Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    9:42:34 AM

  • plane crash pilots

    ਬਿਲਡਿੰਗ 'ਚ ਜਾ ਵੱਜਾ ਜਹਾਜ਼, Crash 'ਚ ਦੋਵਾਂ...

  • important decision regarding women teachers

    ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ,...

  • firecracker factory explosion

    ਚੀਨ: ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 21...

  • road accident punjab police constable

    ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਵਿਆਖਿਆ ਸ੍ਰੀ ਜਪੁ ਜੀ ਸਾਹਿਬ

DHARM News Punjabi(ਧਰਮ)

ਵਿਆਖਿਆ ਸ੍ਰੀ ਜਪੁ ਜੀ ਸਾਹਿਬ

  • Updated: 18 Nov, 2014 02:48 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਨ੍ਹਾਂ ਵਿਚ ਜੇ ਕੋਈ ਸੁਰਤਿ ਜਗਾ ਸਕੇ ਤਾਂ ਲਗਾਤਾਰ ਹੰਸਾ-ਸੋਹੰ-ਹੰਸਾ- ਸੋਹੰ ਇਹ ਅਕਿਰਤਮ ਸ਼ਬਦ ਉਨ੍ਹਾਂ ਨੂੰ ਸਹਿਜ ਹੀ ਸੁਣਾਈ ਦੇਵੇਗਾ ਅਤੇ ਇਹੋ ਜਿਹਾ ਵਡਭਾਗੀ ਪਾਪ-ਪੁੰਨ ਤੋਂ ਮੁਕਤ ਹੋ ਕੇ ਦਸਮ ਦੁਆਰ 'ਚ ਪ੍ਰਵੇਸ਼ ਕਰ ਲਵੇਗਾ, ਜਿਥੇ ਆਦਿ ਸ਼ਬਦ 'ੴ' ਵਿਆਪਤ ਹੈ। ਹੰਸ-ਸੋ ਦੀ ਤ੍ਰਿਵੇਣੀ ਕੀ ਖਾਸ ਤੀਰਥ ਹੈ, ਜਿਸ ਨੂੰ ਕਾਸ਼ੀ ਵੀ ਕਿਹਾ ਜਾਂਦਾ ਹੈ, ਇਹੀ ਆਗਿਆ ਚੱਕਰ ਵੀ ਹੈ। ਇਨ੍ਹਾਂ ਸੁਖਮਨਾ, ਇੜਾ, ਪਿੰਗਲਾ ਤੋਂ ਸਾਰੇ ਬੈਖਰੀ ਸ਼ਬਦਾਂ ਦੀਆਂ ਧਾਰਾਵਾਂ ਪ੍ਰਗਟ ਹੁੰਦੀਆਂ ਹਨ, ਜਿਹੜੀਆਂ ਸਾਰੇ ਇੰਦਰੀ ਛਿੱਦਰਾਂ ਵਿਚ ਵਿਆਪਤ ਹੋ ਕੇ ਬਾਹਰ ਦੇ ਵਿਸ਼ਿਆਂ ਨਾਲ ਪ੍ਰਾਣੀ ਦਾ ਸੰਬੰਧ ਜੋੜਦੀਆਂ ਹਨ। ਇਹ ਧਾਰਾਵਾਂ ਪੰਜਾਹ (50) ਹਨ। ਪੰਜਾਹ (50) ਇਹ ਬੈਖਰੀ¸ਦੋ (2) 'ਸ' ਤੇ 'ਹ' ਮਿਲਾ ਕੇ ਬਵੰਜਾ (52) ਅੱਖਰ ਬਣਦੇ ਹਨ, ਜਿਨ੍ਹਾਂ ਦਾ ਮੂਲ ਸਰੋਤ ਆਦਿ ਸ਼ਬਦ 'ੴ' ਹੈ।
'ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ।। (ਕਬੀਰ, ੧੩੦੭)
ਇਹ ਕਿਰਤਮ ਅੱਖਰ ਹਨ ; ਦੁਨੀਆ ਦੀਆਂ ਜਿੰਨੀਆਂ ਵੀ ਭਾਸ਼ਾਵਾਂ ਹਨ, ਇਨ੍ਹਾਂ ਬਾਵਨ ਅੱਖਰਾਂ ਤੋਂ ਹੀ ਬਣੀਆਂ ਹਨ। ਇਨ੍ਹਾਂ ਅੱਖਰਾਂ ਤੋਂ ਬਾਹਰ ਹੋਰ ਕੋਈ ਅੱਖਰ ਨਹੀਂ। ਇਹ ਜ਼ਰੂਰ ਹੈ ਕਿ ਕਿਸੇ ਭਾਸ਼ਾ 'ਚ ਇਨ੍ਹਾਂ ਬਾਵਨ ਅੱਖਰਾਂ ਤੋਂ ਘੱਟ ਅੱਖਰ ਹਨ ਪਰ ਉਨ੍ਹਾਂ ਘੱਟ ਅੱਖਰਾਂ ਦਾ ਉਚਾਰਣ ਬਾਕੀ ਅੱਖਰਾਂ ਦੇ ਮੇਲ-ਜੋਲ ਨਾਲ ਕਰ ਲਿਆ ਜਾਂਦਾ ਹੈ। ਇੰਦਰੀ ਛਿੱਦਰਾਂ ਵੱਲ ਵਗ ਰਹੀਆਂ ਇਹ ਪੰਜਾਹ ਧਾਰਾਵਾਂ ਹੀ ਪੰਜਾਹ ਤੀਰਥ ਹਨ। ਸੁਖਮਨਾ ਤੋਂ ਪੰਜਾਹ ਧਾਰਾਵਾਂ ਇੰਦਰੀ ਛਿੱਦਰਾਂ ਵੱਲ ਤੇ ਇੰਦਰੀ ਛਿੱਦਰਾਂ ਤੋਂ ਇਹ ਪੰਜਾਹ ਧਾਰਾਵਾਂ ਉਲਟ ਕੇ ਸੁਖਮਨਾ ਵੱਲ¸ਇਸ ਤਰ੍ਹਾਂ ਇਹ ਸੌ ਪ੍ਰਾਣਾਂ ਦੀਆਂ ਧਾਰਾਵਾਂ ਹੀ ਸੌ ਹੋਰ ਤੀਰਥ ਹਨ, ਜਿਹੜੇ ਸਰੀਰ ਦੇ ਅੰਦਰ ਹੀ ਵਿਦਮਾਨ ਹਨ।ਜਿਹੜਾ ਇਨ੍ਹਾਂ ਪ੍ਰਾਣ ਸ਼ਕਤੀ ਰੂਪੀ ਸੌ ਤੀਰਥਾਂ ਵਿਚ ਸਵਾਸ ਤੇ ਸੁਰਤਿ ਨੂੰ ਲੀਨ ਕਰਕੇ, ਸੁਖਮਨਾ ਵਿਚ ਪ੍ਰਵੇਸ਼ ਕਰਵਾ ਲੈਂਦਾ ਹੈ, ਮੰਨ ਲਓ, ਉਸ ਨੇ ਸੌ ਤੀਰਥਾਂ ਵਿਚ ਇਸ਼ਨਾਨ ਕਰ ਲਿਆ।

  • ਵਿਆਖਿਆ
  • ਸ਼ਬਦ
  • ਵਿਆਪਤ
  • ਅਕਿਰਤਮ

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • national symposium dedicated to martyrdom anniversary
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪਟਨਾ ਸਾਹਿਬ 'ਚ ਰਾਸ਼ਟਰੀ ਸੈਮੀਨਾਰ ਦਾ ਆਯੋਜਨ
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਅਪ੍ਰੈਲ 2026)
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • a rare coincidence is happening in the year 2026
      30 ਦਾ ਨਹੀਂ ਸਗੋਂ 59 ਦਿਨਾਂ ਦਾ ਹੋਵੇਗੇ ਇਹ ਮਹੀਨਾ, ਸਾਲ 2026 'ਚ ਹੀ ਬਣ ਰਿਹੈ...
    • danger looms over these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',...
    • these bathroom mistakes can make you poor
      ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ...
    • baba vanga astrology
      ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ,...
    • things kept on the roof are the cause of poverty
      ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ...
    • these 4 zodiac signs will be blessed with wealth
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ...
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • the fragrance of perfume will brighten your fortune
      ਕਿਸਮਤ ਚਮਕਾਏਗੀ ਇਤਰ ਦੀ ਖ਼ੁਸ਼ਬੂ! ਵਾਸਤੂ ਮੁਤਾਬਕ ਜਾਣੋ ਇਸ ਨੂੰ ਅਜ਼ਮਾਉਣ ਦਾ ਸਹੀ...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • the correct direction of the wall clock can change your destiny
      ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +