Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    12:04:08 PM

  • us strike hits wedding in iran

    ਈਰਾਨ 'ਚ ਵਿਆਹ ਸਮਾਰੋਹ 'ਤੇ ਅਮਰੀਕਾ ਨੇ ਕਰ'ਤੀ...

  • important news for license applicants

    ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ...

  • case registered against four travel agents  including two women

    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ...

  • government school classroom head teacher

    ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਆਪਣੇ ਹੀ ਜੀਵਨ ਦੀ ਬੇੜੀ ਪਾਰ ਲਗਾਉਂਦੇ ਹਨ ਅਤੇ ਡੁਬਾਉਂਦੇ ਵੀ ਹਨ

DHARM News Punjabi(ਧਰਮ)

ਆਪਣੇ ਹੀ ਜੀਵਨ ਦੀ ਬੇੜੀ ਪਾਰ ਲਗਾਉਂਦੇ ਹਨ ਅਤੇ ਡੁਬਾਉਂਦੇ ਵੀ ਹਨ

  • Updated: 16 Nov, 2014 06:21 AM
Dharm
article
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ਵਿਚ ਆਪਣੇ ਹੀ ਜੀਵਨ ਦੀ ਬੇੜੀ ਪਾਰ ਲਗਾਉਂਦੇ ਹਨ ਅਤੇ ਆਪਣੇ ਹੀ ਡੁਬਾਉਂਦੇ ਵੀ ਹਨ। ਜੋ ਸਦਾਚਾਰੀ ਹਨ, ਉਹ ਤਾਂ ਤਾਰਨ ਲਈ ਤੱਤਪਰ ਰਹਿੰਦੇ ਹਨ ਪਰ ਜੋ ਬੁਰੇ ਹਨ, ਉਹ ਡੁਬੋ ਦਿੰਦੇ ਹਨ।
ਜਿਵੇਂ ਹਿਰਨ ਜ਼ਹਿਰੀਲਾ ਬਾਣ ਹੱਥ ਵਿਚ ਫੜੀ ਸ਼ਿਕਾਰੀ ਕੋਲ ਪਹੁੰਚ ਕੇ ਤਕਲੀਫ ਮਹਿਸੂਸ ਕਰਦਾ ਹੈ, ਉਸੇ ਤਰ੍ਹਾਂ ਮਨੁੱਖ ਆਪਣੇ ਅਮੀਰ ਸਾਥੀ ਕੋਲ ਤਕਲੀਫ ਮਹਿਸੂਸ ਕਰਦਾ ਹੈ। ਉਹ ਪੈਸੇ ਦੇਣ ਤੋਂ ਇਨਕਾਰ ਕਰ ਦੇਵੇ ਤਾਂ ਤਕਲੀਫ ਹੁੰਦੀ ਹੈ ਅਤੇ ਦੇਵੇ ਤਾਂ ਉਸ ਦੇ ਪਾਪ ਦਾ ਭਾਗੀਦਾਰ ਬਣਦਾ ਹੈ। ਪਤਾ ਨਹੀਂ ਕਦੋਂ ਤੇ ਕਿਵੇਂ ਜਾਤਾਂ ਬਣੀਆਂ ਪਰ ਮਨੁੱਖ ਦੇ ਸੁਭਾਅ ਨੂੰ ਦੇਖਦਿਆਂ ਤਾਂ ਇਹੋ ਕਿਹਾ ਜਾ ਸਕਦਾ ਹੈ ਕਿ ਆਪਣੀ ਸੁਰੱਖਿਆ ਲਈ ਉਸ ਨੇ ਜਾਤ, ਭਾਸ਼ਾ, ਖੇਤਰ ਤੇ ਧਰਮ ਦੇ ਨਾਂ 'ਤੇ ਸਮੂਹ ਬਣਾ ਲਏ। ਇਹ ਪ੍ਰਕਿਰਿਆ ਇੰਨੇ ਸੁਭਾਵਿਕ ਢੰਗ ਨਾਲ ਹੋਈ ਕਿ ਪਤਾ ਹੀ ਨਹੀਂ ਲੱਗਾ। ਖੈਰ, ਹਰੇਕ ਮਨੁੱਖ ਵਿਚ ਆਪਣੇ ਸਮਾਜ ਤੇ ਸਮੂਹ ਪ੍ਰਤੀ ਲਗਾਅ ਹੁੰਦਾ ਹੈ, ਭਾਵੇਂ ਹੀ ਉਹ ਸਵਾਰਥ ਦੇ ਕਾਰਨ ਹੋਵੇ। ਇਸ ਦਾ ਉਸ ਨੂੰ ਫਾਇਦਾ ਵੀ ਮਿਲਦਾ ਹੈ ਜਦੋਂ ਕੋਈ ਵਿਆਹ-ਸ਼ਾਦੀ ਜਾਂ ਗਮੀ ਦਾ ਮੌਕਾ ਆਉਂਦਾ ਹੈ। ਉਸ ਵੇਲੇ ਅਨੇਕਾਂ ਲੋਕ ਇਕ-ਦੂਜੇ ਨਾਲ ਜੁੜਦੇ ਹਨ। ਇਸ ਦਾ ਦੂਜਾ ਪੱਖ ਇਹ ਵੀ ਹੈ ਕਿ ਜੇ ਕਿਸੇ ਵਿਅਕਤੀ ਨਾਲ ਕੋਈ ਹਾਦਸਾ ਹੋ ਜਾਵੇ ਅਤੇ ਉਹ ਜੇ ਉਸ ਨੂੰ ਲੁਕਾਉਣਾ ਚਾਹੇ ਤਾਂ ਵੀ ਨਹੀਂ ਲੁਕੋ ਸਕਦਾ। ਇਸ ਦਾ ਕਾਰਨ ਇਹ ਹੈ ਕਿ ਉਸ ਦੇ ਨਾਲ ਵਾਲੇ ਜਾ ਕੇ ਸਾਰੀਆਂ ਥਾਵਾਂ 'ਤੇ ਇਸ ਬਾਰੇ ਦੱਸ ਦੇਣਗੇ। ਜੇ ਕਿਸੇ ਦੇ ਘਰ ਜਾਂ ਪਰਿਵਾਰ ਵਿਚ ਕੋਈ ਕਮੀ ਜਾਂ ਨੁਕਸ ਹੋਵੇ ਤਾਂ ਸਮਾਜ ਜਾਂ ਸਮੂਹ ਦੇ ਲੋਕ ਨਹੀਂ ਜਾਣ ਸਕਦੇ ਪਰ ਉਸ ਦੇ ਸਾਥੀ ਉਸ ਨੂੰ ਇਸ ਮਾਮਲੇ ਵਿਚ ਬਦਨਾਮ ਕਰਨ ਲੱਗ ਜਾਂਦੇ ਹਨ।
ਸਦਾਚਾਰੀ ਸਾਥੀ ਤਾਂ ਜੀਵਨ ਦੀ ਬੇੜੀ ਤਾਰ ਦਿੰਦੇ ਹਨ ਪਰ ਬੁਰੇ ਲੋਕ ਡੁਬੋ ਦਿੰਦੇ ਹਨ। ਅੱਜਕਲ ਇਹ ਵੀ ਦੇਖਣਾ ਚਾਹੀਦਾ ਹੈ ਕਿ ਧਰਤੀ 'ਤੇ ਕਿੰਨੇ ਚੰਗੇ ਤੇ ਮਾੜੇ ਲੋਕ ਵਿਚਰਣ ਕਰ ਰਹੇ ਹਨ। ਸਾਥੀਆਂ ਤੋਂ ਖਤਰਾ ਇਸ ਕਾਰਨ ਵੀ ਵਧਦਾ ਹੈ ਕਿ ਅਸੀਂ ਉਨ੍ਹਾਂ ਨੂੰ ਆਪਣਾ ਸਮਝ ਕੇ ਆਪਣੇ ਘਰ ਦੀ ਗੱਲ ਜਾਂ ਘਟਨਾ ਦੱਸ ਦਿੰਦੇ ਹਾਂ ਤਾਂ ਕਿ ਸਮੇਂ 'ਤੇ ਉਹ ਸਾਡੀ ਮਦਦ ਕਰਨ। ਇਸ ਦੀ ਬਜਾਏ ਉਹ ਇਸ ਦਾ ਪ੍ਰਚਾਰ ਕਰ ਕੇ ਬਦਨਾਮ ਕਰਦੇ ਹਨ। ਜੇ ਉਨ੍ਹਾਂ ਨਾਲ ਘਰ ਦੇ ਰਾਜ਼ ਸਾਂਝੇ ਹੀ ਨਾ ਕੀਤੇ ਜਾਣ ਤਾਂ ਉਹ ਅਜਿਹਾ ਨਹੀਂ ਕਰ ਸਕਦੇ।

    ਜੀਵ ਹੱਤਿਆ ਕਰ ਕੇ ਸਵਰਗ ਨਹੀਂ ਮਿਲ ਸਕਦਾ

    NEXT STORY

    Stories You May Like

    • cm vijay become the president of america
      'ਟਰੰਪ ਦੀ ਜਗ੍ਹਾ ਅਮਰੀਕਾ ਦੇ ਰਾਸ਼ਟਰਪਤੀ ਵੀ ਬਣ ਸਕਦੇ ਹਨ CM ਵਿਜੇ...', ਪਲਾਨੀਸਵਾਮੀ ਨੇ ਕੱਸਿਆ ਤੰਜ
    • the real traitors are the adulterators
      ਅਸਲੀ ਦੇਸ਼ਧ੍ਰੋਹੀ ਤਾਂ ਮਿਲਾਵਟਖੋਰ ਹਨ
    • number of people filing income tax returns crosses record 7 8 crore
      ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
    • don t do this with your phone even if you forget it
      ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
    • schools may remain closed on thursday  september 3
      ਵੀਰਵਾਰ 3 ਸਤੰਬਰ ਨੂੰ ਬੰਦ ਰਹਿ ਸਕਦੇ ਹਨ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ, ਲਿਆ ਗਿਆ ਵੱਡਾ ਫ਼ੈਸਲਾ
    • panjab university elections
      ਵਿਦਿਆਰਥੀ ਸਿਆਸਤ ’ਚ ਅੰਕਿਤ ਨੇ ਪਾਇਆ ਨਵਾਂ ‘ਬਿਧਾਨ’, ਜੀਂਦ ਦੇ ਪਿੰਡ ਨਾਲ ਹਨ ਸਬੰਧਿਤ
    • mivi  s first smartphone is about to be launched
      Mivi ਦਾ ਪਹਿਲਾ ਸਮਾਰਟਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਕੀ ਹਨ ਖਾਸੀਅਤਾਂ
    • death toll rise in nepal
      Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
    • important news for license applicants
      ਪੰਜਾਬ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
    • 3 suppliers arrested  34 50 kg charas recovered
      ਜਲੰਧਰ 'ਚ ਚਰਸ ਦੀ ਸਪਲਾਈ ਕਰਨ ਵਾਲੇ 3 ਸਪਲਾਇਰ ਗ੍ਰਿਫ਼ਤਾਰ, 34.50 ਕਿਲੋ ਚਰਸ...
    • food safety team seized 425 kg paneer from two vehicles
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਦੋ ਵਾਹਨਾਂ ਤੋਂ ਜ਼ਬਤ...
    • jalandhar bjp meeting
      ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • als ambulance issue
      ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
    Trending
    Ek Nazar
    temple demolished in pakistan

    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

    alcohol drinking quarrel friend incident

    ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

    hindu girl in pakistan

    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

    how tired the thief was after stealing

    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

    shalini pandey responds to ai generated video

    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

    new zealand rejects asylum claims

    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

    prime minister carney liberal party achieved victoroy

    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

    pakistan s gsp renewal in 2029

    ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

    big reshuffle in the cricket team 7 players dropped and out

    ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

    badshah isha rikhi jasmine masih divorce

    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

    big decision of esi hospital

    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

    sidhu moosewala  s favorite rapper will get   justice   after 30 years

    ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

    23 ias officers  transfers

    ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

    dna testing

    ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • financial conditions of virgo people will be good
        ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
      • these 5 zodiac signs should be careful
        ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
      • broken utensils kept in the house can become a cause of poverty
        ਘਰ 'ਚ ਰੱਖੇ ਟੁੱਟੇ ਭਾਂਡੇ ਬਣ ਸਕਦੇ ਨੇ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
      • pisces people will have good financial and business conditions
        ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
      • the right direction to hold a glass of water can change your luck
        ਰਸੋਈ 'ਚ ਪਾਣੀ ਦਾ ਗਲਾਸ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ !
      • september will bring big good news for these 4 zodiac signs
        ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ...
      • horoscope astrology
        ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ...
      • the golden time of these 3 zodiac signs will begin
        ਸਤੰਬਰ ਦੇ ਪਹਿਲੇ ਹਫਤੇ ਹੀ ਸ਼ੁਰੂ ਹੋ ਜਾਵੇਗਾ ਇਨ੍ਹਾਂ 3 ਰਾਸ਼ੀਆਂ ਦਾ 'ਗੋਲਡਨ ਟਾਈਮ'...
      • aries people will get good returns from their work rush
        ਮੇਖ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਜਾਣੋ...
      • horoscope astrology raksha bandhan
        ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +