Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    11:40:11 PM

  • 6 bodies cremated at same time in main majri

    ਮੈਣ ਮਾਜਰੀ 'ਚ ਸੋਗ ਦੀ ਲਹਿਰ, ਇੱਕੋ ਸਮੇਂ 6 ਲਾਸ਼ਾਂ...

  • massive fire breaks out at one of only two oil refineries in australia

    ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਲੱਗੀ ਭਿਆਨਕ...

  • rcb defeat lucknow by 5 wickets

    IPL 2026: ਅੰਕ ਸੂਚੀ 'ਚ RCB ਦੀ ਬਾਦਸ਼ਾਹਤ, ਲਖਨਊ...

  • farmers and toll plaza workers arrest 2 members of a gang that cut motor cables

    ਕਿਸਾਨਾਂ ਤੇ ਟੋਲ ਪਲਾਜੇ ਦੇ ਵਰਕਰਾਂ ਨੇ ਮੋਟਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਭਾਈ ਕਾਨ੍ਹ ਸਿੰਘ ਨਾਭਾ

DHARM News Punjabi(ਧਰਮ)

ਭਾਈ ਕਾਨ੍ਹ ਸਿੰਘ ਨਾਭਾ

  • Updated: 18 Nov, 2014 02:19 AM
Dharm
article
  • Share
    • Facebook
    • Tumblr
    • Linkedin
    • Twitter
  • Comment

ਬਰਸੀ 23 ਨਵੰਬਰ
ਭਾਰਤ ਦੇ ਪੰਰਪਰਾਵਾਦੀ ਸਾਹਿਤ ਵਿਚ ਸਾਨੂੰ ਕਵੀਆਂ ਜਾਂ ਲਿਖਾਰੀਆਂ ਦਾ ਜੀਵਨ ਬਿਰਤਾਂਤ ਲਿਖਤੀ ਰੂਪ ਵਿਚ ਨਹੀਂ ਮਿਲਦਾ। ਅਸਲ ਵਿਚ ਉਸ ਸਮੇਂ ਸਾਡੇ ਦੇਸ਼ ਵਿਚ ਅਜਿਹੀਆਂ ਜੀਵਨੀਆਂ ਲਿਖਣ ਦਾ ਰਿਵਾਜ ਹੀ ਨਹੀਂ ਸੀ। ਇਹ ਲਿਖਣ ਦੀ ਪ੍ਰੇਰਨਾ ਸਾਨੂੰ ਪੱਛਮ ਤੋਂ ਮਿਲੀ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ਮਹਾਨ ਕੋਸ਼ ਤੇ ਹੋਰ ਪੁਸਤਕਾਂ ਲਿਖ ਕੇ ਪੰਜਾਬੀ ਸਾਹਿਤ ਦੀ ਬਹੁਤ ਵੱਡੀ ਸੇਵਾ ਕੀਤੀ ਹੈ। ਭਾਈ ਕਾਨ੍ਹ ਸਿੰਘ ਦਾ ਜਨਮ 27 ਅਗਸਤ 1861 ਈ. ਨੂੰ ਨਾਭਾ ਨੇੜੇ ਪਿੰਡ ਸਬਜ਼ ਬਨੇਰਾ ਰਿਆਸਤ, ਪਟਿਆਲਾ ਵਿਖੇ ਪਿਤਾ ਭਾਈ ਨਰਾਇਣ ਸਿੰਘ ਦੇ ਘਰ ਮਾਤਾ ਹਰਿ ਕੌਰ ਦੀ ਕੁੱਖੋਂ ਹੋਇਆ। ਜਦੋਂ ਉਹ ਪੰਜ ਸਾਲ ਦੇ ਸਨ ਤਾਂ ਪਿਤਾ ਜੀ ਨੇ ਉਨ੍ਹਾਂ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਵਾਉਣਾ ਸ਼ੁਰੂ ਕੀਤਾ। ਸੱਤ ਸਾਲ ਦੀ ਉਮਰ ਵਿਚ ਉਹ ਪਾਠ ਕਰਨ ਲੱਗ ਪਏ ਸਨ। ਭਾਈ ਕਾਨ੍ਹ ਸਿੰਘ ਦੇ ਪਹਿਲੇ ਉਸਤਾਦ ਭਾਈ ਭੂਪ ਸਿੰਘ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਅੰਮ੍ਰਿਤ ਛਕਾਇਆ ਤੇ ਗੁਰਮੁਖੀ ਪੜ੍ਹਾਈ। ਜਦੋਂ ਉਹ 20 ਸਾਲ ਦੇ ਹੋਏ ਤਾਂ ਉਨ੍ਹਾਂ ਦੇ ਮਨ 'ਚ ਫਾਰਸੀ ਅਤੇ ਅੰਗਰੇਜ਼ੀ ਪੜ੍ਹਨ ਦਾ ਸ਼ੌਕ ਜਾਗਿਆ। ਉਨ੍ਹਾਂ ਦੇ ਭਾਈ ਭੂਪ ਸਿੰਘ ਤੋਂ ਇਲਾਵਾ ਹੋਰ ਵੀ ਉਸਤਾਦ ਸਨ। ਇਨ੍ਹਾਂ ਵਿਚ ਬਾਵਾ ਕਲਿਆਣ ਦਾਸ, ਪੰਡਿਤ ਸ਼੍ਰੀਧਰ, ਭਾਈ ਰਾਮ ਸਿੰਘ, ਭਾਈ ਭਗਵਾਨ ਸਿੰਘ ਦੁੱਗ, ਭਾਈ ਸੰਤ ਸਿੰਘ ਸ਼ਾਮਿਲ ਸਨ, ਜਿਨ੍ਹਾਂ ਪਾਸੋਂ ਉਨ੍ਹਾਂ ਨੇ ਸੰਗੀਤ, ਫਾਰਸੀ, ਸੰਸਕ੍ਰਿਤ, ਅੰਗਰੇਜ਼ੀ ਆਦਿ ਦਾ ਗਿਆਨ ਹਾਸਿਲ ਕੀਤਾ। ਸੰਨ 1883 ਵਿਚ ਜਦੋਂ ਉਨ੍ਹਾਂ ਦੀ ਉਮਰ 22 ਸਾਲ ਦੀ ਹੋਈ ਤਾਂ ਆਪ ਲਾਹੌਰ ਪਹੁੰਚੇ। ਲਾਹੌਰ ਵਿਚ ਆਪ ਨੇ ਗੁਰਮਤਿ ਸੰਬੰਧੀ ਪੰਜ ਗ੍ਰੰਥਾਂ ਦਾ ਸੰਪਾਦਨ ਸ਼ੁਰੂ ਕੀਤਾ ਅਤੇ ਅਨੇਕਾਂ ਹੀ ਪੁਸਤਕਾਂ ਪੜ੍ਹੀਆਂ। ਲਾਹੌਰ ਵਿਚ ਆਪ ਦੋ ਸਾਲ ਰਹੇ ਅਤੇ ਫਿਰ ਵਾਪਿਸ ਨਾਭੇ ਆ ਗਏ। 1888 ਵਿਚ ਟਿੱਕਾ ਰਿਪੁਦਮਨ ਸਿੰਘ ਨੂੰ ਪੜ੍ਹਾਉਣ ਦਾ ਕੰਮ ਉਨ੍ਹਾਂ ਦੇ ਜ਼ਿੰਮੇ ਲਾਇਆ। ਵਿਆਹ ਤੋਂ ਬਾਅਦ ਉਹ ਮਹਾਰਾਜਾ ਹੀਰਾ ਸਿੰਘ ਨਾਭਾ ਕੋਲ ਆ ਕੇ ਮੁਨਸ਼ੀ ਲੱਗ ਗਏ। ਮਹਾਰਾਜਾ ਹੀਰਾ ਸਿੰਘ ਵਿਦਵਾਨਾਂ ਦੇ ਬੜੇ ਕਦਰਦਾਨ ਸਨ ਅਤੇ ਚੰਗੇ-ਮੰਦੇ ਆਦਮੀ ਨੂੰ ਸਹਿਜੇ ਹੀ ਪਰਖ ਲੈਂਦੇ ਸਨ। ਉਨ੍ਹਾਂ 1892 'ਚ ਭਾਈ ਕਾਨ੍ਹ ਸਿੰਘ ਨੂੰ ਪ੍ਰਾਈਵੇਟ ਸਕੱਤਰ ਮੁਕੱਰਰ ਕੀਤਾ। ਇਸ ਤੋਂ ਥੋੜ੍ਹੇ ਚਿਰ ਪਿੱਛੋਂ ਹੀ ਸਿਟੀ ਮੈਜਿਸਟ੍ਰੇਟ, ਡਿਪਟੀ ਕਮਿਸ਼ਨਰ ਅਤੇ ਬਾਵਲ (ਮੰਤਰੀ) ਦੇ ਅਹੁਦੇ 'ਤੇ ਵੀ ਰਹੇ। ਉਹ ਜਿਸ ਵੀ ਕੰਮ 'ਤੇ ਲੱਗੇ, ਉਸ ਨੂੰ ਬੜੀ ਤਨਦੇਹੀ ਨਾਲ ਨਿਭਾਇਆ।
25 ਦਸੰਬਰ 1911 ਨੂੰ ਮਹਾਰਾਜਾ ਹੀਰਾ ਸਿੰਘ ਦਾ ਦੇਹਾਂਤ ਹੋ ਗਿਆ। ਰਿਆਸਤ ਨਾਭਾ ਦੀ ਨੌਕਰੀ ਖਤਮ ਹੋਣ ਉਪਰੰਤ 1912 ਵਿਚ ਭਾਈ ਸਾਹਿਬ ਨੇ ਕਸ਼ਮੀਰ ਜਾ ਕੇ ਸਿੱਖ ਸਾਹਿਤ ਦੇ ਆਧਾਰ 'ਤੇ 'ਗੁਰ ਸ਼ਬਦ ਰਤਨਾਕਰ ਮਹਾਨ ਕੋਸ਼' ਲਿਖਣਾ ਸ਼ੁਰੂ ਕੀਤਾ, ਜੋ 14 ਸਾਲ ਦੀ ਸਖਤ ਘਾਲਣਾ ਤੋਂ ਬਾਅਦ 1926 ਵਿਚ ਪੂਰਾ ਹੋਇਆ ਅਤੇ 1930 ਵਿਚ ਦਰਬਾਰ ਪਟਿਆਲਾ ਵਲੋਂ ਛਪ ਕੇ ਪ੍ਰਕਾਸ਼ਿਤ ਹੋਇਆ। ਇਸ ਦੀ ਛਪਾਈ ਉਤੇ ਉਸ ਸਮੇਂ ਸਰਕਾਰ ਦੇ 51,000 ਰੁਪਏ ਖਰਚ ਹੋਏ ਸਨ। ਇਹ ਗ੍ਰੰਥ 3338 ਪੰਨਿਆਂ ਦੀਆਂ ਵੱਡੀਆਂ-ਵੱਡੀਆਂ ਚਾਰ ਜਿਲਦਾਂ ਵਿਚ ਛਪਿਆ। ਭਾਈ ਸਾਹਿਬ ਉੱਚੇ, ਸੋਹਣੇ-ਸੁਨੱਖੇ ਤੇ ਤੰਦਰੁਸਤ ਵਿਅਕਤੀ ਸਨ। ਉਹ ਬੋਲਦੇ ਬੜਾ ਘੱਟ ਸਨ। ਉਹ ਜੋ ਗੱਲ ਕਰਦੇ, ਬੜੀ ਸੋਚ-ਸਮਝ ਕੇ ਥੋੜ੍ਹੇ ਸ਼ਬਦਾਂ ਵਿਚ ਕਰਦੇ ਸਨ। ਉਨ੍ਹਾਂ ਦੇ ਸੁਭਾਅ ਵਿਚ ਮਿਠਾਸ ਸੀ। ਉਨ੍ਹਾਂ ਦੀ ਲਿਖਤ ਬੜੀ ਸਾਫ ਤੇ ਸ਼ੁੱਧ ਹੁੰਦੀ ਸੀ। ਸੰਗੀਤ ਦੇ ਚੰਗੇ ਪਾਰਦਰਸ਼ੀ ਵਿਦਵਾਨ ਹੋਣ ਕਰਕੇ ਉਹ ਕਈ ਵੱਡੇ-ਵੱਡੇ ਸੰਗੀਤ ਦਰਬਾਰਾਂ ਦੇ ਪ੍ਰਧਾਨ ਵੀ ਰਹੇ। ਮਹਾਰਾਜਾ ਨਾਭਾ ਨੇ ਉਨ੍ਹਾਂ ਦਾ ਉਪ ਨਾਮ 'ਨੀਤੀ ਜੀ' ਰੱਖਿਆ ਹੋਇਆ ਸੀ। ਭਾਈ ਸਾਹਿਬ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਹੈ।
ਭਾਈ ਸਾਹਿਬ ਦਾ ਸਭ ਤੋਂ ਮਹੱਤਵਪੂਰਨ ਗ੍ਰੰਥ 'ਮਹਾਨ ਕੋਸ਼' ਹੈ। ਇਸ ਦਾ ਅਸਲ ਨਾਂ 'ਗੁਰ ਸ਼ਬਦ ਰਤਨਾਕਰ' ਜਾਂ 'ਇਨਸਾਈਕਲੋਪੀਡੀਆ ਆਫ ਸਿੱਖਇਜ਼ਮ' ਹੈ। ਭਾਈ ਕਾਨ੍ਹ ਸਿੰਘ ਨੇ ਧਾਰਮਿਕ, ਭਾਈਚਾਰਕ, ਸਾਹਿਤਕ ਅਤੇ ਵਿੱਦਿਅਕ ਖੇਤਰ ਵਿਚ ਜੋ ਸੇਵਾ ਕੀਤੀ ਸੀ, ਉਹ ਸ਼ਲਾਘਾਯੋਗ ਸੀ। ਉਹ ਉੱਘੇ ਖੋਜੀ, ਵਿਦਵਾਨ ਤੇ ਲਿਖਾਰੀ ਸਨ। 1930 ਤੋਂ 1938 ਤਕ ਲਗਾਤਾਰ 8 ਸਾਲ ਉਨ੍ਹਾਂ ਨੇ ਪੁਸਤਕਾਂ ਦੀ ਸੋਧ-ਸੁਧਾਈ ਤੇ ਘਰੇਲੂ ਜੀਵਨ ਵੱਲ ਵਧੇਰੇ ਧਿਆਨ ਦਿੱਤਾ। ਉਨ੍ਹਾਂ ਸਮੇਤ ਤਿੰਨ ਭਰਾਵਾਂ ਦਾ ਆਪਸ ਵਿਚ ਬੜਾ ਪਿਆਰ ਸੀ। 27 ਨਵੰਬਰ, 1936 ਨੂੰ ਉਨ੍ਹਾਂ ਦੇ ਛੋਟੇ ਭਰਾ ਬਿਸ਼ਨ ਸਿੰਘ ਦਾ ਕੁਝ ਸਮਾਂ ਬੀਮਾਰ ਰਹਿਣ ਤੋਂ ਬਾਅਦ ਦੇਹਾਂਤ ਹੋ ਗਿਆ। ਇਸ ਤੋਂ 7 ਕੁ ਮਹੀਨੇ ਬਾਅਦ ਦੂਜਾ ਭਰਾ ਮੀਹਾਂ ਸਿੰਘ 17 ਜੂਨ 1937 ਨੂੰ ਵਿਛੋੜਾ ਦੇ ਗਿਆ। ਭਾਈ ਸਾਹਿਬ ਬੜੇ ਧੀਰਜਵਾਨ ਸਨ। ਉਨ੍ਹਾਂ ਇਹ ਦੁੱਖ ਆਪਣੇ ਚਿਹਰੇ ਤੋਂ ਕਦੇ ਪ੍ਰਗਟ ਨਾ ਹੋਣ ਦਿੱਤਾ। ਪ੍ਰਸਿੱਧ ਵਿਦਵਾਨ ਤੇ ਖੋਜੀ ਲੇਖਕ ਭਾਈ ਕਾਨ੍ਹ ਸਿੰਘ ਨਾਭਾ 77 ਸਾਲ ਦੀ ਉਮਰ ਭੋਗ ਕੇ 23 ਨਵੰਬਰ 1938 ਈ. ਨੂੰ ਬਿਨਾਂ ਕਿਸੇ ਬੀਮਾਰੀ ਦੇ ਨਾਭਾ ਵਿਖੇ ਸਦੀਵੀ ਵਿਛੋੜਾ ਦੇ ਗਏ।
- ਕਰਨੈਲ ਸਿੰਘ ਐੱਮ. ਏ.

  • ਭਾਰਤ
  • ਪੰਰਪਰਾਵਾਦੀ
  • ਸਿੰਘ ਨਾਭਾ
  • ਬਿਰਤਾਂਤ

ਕਵਨ ਸੁ ਬਿਧਿ ਜਿਤ ਭਵਜਲ ਤਰਉ

NEXT STORY

Stories You May Like

  • yuvraj singh and yograj singh clash over arjun tendulkar  s statement
    ਅਰਜੁਨ ਤੇਂਦੁਲਕਰ ਨੂੰ ਲੈ ਕੇ ਦਿੱਤੇ ਬਿਆਨ 'ਤੇ ਯੁਵਰਾਜ ਸਿੰਘ ਤੇ ਯੋਗਰਾਜ ਸਿੰਘ ਹੋਏ ਆਹਮੋ-ਸਾਹਮਣੇ
  • yuvraj singh  s big statement about retirement
    ਸੰਨਿਆਸ ਨੂੰ ਲੈ ਕੇ ਯੁਵਰਾਜ ਸਿੰਘ ਦਾ ਵੱਡਾ ਬਿਆਨ, ਕੋਹਲੀ ਤੇ ਰਵੀ ਸ਼ਾਸਤਰੀ 'ਤੇ ਕੱਢਿਆ ਗੁੱਸਾ
  • senior journalist of   jagbani   baljit singh kahlon passes away
    'ਜਗਬਾਣੀ' ਦੇ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਕਾਹਲੋਂ ਦਾ ਦਿਹਾਂਤ
  • on the occasion of baisakhi giani raghbir singh gave a message to the sangat
    ਵਿਸਾਖੀ ਮੌਕੇ ਗਿਆਨੀ ਰਘਬੀਰ ਸਿੰਘ ਦੀ ਸੰਗਤ ਨੂੰ ਅਪੀਲ
  • jathedar kuldeep singh gargajj on a two day visit to malaysia
    ਜਥੇਦਾਰ ਕੁਲਦੀਪ ਸਿੰਘ ਗੜਗੱਜ ਦੋ ਦਿਨਾਂ ਮਲੇਸ਼ੀਆ ਦੌਰੇ ’ਤੇ
  • blast outside bjp office rp singh raises questions on law and order
    ਭਾਜਪਾ ਦਫ਼ਤਰ ਬਾਹਰ ਧਮਾਕਾ : ਆਰਪੀ ਸਿੰਘ ਨੇ ਚੁੱਕੇ ਕਾਨੂੰਨ ਵਿਵਸਥਾ 'ਤੇ ਸਵਾਲ
  • sukhbir singh badal  giani raghbir singh
    ਸੁਖਬੀਰ ਬਾਦਲ 'ਸਾਜ਼ਿਸ਼' ਦੇ ਇਲਜ਼ਾਮ ਅਕਾਲ ਤਖ਼ਤ ਸਾਹਿਬ 'ਤੇ ਸਾਬਤ ਕਰਨ : ਗਿਆਨੀ ਰਘਬੀਰ ਸਿੰਘ
  • marathon runner jagjit singh hafranmola honoured at pm niwas in london
    ਲੰਡਨ ‘ਚ ਮੈਰਾਥਨ ਦੌੜਾਕ ਜਗਜੀਤ ਸਿੰਘ ਹਫਰਨਮੌਲਾ ਦਾ PM ਨਿਵਾਸ 'ਚ ਸਨਮਾਨ
  • ishanvi of innocent hearts school scores big
    ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
Trending
Ek Nazar
ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਧਰਮ ਦੀਆਂ ਖਬਰਾਂ
    • sun transit aries zodiac signs
      ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...
    • lottery will be held for these 3 zodiac signs
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ ! ਅਕਸ਼ੈ ਤ੍ਰਿਤੀਆ 'ਤੇ ਚੰਦਰਮਾ ਦਾ...
    • akshaya tritiya rare conjunction  good luck  monday
      ਕਿਸਮਤ ਚਮਕਾ ਦੇਵੇਗੀ ਅਕਸ਼ੈ ਤ੍ਰਿਤੀਆ ! 10 ਸਾਲਾਂ ਬਾਅਦ ਬਣ ਰਿਹਾ ਦੁਰਲੱਭ ਸੰਯੋਗ...
    • budh gochar rashifal negative impact zodiac signs
      20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...
    • amarnath yatra july 3 start registration
      ਸ਼੍ਰੀ ਅਮਰਨਾਥ ਯਾਤਰਾ 2026 ਦਾ ਐਲਾਨ: 3 ਜੁਲਾਈ ਤੋਂ ਹੋਵੇਗੀ ਸ਼ੁਰੂਆਤ, ਜਾਣੋ...
    • those born under the 5 zodiac signs are all different
      ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...
    • these zodiac signs will have a good time today
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'! ਧਨ ਦੀ ਹੋਵੇਗੀ ਵਰਖਾ
    • the sound comes from your bones too
      ਸਾਵਧਾਨ! ਤੁਹਾਡੀਆਂ ਵੀ ਹੱਡੀਆਂ 'ਚੋਂ ਆਉਂਦੀ ਹੈ ਆਵਾਜ਼, ਕਮਜ਼ੋਰ ਹੈ ਇਹ ਗ੍ਰਹਿ,...
    • mata vaishno devi yatra 2026 important changes
      ਵੈਸ਼ਨੋ ਦੇਵੀ ਜਾਣ ਵਾਲੇ ਭਗਤਾਂ ਲਈ ਵੱਡੀ ਖੁਸ਼ਖਬਰੀ: ਯਾਤਰਾ ਨੂੰ ਸੌਖਾ ਬਣਾਉਣ ਲਈ...
    • kuber s treasure is hidden in this corner of the house
      ਘਰ ਦੇ ਇਸ ਕੋਨੇ 'ਚ ਲੁਕਿਆ ਹੈ ਕੁਬੇਰ ਦਾ ਖ਼ਜ਼ਾਨਾ! ਇਹ ਛੋਟੇ ਨੁਸਖ਼ੇ ਚੁੰਬਕ ਵਾਂਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +