Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    2:46:44 PM

  • china s mega project

    ਭਾਰਤ ਲਈ ਵੱਜੀ ਖ਼ਤਰੇ ਦੀ ਘੰਟੀ ! 14 ਦੇਸ਼ਾਂ ਦੀ...

  • pakistan high commission in india enquires about sukhbir singh badal s condition

    ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ...

  • august 27  punjab bandh  trade unions

    27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ...

  • jin ping may visit india

    ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਸੋਸ਼ਲ ਮੀਡੀਆ ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰੋ

DHARM News Punjabi(ਧਰਮ)

ਸੋਸ਼ਲ ਮੀਡੀਆ ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰੋ

  • Updated: 28 Nov, 2014 12:28 AM
Dharm
article
  • Share
    • Facebook
    • Tumblr
    • Linkedin
    • Twitter
  • Comment

ਸੋਸ਼ਲ ਮੀਡੀਆ ਦੇ ਉਭਰਨ ਨਾਲ ਮੀਡੀਆ ਜਗਤ ਵਿਚ ਬਹੁਤ ਵੱਡੀ ਤਬਦੀਲੀ ਆਈ ਹੈ। ਸੋਸ਼ਲ ਮੀਡੀਆ ਇਕ ਅਜਿਹਾ ਮੰਚ ਹੈ ਜਿਥੇ ਜਨਤਾ ਦੀ ਖਰੀ ਰਾਏ ਸਾਹਮਣੇ ਆਉਂਦੀ ਹੈ ਅਤੇ ਜਿਸ ਨੂੰ ਆਸਾਨੀ ਨਾਲ ਮਰੋੜਿਆ ਨਹੀਂ ਜਾ ਸਕਦਾ। ਇਹ ਸਮਾਜ ਦੀ ਨਬਜ਼ ਨੂੰ ਦਰਸਾਉਂਦਾ ਹੈ। ਇਥੋਂ ਤਕ ਕਿ ਰਵਾਇਤੀ ਮੀਡੀਆ ਚੈਨਲ ਵੀ ਸੋਸ਼ਲ ਮੀਡੀਆ 'ਤੇ ਚੱਲ ਰਹੇ ਟ੍ਰੈਂਡਸ 'ਤੇ ਨਜ਼ਰ ਰੱਖਦੇ ਹਨ। ਸਮਾਜਿਕ ਤੌਰ 'ਤੇ ਅਹਿਮ ਮੁੱਦਿਆਂ ਨੂੰ ਉਜਾਗਰ ਕਰਨ ਤੋਂ ਇਲਾਵਾ ਸੋਸ਼ਲ ਮੀਡੀਆ ਨੇ ਸਰਕਾਰ ਤੇ ਜਨਤਾ ਦੇ ਵਿਚਕਾਰ ਦੀ ਦੂਰੀ ਦਾ ਵੀ ਖੁਲਾਸਾ ਕੀਤਾ ਹੈ। ਸੋਸ਼ਲ ਮੀਡੀਆ ਦੀ ਬਦੌਲਤ ਸਿਆਸੀ ਮੁੱਦਿਆਂ ਅਤੇ ਉਨ੍ਹਾਂ ਦੇ ਹੋਣ ਵਾਲੇ ਅਸਰਾਂ ਬਾਰੇ ਤੁਰੰਤ ਵੱਡੇ ਪੱਧਰ 'ਤੇ ਚਰਚਾਵਾਂ ਹੁੰਦੀਆਂ ਹਨ। ਕਿਸੇ ਵੀ ਸ਼ਕਤੀਸ਼ਾਲੀ ਸਾਧਨ ਵਾਂਗ ਸੋਸ਼ਲ ਮੀਡੀਆ ਦੀ ਵਰਤੋਂ ਵੀ ਬਹੁਤ ਜ਼ਿੰਮੇਵਾਰੀ ਨਾਲ ਕਰਨੀ ਚਾਹੀਦੀ ਹੈ, ਨਹੀਂ ਤਾਂ ਉਹ ਸਮਾਜ ਲਈ ਨੁਕਸਾਨਦੇਹ ਬਣ ਸਕਦਾ ਹੈ। 2011 ਦੇ ਲੰਡਨ ਦੰਗਿਆਂ ਵਿਚ ਅੱਗ ਲਗਾਉਣ ਵਾਲਿਆਂ ਨੇ ਵੱਡੇ ਪੱਧਰ 'ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰ ਕੇ ਯੋਜਨਾ ਬਣਾਈ ਅਤੇ ਹਮਲਿਆਂ ਨੂੰ ਅੰਜਾਮ ਦਿੱਤਾ। ਹੁਣੇ ਜਿਹੇ ਬੰਗਲੌਰ ਤੇ ਹੈਦਰਾਬਾਦ ਵਿਚ ਰਹਿ ਰਹੇ ਉੱਤਰ-ਪੂਰਬੀ ਸੂਬਿਆਂ ਦੇ ਲੋਕਾਂ ਵਿਚ ਦਹਿਸ਼ਤ ਫੈਲਾ ਕੇ ਵੱਡੇ ਪੈਮਾਨੇ 'ਤੇ ਉਨ੍ਹਾਂ ਨੂੰ ਆਪਣੀਆਂ ਮੂਲ ਥਾਵਾਂ 'ਚ ਹਿਜਰਤ ਕਰਵਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਗਈ ਸੀ।
ਅਸੀਂ ਹੁਣੇ ਜਿਹੇ ਸੋਸ਼ਲ ਮੀਡੀਆ ਰਾਹੀਂ ਆਯੋਜਿਤ ਕਈ ਸਫਲ ਅੰਦੋਲਨ ਦੇਖੇ ਹਨ ਜਿਨ੍ਹਾਂ ਦਾ ਚੰਗਾ ਅਸਰ ਪਿਆ ਹੈ। ਭਾਰਤ ਦੇ ਵਰਤੋਂ 'ਚ ਨਾ ਆਉਣ ਵਾਲੇ ਵਿਸ਼ਾਲ ਤੇ ਵੰਨ-ਸੁਵੰਨੇ ਮਨੁੱਖੀ ਵਸੀਲਿਆਂ ਨੂੰ ਅਸਰਦਾਰ ਢੰਗ ਨਾਲ ਵਰਤੋਂ ਵਿਚ ਲਿਆਉਣ 'ਚ ਸੋਸ਼ਲ ਮੀਡੀਆ ਯੋਗਦਾਨ ਪਾ ਸਕਦਾ ਹੈ। ਸਪੱਸ਼ਟ ਤੌਰ 'ਤੇ ਅਸੀਂ ਤਬਦੀਲੀ ਦੇ ਯੁੱਗ ਵਿਚੋਂ ਲੰਘ ਰਹੇ ਹਾਂ। ਭਾਰਤ ਨੌਜਵਾਨਾਂ ਦਾ ਰਾਸ਼ਟਰ ਹੈ ਜੋ ਇਸ ਤਬਦੀਲੀ ਵਿਚ ਵੱਡੀ ਭੂਮਿਕਾ ਨਿਭਾਉਣਗੇ। ਸੋਸ਼ਲ ਮੀਡੀਆ ਇਕ ਮਾਧਿਅਮ ਹੈ ਜੋ ਉਨ੍ਹਾਂ ਨੂੰ ਜੋੜਦਾ ਹੈ ਅਤੇ ਉਨ੍ਹਾਂ ਨੂੰ ਆਵਾਜ਼ ਦਿੰਦਾ ਹੈ।

  • ਸੋਸ਼ਲ ਮੀਡੀਆ
  • ਰਵਾਇਤੀ ਮੀਡੀਆ
  • ਜਗਤ

ਪ੍ਰਮਾਤਮਾ ਨੂੰ ਜਾਣੋ

NEXT STORY

Stories You May Like

  • democracy protests and government
    ਲੋਕਤੰਤਰ ’ਚ ਵਿਰੋਧ, ਪ੍ਰਦਰਸ਼ਨ ਅਤੇ ਸਰਕਾਰ ਦੀ ਜ਼ਿੰਮੇਵਾਰੀ !
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • the marriage of a famous punjabi singer is about to break up
    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ ਕੀਤੇ ਸਵਾਲ
  • pargat singh in vidhan sabha
    ਪ੍ਰਾਈਵੇਟ ਦੇ ਨਾਲ-ਨਾਲ ਸਰਕਾਰੀ ਯੂਨੀਵਰਸਿਟੀਆਂ ਵੱਲ ਵੀ ਧਿਆਨ ਦੇਣ ਦੀ ਲੋੜ: ਪਰਗਟ ਸਿੰਘ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • divider car 4 youths truck
    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, 4 ਨੌਜਵਾਨਾਂ ਦੀ ਦਰਦਨਾਕ ਮੌਤ
  • earthquake
    ਇਕ ਘੰਟੇ 'ਚ 2 ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ
  • drain  van  people  death  accident
    ਨਾਲੇ 'ਚ ਰੁੜ੍ਹ ਗਈ ਸਵਾਰੀਆਂ ਨਾਲ ਭਰੀ ਵੈਨ ! 9 ਲੋਕਾਂ ਦੀ ਹੋਈ ਦਰਦਨਾਕ ਮੌਤ, ਰਾਜਗੜ੍ਹ 'ਚ ਛਾਇਆ ਮਾਤਮ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਵੱਡੀ ਕਾਮਯਾਬੀ ਤੇ ਨੋਟਾਂ ਦਾ...
    • these daily habits can brighten your luck
      ਰੋਜ਼ਾਨਾ ਦੀਆਂ ਇਹ ਆਦਤਾਂ ਚਮਕਾ ਸਕਦੀ ਹੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • today the path to advancement will open for these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਾਰੋਬਾਰ 'ਚ ਹੋਵੇਗਾ...
    • capricorn people will be afraid of loss and trouble
      ਮਕਰ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ! 22 ਅਗਸਤ ਨੂੰ ਬਣੇਗਾ 'ਤ੍ਰਿਗ੍ਰਹੀ...
    • a kitchen built in the right direction will make you rich
      ਸਹੀ ਦਿਸ਼ਾ 'ਚ ਬਣੀ ਹੋਈ ਰਸੋਈ ਕਰੇਗੀ ਤੁਹਾਨੂੰ ਮਾਲਾਮਾਲ ! ਆਰਥਿਕ ਪੱਖੋਂ ਵੀ...
    • today  these 4 zodiac signs will be in a good mood
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਰਹੇਗੀ ਬੱਲੇ-ਬੱਲੇ! ਧਨ ਲਾਭ ਅਤੇ ਕਰੀਅਰ 'ਚ ਵੱਡੀ...
    • pisces zodiac sign will be full of difficulties
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਮੁਸ਼ਕਲਾਂ ਭਰਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a wrongly worn turtle ring can make you poor
      ਗਲਤ ਢੰਗ ਨਾਲ ਪਾਈ ਗਈ ਕੱਛੂ ਵਾਲੀ ਮੁੰਦਰੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ...
    • the right direction of placing the sofa will change your luck
      ਸੋਫਾ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +