ਸੁਪਰੀਮ ਕੋਰਟ ਨੇ ਕਿਹਾ ਕਿ ਏਅਰ ਇੰਡੀਆ ਤੇ ਉਸ ਦੀਆਂ ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀ ਅਪੀਲ 'ਤੇ 18 ਨਵੰਬਰ ਨੂੰ ਅਪੀਲ ਕੀਤੀ ਜਾਵੇਗੀ। ਇਹ ਅਪੀਲ ਜੱਜ ਡੀ. ਐੱਮ. ਧਰਮਅਧਿਕਾਰੀ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਬੰਬਈ ਹਾਈਕੋਰਟ ਦੇ ਆਦੇਸ਼ ਦੇ ਖਿਲਾਫ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਇੰਡੀਅਨ ਏਅਰਲਾਈਨਜ਼ ਅਤੇ ਏਅਰ ਇੰਡੀਆ ਦੇ ਵਿਸ਼ੇ 'ਤੇ ਧਰਮਅਧਿਕਾਰੀ ਕਮੇਟੀ ਦੀ ਰਿਪੋਰਟ ਨੂੰ ਅਮਲ ਵਿਚ ਲਿਆਉਣ 'ਤੇ ਰੋਕ ਲਗਾਉਣ ਲਈ 27 ਜਨਵਰੀ ਨੂੰ ਇਨਕਾਰ ਕਰ ਦਿੱਤਾ ਸੀ।
ਕਪਾਹ ਦੀ ਅੰਤਰਰਾਸ਼ਟਰੀ ਕਾਨਫਰੰਸ 15 ਨੂੰ ਗੁੜਗਾਓਂ 'ਚ
NEXT STORY