Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 10, 2026

    3:33:42 PM

  • jalandhar news shahkot

    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7...

  • major incident in amritsar

    ਪੰਜਾਬ 'ਚ ਵੱਡੀ ਵਾਰਦਾਤ, ਭਰਾ ਨੇ ਹੀ ਭਰਾ ਨੂੰ...

  • australia visa

    ਕੈਨੇਡਾ, ਅਮਰੀਕਾ ਦੀ ਰਾਹ 'ਤੇ ਆਸਟ੍ਰੇਲੀਆ, ਵੀਜ਼ਾ...

  • major police operation in amritsar

    ਅੰਮ੍ਰਿਤਸਰ 'ਚ ਪੁਲਸ ਦਾ ਵੱਡਾ ਐਕਸ਼ਨ, 2 ਨੈੱਟਵਰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਚੰਡੀਗੜ੍ਹ
  • ਜਨਵਰੀ ਤੋਂ ਬੈਂਕ ਖਾਤਿਆਂ ’ਚ ਸਿੱਧੇ ਆਏਗੀ ਰਕਮ!

NATIONAL News Punjabi(ਦੇਸ਼)

ਜਨਵਰੀ ਤੋਂ ਬੈਂਕ ਖਾਤਿਆਂ ’ਚ ਸਿੱਧੇ ਆਏਗੀ ਰਕਮ!

  • Updated: 13 Nov, 2014 03:10 PM
ਚੰਡੀਗੜ੍ਹ
article
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਜਨਵਰੀ 2015 ਤੋਂ ਪੰਜਾਬ ’ਚ ਵੱਖ-ਵੱਖ ਕਲਿਆਣ ਯੋਜਨਾਵਾਂ ਦੇ ਲਗਭਗ 20 ਲੱਖ ਲਾਭ ਲੈਣ ਵਾਲਿਆਂ ਨੂੰ ਉਨ੍ਹਾਂ ਦੇ ਬੈਂਕ ਖਾਤੇ ’ਚ ਪੈਨਸ਼ਨ ਦਾ ਸੰਚਾਰ ਹੋਵੇਗਾ। ਰਾਜ ਸਰਕਾਰ ਇਸ ਯੋਜਨਾ ਦੇ ਸਫਲ ਅਮਲ ਲਈ ਵੱਖ-ਵੱਖ ਬੈਂਕਾਂ ਨਾਲ ਸਮਝੌਤਾ ਕਰ ਰਹੀ ਹੈ। ਇਸ ਤੋਂ ਲਾਭ ਲੈਣ ਵਾਲਿਆਂ ਦੇ ਬੈਂਕ ਖਾਤੇ ’ਚ ਰਕਮ ਆਨਲਾਈਨ ਟਰਾਂਸਫਰ ਹੋ ਜਾਵੇਗੀ। ਹੁਣ ਤੱਕ ਪੰਚਾਇਤ ਵੱਖ-ਵੱਖ ਯੋਜਨਾਵਾਂ ਜਿਵੇਂ ਬਜ਼ੁਰਗ, ਵਿਧਵਾ ਪੈਨਸ਼ਨ ਯੋਜਨਾਵਾਂ ਆਦਿ ਦਾ ਲਾਭ ਲੈਣ ਵਾਲਿਆਂ ਦਰਮਿਆਨ ਪੰਚਾਇਤ ਪੈਨਸ਼ਨ ਦੀ ਵੰਡ ਕਰਦੀ ਹੈ। ਸੂਤਰਾਂ ਅਨੁਸਾਰ ਪੰਚਾਇਤਾਂ ਰਾਹੀਂ ਪੈਨਸ਼ਨ ਦੀ ਵੰਡ ’ਚ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਆਈਆਂ ਹਨ, ਜਿਨ੍ਹਾਂ ਦੇ ਮੱਦੇਨਜ਼ਰ ਸਰਕਾਰ ਨੇ ਪੈਨਸ਼ਨ ਦੀ ਵੰਡ ਆਨਲਾਈਨ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਨਾ ਸਿਰਫ ਵੰਡ ’ਚ ਪਾਰਦਰਸ਼ਤਾ ਆਏਗੀ ਸਗੋਂ ਪੈਨਸ਼ਨ ਵੰਡ ਵੀ ਤੁਰੰਤ ਗਤੀ ਨਾਲ ਹੋ ਜਾਵੇਗੀ।
ਜ਼ਿਕਰਯੋਗ ਹੈ ਕਿ ਰਾਜ ਸਰਕਾਰ ਵੱਖ-ਵੱਖ ਕਲਿਆਣ ਯੋਜਨਾਵਾਂ ਦੀ ਤਰ੍ਹਾਂ ਹਰੇਕ ਮਹੀਨੇ 50 ਕਰੋੜ ਰੁਪਏ ਪੈਨਸ਼ਨ ਵੰਡ ਕਰਦੀ ਹੈ। ਵਿੱਤ, ਆਮਦਨ ਯੋਜਨਾ ਅਤੇ ਸਮਾਜਿਕ ਸੁਰੱਖਿਆ ਸਕੱਤਰ ਜਸਪਾਲ ਸਿੰਘ ਨੇ ਬਿਜ਼ਨੈੱਸ ਸਟੈਂਡਰਡ ਦੀ ਦੱਸਿਆ,‘‘ਅਸੀਂ ਆਪਣਾ ਖਜ਼ਾਨਾ ਆਨਲਾਈਨ ਕਰ ਦਿੱਤਾ ਹੈ ਅਤੇ ਲਾਭ ਲੈਣ ਵਾਲਿਆਂ ਦੇ ਖਾਤਿਆਂ ’ਚ ਸਿੱਧੇ ਰਕਮ ਸੰਚਾਰ ਦੀ ਯੋਜਨਾ ਤਿਆਰ ਕਰ ਰਹੇ ਹਨ। ਅਸੀਂ ਬੈਂਕਿੰਗ ਸੇਵਾਵਾਂ ਤੋਂ ਦੂਰ ਰਹੇ ਲੋਕਾਂ ਨੂੰ ਨਵੰਬਰ 2016 ਤੱਕ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੇ ਅਧੀਨ ਲਿਆਵਾਂਗੇ। ਇਸ ਤੋਂ ਲਾਭ ਲੈਣ ਵਾਲਿਆਂ ਦੇ ਖਾਤੇ ’ਚ ਰਕਮ ਦਾ ਸੰਚਾਰ ਕੋਈ ਸਮੱਸਿਆ ਨਹੀਂ ਹੋਵੇਗੀ। ਇਸ ਸੰਬੰਧ ’ਚ ਜਲਦ ਹੀ ਬੈਂਕ ਅਧਿਕਾਰੀਆਂ ਨਾਲ ਗੱਲ ਕਰੇਗਾ।’’
ਉਨ੍ਹਾਂ ਨੇ ਕਿਹਾ ਕਿ ਔਸਤਨ ਅਸੀਂ ਲਾਭ ਲੈਣ ਵਾਲਿਆਂ ਨੂੰ ਹਰੇਕ ਮਹੀਨੇ 50 ਕਰੋੜ ਰੁਪਏ ਟਰਾਂਸਫਰ ਕਰਾਂਗੇ। ਉਨ੍ਹਾਂ ਨੇ ਕਿਹਾ ਕਿ ਬੈਂਕਾਂ ਲਈ ਵੀ ਇਸ ’ਚ ਸੰਭਾਵਨਾਵਾਂ ਹਨ ਕਿਉਂਕਿ ਪੈਨਸ਼ਨ ਵੰਡ ’ਚ ਇਨ੍ਹਾਂ ਨੂੰ 2 ਫੀਸਦੀ ਕਮੀਸ਼ਨ ਮਿਲਦਾ ਹੈ। ਪੈਨਸ਼ਨ ਦੇ ਆਨਲਾਈਨ ਵੰਡ ਨਾਲ ਯੋਗ ਲਾਭ ਲੈਣ ਵਾਲਿਆਂ ਤੱਕ ਰੁਕਾਵਟ ਤੋਂ ਬਿਨਾਂ ਅਤੇ ਪਾਰਦਰਸ਼ੀ ਤਰੀਕੇ ਨਾਲ ਰਕਮ ਦਾ ਸੰਚਾਰ ਹੋਵੇਗਾ। ਰਾਜ ਸਰਕਾਰ ਦੀ ਇਸ ਯੋਜਨਾ ਨਾਲ 54 ਲੱਖ ਤੋਂ ਜ਼ਿਆਦਾ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਰਾਜ ਸਰਕਾਰ ਨੇ ਇਸ ਯੋਜਨਾ ਦੇ ਅਧੀਨ 6 ਲੱਖ ਤੋਂ ਵਧ ਨਵੇਂ ਖਾਤੇ ਖੋਲ੍ਹੇ ਹਨ ਅਤੇ ਇਸ ਹਫਤੇ ਦੇ ਅਧੀਨ ਤੱਕ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦੇ ਅਧੀਨ 1.50 ਲੱਖ ਹੋਰ ਨਵੇਂ ਖਾਤੇ ਖੋਲ੍ਹੇ ਜਾਣਗੇ।

  • ਪੈਨਸ਼ਨ
  • ਬੈਂਕ
  • Pension
  • Bank

ਇਸ ਪਿੰਡ ਤੋਂ ਉਠਦੀ ਹੈ ਧੀ ਦੀ ਡੋਲੀ, ਨਹੀਂ ਆਉਂਦੀ ਨੂੰਹ ਦੀ ਪਾਲਕੀ

NEXT STORY

Stories You May Like

  • long holidays in banks from tomorrow  closed from 8 29 november
    ਕੱਲ੍ਹ ਤੋਂ ਬੈਂਕਾਂ 'ਚ ਲੰਬੀਆਂ ਛੁੱਟੀਆਂ, ਜਾਣੋ 8-29 ਨਵੰਬਰ ਤੱਕ ਕਿੱਥੇ-ਕਿੱਥੇ ਬੰਦ ਰਹਿਣਗੇ ਬੈਂਕ
  • capital small finance bank  s total business crosses rs 20500 crore
    ਕੈਪੀਟਲ ਸਮਾਲ ਫਾਇਨਾਂਸ ਬੈਂਕ ਦਾ ਕੁੱਲ ਕਾਰੋਬਾਰ 20500 ਕਰੋੜ ਰੁਪਏ ਤੋਂ ਪਾਰ : ਐੱਮ. ਡੀ. ਸਰਵਜੀਤ ਸਿੰਘ ਸਮਰਾ
  • punjab assembly elections voting
    ਪੰਜਾਬ 'ਚ ਜਨਵਰੀ ਦੇ ਪਹਿਲੇ ਹਫ਼ਤੇ ਲਾਗੂ ਹੋ ਸਕਦੈ ਚੋਣ ਜ਼ਾਬਤਾ, ਫਰਵਰੀ ’ਚ ਪੈਣਗੀਆਂ ਵੋਟਾਂ
  • air ticket rules will change january 1  big decision regarding flight fares
    1 ਜਨਵਰੀ ਤੋਂ ਬਦਲ ਜਾਣਗੇ ਹਵਾਈ ਟਿਕਟ ਦੇ ਨਿਯਮ , ਫਲਾਈਟ ਦੇ ਕਿਰਾਏ ਨੂੰ ਲੈ ਕੇ ਵੀ ਲਿਆ ਗਿਆ ਵੱਡਾ ਫੈਸਲਾ
  • india  s poverty rate declines  people lifted out of extreme poverty   wb report
    ਭਾਰਤ ਦੀ ਗਰੀਬੀ ਦਰ 'ਚ ਗਿਰਾਵਟ: 10 ਸਾਲਾਂ 'ਚ 49.6 ਕਰੋੜ ਲੋਕ ਅਤਿ ਗਰੀਬੀ ਤੋਂ ਬਾਹਰ ਨਿਕਲੇ - ਵਿਸ਼ਵ ਬੈਂਕ ਰਿਪੋਰਟ
  • india  s extreme poverty rate reduced  in 12 years  world bank
    ਭਾਰਤ ਦੀ ਅਤਿ ਗਰੀਬੀ ਦਰ 12 ਸਾਲਾਂ 'ਚ 27.1% ਤੋਂ ਘਟ ਕੇ ਰਹਿ ਗਈ 2.6%: ਵਿਸ਼ਵ ਬੈਂਕ
  • fraud with indian investors in the us stock market  100 crore loss
    US ਸ਼ੇਅਰ ਬਾਜ਼ਾਰ 'ਚ ਭਾਰਤੀ ਨਿਵੇਸ਼ਕਾਂ ਨਾਲ ਧੋਖਾਧੜੀ, ਖਾਤਿਆਂ 'ਚੋਂ 100 ਕਰੋੜ ਦੇ ਸ਼ੇਅਰ ਗਾਇਬ!
  • employees staged a protest against the privatization of idbi bank
    IDBI ਬੈਂਕ ਦੇ ਨਿੱਜੀਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
  • jalandhar news shahkot
    ਜਲੰਧਰ ਜ਼ਿਲ੍ਹੇ 'ਚ ਸੰਘਣੀ ਧੁੰਦ ਦਾ ਕਹਿਰ! 7 ਗੱਡੀਆਂ ਦੀ ਜ਼ਬਰਦਸਤ ਟੱਕਰ; ਇਕ...
  • jalandhar diwali firecrackers toxic air aqi
    ਜਲੰਧਰ 'ਚ ਦੀਵਾਲੀ 'ਤੇ ਰਾਤ 9 ਤੋਂ ਤੜਕੇ 3 ਵਜੇ ਤੱਕ ਗੂੰਜਦੇ ਰਹੇ ਪਟਾਕੇ,...
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ
  • bibi jagir kaur big statement
    ਅਕਾਲੀ ਦਲ 'ਚ ਘਰ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • raowalia firecracker market hungama video viral in jalandhar
    ਜਲੰਧਰ 'ਚ ਪਟਾਕਾ ਮਾਰਕੀਟ 'ਚ ਹੰਗਾਮਾ: 2 ਧਿਰਾਂ ਵਿਚਾਲੇ ਜਮ ਕੇ ਚੱਲੇ...
  • major incident in jalandhar massive fire breaks out in a scrap warehouse
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • vandalized a mobile phone shop
    ਫਗਵਾੜਾ 'ਚ ਦੀਵਾਲੀ ਵਾਲੀ ਰਾਤ ਸ਼ਰਾਰਤੀ ਅਨਸਰਾਂ ਨੇ ਮੋਬਾਇਲਾਂ ਦੀ ਦੁਕਾਨ ਦੀ ਕੀਤੀ...
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
Trending
Ek Nazar
people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

various restrictive orders issued in amritsar

ਅੰਮ੍ਰਿਤਸਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਉਲੰਘਣਾ ਕਰਨ ਵਾਲਿਆਂ 'ਤੇ...

remove rats from home without killing

ਘਰ 'ਚੋਂ ਬਿਨਾਂ ਮਾਰੇ ਭਜਾਓ ਚੂਹੇ, ਅਪਣਾਓ ਇਹ ਘਰੇਲੂ ਉਪਾਅ

imd weather 6 days  strong winds  storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

veteran actor announces separation from his wife after 13 years

ਟੁੱਟ ਗਿਆ ਇਕ ਹੋਰ ਵਿਆਹ ! ਦਿੱਗਜ ਅਦਾਕਾਰ ਨੇ 13 ਸਾਲ ਬਾਅਦ ਪਤਨੀ ਤੋਂ ਵੱਖ ਹੋਣ...

veteran cinematographer shaji kumar passes away

ਸੈੱਟ 'ਤੇ ਅਚਾਨਕ ਬੇਹੋਸ਼ ਹੋ ਕੇ ਡਿੱਗੇ ਮਸ਼ਹੂਰ ਕੈਮਰਾਮੈਨ ਸ਼ਾਜੀ ਕੁਮਾਰ, ਇਲਾਜ...

police post incient

ਪਾਕਿਸਤਾਨ 'ਚ ਪੁਲਸ ਚੌਕੀ 'ਤੇ ਗੋਲੀਬਾਰੀ, ਇੱਕ ਸਿਪਾਹੀ ਦੀ ਮੌਤ; ਤਿੰਨ ਅਗਵਾ

trump to meet with qatar prime minister

ਕਤਰ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ ਟਰੰਪ

sheikh hasina requested new passpor

ਸ਼ੇਖ ਹਸੀਨਾ ਨੇ ਬੰਗਲਾਦੇਸ਼ ਵਾਪਸ ਪਰਤਣ ਲਈ ਨਵੇਂ ਪਾਸਪੋਰਟ ਲਈ ਕੀਤਾ ਅਪਲਾਈ

diwali  congress councilor  husband  fire  police

ਦੁਕਾਨ 'ਚ ਲੱਗੀ ਅੱਗ 'ਚ ਕਾਂਗਰਸੀ ਕੌਂਸਲਰ ਦੀ ਪਤੀ ਸਣੇ ਹੋਈ ਮੌਤ ! ਪਾਲੀ 'ਚ...

first muslim us senator

ਅਮਰੀਕਾ 'ਚ ਚੁਣੇ ਗਏ ਪਹਿਲੇ ਮੁਸਲਿਮ ਸੈਨੇਟਰ ਨੇ ਪਾਕਿ ਨੂੰ ਦਿੱਤੀ ਜਾਣ ਵਾਲੀ ਮਦਦ...

situation in pakistan

ਪਾਕਿਸਤਾਨ 'ਚ ਵਧੀ ਗਰੀਬੀ ਅਤੇ ਬੇਰੁਜ਼ਗਾਰੀ; ਵਿਦੇਸ਼ੀ ਦੌਰਿਆਂ 'ਚ ਉੱਲਝੀ ਸ਼ਾਸਕ...

tv news presenter

ਪਾਕਿਸਤਾਨੀ ਟੀਵੀ ਨਿਊਜ਼ ਪੇਸ਼ਕਾਰ ਦੀ ਘਰ 'ਚ ਗੋਲੀ ਮਾਰ ਕੇ ਹੱਤਿਆ, ਪਤੀ ਹਿਰਾਸਤ...

pope arrives in argentina

ਪੋਪ ਅਰਜਨਟੀਨਾ ਪਹੁੰਚੇ, ਰਾਸ਼ਟਰਪਤੀ ਮਿਲੇਈ ਨੂੰ ਲੋਕਾਂ ਨੂੰ ਤਰਜੀਹ ਦੇਣ ਦੀ ਕੀਤੀ...

diwali 2026 auspicious timing for lakshmi puja begins

ਦੀਵਾਲੀ 2026: ਲਕਸ਼ਮੀ ਪੂਜਾ ਲਈ ਸ਼ੁਭ ਮੁਹੂਰਤ ਦਾ ਸਮਾਂ ਸ਼ੁਰੂ; ਜਾਣੋ ਪੂਜਾ ਵਿਧੀ...

acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • diwali  firecrackers  37 people burnt  fire
      ਕਾਂਗੜਾ: ਦੀਵਾਲੀ 'ਤੇ ਪਟਾਕਿਆਂ ਨਾਲ ਝੁਲਸੇ 37 ਲੋਕ, ਹਿਮਾਚਲ ਭਰ 'ਚ 126 ਥਾਵਾਂ...
    • usa deportation
      ਅਮਰੀਕਾ ਤੋਂ ਡਿਪੋਰਟ ਹੋਣਗੇ 18,000 ਭਾਰਤੀ ! ਚੋਣਾਂ 'ਚ ਹਾਰ ਮਗਰੋਂ ਟਰੰਪ ਕੱਢਣ...
    • gangotri dham  10 lakh  devotees
      ਉਤਰਾਖੰਡ: ਸਰਦ ਰੁੱਤ ਦੇ ਮੱਦੇਨਜ਼ਰ ਬੰਦ ਹੋਏ ਗੰਗੋਤਰੀ ਧਾਮ ਦੇ ਕਿਵਾੜ, 10 ਲੱਖ...
    • epfo pensioners minimum pension may increase three times
      ਲੱਖਾਂ EPFO ​​ਪੈਨਸ਼ਨਧਾਰਕਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਵਧ ਸਕਦੀ ਹੈ...
    • rss  mohan bhagwat  rashtra seva  preacher
      ਸੰਘ ਦੇ ਪ੍ਰਚਾਰਕਾਂ, ਵਲੰਟੀਅਰਾਂ ਦਾ ਜੀਵਨ ਲੋਕਾਂ ਨੂੰ ਰਾਸ਼ਟਰ ਸੇਵਾ ਲਈ ਪ੍ਰੇਰਿਤ...
    • pm modi govardhan puja
      PM ਮੋਦੀ ਨੇ ਦੇਸ਼ ਵਾਸੀਆਂ ਨੂੰ ਗੋਵਰਧਨ ਪੂਜਾ ਦੀਆਂ ਦਿੱਤੀਆਂ ਵਧਾਈਆਂ, ਸੁੱਖ-ਸ਼ਾਂਤੀ...
    • girl  relatives  accused  police  home
      ਰਿਸ਼ਤੇਦਾਰ ਨੇ ਕੁੜੀ ਨਾਲ ਕੀਤਾ ਜਬਰ ਜ਼ਿਨਾਹ, ਦੋਸ਼ੀ ਫਰਾਰ
    • girl  neighbor  police  arrested
      ਗੁਆਂਢੀ ਨੇ ਕੁੜੀ ਨਾਲ ਕੀਤਾ ਜਬਰ ਜ਼ਿਨਾਹ, ਫਿਰ ਪੱਥਰ ਨਾਲ ਕੁਚਲ ਕੇ ਕੀਤਾ ਕਤਲ
    • kacha house  collapsed  family  3 members
      ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਢਹਿ-ਢੇਰੀ ਹੋਇਆ ਕੱਚਾ ਘਰ, ਇੱਕ ਪਰਿਵਾਰ ਦੇ 3...
    • haryana  toxic air  aqi  air pollution
      ਹਰਿਆਣਾ 'ਚ ਵੀ ਜ਼ਹਿਰੀਲੀ ਹੋਣ ਲੱਗੀ ਹਵਾ ! ਕਈ ਸ਼ਹਿਰਾਂ ਦਾ AQI ਹੋਇਆ 300 ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +