Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    3:34:56 PM

  • police raid hotel and pg in zirakpur

    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ...

  • bir singh

    ਸੁਰਾਂ ਦੇ ਜਾਦੂਗਰ ਬੀਰ ਸਿੰਘ ਦੀ ਜ਼ਿੰਦਗੀ ਦੇ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕਰਮਫਲ

DHARM News Punjabi(ਧਰਮ)

ਕਰਮਫਲ

  • Updated: 11 Nov, 2014 12:28 AM
Dharm
article
  • Share
    • Facebook
    • Tumblr
    • Linkedin
    • Twitter
  • Comment

ਧਰਮ ਦੇ ਵਿਰੁੱਧ ਕਰਮ ਕਰਨ ਵਾਲੇ ਪ੍ਰਾਣੀਆਂ ਨੂੰ ਨਰਕ ਤੋਂ ਇਲਾਵਾ ਅਗਲੇ ਜਨਮ ਵਿਚ ਛੋਟੀਆਂ-ਛੋਟੀਆਂ ਸਜ਼ਾਵਾਂ ਭੁਗਤਣੀਆਂ ਪੈਂਦੀਆਂ ਹਨ। ਧਾਰਮਿਕ ਗ੍ਰੰਥਾਂ ਅਨੁਸਾਰ ਮਾਸ ਲਈ ਜੀਵ ਹੱਤਿਆ ਦੇ ਕਾਰਨਾਂ 'ਚ 8 ਵਿਅਕਤੀ ਦੋਸ਼ੀ ਹੁੰਦੇ ਹਨ (1) ਜੀਵ ਨੂੰ ਮਾਰਨ ਵਾਲਾ (2) ਜੀਵ ਨੂੰ ਮਰਵਾਉਣ ਵਾਲਾ (3) ਜੀਵ ਦਾ ਸਰੀਰ ਕੱਟਣ ਵਾਲਾ (4) ਮਾਸ ਵੇਚਣ ਵਾਲਾ (5) ਮਾਸ ਖਰੀਦਣ ਵਾਲਾ (6) ਮਾਸ ਪਕਾਉਣ ਵਾਲਾ (7) ਪਰੋਸਣ ਵਾਲਾ ਅਤੇ (8) ਖਾਣ ਵਾਲਾ। ਇਸ ਤਰ੍ਹਾਂ ਸਵਾਮੀ ਅਤੇ ਸੇਵਕ ਦੋਵੇਂ ਹੀ ਨਰਕਵਾਸੀ ਹੁੰਦੇ ਹਨ।
ਇਸੇ ਤਰ੍ਹਾਂ ਮਾਇਆਚਾਰੀ ਪੁਰਖ-ਕੁੱਤਾ, ਮਹਾਮਾਇਆਚਾਰੀ-ਖਰਗੋਸ਼, ਲਾਲਚੀ ਵਿਅਕਤੀ- ਸੱਪ, ਮਹਾਲੋਭੀ- ਚਮਰੀ ਮਿਰਗ, ਘੁਮੰਡੀ ਵਿਅਕਤੀ- ਮੱਛੀ ਜਾਂ ਅਜਗਰ, ਔਗੁਣਾਂ ਵਾਲਾ ਵਿਅਕਤੀ- ਸੂਰ, ਗਲਤ ਰਸਤੇ 'ਤੇ ਚੱਲਣ ਵਾਲਾ- ਮੁਰਗਾ, ਝੂਠ ਬੋਲਣ ਵਾਲਾ- ਰਿੱਛ, ਧਨ 'ਤੇ ਮਾਣ ਕਰਨ ਵਾਲਾ- ਮਗਰਮੱਛ, ਰੂਪ 'ਤੇ ਮਾਣ ਕਰਨ ਵਾਲਾ- ਗਧਾ, ਜਾਤ 'ਤੇ ਮਾਣ ਕਰਨ ਵਾਲਾ- ਚੀਤਾ, ਹਿੰਸਾ ਵਿਚ ਆਨੰਦ ਪ੍ਰਾਪਤ ਕਰਨ ਵਾਲਾ- ਬੱਕਰਾ ਅਤੇ ਚੋਰ ਜਾਂ ਆਦਤਨ ਝੂਠ ਬੋਲਣ ਵਾਲਾ- ਤਾਂਗੇ ਅੱਗੇ ਜੁਤਣ ਵਾਲਾ ਘੋੜਾ ਬਣਦਾ ਹੈ। ਹਰੇ-ਭਰੇ ਰੁੱਖ ਕੱਟਣ ਵਾਲਾ ਇਨਸਾਨ ਬੇਔਲਾਦ ਅਤੇ ਵਾਰ-ਵਾਰ ਗਰਭਪਾਤ ਕਰਵਾਉਣ ਵਾਲੀ ਇਸਤਰੀ ਬਾਂਝ ਹੁੰਦੀ ਹੈ। —ਸੰਜੇ ਚਾਣੱਕਯ

  • ਧਰਮ
  • ਧਾਰਮਿਕ
  • ਕਰਮਫਲ
  • ਨਰਕ

ਹਰ ਕਰਮ ਦਾ ਫਲ ਸਾਨੂੰ ਮਿਲਦਾ ਹੈ

NEXT STORY

Stories You May Like

    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • a young man who came to buy medicine from a medical store
      ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
    • sachin pilot will be in charge of the punjab
      ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
    • punjab police on high alert during festive season
      ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
    • major accident on jalandhar delhi highway three boys die
      ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
    • ruckus outside hmv college in jalandhar
      ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
    Trending
    Ek Nazar
    tv presenter sarah khalifa

    ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

    protocol issued

    ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

    state of punjab

    'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

    afghan refugees

    ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

    flood survivors in nepal

    ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

    ukraine peace talks

    ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

    school  student  principal  father  police

    'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

    hanuman ansh    made in 2 crores  took the box office by storm

    2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

    jalandhar cp satinder singh appeal to public be careful of digital arrest

    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

    punjabi actress to enter bigg boss house

    ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

    heavy rain next 6 days imd

    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

    famous musician his pregnant wife and daughter

    ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

    rakhi sawant on swayamvar

    ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

    heavy rains expected tomorrow

    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

    schools and colleges will remain closed tomorrow

    ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

    electricity will be off tomorrow long power cut

    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

    hindu temple

    ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

    law in paksitan

    ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • zodiac signs
        ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
      • janmashtmi horoscope
        ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
      • luck will shine with this small measure taken on shri krishna janmashtami
        ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
      • today  these 4 zodiac signs will have a good time
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
      • cancer zodiac sign people will get profit in business
        ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • horoscope astrology
        3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
      • rashifal  black thread  fashion  astrology
        ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
      • offer these things to shri krishna on janmashtami
        ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ !...
      • slippers in the wrong direction are the cause of poverty
        ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ...
      • these 4 zodiac signs will be lucky today
        ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +