Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    11:58:01 PM

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • gutka sahib at sri darbar sahib

    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਗੁਰੂ ਕਾ ਲੰਗਰ : ਉਦੇਸ਼ ਅਤੇ ਮੰਤਵ (ਦੇਖੋ ਤਸਵੀਰਾਂ)

DHARM News Punjabi(ਧਰਮ)

ਗੁਰੂ ਕਾ ਲੰਗਰ : ਉਦੇਸ਼ ਅਤੇ ਮੰਤਵ (ਦੇਖੋ ਤਸਵੀਰਾਂ)

  • Updated: 11 Nov, 2014 12:48 AM
Dharm
article
  • Share
    • Facebook
    • Tumblr
    • Linkedin
    • Twitter
  • Comment

ਚਾਰ ਉਦਾਸੀਆਂ (24 ਸਾਲ ਦੀ ਪੈਦਲ ਯਾਤਰਾ) ਮਗਰੋਂ ਜਦੋਂ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਆ ਕੇ ਰਹੇ ਤਾਂ ਸ਼ਰਧਾਲੂ ਆਪ ਦੇ ਦਰਸ਼ਨਾਂ ਲਈ ਆਉਣ ਲੱਗੇ। ਸ਼ਰਧਾਲੂਆਂ ਦੀਆਂ ਲੋੜਾਂ ਨੂੰ ਮਹਿਸੂਸ ਕਰਦਿਆਂ ਉਨ੍ਹਾਂ ਦੇ ਖਾਣ ਅਤੇ ਠਹਿਰਨ ਦਾ ਪ੍ਰਬੰਧ ਕੀਤਾ ਜਾਣ ਲੱਗਿਆ। ਇਹੀ ਲੰਗਰ ਦੀ ਸ਼ੁਰੂਆਤ ਸੀ। ਗੁਰੂ ਨਾਨਕ ਦੇਵ ਜੀ ਖੁਦ ਖੇਤੀ ਕਰਦੇ ਸਨ ਤੇ ਖੇਤੀ ਦੀ ਉਪਜ ਲੰਗਰ 'ਚ ਪਾ ਦਿੱਤੀ ਜਾਂਦੀ ਸੀ। ਲੋਕ ਅਤੇ ਸ਼ਰਧਾਲੂ ਵੀ ਆਪਣੀ ਸਮਰੱਥਾ ਅਨੁਸਾਰ ਆਪਣੀ ਨੇਕ ਕਮਾਈ ਵਿਚੋਂ ਲੰਗਰ 'ਚ ਹਿੱਸਾ ਪਾਉਣ ਲੱਗੇ। ਇਸ ਗੱਲ ਦਾ ਪੂਰਾ ਖਿਆਲ ਰੱਖਿਆ ਜਾਂਦਾ ਕਿ ਲੋੜਵੰਦ ਹੀ ਲੰਗਰ ਦਾ ਫਾਇਦਾ ਉਠਾਉਣ। ਧਰਮ ਦੀ ਕਿਰਤ ਕਰਨੀ ਅਤੇ ਉਸ ਵਿਚੋਂ ਦਸਵੰਧ ਦਾਨ ਕਰਨਾ ਹੀ ਲੰਗਰ ਦੀ ਬੁਨਿਆਦ ਹੈ ਅਤੇ ਇਹੀ ਗੁਰੂ ਸਾਹਿਬਾਨ ਦਾ ਹੁਕਮ ਵੀ ਹੈ। ਰਿਸ਼ਵਤ ਅਤੇ ਕਾਲੇ ਧਨ ਦਾ ਕੀਤਾ ਦਾਨ ਸਾਰਥਕ ਨਹੀਂ ਹੈ। ਦਾਨ ਤਾਂ ਘਾਲਿ ਕਮਾਈ ਦਾ ਹੀ ਲੇਖੇ ਲੱਗਦਾ ਹੈ। ਗੁਰੂ ਅੰਗਦ ਦੇਵ ਵਲੋਂ ਅੰਨ-ਪਾਣੀ ਦੇ ਲੰਗਰ ਦੇ ਨਾਲ ਸ਼ਬਦ ਦਾ ਲੰਗਰ ਵੀ ਸ਼ੁਰੂ ਕੀਤਾ ਗਿਆ। ਬਾਬਾ ਬੁੱਢਾ ਜੀ ਵਲੋਂ ਕੀਤੀ ਸੇਵਾ ਦੀ ਕਿਤੇ ਵੀ ਮਿਸਾਲ ਨਹੀਂ ਮਿਲਦੀ ਜਿਵੇਂ ਦਸਮੇਸ਼ ਪਿਤਾ ਵਲੋਂ ਸਰਬੰਸ ਵਾਰਨ ਦੀ ਦੁਨੀਆ ਦੇ ਇਤਿਹਾਸ ਅੰਦਰ ਕੋਈ ਮਿਸਾਲ ਨਹੀਂ ਮਿਲਦੀ। ਗੁਰੂ ਅਮਰਦਾਸ ਨੇ ਜਾਤ-ਪਾਤ ਦਾ ਭੇਦ ਮਿਟਾਉਣ ਅਤੇ ਬਰਾਬਰੀ ਦਾ ਸੰਦੇਸ਼ ਦੇਣ ਦੀ ਖਾਤਰ ਹੀ ਪਹਿਲਾਂ ਪੰਗਤ ਫਿਰ ਸੰਗਤ ਦਾ ਹੁਕਮ ਕੀਤਾ ਸੀ। ਬਾਦਸ਼ਾਹ ਅਕਬਰ ਵੀ ਜਦੋਂ ਗੁਰੂ ਸਾਹਿਬ ਦੇ ਦਰਸ਼ਨਾਂ ਲਈ ਆਇਆ ਤਾਂ ਉਸ ਨੂੰ ਵੀ ਲੰਗਰ ਛਕਣ ਪਿੱਛੋਂ ਹੀ ਦਰਸ਼ਨ ਦਿੱਤੇ। ਅਕਬਰ ਨੇ ਬਾਰਾਂ ਪਿੰਡਾਂ ਦਾ ਪੱਟਾ ਲੰਗਰ ਲਈ ਭੇਟ ਕੀਤਾ ਤਾਂ ਗੁਰੂ ਸਾਹਿਬ ਨੇ ਕਿਹਾ ਕਿ ਲੰਗਰ ਤਾਂ ਲੋਕਾਂ ਦੀ ਨੇਕ ਅਤੇ ਧਰਮ ਦੀ ਕਮਾਈ ਨਾਲ ਹੀ ਚੱਲਣਾ ਚਾਹੀਦਾ ਹੈ। ਉਨ੍ਹਾਂ ਅਕਬਰ ਦੀ ਭੇਟਾ ਸਵੀਕਾਰ ਨਾ ਕੀਤੀ। ਗੁਰੂ ਰਾਮਦਾਸ ਸਾਹਿਬ ਦੇ ਸਮੇਂ ਅਨਾਥਾਂ ਅਤੇ ਕਾਰ ਸੇਵਕਾਂ ਲਈ ਲੰਗਰ ਇਕ ਸਹਾਰਾ ਬਣਿਆ। ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸਮੇਂ ਇਕ ਭਗਤ ਹਰ ਸਮੇਂ ਭਗਤੀ 'ਚ ਲੀਨ ਰਹਿੰਦਾ ਅਤੇ ਰੋਟੀ ਖਾਣ ਸਮੇਂ ਲੰਗਰ 'ਚ ਆ ਜਾਂਦਾ। ਗੁਰੂ ਸਾਹਿਬ ਨੇ ਉਸ ਨੂੰ ਉਪਦੇਸ਼ ਕੀਤਾ ਕਿ ਬਿਨਾਂ ਕਾਰ ਭਗਤੀ ਸੰਪੂਰਨ ਨਹੀਂ ਹੋ ਸਕਦੀ। ਉਪਦੇਸ਼ ਦਾ ਅਜਿਹਾ ਅਸਰ ਹੋਇਆ ਹੁਣ ਉਹ ਹਰ ਰੋਜ਼ ਜੰਗਲ ਵਿਚ ਜਾਂਦਾ, ਲੱਕੜੀਆਂ ਇਕੱਠੀਆਂ ਕਰ ਕੇ ਲਿਆਉਂਦਾ। ਇਕ ਹਿੱਸਾ ਲੰਗਰ ਵਾਸਤੇ ਦੇ ਦਿੰਦਾ ਅਤੇ ਇਕ ਹਿੱਸਾ ਵੇਚ ਕੇ ਆਪਣਾ ਗੁਜ਼ਾਰਾ ਕਰਨ ਲੱਗਾ। ਇਸ ਤਰ੍ਹਾਂ ਉਨ੍ਹਾਂ ਦੱਸਿਆ ਕਿ ਬਿਨਾਂ ਮਿਹਨਤ ਕੀਤਿਆਂ ਇਕੱਲੀ ਭਗਤੀ ਵੀ ਸਫਲ ਨਹੀਂ ਹੋ ਸਕਦੀ। ਗੁਰੂ ਹਰਗੋਬਿੰਦ ਸਾਹਿਬ ਵਲੋਂ ਭਾਈ ਗੜ੍ਹੀਆ ਨੂੰ ਕਸ਼ਮੀਰ ਜਾ ਕੇ ਬਾਣੀ ਦਾ ਪ੍ਰਚਾਰ ਕਰਨ ਅਤੇ ਸੰਗਤਾਂ ਤੋਂ ਉਨ੍ਹਾਂ ਦੀ ਨੇਕ ਕਮਾਈ ਵਿਚੋਂ ਦਸਵੰਧ ਇਕੱਠਾ ਕਰਕੇ ਲਿਆਉਣ ਦਾ ਹੁਕਮ ਹੋਇਆ। ਭਾਈ ਗੜ੍ਹੀਆ ਨੇ ਜੋ ਕੁਝ ਇਕੱਠਾ ਕੀਤਾ ਉਹ ਕਸ਼ਮੀਰ ਦੇ ਅਕਾਲ ਪੀੜਤਾਂ ਦੀ ਸਹਾਇਤਾ ਲਈ ਖਰਚ ਕਰ ਦਿੱਤਾ ਅਤੇ ਕੇਵਲ ਸਵਾ ਰੁਪਿਆ ਲਿਆ ਕੇ ਗੁਰੂ ਸਾਹਿਬ ਨੂੰ ਭੇਟ ਕਰ ਦਿੱਤਾ। ਗੁਰੂ ਸਾਹਿਬ ਉਸ ਵਲੋਂ ਪੀੜਤਾਂ ਦੀ ਸੇਵਾ ਤੇ ਸਹਾਇਤਾ ਕਰਨ ਦੇ ਕੰਮ ਤੋਂ ਬਹੁਤ ਖੁਸ਼ ਹੋਏ। ਇਕ ਵਾਰ ਗੁਰੂ ਸਾਹਿਬ ਸ਼੍ਰੀਨਗਰ 'ਚ ਸਨ ਕਿ ਕਸ਼ਮੀਰ ਦਾ ਇਕ ਸ਼ਰਧਾਲੂ ਕਾਫੀ ਸਾਰਾ ਸ਼ਹਿਦ ਲੈ ਕੇ ਗੁਰੂ ਜੀ ਨੂੰ ਭੇਟ ਕਰਨ ਲਈ ਚੱਲ ਪਿਆ। ਰਸਤੇ ਵਿਚ ਇਕ ਭੁੱਖੇ ਸਾਧੂ ਨੇ ਉਸ ਤੋਂ ਆਪਣੀ ਭੁੱਖ ਮਿਟਾਉਣ ਲਈ ਥੋੜ੍ਹੇ ਸ਼ਹਿਦ ਦੀ ਮੰਗ ਕੀਤੀ ਪਰ ਉਸ ਨੇ ਇਹ ਕਹਿ ਕੇ ਇਹ ਸ਼ਹਿਦ ਤਾਂ ਗੁਰੂ ਦੇ ਲੰਗਰ ਵਾਸਤੇ ਹੈ, ਨਾਂਹ ਕਰ ਦਿੱਤੀ। ਜਦੋਂ ਉਹ ਸ਼੍ਰੀਨਗਰ ਪਹੁੰਚ ਕੇ ਸ਼ਹਿਦ ਗੁਰੂ ਸਾਹਿਬ ਨੂੰ ਭੇਟ ਕਰਨ ਲੱਗਾ ਤਾਂ ਉਨ੍ਹਾਂ ਕਿਹਾ ਕਿ ਜਦੋਂ ਮੈਨੂੰ ਭੁੱਖ ਲੱਗੀ ਸੀ ਤਾਂ ਉਦੋਂ ਕਿਉਂ ਨਹੀਂ ਦਿੱਤਾ। ਉਸ ਨੂੰ ਘਬਰਾਇਆ ਦੇਖ ਕੇ ਉਨ੍ਹਾਂ ਭੁੱਖੇ ਸਾਧੂ ਦੀ ਮੰਗ ਵੱਲ ਉਸ ਦਾ ਧਿਆਨ ਦਿਵਾਇਆ। ਕਿਹਾ 'ਭੁੱਖੇ ਦਾ ਮੂੰਹ ਹੀ ਗੁਰੂ ਦੀ ਗੋਲਕ ਹੈ' ਭਾਵ ਲੋੜਵੰਦਾਂ ਦੀ ਸਹਾਇਤਾ ਹੀ ਸਭ ਤੋਂ ਵੱਡੀ ਸੇਵਾ ਹੈ। ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਸਾਹਿਬ ਆਨੰਦਪੁਰ ਸਾਹਿਬ 'ਚ ਸਨ। ਇਕ ਦਿਨ ਉਹ ਸਾਧੂ ਦੇ ਰੂਪ ਵਿਚ ਯਾਚਕ ਬਣ ਕੇ ਉਨ੍ਹਾਂ ਲੋਕਾਂ ਦੇ ਘਰ ਗਏ, ਜਿਨ੍ਹਾਂ ਦੇ ਆਪਣੇ ਘਰਾਂ ਵਿਚ ਲੰਗਰ ਚੱਲਦਾ ਸੀ। ਕਿਸੇ ਨੇ ਕਿਹਾ ਅਜੇ ਲੰਗਰ ਦਾ ਸਮਾਂ ਨਹੀਂ ਹੋਇਆ, ਕਿਸੇ ਨੇ ਕਿਹਾ ਲੰਗਰ ਤਿਆਰ ਨਹੀਂ, ਕਿਸੇ ਕਿਹਾ ਸਾਰੀ ਸੰਗਤ ਇਕੱਠੀ ਨਹੀਂ ਹੋਈ, ਇਸ ਲਈ ਗੁਰੂ ਸਾਹਿਬ ਨੂੰ ਕਿਤੋਂ ਵੀ ਲੰਗਰ ਨਾ ਮਿਲਿਆ। ਫਿਰ ਉਹ ਭਾਈ ਨੰਦ ਲਾਲ ਦੇ ਘਰ ਗਏ। ਭਾਈ ਸਾਹਿਬ ਨੇ ਜੋ ਕੁਝ ਵੀ ਘਰ 'ਚ ਤਿਆਰ ਸੀ, ਉਹ ਸ਼ਰਧਾਪੂਰਵਕ ਉਨ੍ਹਾਂ ਦੇ ਸਾਹਮਣੇ ਲਿਆ ਕੇ ਰੱਖਿਆ। ਦਸਮੇਸ਼ ਪਿਤਾ ਨੇ ਆਪਣਾ ਅਸਲੀ ਰੂਪ ਵਿਖਾ ਕੇ ਨੰਦ ਲਾਲ ਨੂੰ ਗਲਵਕੜੀ 'ਚ ਲੈ ਲਿਆ, ਕਿਹਾ ਲੰਗਰ ਦੀ ਅਸਲ ਪ੍ਰਥਾ ਇਹੀ ਹੈ ਕਿ ਜੋ ਕੁਝ ਵੀ ਤਿਆਰ ਹੋਵੇ, ਉਹ ਘਰ ਆਏ ਸਾਧੂ, ਅਤਿਥੀ ਨੂੰ ਪਰੋਸ ਦਿੱਤਾ ਜਾਵੇ। ਲੰਗਰ ਦਾ ਅਸਲ ਮਕਸਦ ਇਹੀ ਹੈ।
ਲੰਗਰ ਦੇ ਉਦੇਸ਼ ਹਨ
'ਅੰਨ ਦਾ ਦਾਨ ਉੱਤਮ ਦਾਨ ਹੈ' ਗੁਰੂ ਸਾਹਿਬ ਦੇ ਹੁਕਮ 'ਘਾਲਿ ਖਾਇ ਕਿਛੁ ਹਥਹੁ ਦੇਇ, ਨਾਨਕ ਰਾਹੁ ਪਛਾਣਹਿ ਸੇਇ' ਦੀ ਪਾਲਣਾ ਹੀ ਗੁਰੂ ਸਾਹਿਬ ਦੇ ਦੱਸੇ ਰਾਹ 'ਤੇ ਚੱਲਣਾ ਹੈ। ਪੰਗਤ ਵਿਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰੀ ਦਾ ਸੰਦੇਸ਼ ਦਿੰਦਾ ਹੈ ਅਤੇ ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ 'ਚ ਗੁਰੂ ਦੀ ਸੇਵਾ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਵਿਹਲੜਾਂ ਵਲੋਂ ਲੰਗਰ ਦੀ ਝਾਕ ਰੱਖਣੀ ਭਾਈ ਸਾਹਿਬ ਭਾਈ ਗੁਰਦਾਸ ਜੀ ਅਨੁਸਾਰ ਇਵੇਂ ਹੀ ਹੈ ਜਿਵੇਂ ਖੰਡ ਵਿਚ ਲਿਪਟੀ ਜ਼ਹਿਰ।
- ਕ੍ਰਿਸ਼ਨ ਕੁਮਾਰ ਗੁਪਤਾ

  • ਗੁਰੂ ਕਾ ਲੰਗਰ
  • ਉਦੇਸ਼
  • ਸ਼ਰਧਾਲੂਆਂ
  • ਕਰਤਾਰਪੁਰ

ਭਗਤ ਸ੍ਰੇਸ਼ਠ ਧਰੁਵ ਦੀ ਕਥਾ

NEXT STORY

Stories You May Like

  • jathedar kuldeep singh gargajj
    ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
  • trailer of  om ka hari  released
    ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • actor anshuman jha  s film   hari om   renamed   om ka hari
    ਅਦਾਕਾਰ ਅੰਸ਼ੁਮਨ ਝਾਅ ਦੀ ਫਿਲਮ "ਹਰੀ-ਓਮ" ਦਾ ਨਾਮ ਬਦਲ ਕੇ ਰੱਖਿਆ ਗਿਆ "ਓਮ ਕਾ ਹਰੀ"
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • fortune soya oil stuck on   100  vegetarian   and   cholesterol free   claims  hc
    '100% ਸ਼ਾਕਾਹਾਰੀ' ਅਤੇ 'ਕੋਲੈਸਟ੍ਰੋਲ ਫਰੀ' ਦਾਅਵਿਆਂ 'ਤੇ ਫਸਿਆ Fortune Soya Oil, HC ਪਹੁੰਚਿਆ ਮਾਮਲਾ
  • us deportation drive a challenge and a nightmare for indians
    ਅਮਰੀਕੀ ਦੇਸ਼ ਨਿਕਾਲਾ ਮੁਹਿੰਮ : ਭਾਰਤੀਆਂ ਲਈ ਚੁਣੌਤੀ ਅਤੇ ਸ਼ਸ਼ੋਪੰਜ ਵਾਲੀ
  • drug smuggler arrested with 14 kg opium and car
    14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • these 4 zodiac signs will be lucky today
      ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ...
    • zodiac sign
      'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼,...
    • mahalakshmi rajyoga will be formed on janmashtami
      ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4...
    • don t make the mistake of forgetting to sprinkle water on a hot pan
      ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਬਣ ਸਕਦੈ...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • these 5 zodiac signs should be careful
      ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
    • broken utensils kept in the house can become a cause of poverty
      ਘਰ 'ਚ ਰੱਖੇ ਟੁੱਟੇ ਭਾਂਡੇ ਬਣ ਸਕਦੇ ਨੇ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +