Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    1:42:16 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਜਿਥੇ ਪ੍ਰੇਮ ਹੈ, ਉਥੇ ਹੀ ਧਨ ਤੇ ਸਫਲਤਾ ਹੁੰਦੀ ਹੈ

DHARM News Punjabi(ਧਰਮ)

ਜਿਥੇ ਪ੍ਰੇਮ ਹੈ, ਉਥੇ ਹੀ ਧਨ ਤੇ ਸਫਲਤਾ ਹੁੰਦੀ ਹੈ

  • Updated: 22 Nov, 2014 01:38 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਦਿਨ ਇਕ ਔਰਤ ਆਪਣੇ ਘਰ ਦੇ ਬਾਹਰ ਆਈ ਅਤੇ ਉਸ ਨੇ 3 ਸੰਤਾਂ ਨੂੰ ਉਥੇ ਖੜ੍ਹੇ ਦੇਖਿਆ। ਉਹ ਉਨ੍ਹਾਂ ਨੂੰ ਜਾਣਦੀ ਨਹੀਂ ਸੀ। ਔਰਤ ਨੇ ਕਿਹਾ,''ਕਿਰਪਾ ਕਰ ਕੇ ਅੰਦਰ ਆਓ ਅਤੇ ਭੋਜਨ ਕਰੋ।'' ਸੰਤ ਬੋਲੇ,''ਕੀ ਤੇਰਾ ਪਤੀ ਘਰ ਵਿਚ ਹੀ ਹੈ?'' ਔਰਤ ਬੋਲੀ,''ਨਹੀਂ, ਉਹ ਅਜੇ ਬਾਹਰ ਗਏ ਹਨ।'' ਸੰਤ ਬੋਲੇ,''ਅਸੀਂ ਤਾਂ ਹੀ ਅੰਦਰ ਆਵਾਂਗੇ ਜਦੋਂ ਉਹ ਘਰ ਵਿਚ ਹੋਵੇ।'' ਸ਼ਾਮ ਨੂੰ ਔਰਤ ਦਾ ਪਤੀ ਘਰ ਆਇਆ ਅਤੇ ਔਰਤ ਨੇ ਉਸ ਨੂੰ ਇਹ ਸਭ ਦੱਸਿਆ।
ਔਰਤ ਦੇ ਪਤੀ ਨੇ ਕਿਹਾ,''ਜਾ ਅਤੇ ਸੰਤਾਂ ਨੂੰ ਕਹਿ ਕਿ ਮੈਂ ਘਰ ਆ ਗਿਆ ਹਾਂ। ਉਨ੍ਹਾਂ ਨੂੰ ਆਦਰ ਨਾਲ ਅੰਦਰ ਬੁਲਾ ਲਿਆ।''
ਔਰਤ ਬਾਹਰ ਗਈ ਅਤੇ ਉਨ੍ਹਾਂ ਨੂੰ ਅੰਦਰ ਆਉਣ ਲਈ ਕਿਹਾ। ਸੰਤ ਬੋਲੇ,''ਅਸੀਂ ਸਾਰੇ ਕਿਸੇ ਵੀ ਘਰ ਵਿਚ ਇਕੱਠੇ ਨਹੀਂ ਜਾਂਦੇ।'' ''ਪਰ ਕਿਉਂ?'' ਔਰਤ ਨੇ ਪੁੱਛਿਆ। ਉਨ੍ਹਾਂ ਵਿਚੋਂ ਇਕ ਸੰਤ ਨੇ ਕਿਹਾ,''ਮੇਰਾ ਨਾਂ ਧਨ ਹੈ।'' ਫਿਰ ਦੂਜੇ ਸੰਤਾਂ ਵੱਲ ਇਸ਼ਾਰਾ ਕਰ ਕੇ ਉਸ ਨੇ ਕਿਹਾ,''ਇਨ੍ਹਾਂ ਦੋਵਾਂ ਦੇ ਨਾਂ ਸਫਲਤਾ ਤੇ ਪ੍ਰੇਮ ਹਨ। ਸਾਡੇ ਵਿਚੋਂ ਇਕੋ ਅੰਦਰ ਆ ਸਕਦਾ ਹੈ। ਤੁਸੀਂ ਘਰ ਦੇ ਹੋਰਨਾਂ ਮੈਂਬਰਾਂ ਨੂੰ ਮਿਲ ਕੇ ਤੈਅ ਕਰ ਲਵੋ ਕਿ ਅੰਦਰ ਆਉਣ ਦਾ ਸੱਦਾ ਕਿਸ ਨੂੰ ਦੇਣਾ ਹੈ।'' ਔਰਤ ਨੇ ਅੰਦਰ ਜਾ ਕੇ ਆਪਣੇ ਪਤੀ ਨੂੰ ਇਹ ਸਭ ਦੱਸਿਆ। ਉਸ ਦਾ ਪਤੀ ਬਹੁਤ ਪ੍ਰਸੰਨ ਹੋਇਆ ਅਤੇ ਬੋਲਿਆ,''ਜੇ ਅਜਿਹਾ ਹੈ ਤਾਂ ਸਾਨੂੰ ਧਨ ਨੂੰ ਅੰਦਰ ਆਉਣ ਲਈ ਕਹਿਣਾ ਚਾਹੀਦਾ ਹੈ। ਸਾਡਾ ਘਰ ਖੁਸ਼ੀਆਂ ਨਾਲ ਭਰ ਜਾਵੇਗਾ।''
ਪਰ ਉਸ ਦੀ ਪਤਨੀ ਨੇ ਕਿਹਾ,''ਮੈਨੂੰ ਲਗਦਾ ਹੈ ਕਿ ਸਾਨੂੰ ਸਫਲਤਾ ਨੂੰ ਅੰਦਰ ਆਉਣ ਲਈ ਕਹਿਣਾ ਚਾਹੀਦਾ ਹੈ।'' ਉਨ੍ਹਾਂ ਦੀ ਬੇਟੀ ਦੂਜੇ ਕਮਰੇ ਵਿਚ ਇਹ ਸਭ ਸੁਣ ਰਹੀ ਸੀ। ਉਹ ਉਨ੍ਹਾਂ ਕੋਲ ਆਈ ਅਤੇ ਕਹਿਣ ਲੱਗੀ,''ਮੈਨੂੰ ਲਗਦਾ ਹੈ ਕਿ ਸਾਨੂੰ ਪ੍ਰੇਮ ਨੂੰ ਅੰਦਰ ਬੁਲਾਉਣਾ ਚਾਹੀਦਾ ਹੈ। ਪ੍ਰੇਮ ਨਾਲੋਂ ਵਧ ਕੇ ਕੁਝ ਵੀ ਨਹੀਂ।'' ''ਤੂੰ ਠੀਕ ਕਹਿੰਦੀ ਏਂ, ਸਾਨੂੰ ਪ੍ਰੇਮ ਨੂੰ ਹੀ ਬੁਲਾਉਣਾ ਚਾਹੀਦਾ ਹੈ,'' ਉਸ ਦੇ ਮਾਤਾ-ਪਿਤਾ ਨੇ ਕਿਹਾ। ਔਰਤ ਘਰ ਦੇ ਬਾਹਰ ਗਈ ਅਤੇ ਸੰਤਾਂ ਨੂੰ ਪੁੱਛਣ ਲੱਗੀ,''ਤੁਹਾਡੇ ਵਿਚੋਂ ਜਿਨ੍ਹਾਂ ਦਾ ਨਾਂ ਪ੍ਰੇਮ ਹੈ, ਉਹ ਕਿਰਪਾ ਕਰ ਕੇ ਘਰ ਵਿਚ ਦਾਖਲ ਹੋ ਕੇ ਭੋਜਨ ਗ੍ਰਹਿਣ ਕਰੇ।'' ਪ੍ਰੇਮ ਘਰ ਵੱਲ ਵਧਣ ਲੱਗੇ। ਬਾਕੀ 2 ਸੰਤ ਵੀ ਉਨ੍ਹਾਂ ਦੇ ਪਿੱਛੇ ਤੁਰਨ ਲੱਗੇ। ਔਰਤ ਨੇ ਹੈਰਾਨੀ ਨਾਲ ਉਨ੍ਹਾਂ ਦੋਵਾਂ ਨੂੰ ਪੁੱਛਿਆ,''ਮੈਂ ਤਾਂ ਸਿਰਫ ਪ੍ਰੇਮ ਨੂੰ ਹੀ ਅੰਦਰ ਆਉਣ ਲਈ ਕਿਹਾ ਸੀ। ਤੁਸੀਂ ਦੋਵੇਂ ਵੀ ਨਾਲ ਅੰਦਰ ਕਿਉਂ ਜਾ ਰਹੇ ਹੋ?''
ਉਨ੍ਹਾਂ ਵਿਚੋਂ ਇਕ ਨੇ ਕਿਹਾ,''ਜੇ ਤੁਸੀਂ ਧਨ ਤੇ ਸਫਲਤਾ ਵਿਚੋਂ ਕਿਸੇ ਇਕ ਨੂੰ ਸੱਦਾ ਦਿੱਤਾ ਹੁੰਦਾ ਤਾਂ ਸਿਰਫ ਉਹੋ ਅੰਦਰ ਜਾਂਦਾ। ਤੁਸੀਂ ਪ੍ਰੇਮ ਨੂੰ ਸੱਦਾ ਦਿੱਤਾ ਹੈ। ਪ੍ਰੇਮ ਕਦੇ ਇਕੱਲਾ ਨਹੀਂ ਜਾਂਦਾ। ਪ੍ਰੇਮ ਜਿਥੇ-ਜਿਥੇ ਜਾਂਦਾ ਹੈ, ਧਨ ਤੇ ਸਫਲਤਾ ਉਸ ਦੇ ਪਿੱਛੇ ਜਾਂਦੇ ਹਨ।''

  • ਔਰਤ
  • ਪ੍ਰੇਮ
  • ਸਫਲਤਾ
  • ਭੋਜਨ

ਸੰਤੁਸ਼ਟੀ ਦਾ ਪੁਰਸਕਾਰ

NEXT STORY

Stories You May Like

  • why is there a raised line on the f and j buttons of the keyboard
    Keyboard ਦੇ 'F' ਅਤੇ 'J' ਬਟਨਾਂ 'ਤੇ ਕਿਉਂ ਹੁੰਦੀ ਹੈ ਉਭਰੀ ਹੋਈ ਲਾਈਨ? ਜਾਣੋ ਇਸ ਪਿੱਛੇ ਦੀ ਦਿਲਚਸਪ ਵਜ੍ਹਾ
  • encroachment free roads
    ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
  • those who wear slippers in the kitchen should be careful
    ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ ਮਿਲ ਸਕਦਾ ਹੈ ਸੱਦਾ
  • ordinary salt is equivalent to poison
    ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ ਚਮਤਕਾਰੀ ਬਦਲਾਅ ਬਾਰੇ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • relationship  crime  supreme court
    ਜਦੋਂ ਸਹਿਮਤੀ ਨਾਲ ਸਬੰਧ ਬਣਿਆ ਹੋਵੇ ਤਾਂ ਅਪਰਾਧ ਦਾ ਸਵਾਲ ਹੀ ਕਿੱਥੇ ਉੱਠਦਾ ਹੈ : ਸੁਪਰੀਮ ਕੋਰਟ
  • this thing is the cause of many diseases
    ਸਿਰਫ਼ ਕਬਜ਼ ਹੀ ਨਹੀਂ, ਕਈ ਬਿਮਾਰੀਆਂ ਦਾ ਕਾਲ਼ ਹੈ ਇਹ ਨਿੱਕੀ ਜਿਹੀ ਚੀਜ਼
  • india is not just a country  but an idea  culture and world view
    ਭਾਰਤ ਸਿਰਫ਼ ਇੱਕ ਦੇਸ਼ ਨਹੀਂ ਹੈ, ਸਗੋਂ ਇੱਕ ਵਿਚਾਰ, ਸੱਭਿਆਚਾਰ ਤੇ ਵਿਸ਼ਵ ਦ੍ਰਿਸ਼ਟੀਕੋਣ ਹੈ: ਜਸਟਿਸ ਧਾਲੀਵਾਲ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • danger looms over these 3 zodiac signs
      ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',...
    • these bathroom mistakes can make you poor
      ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ...
    • baba vanga astrology
      ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ,...
    • things kept on the roof are the cause of poverty
      ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ...
    • these 4 zodiac signs will be blessed with wealth
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ...
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • the fragrance of perfume will brighten your fortune
      ਕਿਸਮਤ ਚਮਕਾਏਗੀ ਇਤਰ ਦੀ ਖ਼ੁਸ਼ਬੂ! ਵਾਸਤੂ ਮੁਤਾਬਕ ਜਾਣੋ ਇਸ ਨੂੰ ਅਜ਼ਮਾਉਣ ਦਾ ਸਹੀ...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • the correct direction of the wall clock can change your destiny
      ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ...
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +