Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 01, 2026

    1:21:53 PM

  • amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ...

  • farmers arrived at chandigarh border with ration

    ਚੰਡੀਗੜ੍ਹ ਬਾਰਡਰ 'ਤੇ ਰਾਸ਼ਨ ਸਣੇ ਪੁੱਜੇ ਕਿਸਾਨ, ਕਈ...

  • relief news regarding groundwater crisis in punjab after decades

    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ...

  • study in canada

    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਆਪਣੇ ਅਧਿਕਾਰਾਂ ਦੀ ਵਰਤੋਂ ਲੋਕਹਿੱਤ 'ਚ ਕਰੋ

DHARM News Punjabi(ਧਰਮ)

ਆਪਣੇ ਅਧਿਕਾਰਾਂ ਦੀ ਵਰਤੋਂ ਲੋਕਹਿੱਤ 'ਚ ਕਰੋ

  • Updated: 16 Nov, 2014 11:52 PM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਬਹੁਤ ਜ਼ਾਲਮ ਰਾਜਾ ਸੀ। ਦੂਜਿਆਂ ਨੂੰ ਦੁੱਖ ਦੇਣ ਵਿਚ ਉਸ ਨੂੰ ਮਜ਼ਾ ਆਉਂਦਾ ਸੀ। ਉਸ ਦਾ ਹੁਕਮ ਸੀ ਕਿ ਉਸ ਦੇ ਰਾਜ ਵਿਚ ਇਕ ਜਾਂ ਦੋ ਆਦਮੀਆਂ ਫਾਂਸੀ ਲੱਗਣੀ ਹੀ ਚਾਹੀਦੀ ਹੈ। ਉਸ ਦੇ ਇਸ ਵਤੀਰੇ ਤੋਂ ਪ੍ਰਜਾ ਬਹੁਤ ਦੁਖੀ ਹੋ ਗਈ ਸੀ। ਇਕ ਦਿਨ ਉਸ ਰਾਜੇ ਦੇ ਰਾਜ ਦੇ ਕੁਝ ਵੱਡੇ ਲੋਕ ਇਹ ਸਮੱਸਿਆ ਲੈ ਕੇ ਇਕ ਪਹੁੰਚੇ ਹੋਏ ਸੰਤ ਕੋਲ ਗਏ। ਸੰਤ ਅਗਲੇ ਹੀ ਦਿਨ ਦਰਬਾਰ ਵਿਚ ਜਾ ਪਹੁੰਚੇ। ਰਾਜੇ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਆਉਣ ਦਾ ਕਾਰਨ ਪੁੱਛਿਆ। ਸੰਤ ਬੋਲੇ,''ਮੈਂ ਤੁਹਾਨੂੰ ਇਕ ਸਵਾਲ ਕਰਨ ਆਇਆ ਹਾਂ। ਜੇ ਤੁਸੀਂ ਸ਼ਿਕਾਰ ਖੇਡਣ ਜੰਗਲ ਵਿਚ ਜਾਓ ਅਤੇ ਰਸਤਾ ਭੁੱਲ ਕੇ ਭਟਕਣ ਲੱਗੋ, ਪਿਆਸ ਨਾਲ ਤੁਹਾਡੇ ਪ੍ਰਾਣ ਨਿਕਲਣ ਲੱਗਣ। ਅਜਿਹੀ ਹਾਲਤ ਵਿਚ ਕੋਈ ਵਿਅਕਤੀ ਗੰਦਾ ਪਾਣੀ ਲਿਆ ਕੇ ਤੁਹਾਨੂੰ ਇਸ ਸ਼ਰਤ 'ਤੇ ਪਿਲਾਏ ਕਿ ਤੁਸੀਂ ਅੱਧਾ ਰਾਜ ਉਸ ਨੂੰ ਦੇ ਦੇਵੋਗੇ ਤਾਂ ਕੀ ਤੁਸੀਂ ਅਜਿਹਾ ਕਰੋਗੇ?''
ਰਾਜੇ ਨੇ ਕਿਹਾ,''ਪ੍ਰਾਣ ਬਚਾਉਣ ਲਈ ਅੱਧਾ ਰਾਜ ਦੇਣਾ ਹੀ ਪਵੇਗਾ।'' ਸੰਤ ਫਿਰ ਬੋਲੇ,''ਜੇ ਉਹ ਗੰਦਾ ਪਾਣੀ ਪੀ ਕੇ ਤੁਸੀਂ ਬੀਮਾਰ ਹੋ ਜਾਓ ਅਤੇ ਤੁਹਾਡੇ ਪ੍ਰਾਣਾਂ 'ਤੇ ਸੰਕਟ ਆ ਜਾਵੇ। ਉਸ ਵੇਲੇ ਕੋਈ ਵੈਦ ਤੁਹਾਡੇ ਪ੍ਰਾਣ ਬਚਾਉਣ ਲਈ ਬਾਕੀ ਅੱਧਾ ਰਾਜ ਮੰਗ ਲਵੇ ਤਾਂ ਤੁਸੀਂ ਕੀ ਕਰੋਗੇ?'' ਰਾਜੇ ਨੇ ਤੁਰੰਤ ਜਵਾਬ ਦਿੱਤਾ,''ਪ੍ਰਾਣ ਬਚਾਉਣ ਲਈ ਉਹ ਅੱਧਾ ਰਾਜ ਵੀ ਮੈਂ ਦੇ ਦੇਵਾਂਗਾ। ਜੀਵਨ ਹੀ ਨਹੀਂ ਤਾਂ ਰਾਜ ਕਾਹਦਾ?'' ਇਸ 'ਤੇ ਸੰਤ ਬੋਲੇ,''ਆਪਣੇ ਪ੍ਰਾਣਾਂ ਦੀ ਰਾਖੀ ਲਈ ਤੁਸੀਂ ਰਾਜ ਲੁਟਾ ਸਕਦੇ ਹੋ ਤਾਂ ਦੂਜਿਆਂ ਦੇ ਪ੍ਰਾਣ ਕਿਉਂ ਲੈਂਦੇ ਹੋ?'' ਸੰਤ ਦੀ ਇਹ ਦਲੀਲ ਸੁਣ ਕੇ ਰਾਜੇ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਹ ਸੁਧਰ ਗਿਆ। ਸਾਰ ਇਹ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਲੋਕਹਿੱਤ ਵਿਚ ਤੇ ਸੰਜਮ ਨਾਲ ਕਰਨੀ ਚਾਹੀਦੀ ਹੈ।

  • ਜ਼ਾਲਮ
  • ਰਾਜਾ
  • ਸਮੱਸਿਆ
  • ਹੁਕਮ
  • ਫਾਂਸੀ

ਕ੍ਰਿਸ਼ਨ ਅਵਤਾਰ

NEXT STORY

Stories You May Like

  • don t do this with your phone even if you forget it
    ਆਪਣੇ ਫ਼ੋਨ ਨਾਲ ਭੁੱਲ ਕੇ ਵੀ ਨਾ ਕਰਿਓ ਇਹ ਕੰਮ ! ਜਾਣਾ ਪਵੇਗਾ ਜੇਲ੍ਹ, ਤੁਸੀਂ ਵੀ ਹੋ ਜਾਓ ਸਾਵਧਾਨ
  • death toll rise in nepal
    ਵੱਡੀ ਖ਼ਬਰ : 1,000 ਦੇ ਨੇੜੇ ਪਹੁੰਚੀ ਨੇਪਾਲ ਹੜ੍ਹ ਦੇ ਮ੍ਰਿਤਕਾਂ ਦੀ ਗਿਣਤੀ
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • driver less car
    ਪੁਲਸ ਦੀ ਗੱਡੀ 'ਚ ਜਾ ਵੱਜੀ Driverless Car ! ਵੀਡੀਓ ਵੇਖ ਤੁਹਾਡਾ ਵੀ ਨਿਕਲ ਜਾਵੇਗਾ ਹਾਸਾ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • september started with 6 shocks in inflation  changes made in rules
    ਮਹਿੰਗਾਈ ਦੇ 6 ਝਟਕਿਆਂ ਨਾਲ ਹੋਈ ਸਤੰਬਰ ਮਹੀਨੇ ਦੀ ਸ਼ੁਰੂਆਤ, ਕਈ ਨਿਯਮਾਂ 'ਚ ਵੀ ਹੋ ਗਏ ਬਦਲਾਅ
  • anna hazare s health deteriorates
    ਅੰਨਾ ਹਜ਼ਾਰੇ ਦੀ ਸਿਹਤ ਵਿਗੜੀ, ਵਾਇਰਲ ਇੰਫੈਕਸ਼ਨ ਪਿੱਛੋਂ ਮੁੰਬਈ ਦੇ ਬਾਂਬੇ ਹਸਪਤਾਲ ਦੇ ICU 'ਚ ਕੀਤਾ ਸ਼ਿਫਟ
  • scam worth crores in naugajja cooperative society
    ਨੌਗੱਜਾ ਸਹਿਕਾਰੀ ਸਭਾ 'ਚ ਕਰੋੜਾਂ ਦਾ ਘਪਲਾ: ਸਕੱਤਰ ਤੇ ਪ੍ਰਧਾਨ ਸਣੇ 4 ਖ਼ਿਲਾਫ਼...
  • controversial building in sant nagar sealed again
    ਸੰਤ ਨਗਰ ਦੀ ਵਿਵਾਦਿਤ ਇਮਾਰਤ ਫਿਰ ਸੀਲ: ਨੋਟਿਸ ਵੀ ਚਿਪਕਾਇਆ, ਨਿਗਮ ਦੀ ਬਿਲਡਿੰਗ...
  • nepali boy  who was travelling in a bus from jalandhar to delhi
    ਜਲੰਧਰ ਤੋਂ ਦਿੱਲੀ ਜਾਣ ਲਈ ਬੱਸ ’ਚ ਬੈਠਾ ਨੇਪਾਲੀ ਮੁੰਡਾ ਸ਼ੱਕੀ ਹਾਲਾਤ ’ਚ ਗ਼ਾਇਬ,...
  • attack on excise department team in jalandhar cantt
    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
  • akali dal bjp alliance in punjab finalised announcement may be made soon
    ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
  • heavy rains to occur in punjab on september 2 to 4
    ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
  • trains continue to be delayed
    ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
  • sho jai indra singh was suspended
    ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
Trending
Ek Nazar
how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

big decision of esi hospital

ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ...

sidhu moosewala  s favorite rapper will get   justice   after 30 years

ਸਿੱਧੂ ਮੂਸੇਵਾਲਾ ਦੇ ਫੇਵਰੇਟ ਰੈਪਰ ਨੂੰ 30 ਸਾਲ ਬਾਅਦ ਮਿਲੇਗਾ 'ਇਨਸਾਫ਼'! ਕਾਤਲ...

23 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਪੱਛਮੀ ਬੰਗਾਲ 'ਚ 23 IAS ਅਧਿਕਾਰੀਆਂ ਦੇ ਹੋਏ ਤਬਾਦਲੇ

dna testing

ਭੋਟੇਕੋਸ਼ੀ ਹੜ੍ਹ 'ਚ ਲਾਪਤਾ ਲੋਕਾਂ ਦੀ ਪਛਾਣ ਲਈ ਡੀਐਨਏ ਟੈਸਟਿੰਗ ਸ਼ੁਰੂ

russia ukraine conflict

ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

trump expressing desire to run for third term

ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

faceless secret trials

ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

china provided aid to nepal

'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

ai generated fake images and videos

ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

visa free entry to indians

ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

famous actress to become mother at 40

40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

sonam wangchuk calls aamir khan ghajini

ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

railing broken  car  out of control  truck  4 people

ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

incident in us

ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

gas crisis

ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

super dam

ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • the right direction to hold a glass of water can change your luck
      ਰਸੋਈ 'ਚ ਪਾਣੀ ਦਾ ਗਲਾਸ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ !
    • september will bring big good news for these 4 zodiac signs
      ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ...
    • horoscope astrology
      ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ...
    • the golden time of these 3 zodiac signs will begin
      ਸਤੰਬਰ ਦੇ ਪਹਿਲੇ ਹਫਤੇ ਹੀ ਸ਼ੁਰੂ ਹੋ ਜਾਵੇਗਾ ਇਨ੍ਹਾਂ 3 ਰਾਸ਼ੀਆਂ ਦਾ 'ਗੋਲਡਨ ਟਾਈਮ'...
    • aries people will get good returns from their work rush
      ਮੇਖ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਜਾਣੋ...
    • horoscope astrology raksha bandhan
      ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ...
    • improperly planted brooms can also be a cause of poverty
      ਗਲਤ ਤਰੀਕੇ ਨਾਲ ਲਾਇਆ ਝਾੜੂ-ਪੋਚਾ ਵੀ ਬਣ ਸਕਦੈ ਕੰਗਾਲੀ ਦਾ ਕਾਰਨ !
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ...
    • the financial condition of aquarius people will be better
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lunar eclipse on rakshabandhan
      ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +