ਮੁਜ਼ੱਫਰਨਗਰ - ਨੇਵ ਮੰਡੀ ਥਾਣੇ ਅਧੀਨ ਪੈਂਦੇ ਅਲਮਸਪੁਰ ਪਿੰਡ 'ਚ ਘਰ ਦਾ ਕੰਮ ਪੂਰਾ ਨਾ ਕਰਨ 'ਤੇ ਪਹਿਲੀ ਜਮਾਤ 'ਚ ਪੜ੍ਹਨ ਵਾਲੀ ਇਕ ਸਕੂਲੀ ਵਿਦਿਆਰਥਣ ਦੀ ਉਸ ਦੇ ਸਕੂਲ ਦੇ ਪ੍ਰਿੰਸੀਪਲ ਨੇ ਕਥਿਤ ਤੌਰ 'ਤੇ ਕੁੱਟਮਾਰ ਕੀਤੀ। ਪੁਲਸ ਨੇ ਦੱਸਿਆ ਕਿ ਸਕੂਲ 'ਚ ਕੱਲ ਦੀਪਕ ਕੁਮਾਰ ਨੇ ਕਥਿਤ ਤੌਰ 'ਤੇ ਲੜਕੀ ਨੂੰ ਸੋਟੀ ਨਾਲ ਕੁੱਟਿਆ। ਉਨ੍ਹਾਂ ਦੱਸਿਆ ਕਿ ਪੀੜਤਾ ਦੇ ਪਿਤਾ ਨੇ ਪੁਲਸ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਪਰੋਕਤ ਦੋਸ਼ ਲਗਾਇਆ ਹੈ, ਜਿਸ ਨਾਲ ਉਸ ਦੀ ਬੱਚੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ।
ਸਿੰਘਵੀ ਕੋਲ ਵੱਡੇ ਪੱਧਰ 'ਤੇ ਕਾਲਾ ਧਨ : ਪਾਤਰਾ
NEXT STORY