Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    11:45:27 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • bank unions announce strike

    ਬੈਂਕ ਯੂਨੀਅਨਾਂ ਵੱਲੋਂ ਹੜਤਾਲ ਦਾ ਐਲਾਨ: ਸਤੰਬਰ ਤੇ...

  • police constable attacked with sharp weapons

    ਗੁਰਦਾਸਪੁਰ: ਪੁਲਸ ਕਾਂਸਟੇਬਲ ’ਤੇ ਤੇਜ਼ਧਾਰ ਹਥਿਆਰਾਂ...

  • punjab shocking news

    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! 3 ਸਾਲਾ ਬੱਚੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਕ੍ਰਿਸ਼ਨ ਅਵਤਾਰ

  • Updated: 16 Nov, 2014 08:04 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਹ ਤਾਂ ਅਸੀਂ ਦੱਸ ਹੀ ਚੁੱਕੇ ਹਾਂ ਕਿ ਦੋਵੇਂ ਪਹਿਲਾਂ ਹੀ ਅੱਖਾਂ-ਅੱਖਾਂ 'ਚ ਆਪਣੇ ਪਿਆਰ ਦਾ ਇਜ਼ਹਾਰ ਕਰ ਚੁੱਕੇ ਸਨ। ਬਾਕੀ ਕਸਰ ਉਨ੍ਹਾਂ ਦੇ ਘੰਟਿਆਂਬੱਧੀ ਇਕੱਠਿਆਂ ਰਹਿਣ ਨਾਲ ਪੂਰੀ ਹੋ ਗਈ।
ਵਜਰਨਾਭ ਚਾਹੁੰਦਾ ਵੀ ਇਹੀ ਸੀ ਕਿ ਜੇਕਰ ਸ਼੍ਰੀ ਕ੍ਰਿਸ਼ਨ ਜੀ ਨਾਲ ਕੁੜਮਾਂ ਵਾਲਾ ਰਿਸ਼ਤਾ ਬਣ ਜਾਏ ਤਾਂ ਫਿਰ ਉਹ ਰਾਜਾ ਸ਼ਾਲਵ ਦੇ ਮਿੱਤਰਾਂ ਤੋਂ ਨਿਡਰ ਹੋ ਜਾਏਗਾ ਅਤੇ ਇਸੇ ਉਦੇਸ਼ ਲਈ ਉਸ ਨੇ ਸ਼੍ਰੀ ਕ੍ਰਿਸ਼ਨ ਜੀ ਨੂੰ ਬੇਨਤੀ ਕਰ ਕੇ ਰੋਕਿਆ ਸੀ।
ਅਗਲੇ ਹੀ ਦਿਨ ਉਸ ਨੇ ਵਜਰਨਾਭ ਜੀ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਮੈਂ ਆਪਣੀ ਇਕਲੌਤੀ ਕੰਨਿਆ ਪ੍ਰਦਿਊਮਨ ਜੀ ਦੀ ਸੇਵਾ ਲਈ ਦੇਣਾ ਚਾਹੁੰਦਾ ਹਾਂ। ਇਨ੍ਹਾਂ ਦੋਹਾਂ ਨੂੰ ਪਿਆਰ ਹੋ ਗਿਆ ਹੈ। ਤੁਹਾਡੀ ਇਜਾਜ਼ਤ ਮਿਲ ਜਾਏ ਤਾਂ ਅੱਜ ਹੀ ਵੈਦਿਕ ਰਸਮਾਂ-ਰਿਵਾਜਾਂ ਨਾਲ ਵਿਆਹ ਕਰਵਾ ਦਿੱਤਾ ਜਾਵੇ। ਮੇਰੀ ਮਾਤਾ ਜੀ ਵੀ ਆਰਿਆ ਕੁਲ ਦੀ ਸੱਭਿਅਕ ਔਰਤ ਸੀ। ਇਹ ਤਾਂ ਤੁਸੀਂ ਆਪ ਹੀ ਦੇਖ ਚੁੱਕੇ ਹੋ ਕਿ ਸਾਡੇ ਘਰ ਵਿਚ ਮਲੇਛਾਂ ਵਾਲਾ ਆਚਰਨ ਨਹੀਂ ਚਲਦਾ। ਸਾਡੇ ਸਾਰੇ ਪਰਿਵਾਰ ਦਾ ਰਹਿਣ-ਸਹਿਣ ਆਰਿਆ ਲੋਕਾਂ ਵਰਗਾ ਹੀ ਹੈ। ਹਵਨ-ਯੱਗ ਵੀ ਨਿੱਤ ਹੁੰਦਾ ਹੈ। ਹੁਣ ਤੱਕ ਸ਼ਾਲਵ ਦੇ ਡਰ ਤੋਂ ਅਸੀਂ ਚੋਰੀ-ਛਿਪੇ ਆਪਣੇ ਘਰ ਵਿਚ ਆਰਿਆ ਸੱਭਿਆਚਾਰ ਦੀ ਪਾਲਣਾ ਕਰਦੇ ਸੀ, ਹੁਣ ਤਾਂ ਸ਼ਰੇਆਮ ਕਰ ਰਹੇ ਹਾਂ। ਇੰਨਾ ਹੀ ਨਹੀਂ, ਤੁਸੀਂ ਮੈਨੂੰ ਆਜ਼ਾਦੀ ਦਿੱਤੀ ਹੈ ਪਰ ਮੈਂ ਪਰਜਾ ਦੇ ਸਾਹਮਣੇ ਇਹੀ ਪ੍ਰਗਟ ਕਰਾਂਗਾ ਕਿ ਅਸੀਂ ਸ਼੍ਰੀ ਕ੍ਰਿਸ਼ਨ ਜੀ ਦੇ ਅਧੀਨ ਹਾਂ। ਇਸ ਲਈ ਹੁਣ ਸਾਡੇ ਰਾਜ ਵਿਚ ਅਨਿਯਮਿਤ ਜੀਵਨ ਪ੍ਰਣਾਲੀ ਨਹੀਂ ਚੱਲੇਗੀ, ਸਗੋਂ ਆਰਿਆ ਸੱਭਿਆਚਾਰ ਅਤੇ ਆਰਿਆ ਰੀਤੀ-ਰਿਵਾਜਾਂ ਦੀ ਸਖਤੀ ਨਾਲ ਪਾਲਣਾ ਹੋਵੇਗੀ। ਜੋ ਮਲੇਛ ਸਾਡੇ ਨਾਲ ਸਹਿਮਤ ਹਨ, ਉਹ ਸੁੱਖ-ਸ਼ਾਂਤੀ ਨਾਲ ਇਥੇ ਰਹਿ ਸਕਦੇ ਹਨ, ਜੋ ਸਹਿਮਤ ਨਹੀਂ ਹਨ, ਉਹ ਦੇਸ਼ ਛੱਡ ਕੇ ਜਿਥੇ ਉਨ੍ਹਾਂ ਦਾ ਜੀਅ ਚਾਹੇ, ਜਾ ਸਕਦੇ ਹਨ। ਉਨ੍ਹਾਂ ਨਾਲ ਕੋਈ ਰੋਕ-ਟੋਕ ਨਹੀਂ ਹੋਵੇਗੀ।''
ਵਜਰਨਾਭ ਦੀਆਂ ਗੱਲਾਂ ਸੁਣ ਕੇ ਵਾਸੁਦੇਵ ਜੀ ਕਹਿਣ ਲੱਗੇ, ''ਵਤਸ, ਤੇਰੇ ਵਿਚਾਰ ਬਹੁਤ ਚੰਗੇ ਹਨ। ਤੇਰੇ ਘਰ ਵਿਚ ਜੋ ਰੀਤੀ-ਰਿਵਾਜ ਚੱਲ ਰਹੇ ਹਨ, ਉਨ੍ਹਾਂ ਨਾਲ ਵੀ ਪਰਜਾ ਦਾ ਭਲਾ ਹੀ ਹੋਵੇਗਾ। ਆਰਿਆ ਸੱਭਿਆਚਾਰ ਅਤੇ ਵੈਦਿਕ ਧਰਮ ਸਵੀਕਾਰ ਕਰਵਾਉਣ ਲਈ ਕਿਸੇ 'ਤੇ ਬਲ ਨਾ ਵਰਤਣ ਦਾ ਤੇਰਾ ਫੈਸਲਾ ਵੀ ਬੜਾ ਚੰਗਾ ਹੈ।

  • ਸ਼੍ਰੀ ਕ੍ਰਿਸ਼ਨ ਜੀ
  • ਵਾਸੁਦੇਵ ਜੀ

ਦੁਸ਼ਟ ਅਤੇ ਕੰਡੇ

NEXT STORY

Stories You May Like

    • jalandhar bjp meeting
      ‘ਸੇਵਾ ਸੰਕਲਪ ਮੁਹਿੰਮ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ...
    • jalandhar court decision
      ਜਲੰਧਰ 'ਚ ਬ੍ਰੇਕਅੱਪ ਮਗਰੋਂ ਕੁੜੀ ਦਾ ਕਤਲ: ਸਿਰਫ਼ਿਰੇ ਆਸ਼ਕ ਨੂੰ ਹੋਈ ਉਮਰਕੈਦ
    • akali dal  alliance  bjp
      ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
    • ruckus outside pyramid institute in jalandhar
      ਜਲੰਧਰ 'ਚ Pyramid Institute ਦੇ ਬਾਹਰ ਹੰਗਾਮਾ! ਵੀਜ਼ੇ ਦੇ ਨਾਂ 'ਤੇ fraud,...
    • important on punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ, ਆਉਣ ਵਾਲੇ 4 ਦਿਨਾਂ ਲਈ ਭਾਰੀ ਮੀਂਹ ਦੀ...
    • als ambulance issue
      ਲੋਕਾਂ ਨੂੰ ਨਹੀਂ ਮਿਲ ਰਹੀ ਵੈਂਟੀਲੇਟਰ ਵਾਲੀ ਐਂਬੂਲੈਂਸ ਦੀ ਸਹੂਲਤ!
    • scam worth crores in naugajja cooperative society
      ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
    • controversial building in sant nagar sealed again
      ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
    Trending
    Ek Nazar
    how tired the thief was after stealing

    ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

    shalini pandey responds to ai generated video

    ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

    new zealand rejects asylum claims

    ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

    prime minister carney liberal party achieved victoroy

    ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

    pakistan s gsp renewal in 2029

    ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

    big reshuffle in the cricket team 7 players dropped and out

    ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

    badshah isha rikhi jasmine masih divorce

    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

    big decision of esi hospital

    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

    sidhu moosewala  s favorite rapper will get   justice   after 30 years

    ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

    23 ias officers  transfers

    ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

    dna testing

    ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • pisces people will have good financial and business conditions
        ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
      • the right direction to hold a glass of water can change your luck
        ਰਸੋਈ 'ਚ ਪਾਣੀ ਦਾ ਗਲਾਸ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ !
      • september will bring big good news for these 4 zodiac signs
        ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ...
      • horoscope astrology
        ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ...
      • the golden time of these 3 zodiac signs will begin
        ਸਤੰਬਰ ਦੇ ਪਹਿਲੇ ਹਫਤੇ ਹੀ ਸ਼ੁਰੂ ਹੋ ਜਾਵੇਗਾ ਇਨ੍ਹਾਂ 3 ਰਾਸ਼ੀਆਂ ਦਾ 'ਗੋਲਡਨ ਟਾਈਮ'...
      • aries people will get good returns from their work rush
        ਮੇਖ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਜਾਣੋ...
      • horoscope astrology raksha bandhan
        ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ...
      • improperly planted brooms can also be a cause of poverty
        ਗਲਤ ਤਰੀਕੇ ਨਾਲ ਲਾਇਆ ਝਾੜੂ-ਪੋਚਾ ਵੀ ਬਣ ਸਕਦੈ ਕੰਗਾਲੀ ਦਾ ਕਾਰਨ !
      • today  the fortune of these 4 zodiac signs will shine
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ...
      • the financial condition of aquarius people will be better
        ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +