ਨਵੀਂ ਦਿੱਲੀ— ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੇ ਮੁਖੀ ਰੰਜੀਤ ਸਿਨ੍ਹਾ ਵਿਰੁੱਧ ਕਥਿਤ ਤੌਰ 'ਤੇ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਹੋਣ ਤੇ ਆਪਣੇ ਦਫਤਰ ਦਾ ਗਲਤ ਇਸਤੇਮਾਲ ਕਰਨ ਦੇ ਦੋਸ਼ 'ਚ ਅੱੱਜ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ 'ਚ ਐੱਫ. ਆਈ. ਆਰ. ਦਰਜ ਕਰਵਾਈ ਗਈ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਆਪ ਦੇ ਨੇਤਾ ਪ੍ਰਸ਼ਾਂਤ ਭੂਸ਼ਣ ਨੇ ਇਹ ਰਿਪੋਰਟ ਦਰਜ ਕਰਵਾਈ ਹੈ, ਜਿਸ 'ਚ ਕੋਲਗੇਟ ਤੇ 2 ਜੀ ਸਪੈਕਟਰਮ ਅਲਾਟਮੈਂਟ ਘੋਟਾਲੇ 'ਚ ਉਨ੍ਹਾਂ ਦੀ ਭੂਮਿਕਾ ਦਾ ਜ਼ਿਕਰ ਕੀਤਾ ਗਿਆ ਹੈ।
ਭਾਰਤ ਦੇ ਰੁਖ 'ਚ ਸਾਫ ਨਜ਼ਰ ਆਉਂਦੀ ਹੈ ਤਬਦੀਲੀ : ਅਮਰੀਕਾ
NEXT STORY