Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    4:30:20 AM

  • xi jinping says  india is not our enemy  but a partner

    PM ਮੋਦੀ ਨਾਲ ਮੁਲਾਕਾਤ 'ਚ ਚੀਨ ਦੇ ਬਦਲੇ ਸੁਰ, ਸ਼ੀ...

  • path to peace in the middle east emerges from delhi

    ਮਿਡਲ ਈਸਟ 'ਚ ਸ਼ਾਂਤੀ ਲਈ ਦਿੱਲੀ ਤੋਂ ਨਿਕਲਿਆ...

  • pm modi meets chinese president

    BRICS Summit: PM ਮੋਦੀ ਨੇ ਸ਼ੀ ਜਿਨਪਿੰਗ ਨੂੰ...

  • xi in brics

    US-ਇਰਾਨ ਦੀ ਜੰਗ ਖ਼ਤਮ ਕਰਵਾਏਗਾ BRICS ! ਜਿਨਪਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦਿੱਲੀ
  • ਜੀ-20 ਦੇਸ਼ਾਂ ਦਰਮਿਆਨ ਸੇਵਾ ਵਪਾਰ ਦੀਆਂ ਰੁਕਾਵਟਾਂ ਦੂਰ ਕਰਨ ਦੇ ਪੱਖ 'ਚ ਭਾਰਤ

BUSINESS KNOWLEDGE News Punjabi(ਵਪਾਰ ਗਿਆਨ)

ਜੀ-20 ਦੇਸ਼ਾਂ ਦਰਮਿਆਨ ਸੇਵਾ ਵਪਾਰ ਦੀਆਂ ਰੁਕਾਵਟਾਂ ਦੂਰ ਕਰਨ ਦੇ ਪੱਖ 'ਚ ਭਾਰਤ

  • Updated: 10 Nov, 2014 07:38 AM
ਨਵੀਂ ਦਿੱਲੀ
article
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਭਾਰਤ ਨੇ 20 ਦੇਸ਼ਾਂ ਦਰਮਿਆਨ ਸੇਵਾਵਾਂ ਦੀ ਆਵਾਜਾਈ ਦੇ ਰਸਤੇ ਦੀਆਂ ਰੁਕਾਵਟਾਂ ਖ਼ਤਮ ਕਰਨ ਦੀ ਅੱਜ ਵਕਾਲਤ ਕੀਤੀ । ਇਹ ਸਮੂਹ ਸੰਸਾਰ ਦੇ ਤੇਜ਼ੀ ਨਾਲ ਵਿਕਸਤ ਹੋ ਰਹੇ ਦੇਸ਼ਾਂ ਦਾ ਮੰਚ ਹੈ । ਆਸਟਰੇਲੀਆ ਦੀ ਮੇਜ਼ਬਾਨੀ ਵਿਚ ਬ੍ਰਿਸਬੇਨ ਵਿਚ ਆਯੋਜਿਤ ਜੀ-20 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਸ਼ੇਰਪਾ' ਬਣਾਏ ਗਏ ਸੁਰੇਸ਼ ਪ੍ਰਭੂ ਨੇ ਕੈਬਨਿਟ ਮੰਤਰੀ ਦੀ ਸਹੁੰ ਲੈਣ ਤੋਂ ਕੁਝ ਘੰਟੇ ਪਹਿਲਾਂ ਹੀ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਗਲੇ 5 ਸਾਲਾਂ 'ਚ ਸਮੂਹ ਦੀਆਂ ਅਰਥਵਿਵਸਥਾਵਾਂ ਤੋਂ ਇਲਾਵਾ 2 ਫ਼ੀਸਦੀ ਦੇ ਵਾਧੇ ਲਈ ਬੁਨਿਆਦੀ ਢਾਂਚੇ 'ਤੇ ਖਰਚ ਵਧਾਉਣ ਅਤੇ ਸੇਵਾਵਾਂ ਦੇ ਵਪਾਰ ਵਿਚ ਵਿਸਥਾਰ ਦੀ ਜ਼ਰੂਰਤ ਹੈ । ਓਧਰ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਟੋਨੀ ਏਬਾਟ ਨੇ ਅੱਜ ਕਿਹਾ ਕਿ ਆਉਂਦੇ ਜੀ-20 ਸਿਖਰ ਸੰਮੇਲਨ ਗਾਣ ਵਜਾਉਣ ਦਾ ਮੰਚ ਨਹੀਂ ਬਣੇਗਾ ਬਲਕਿ ਉਥੇ ਰੋਜ਼ਗਾਰ ਪੈਦਾ ਕਰਨ, ਟੈਕਸ ਚੋਰੀ ਫੜਣ, ਸੰਸਾਰਿਕ ਮਾਲੀ ਹਾਲਤ ਵਿਚ 2 ਫ਼ੀਸਦੀ ਵੱਧ ਮਜ਼ਬੂਤੀ ਦੇਣ ਤੇ ਲੋਕਾਂ ਲਈ ਵਾਸਤਵਿਕ ਬਦਲਾਅ ਲਿਆਉਣ ਦੇ ਸਪੱਸ਼ਟ ਟੀਚਿਆਂ 'ਤੇ ਧਿਆਨ ਦਿੱਤਾ ਜਾਵੇਗਾ । ਬ੍ਰਿਸਬੇਨ ਵਿਚ 15-16 ਨਵੰਬਰ ਨੂੰ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਆਸਟਰੇਲੀਆ ਵਿਚ ਹੋਏ ਹੁਣ ਤੱਕ ਦਾ ਸਭ ਤੋਂ ਮਹੱਤਵਪੂਰਣ ਸੰਮੇਲਨ ਕਰਾਰ ਦਿੰਦੇ ਹੋਏ ਏਬਾਟ ਨੇ ਕਿਹਾ ਕਿ ਆਸਟਰੇਲੀਆ ਨੇ 3 ਵਿਸ਼ਾ ਵਸਤੂਆਂ 'ਤੇ ਆਧਾਰਿਤ ਏਜੰਡਾ ਤੈਅ ਕੀਤਾ ਹੈ । ਉਹ ਇਸ ਸਾਲ ਜੀ-20 ਦੇ ਪ੍ਰਧਾਨ ਹਨ ।

  • ਭਾਰਤ
  • ਨਰਿੰਦਰ ਮੋਦੀ

ਐੱਨ.ਆਰ.ਆਈ. ਰੇਮਿਟੇਂਸ ’ਤੇ ਸਰਵਿਸ ਟੈਕਸ ਲਗਾਉਣਾ ਅਨਿਆਪੂਰਨ : ਭੱਠਲ

NEXT STORY

Stories You May Like

  • usa eu express concern over india s trade policies  demand
    ਭਾਰਤ ਦੀਆਂ ਵਪਾਰ ਨੀਤੀਆਂ 'ਤੇ USA-EU ਨੇ ਜ਼ਾਹਰ ਕੀਤੀ ਚਿੰਤਾ, ਨਿਯਮਾਂ 'ਚ ਬਦਲਾਅ ਦੀ ਮੰਗ
  • zodiac sign
    'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
  • narendra modi  india  belgium  trade  economy
    ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
  • jammu  delhi katra expressway  bulldozer  20 shops
    ਜੰਮੂ 'ਚ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਚਲਾਇਆ ਬੁਲਡੋਜ਼ਰ, ਢਹਿ-ਢੇਰੀ ਕੀਤੀਆਂ 20 ਦੁਕਾਨਾਂ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • qualified for the under 20 asian cup after 20 years
    ਭਾਰਤੀ ਫੁੱਟਬਾਲ ਲਈ ਇਤਿਹਾਸਕ ਦਿਨ, 20 ਸਾਲ ਬਾਅਦ ਅੰਡਰ-20 ਏਸ਼ੀਅਨ ਕੱਪ ਲਈ ਕੀਤਾ ਕੁਆਲੀਫਾਈਡ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • new record for indian railways
      ਇੰਡੀਅਨ ਰੇਲਵੇ ਦਾ ਨਵਾਂ ਰਿਕਾਰਡ: IRCTC 'ਤੇ ਇੱਕੋ ਦਿਨ 'ਚ ਬੁੱਕ ਹੋਈਆਂ 20...
    • past layoffs in tech companies accelerate  1 28 lakh unemployed in 2026
      ਤਕਨੀਕੀ ਕੰਪਨੀਆਂ 'ਚ ਛਾਂਟੀ ਦੀ ਰਫ਼ਤਾਰ ਤੇਜ਼, 2026 'ਚ 1.28 ਲੱਖ ਹੋਏ...
    • sml mahindra expects margin improvement by q4
      SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
    • barrier free tolls to start on highways  gadkari
      ਰਾਜਮਾਰਗਾਂ ’ਤੇ ਫਰਵਰੀ ਤੋਂ ਸ਼ੁਰੂ ਹੋ ਜਾਣਗੇ ਬੈਰੀਅਰ-ਫ੍ਰੀ ਟੋਲ : ਗਡਕਰੀ
    • sc seeks clarification on labels on packaged food items
      ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ...
    • pm modi and putin
      100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM...
    • investor confidence in gold etf increases   18 billion inflow in august
      Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ...
    • 50 000 swiggy delivery boys file itr  claim refund of rs 6 5 crore
      Swiggy ਦੇ 50 ਹਜ਼ਾਰ ਡਿਲੀਵਰੀ ਬੁਆਏਜ਼ ਨੇ ਭਰਿਆ ITR, 6.5 ਕਰੋੜ ਦੇ ਰਿਫੰਡ ਦਾ...
    • india launches tap pay option for real time payments
      ਭਾਰਤ ਨੇ Apple Pay ਦੇ ਪੂਰੀ ਤਰ੍ਹਾਂ ਰੋਲਆਉਟ ਤੋਂ ਪਹਿਲਾਂ ਰੀਅਲ-ਟਾਈਮ ਭੁਗਤਾਨਾਂ...
    • bank employees strike across the country today
      ਪੰਜਾਬ ਸਮੇਤ ਅੱਜ ਦੇਸ਼ ਭਰ 'ਚ ਬੈਂਕ ਮੁਲਾਜ਼ਮਾਂ ਦੀ ਹੜਤਾਲ ਜਾਰੀ, ਲਗਾਤਾਰ 4 ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +