ਬ੍ਰਿਸਬੇਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਆਪਣੀ 125ਵੀਂ ਜਯੰਤੀ 'ਤੇ ਸ਼ਰਧਾਂਜਲੀ ਦਿੱਤੀ। ਮੋਦੀ ਨੇ ਆਪਣੇ ਸੰਦੇਸ਼ 'ਚ ਕਿਹਾ ਮੈਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਂਟ ਕਰਦਾ ਹਾਂ। ਆਜ਼ਾਦੀ ਦੀ ਲੜਾਈ 'ਚ ਪੰਡਿਤ ਜਵਾਹਰ ਲਾਲ ਨਹੂਰ ਦੇ ਯਤਨਾਂ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਦੇ ਰੂਪ 'ਚ ਉਨ੍ਹਾਂ ਦੀ ਭੂਮਿਕਾ ਦਾ ਅਸੀਂ ਕਰਦੇ ਹਾਂ। ਮੋਦੀ ਜੀ-20 ਦੇ ਸ਼ਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਚਾਰ ਦਿਨਾਂ ਦੇ ਦੌਰੇ 'ਤੇ ਆਸਟ੍ਰੇਲੀਆ ਪਹੁੰਚ ਗਏ ਹਨ। ਸ਼ਿਖਰ ਸੰਮੇਲਨ ਦੌਰਾਨ ਉਨ੍ਹਾਂ ਦੇ ਨੇਤਾਵਾਂ ਨਾਲ ਦੋ-ਪੱਖੀ ਮੁਲਾਕਾਤ ਵੀ ਕਰਨਗੇ।
ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ 28 ਫੀਸਦੀ ਵਧੀ
NEXT STORY