਦਿੱਤਾ ਤਾਂ ਦਿੱਤਾ। ਇਸ ਮਨ ਵਿਚ ਅੱਜ ਤੋਂ ਬਾਅਦ ਸੰਕਲਪ ਉਹੋ ਉੱਠਦਾ ਜੋ ਮੈਂ ਕਹਿੰਦਾ, ਮੇਰੀ ਇੱਛਾ ਤੋਂ ਬਿਨਾਂ ਕੋਈ ਵਿਚਾਰ ਤੇਰੇ ਮਨ ਵਿਚ ਨਾ ਉੱਠੇ।''

  • ਗਿਆਨ
  • ਗੁਰੂ
  • ਸਮਰਪਿਤ
  • ਸ਼ਿਸ਼
  • ਮਰਿਆਦਾ
  • Master
  • Student

ਕ੍ਰਿਸ਼ਨ ਅਵਤਾਰ

NEXT STORY

Stories You May Like

  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ ਦਿਸੇਗਾ ਵੱਖਰਾ ਨਜ਼ਾਰਾ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • warden attacked  attempted to strangle in bengaluru jail
    ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • luck will shine with this small measure taken on shri krishna janmashtami
      ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • cancer zodiac sign people will get profit in business
      ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
    • rashifal  black thread  fashion  astrology
      ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
    • offer these things to shri krishna on janmashtami
      ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ !...
    • slippers in the wrong direction are the cause of poverty
      ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +