Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    8:54:33 AM

  • indigo pilot ill health flight diverted

    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ...

  • indigo pilot health flight diverted

    ਹਵਾ ’ਚ ਵਿਗੜੀ ਪਾਇਲਟ ਦੀ ਸਿਹਤ, ਮਸਕਟ ਵੱਲ ਮੋੜੀ...

  • neet pg   2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਗਤ ਸ੍ਰੇਸ਼ਠ ਧਰੁਵ ਦੀ ਕਥਾ

DHARM News Punjabi(ਧਰਮ)

ਭਗਤ ਸ੍ਰੇਸ਼ਠ ਧਰੁਵ ਦੀ ਕਥਾ

  • Updated: 11 Nov, 2014 12:46 AM
Dharm
article
  • Share
    • Facebook
    • Tumblr
    • Linkedin
    • Twitter
  • Comment

ਮਹਾਰਾਜ ਉੱਤਾਨਪਾਦ ਦੀਆਂ ਦੋ ਰਾਣੀਆਂ ਸਨ। ਉਨ੍ਹਾਂ ਦੀ ਵੱਡੀ ਰਾਣੀ ਦਾ ਨਾਂ ਸੁਨੀਤੀ ਅਤੇ ਛੋਟੀ ਦਾ ਸੁਰੂਚੀ ਸੀ। ਸੁਨੀਤੀ ਤੋਂ ਧਰੁਵ ਅਤੇ ਸੁਰੂਚੀ ਤੋਂ ਉੱਤਮ ਨਾਂ ਦਾ ਪੁੱਤਰ ਪੈਦਾ ਹੋਇਆ। ਮਹਾਰਾਜ ਉੱਤਾਨਪਾਦ ਆਪਣੀ ਛੋਟੀ ਰਾਣੀ ਸੁਰੂਚੀ ਨਾਲ ਜ਼ਿਆਦਾ ਪਿਆਰ ਕਰਦੇ ਸਨ। ਸੁਨੀਤੀ ਨੂੰ ਉਹ ਅਣਗੌਲਿਆਂ ਕਰਦੇ ਸਨ, ਇਸ ਲਈ ਉਹ ਸੰਸਾਰਿਕ ਮੋਹ-ਮਾਇਆ ਤੋਂ ਦੂਰ ਰਹਿ ਕੇ ਭਗਵਾਨ ਦੀ ਪੂਜਾ 'ਚ ਲੀਨ ਰਹਿੰਦੀ ਸੀ। ਇਕ ਦਿਨ ਵੱਡੀ ਰਾਣੀ ਦੇ ਪੁੱਤਰ ਧਰੁਵ ਆਪਣੇ ਪਿਤਾ ਮਹਾਰਾਜ ਉੱਤਾਨਪਾਦ ਦੀ ਗੋਦ 'ਚ ਬੈਠ ਗਏ। ਸੁਰੂਚੀ ਨੇ ਉਨ੍ਹਾਂ ਨੂੰ ਖਿੱਚ ਕੇ ਗੋਦ 'ਚੋਂ ਹੇਠਾ ਉਤਾਰ ਦਿੱਤਾ ਅਤੇ ਝਿੜਕਦੇ ਹੋਏ ਕਿਹਾ, ''ਇਹ ਗੋਦ ਅਤੇ ਰਾਜਾ ਦਾ ਸਿੰਘਾਸਨ ਮੇਰੇ ਪੁੱਤਰ ਉੱਤਮ ਦਾ ਹੈ। ਤੁਹਾਨੂੰ ਇਹ ਅਹੁਦਾ ਪ੍ਰਾਪਤ ਕਰਨ ਲਈ ਭਗਵਾਨ ਦੀ ਆਰਾਧਨਾ ਕਰ ਕੇ ਮੇਰੇ ਗਰਭ 'ਚੋਂ ਪੈਦਾ ਹੋਣਾ ਪਵੇਗਾ।'' ਧਰੁਵ ਸੁਰੂਚੀ ਦੇ ਇਸ ਮਾੜੇ ਵਤੀਰੇ ਤੋਂ ਬਹੁਤ ਦੁਖੀ ਹੋ ਕੇ ਰੋਂਦੇ ਹੋਏ ਆਪਣੀ ਮਾਂ ਸੁਨੀਤੀ ਕੋਲ ਗਏੇ। ਆਪਣੀ ਸੌਂਕਣ ਦੇ ਇਸ ਵਿਵਹਾਰ ਨੂੰ ਜਾਣ ਕੇ ਸੁਨੀਤੀ ਦਾ ਮਨ ਬਹੁਤ ਦੁਖੀ ਹੋਇਆ। ਉਸ ਨੇ ਧਰੁਵ ਨੂੰ ਸਮਝਾਉਂਦੇ ਹੋਏ ਕਿਹਾ, ''ਪੁੱਤਰ ! ਤੁਹਾਡੀ ਮਾਤਾ ਨੇ ਗੁੱਸੇ 'ਚ ਆ ਕੇ ਵੀ ਠੀਕ ਕਿਹਾ ਹੈ। ਭਗਵਾਨ ਹੀ ਤੁਹਾਨੂੰ ਪਿਤਾ ਦਾ ਸਿੰਘਾਸਨ ਜਾਂ ਉਸ ਤੋਂ ਉੱਤਮ ਅਹੁਦਾ ਦੇਣ ਦੇ ਸਮਰੱਥ ਹਨ। ਇਸ ਲਈ ਤੁਹਾਨੂੰ ਉਨ੍ਹਾਂ ਦੀ ਹੀ ਆਰਾਧਨਾ ਕਰਨੀ ਚਾਹੀਦੀ ਹੈ।'' ਮਾਤਾ ਦੇ ਵਚਨਾਂ 'ਤੇ ਵਿਸ਼ਵਾਸ ਕਰਦੇ ਹੋਏ ਪੰਜ ਸਾਲ ਦਾ ਬੱਚਾ ਧਰੁਵ ਜੰਗਲ ਵੱਲ ਤੁਰ ਪਿਆ। ਰਸਤੇ 'ਚ ਉਸ ਨੂੰ ਦੇਵਰਿਸ਼ੀ ਨਾਰਦ ਮਿਲੇ। ਉਨ੍ਹਾਂ ਨੇ ਧਰੁਵ ਨੂੰ ਬਹੁਤ ਸਮਝਾ ਕੇ ਘਰ ਪਰਤਣ ਲਈ ਕਿਹਾ ਪਰ ਉਹ ਉਸ ਨੂੰ ਵਾਪਸ ਭੇਜਣ 'ਚ ਅਸਫਲ ਰਹੇ। ਅਖੀਰ 'ਚ ਉਨ੍ਹਾਂ ਨੇ ਧਰੁਵ ਨੂੰ ਦੁਆਦਸ਼ਾਕਸ਼ਰ ਮੰਤਰ (ਓ ਨਮੋ ਭਗਵਤੇ ਵਾਸੁਦੇਵਾਯ) ਦੀ ਦੀਕਸ਼ਾ ਦੇ ਯਮੁਨਾ ਕਿਨਾਰੇ 'ਤੇ ਮਧੁਵਨ 'ਚ ਜਾ ਕੇ ਤਪੱਸਿਆ ਕਰਨ ਦਾ ਨਿਰਦੇਸ਼ ਦਿੱਤਾ। ਧਰੁਵ ਦੇਵਰਿਸ਼ੀ ਨੂੰ ਪ੍ਰਣਾਮ ਕਰ ਕੇ ਮਧੁਵਨ ਪਹੁੰਚੇ। ਉਨ੍ਹਾਂ ਨੇ ਪਹਿਲੇ ਮਹੀਨੇ 'ਚ ਕੈਥ ਅਤੇ ਬੇਰ, ਦੂਜੇ ਮਹੀਨੇ 'ਚ ਸੁੱਕੇ ਪੱਤੇ, ਤੀਜੇ ਮਹੀਨੇ 'ਚ ਪਾਣੀ ਅਤੇ ਚੌਥੇ ਮਹੀਨੇ 'ਚ ਸਿਰਫ ਹਵਾ ਖਾ ਕੇ ਤਪੱਸਿਆ ਕੀਤੀ। ਪੰਜਵੇਂ ਮਹੀਨੇ 'ਚ ਉਨ੍ਹਾਂ ਇਕ ਪੈਰ 'ਤੇ ਖੜ੍ਹੇ ਹੋ ਕੇ ਸਾਹ ਲੈਣਾ ਵੀ ਬੰਦ ਕਰ ਦਿੱਤਾ। ਮੰਤਰ ਦੇ ਅਧਿਸ਼ਠਾਤਾ ਭਗਵਾਨ ਵਾਸੁਦੇਵ 'ਚ ਧਰੁਵ ਦਾ ਮਨ ਇਕਾਗਰ ਹੋ ਗਿਆ। ਧਰੁਵ ਦੀ ਭਗਤੀ ਦੇਖ ਕੇ ਦੇਵਤਾ ਵੀ ਹੈਰਾਨ ਹੋ ਗਏ। ਦੇਵਤਿਆਂ ਨੇ ਭਗਵਾਨ ਕੋਲ ਜਾ ਕੇ ਉਨ੍ਹਾਂ ਨੂੰ ਧਰੁਵ ਦੀ ਤਪੱਸਿਆ ਨੂੰ ਖਤਮ ਕਰਨ ਦੀ ਪ੍ਰਾਰਥਨਾ ਕੀਤੀ। ਧਰੁਵ ਭਗਵਾਨ ਦੇ ਧਿਆਨ 'ਚ ਲੀਨ ਸਨ। ਅਚਾਨਕ ਉਨ੍ਹਾਂ ਦਾ ਧਿਆਨ ਭੰਗ ਹੋ ਗਿਆ। ਧਰੁਵ ਨੇ ਘਬਰਾ ਕੇ ਆਪਣੀਆਂ ਅੱਖਾਂ ਖੋਲ੍ਹੀਆਂ। ਸਾਹਮਣੇ ਸ਼ੰਖ, ਚੱਕਰ, ਗਦਾ, ਪਦਮਧਾਰੀ ਭਗਵਾਨ ਖੁਦ ਖੜ੍ਹੇ ਸਨ। ਧਰੁਵ ਅਗਿਆਨ ਲੜਕਾ ਸੀ। ਉਨ੍ਹਾਂ ਹੱਥ ਜੋੜ ਕੇ ਪ੍ਰਾਰਥਨਾ ਕਰਨੀ ਚਾਹੀ ਪਰ ਆਵਾਜ਼ ਨੇ ਸਾਥ ਨਹੀਂ ਦਿੱਤਾ। ਭਗਵਾਨ ਨੇ ਉਸ ਦੇ ਬੁੱਲ੍ਹਾਂ ਨਾਲ ਆਪਣੇ ਸ਼ੰਖ ਨੂੰ ਛੂਹਾ ਦਿੱਤਾ। ਬਾਲਕ ਧਰੁਵ ਦੇ ਮਨ 'ਚ ਸਰਸਵਤੀ ਜਾਗ੍ਰਿਤ ਹੋ ਗਈ। ਉਨ੍ਹਾਂ ਨੇ ਹੱਥ ਜੋੜ ਕੇ ਭਗਵਾਨ ਦੀ ਦਿਲੀ ਉਸਤਤ ਕੀਤੀ। ਭਗਵਾਨ ਨੇ ਖੁਸ਼ ਹੋ ਕੇ ਉਨ੍ਹਾਂ ਨੂੰ ..... ਪਦ ਦਾ ਵਰਦਾਨ ਦਿੱਤਾ। ਘਰ ਪਰਤਦੇ ਹੋਏ ਮਹਾਰਾਜ ਉੱਤਾਨਪਾਦ ਨੇ ਧਰੁਵ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਉਥੋਂ ਦੀ ਰਾਜ ਗੱਦੀ 'ਤੇ ਬਿਰਾਜਮਾਨ ਕੀਤਾ ਅਤੇ ਧਰੁਵ ਰਾਜਾ ਬਣੇ। ਸੰਸਾਰ ਤੋਂ ਉਚਾਟ ਹੋ ਜਾਣ 'ਤੇ ਧਰੁਵ ਨੂੰ ਲੈਣ ਲਈ ਸਵਰਗ ਤੋਂ ਜਹਾਜ਼ ਆਇਆ। ਧਰੁਵ ਮੌਤ ਦੇ ਮਕਸਦ 'ਤੇ ਪੈਰ ਰੱਖ ਕੇ ਜਹਾਜ਼ 'ਚ ਸਵਾਰ ਹੋ ਸਵਰਗ 'ਚ ਪਧਾਰੇ। ਉਨ੍ਹਾਂ ਨੂੰ ਅਵਿਚਲ ਧਾਮ ਪ੍ਰਾਪਤ ਹੋਇਆ। ਉੱਤਰ ਦਿਸ਼ਾ 'ਚ ਸਥਿਤ ਧਰੁਵ ਤਾਰਾ ਅੱਜ ਵੀ ਉਨ੍ਹਾਂ ਦੀ ਬੇਮਿਸਾਲ ਤਪੱਸਿਆ ਦਾ ਗਵਾਹ ਹੈ।

  • ਮਹਾਰਾਜ
  • ਉੱਤਾਨਪਾਦ
  • ਸੁਨੀਤੀ
  • ਛੋਟੀ

ਮੰਦਰਾਂ ਦਾ ਸ਼ਹਿਰ ਵੀ ਹੈ ਮਸੂਰੀ (ਦੇਖੋ ਤਸਵੀਰਾਂ)

NEXT STORY

Stories You May Like

  • dhruv sitwala wins silver medal in pan m cup billiards championship
    ਧਰੁਵ ਸਿਤਵਾਲਾ ਨੇ ਪੈਨ ਐੱਮ. ਕੱਪ ਬਿਲੀਅਰਡਜ਼ ਚੈਂਪੀਅਨਸ਼ਿਪ ’ਚ ਚਾਂਦੀ ਤਮਗਾ ਜਿੱਤਿਆ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • preparations for major layoffs in uber
    Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • tanda man dies in crane accident in turkey
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
  • death toll rise in nepal
    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
  •   the coming flood of fake currency   is a threat to the country  s economy
    ‘ਨਕਲੀ ਕਰੰਸੀ ਦਾ ਆ ਰਿਹਾ ਹੜ੍ਹ’ ਦੇਸ਼ ਦੀ ਅਰਥਵਿਵਸਥਾ ਲਈ ਖ਼ਤਰਾ!
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • offer these things to shri krishna on janmashtami
      ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ !...
    • slippers in the wrong direction are the cause of poverty
      ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ...
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • don t make the mistake of forgetting to sprinkle water on a hot pan
      ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਬਣ ਸਕਦੈ...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +