Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:55:19 PM

  • good news  indian passport rankings

    Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ...

  • punjab young man dies tragically during preparations for sports tournament

    ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਹਰੇਕ ਭੁੱਲ ਕੁਝ ਨਾ ਕੁਝ ਸਿੱਖਿਆ ਦਿੰਦੀ ਹੈ

DHARM News Punjabi(ਧਰਮ)

ਹਰੇਕ ਭੁੱਲ ਕੁਝ ਨਾ ਕੁਝ ਸਿੱਖਿਆ ਦਿੰਦੀ ਹੈ

  • Updated: 26 Nov, 2014 12:49 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਜੇਕਰ ਕੋਈ ਮਨੁੱਖ ਅਪਮਾਨਪੂਰਵਕ ਮੈਨੂੰ ਅੰਮ੍ਰਿਤ ਪਿਲਾਏ ਤਾਂ ਉਹ ਮੈਨੂੰ ਚੰਗਾ ਨਹੀਂ ਲੱਗਦਾ। ਇਸ ਨਾਲੋਂ ਚੰਗਾ ਹੈ ਕਿ ਉਹ ਮੈਨੂੰ ਸਨਮਾਨਪੂਰਵਕ ਜ਼ਹਿਰ ਦੇ ਦੇਵੇ ਤਾਂ ਕਿ ਮੈਂ ਮਰ ਜਾਵਾਂ।
* ਮਨੁੱਖ ਨੂੰ ਆਪਣੀ ਗਲਤੀ ਨਿਰਸੰਕੋਚ ਸਵੀਕਾਰ ਕਰ ਲੈਣੀ ਚਾਹੀਦੀ ਹੈ। ਜਿੱਦ ਕਰਕੇ ਉਸ ਨੂੰ ਛੁਪਾਉਣਾ ਨਹੀਂ ਚਾਹੀਦਾ ਕਿਉਂਕਿ ਛੁਪਾਉਣ ਨਾਲ ਇਹ ਜ਼ਹਿਰ ਵਾਂਗ ਆਪਣਾ ਪ੍ਰਭਾਵ ਵਧਾਉਂਦੀ ਹੀ ਜਾਏਗੀ।
* ਗਲਤੀ ਕਰਕੇ ਆਦਮੀ ਸਿੱਖਦਾ ਤਾਂ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਜ਼ਿੰਦਗੀ ਭਰ ਗਲਤੀ ਹੀ ਕਰਦਾ ਜਾਵੇ ਅਤੇ ਕਹੇ ਕਿ ਮੈਂ ਸਿੱਖ ਰਿਹਾ ਹਾਂ।
* ਪਹਿਲੇ ਅਪਰਾਧ ਤਾਂ ਉਨ੍ਹਾਂ ਦੇ ਹਨ, ਜੋ ਉਨ੍ਹਾਂ ਨੂੰ ਕਰਦੇ ਹਨ, ਦੂਸਰੇ ਅਪਰਾਧ ਉਨ੍ਹਾਂ ਦੇ ਹਨ, ਜੋ ਉਨ੍ਹਾਂ ਨੂੰ ਹੋਣ ਦਿੰਦੇ ਹਨ।
* ਅਪਰਾਧ ਕਰਨ ਤੋਂ ਬਾਅਦ ਡਰ ਪੈਦਾ ਹੁੰਦਾ ਹੈ ਅਤੇ ਇਹੀ ਉਸ ਦੀ ਸਜ਼ਾ ਹੈ।
* ਗਲਤੀ ਕਰ ਦੇਣਾ ਮਾਮੂਲੀ ਗੱਲ ਹੈ ਪਰ ਉਸ ਨੂੰ ਸਵੀਕਾਰ ਕਰ ਲੈਣਾ ਬੜੀ ਵੱਡੀ ਗੱਲ ਹੈ।
* ਬੇਇਨਸਾਫੀ ਕਰਨ ਵਾਲਿਆਂ ਦਾ ਅਪਰਾਧ ਜਿੰਨਾ ਹੈ, ਚੁੱਪਚਾਪ ਉਸ ਨੂੰ ਬਰਦਾਸ਼ਤ ਕਰਨ ਵਾਲਿਆਂ ਦਾ ਅਪਰਾਧ ਉਸ ਤੋਂ ਘੱਟ ਨਹੀਂ ਹੈ।
* ਜੇਕਰ ਮਨੁੱਖ ਸਿੱਖਣਾ ਚਾਹੇ ਤਾਂ ਉਸ ਦੀ ਹਰ ਭੁੱਲ ਉਸ ਨੂੰ ਕੁਝ ਨਾ ਕੁਝ ਸਿੱਖਿਆ ਜ਼ਰੂਰ ਦੇ ਸਕਦੀ ਹੈ।
* ਗਲਤੀ ਹੋਣੀ ਸੁਭਾਵਿਕ ਹੈ ਪਰ ਮੌਕਾ ਆਉਣ 'ਤੇ ਉਸ ਨੂੰ ਸਭ ਦੇ ਸਾਹਮਣੇ ਮੰਨਣ ਦੀ ਹਿੰਮਤ ਕਰਨੀ ਮਹਾਪੁਰਸ਼ਾਂ ਦਾ ਹੀ ਕੰਮ ਹੈ।
* ਜੇਕਰ ਅਸੀਂ ਪੁਰਾਣੀ ਗਲਤੀ ਨੂੰ ਨਵੇਂ ਤਰੀਕੇ ਨਾਲ ਦੁਹਰਾਉਂਦੇ ਰਹੇ ਤਾਂ ਇਸ ਦਾ ਕੋਈ ਲਾਭ ਨਹੀਂ। ਜੋ ਮੰਨ ਗਿਆ ਕਿ ਉਸ ਤੋਂ ਗਲਤੀ ਹੋ ਗਈ ਹੈ ਅਤੇ ਉਸ ਨੂੰ ਠੀਕ ਨਹੀਂ ਕਰਦਾ, ਉਹ ਇਕ ਗਲਤੀ ਹੋਰ ਕਰ ਰਿਹਾ ਹੈ।
* ਆਪਣੇ ਦੋਸ਼ ਨੂੰ ਸਵੀਕਾਰਨਾ ਕੋਈ ਅਪਮਾਨ ਨਹੀਂ।
* ਗਲਤੀ ਕਰਨਾ ਮਨੁੱਖ ਦਾ ਸੁਭਾਅ ਹੈ ਅਤੇ ਕੀਤੀ ਹੋਈ ਗਲਤੀ ਨੂੰ ਮੰਨ ਲੈਣਾ ਤੇ ਇਸ ਤਰ੍ਹਾਂ ਦਾ ਆਚਰਣ ਰੱਖਣਾ, ਜਿਸ ਨਾਲ ਗਲਤੀ ਨਾ ਹੋਵੇ, ਉਹ ਮਰਦਾਨਗੀ ਹੈ।

  • ਅਪਮਾਨਪੂਰਵਕ
  • ਅੰਮ੍ਰਿਤ
  • ਨਿਰਸੰਕੋਚ
  • ਸਿੱਖਿਆ

ਵਿਆਖਿਆ ਸ੍ਰੀ ਜਪੁ ਜੀ ਸਾਹਿਬ

NEXT STORY

Stories You May Like

  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • cruelty to students by   some teachers
    ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
  • ipl 2026  this big player will not play in the next few matches
    IPL 2026: ਅਗਲੇ ਕੁਝ ਮੈਚਾਂ 'ਚ ਨਹੀਂ ਖੇਡੇਗਾ ਇਹ ਧਾਕੜ ਖਿਡਾਰੀ, ਟੂਰਨਾਮੈਂਟ ਤੋਂ ਬਾਹਰ ਹੋ ਸਕਦੀ ਹੈ ਟੀਮ
  • benefits of applying onion juice to hair
    ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ
  • don t forget to keep these 4 things on the dining table
    ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ ਹੈ ਕੰਗਾਲੀ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • education department takes tough decision for punjab schools
    ਪੰਜਾਬ ਦੇ ਸਕੂਲਾਂ ਨੂੰ ਦੋ-ਟੁੱਕ, ਸਿੱਖਿਆ ਵਿਭਾਗ ਨੇ ਲਿਆ ਸਖ਼ਤ ਫ਼ੈਸਲਾ, ਪੜ੍ਹੋ ਕੀ ਹੈ ਖ਼ਬਰ
  • don t ignore the lack of blood in the body
    ਸਰੀਰ 'ਚ ਖ਼ੂਨ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼! ਅਪਣਾਓ ਇਹ 5 ਕੁਦਰਤੀ ਤਰੀਕੇ ਅਤੇ ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • things kept on the roof are the cause of poverty
      ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ...
    • these 4 zodiac signs will be blessed with wealth
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ...
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • the fragrance of perfume will brighten your fortune
      ਕਿਸਮਤ ਚਮਕਾਏਗੀ ਇਤਰ ਦੀ ਖ਼ੁਸ਼ਬੂ! ਵਾਸਤੂ ਮੁਤਾਬਕ ਜਾਣੋ ਇਸ ਨੂੰ ਅਜ਼ਮਾਉਣ ਦਾ ਸਹੀ...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • the correct direction of the wall clock can change your destiny
      ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ...
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • 150000 devotees baba kedarnath darshan
      ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +