ਪਰਥ¸ ਤੇਜ਼ ਗੇਂਦਬਾਜ਼ ਮੋਰਨੇ ਮੋਰਕਲ (21 ਦੌੜਾਂ 'ਤੇ 5 ਵਿਕਟਾਂ) ਦੇ ਪੰਚ ਦੀ ਬਦੌਲਤ ਦੱਖਣੀ ਅਫਰੀਕਾ ਨੇ ਐਤਵਾਰ ਨੂੰ ਇੱਥੇ ਦੂਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੂੰ 134 ਗੇਂਦਾਂ ਬਾਕੀ ਰਹਿੰਦਿਆਂ ਤਿੰਨ ਵਿਕਟਾਂ ਨਾਲ ਹਰਾ ਕੇ ਲੜੀ ਵਿਚ 1-1 ਦੀ ਬਰਾਬਰੀ ਹਾਸਲ ਕਰ ਲਈ।
ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 41.4 ਓਵਰਾਂ ਵਿਚ 154 ਦੌੜਾਂ ਦਾ ਮਾਮੂਲੀ ਸਕੋਰ ਬਣਾਇਆ, ਜਿਸ ਨੂੰ ਦੱਖਣ ਅਫਰੀਕਾ ਨੇ 27.4 ਓਵਰਾਂ ਵਿਚ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਦੱਖਣੀ ਅਫਰੀਕਾ ਨੇ ਸੱਤ ਵਿਕਟਾਂ 'ਤੇ 157 ਦੌੜਾਂ ਬਣਾਈਆਂ।
ਰਾਸ਼ਿਦ ਨੇ ਸਾਲ ਦਾ ਦੂਜਾ ਖਿਤਾਬ ਜਿੱਤਿਆ
NEXT STORY