Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    4:17:03 PM

  • punjabi in canada

    ਕੈਨੇਡਾ 'ਚ PR ਦੀ ਉਡੀਕ ਕਰ ਰਹੇ ਪੰਜਾਬੀ ਨਾਲ...

  • good news before teachers day

    ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ...

  • share market booms on janam ashtami  investors make big profits  reasons

    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...

  • man dies two parties clashed

    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਵਦ ਗੀਤਾ

DHARM News Punjabi(ਧਰਮ)

ਭਗਵਦ ਗੀਤਾ

  • Updated: 11 Nov, 2014 12:40 AM
Dharm
article
  • Share
    • Facebook
    • Tumblr
    • Linkedin
    • Twitter
  • Comment

योगस्थ:कुरु कर्माणि सङ्गं त्यक्त्वा धनञ्जय।
सिद्धयसिद्धयो: समो भूत्वा समत्वं योग उच्यते ।। 48।।

ਯੋਗਸ੍ਰਥਹ੍ਰ ਕੁਰੁ ਕਰ੍ਰਮਾਣਿ ਸੰਗਮ੍ਰ ਤ੍ਰਯਕ੍ਰਤ੍ਰਵਾ ਧਨੰਜਯ।
ਸਿੱਧਿ-ਅਸਿੱਧਯੋਹ੍ਰ ਸਮੋ ਭੂਤ੍ਰਵਾ ਸਮਤ੍ਰਵਮ ਯੋਗ ਚ੍ਰਯਤੇ।। 48।।

ਯੋਗਸ੍ਰਥਹ੍ਰ¸ਇਕਾਗਰ ਹੋ ਕੇ (ਇਕ ਚਿੱਤ);ਕੁਰੁ¸ਕਰੋ;ਕਰ੍ਰਮਾਣਿ¸ਆਪਣੇ ਕੰਮ; ਸੰਗਮ¸ਆਸਕਤੀ ਨੂੰ;ਤ੍ਰਯਕਤ੍ਰਵਾ¸ ਤਿਆਗ ਕੇ ; ਧਨੰਜਯ¸ਹੇ ਅਰਜੁਨ ; ਸਿੱਧਿ¸ ਅਸਿੱਧ੍ਰਯੋਹ¸ਸਫਲਤਾ ਜਾਂ ਅਸਫਲਤਾ ਵਿਚ; ਸਮਹ੍ਰ¸ਇਕ ਚਿੱਤ; ਭੂਤ੍ਰਵਾ¸ਹੋ ਕੇ; ਸਮਤ੍ਰਵਮ ¸ਸਮਤਾ ਯੋਗਹ੍ਰ¸ਯੋਗ; ਉਚ੍ਰਯਤੇ¸ਕਿਹਾ ਜਾਂਦਾ ਹੈ।
ਅਨੁਵਾਦ : ਹੇ ਅਰਜੁਨ! ਜਿੱਤ ਅਤੇ ਹਾਰ ਦੀ ਸਾਰੀ ਆਸਕਤੀ ਛੱਡ ਕੇ ਇਕਚਿੱਤ ਹੋ ਕੇ ਆਪਣਾ ਕਰਮ ਕਰੋ। ਅਜਿਹੀ ਸਮਤਾ ਯੋਗ ਕਹਾਉਂਦੀ ਹੈ।
ਭਾਵ : ਕ੍ਰਿਸ਼ਨ ਅਰਜੁਨ ਨੂੰ ਕਹਿੰਦੇ ਹਨ ਕਿ ਯੋਗ ਵਿਚ ਸਥਿਤ ਹੋ ਕੇ ਕਰਮ ਕਰੇ ਅਤੇ ਇਹ ਯੋਗ ਕੀ ਹੈ? ਯੋਗ ਦਾ ਅਰਥ ਹੈ ਹਮੇਸ਼ਾ ਚੰਚਲ ਰਹਿਣ ਵਾਲੀਆਂ ਇੰਦਰੀਆਂ ਨੂੰ ਕਾਬੂ ਵਿਚ ਰੱਖਦੇ ਹੋਏ ਪਰਮ ਤੱਤ ਵਿਚ ਮਨ ਨੂੰ ਇਕਚਿੱਤ ਕਰਨਾ ਅਤੇ ਪਰਮ ਤੱਤ ਕੀ ਹੈ? ਈਸ਼ਵਰ ਹੀ ਪਰਮ ਤੱਤ ਹਨ ਅਤੇ ਉਹ ਆਪ ਅਰਜੁਨ ਨੂੰ ਜੰਗ ਕਰਨ ਲਈ ਕਹਿ ਰਹੇ ਹਨ, ਇਸ ਲਈ ਅਰਜੁਨ ਨੂੰ ਜੰਗ ਦੇ ਫਲ ਨਾਲ ਕੋਈ ਸਰੋਕਾਰ ਨਹੀਂ ਹੈ। ਜਿੱਤ ਜਾਂ ਹਾਰ ਕ੍ਰਿਸ਼ਨ ਲਈ ਵਿਚਾਰਨਯੋਗ ਹਨ, ਅਰਜੁਨ ਨੇ ਤਾਂ ਸਿਰਫ ਸ਼੍ਰੀ ਕ੍ਰਿਸ਼ਨ ਦੇ ਹੁਕਮਾਂ ਮੁਤਾਬਿਕ ਕਰਮ ਕਰਨਾ ਹੈ। ਕ੍ਰਿਸ਼ਨ ਦੇ ਹੁਕਮਾਂ ਦੀ ਪਾਲਣਾ ਹੀ ਅਸਲੀ ਯੋਗ ਹੈ ਅਤੇ ਇਸ ਦਾ ਅਭਿਆਸ ਕ੍ਰਿਸ਼ਨ ਭਾਵਨਾ ਅੰਮ੍ਰਿਤ ਨਾਂ ਦੀ ਵਿਧੀ ਰਾਹੀਂ ਕੀਤਾ ਜਾਂਦਾ ਹੈ। ਸਿਰਫ ਕ੍ਰਿਸ਼ਨ ਭਾਵਨਾ ਅੰਮ੍ਰਿਤ ਰਾਹੀਂ ਮਾਲਕੀਅਤ ਭਾਵਨਾ ਦਾ ਤਿਆਗ ਕੀਤਾ ਜਾ ਸਕਦਾ ਹੈ। ਇਸ ਲਈ ਉਸ ਨੂੰ ਕ੍ਰਿਸ਼ਨ ਦਾ ਸੇਵਕ ਜਾਂ ਫਿਰ ਉਸ ਦੇ ਸੇਵਾਦਾਰਾਂ ਦਾ ਸੇਵਕ ਬਣਨਾ ਹੁੰਦਾ ਹੈ। ਕ੍ਰਿਸ਼ਨ ਭਾਵਨਾ ਅੰਮ੍ਰਿਤ ਵਿਚ ਕਰਮ ਕਰਨ ਦੀ ਇਹੋ ਵਿਧੀ ਹੈ, ਜਿਸ ਨਾਲ ਯੋਗ ਵਿਚ ਸਥਿਤ ਹੋ ਕੇ ਕਰਮ ਕੀਤਾ ਜਾ ਸਕਦਾ ਹੈ।

  • ਕ੍ਰਿਸ਼ਨ ਅਰਜੁਨ
  • ਭਗਵਦ ਗੀਤਾ
  • ਅਰਜੁਨ
  • ਯੋਗ

ਬਾਣੀ ਭਗਤ ਕਬੀਰ ਜੀ

NEXT STORY

Stories You May Like

    • man dies two parties clashed
      ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
    • mandir robbery in jalandhar
      ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
    • janmashtami jalandhar shri shri radha krishnamandiri skcon
      ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
    • case registered against alleged journalist gurdeep singh alias munna
      ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
    • punjab police in controversy employee slaps boy in jalandhar
      ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
    • illegal liquor  accused arrested
      ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    • police tightens belt for shri krishna janmashtami
      ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
    Trending
    Ek Nazar
    green cards in  us

    ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

    mukesh khanna s sharp attack on sharmila tagore after vande mataram controversy

    'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

    buffalo  birthday  cake  basanti

    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

    singer and youtuber ankit balyan case

    ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

    famous bollywood actor rents out office

    ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

    disney star passed away

    ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

    beneficiaries receive three free lpg cylinders annually

    ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

    top professors dismissed

    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

    protest started against swara bhaskar after jauhar statement

    'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

    pregnant woman

    38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

    flood threat in nepal

    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

    female baloch folk singer

    ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

    sai baba fame sudhir dalvi returns home from hospital

    ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

    wedding ceremony in iran

    ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

    appeal by maduro and his wife

    ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

    famous actress gains 14 kilos for film  it  s hard to recognize her

    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

    shobhinaw satyaa played the role of baba neem karoli in hanuman ansh

    ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

    kabaddi cup

    ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • cancer zodiac sign people will get profit in business
        ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • horoscope astrology
        3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
      • rashifal  black thread  fashion  astrology
        ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ...
      • offer these things to shri krishna on janmashtami
        ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ !...
      • slippers in the wrong direction are the cause of poverty
        ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ...
      • these 4 zodiac signs will be lucky today
        ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
      • zodiac sign
        'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
      • mahalakshmi rajyoga will be formed on janmashtami
        ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
      • don t make the mistake of forgetting to sprinkle water on a hot pan
        ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਬਣ ਸਕਦੈ...
      • september will prove to be a   game changer   for 4 zodiac signs
        ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +