ਗੁਰਦਾਸਪੁਰ (ਵਿਨੋਦ)- ਇਕ ਨੌਜਵਾਨ ਵਲੋਂ ਰੇਲਗੱਡੀ ਦੇ ਥੱਲੇ ਆ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਪੰਕਜ ਕਪੂਰ ਪੁੱਤਰ ਕੇਵਲ ਕਿਸ਼ਨ ਵਾਸੀ ਪਨਿਆੜ ਨੇ ਬੀਤੀ ਦੇਰ ਸ਼ਾਮ ਮੋਰੀ ਐਕਸਪ੍ਰੈੱਸ ਰੇਲਗੱਡੀ ਦੇ ਸਾਹਮਣੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਅਨੁਸਾਰ ਪੰਕਜ ਕਮਿਸ਼ਨ ਏਜੰਟ ਦਾ ਕੰਮ ਕਰਦਾ ਸੀ ਅਤੇ ਕੁਝ ਕਾਰਨਾਂ ਤੋਂ ਪਰੇਸ਼ਾਨ ਸੀ। ਰੇਲਵੇ ਪੁਲਸ ਨੇ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ।
ਸਾਂਝੇ ਅਕਾਲੀ ਦਲ ਦੇ ਗਠਨ ਦਾ ਐਲਾਨ ਸ਼ਨੀਵਾਰ ਨੂੰ
NEXT STORY