ਜਲੰਧਰ- ਬਠਿੰਡਾ ਤੋਂ ਅਕਾਲੀ ਐੱਮ ਪੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ 'ਤੇ ਗੁਰੂਆਂ ਦੀ ਬੇਅਦਬੀ ਕਰਨ ਦੀ ਗੱਲ ਸਾਹਮਣੇ ਆਈ ਹੈ। ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਹਰਸਿਮਰਤ ਨੇ 24 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਵਸ 'ਤੇ ਸੋਸ਼ਲ ਮੀਡੀਆ ਦੇ ਆਪਣੇ ਅਕਾਊਂਟ 'ਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ ਥਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਲਗਾ ਦਿੱਤੀ ਜੋ ਕਿ ਬਹੁਤ ਹੀ ਸ਼ਰਮ ਦੀ ਗੱਲ ਹੈ। ਖਹਿਰਾ ਨੇ ਇਹ ਵੀ ਕਿਹਾ ਕਿ ਕੀ ਜੱਥੇਦਾਰ ਗੁਰਬਖਸ਼ ਸਿੰਘ ਹੁਣ ਇਸ ਉਤੇ ਕੀ ਕਾਰਵਾਈ ਕਰਨਾ ਚਾਹੁਣਗੇ।
ਖਹਿਰਾ ਦਾ ਇਲਜ਼ਾਮ ਹੈ ਕਿ ਆਪਣੇ ਆਪ ਨੂੰ ਪੰਥਕ ਦੱਸਣ ਵਾਲੇ ਅਕਾਲੀ ਧਰਮ ਗਿਆਨ ਤੋਂ ਕਾਫੀ ਦੂਰ ਹਨ।
ਦੂਜੇ ਪਤੀ ਨਾਲ ਡਿਲਵਰੀ ਕਰਾਉਣ ਆਈ ਦਾ ਪਹਿਲੇ ਨਾਲ ਹੋਇਆ ਟਾਕਰਾ!
NEXT STORY