Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    9:14:29 AM

  • israel s major destruction in gaza

    ਗਾਜ਼ਾ 'ਚ ਇਜ਼ਰਾਈਲ ਦੀ ਵੱਡੀ ਤਬਾਹੀ, ਹਵਾਈ ਹਮਲਿਆਂ...

  • 5 september  india gate  cjp protest

    ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ 'ਚ ਕਾਕਰੋਚ ਜਨਤਾ...

  • ram rahim  parole  21 days

    ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 21 ਦਿਨਾਂ ਲਈ...

  • i will not   retire   from politics  mamata

    'ਸਿਆਸਤ ਤੋਂ ‘ਸੰਨਿਆਸ’ ਨਹੀਂ ਲਵਾਂਗੀ', ਮਮਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਪ੍ਰਾਰਥਨਾ ਦੀ ਸ਼ਕਤੀ

DHARM News Punjabi(ਧਰਮ)

ਪ੍ਰਾਰਥਨਾ ਦੀ ਸ਼ਕਤੀ

  • Updated: 28 Nov, 2014 12:29 AM
Dharm
article
  • Share
    • Facebook
    • Tumblr
    • Linkedin
    • Twitter
  • Comment

ਇਕ ਭਗਤ ਔਰਤ ਦਾ ਪਤੀ ਅਚਾਨਕ ਗੁਜ਼ਰ ਗਿਆ। ਜੋ ਕੁਝ ਥੋੜ੍ਹਾ ਜਿਹਾ ਪੈਸਾ ਉਹ ਛੱਡ ਗਿਆ ਸੀ, ਉਸ ਨਾਲ ਅੰਤਿਮ ਸੰਸਕਾਰ ਦਾ ਖਰਚ ਹੋ ਗਿਆ। ਵਿਧਵਾ ਦਾ ਇਕ ਬੇਟਾ ਵੀ ਸੀ, ਇਸ ਲਈ ਉਸ ਨੂੰ ਘਰ ਚਲਾਉਣ ਲਈ ਕੰਮ ਕਰਨਾ ਪਿਆ। ਇਕ ਦਿਨ ਉਸ ਨੂੰ ਇਕ ਵੱਡੀ ਰਕਮ ਦਾ ਬਿੱਲ ਮਿਲਿਆ। ਉਸ ਨੂੰ ਚੰਗੀ ਤਰ੍ਹਾਂ ਯਾਦ ਸੀ ਕਿ ਉਹ ਬਿੱਲ ਪਹਿਲਾਂ ਦੇ ਦਿੱਤਾ ਗਿਆ ਹੈ ਪਰ ਉਸ ਨੂੰ ਰਸੀਦ ਨਹੀਂ ਮਿਲ ਰਹੀ ਸੀ। ਉਸ ਨੇ ਪ੍ਰਭੂ ਨੂੰ ਪ੍ਰਾਰਥਨਾ ਕੀਤੀ, ਹੇ ਪ੍ਰਭੂ! ਤੁਸੀਂ ਤਾਂ ਸਭ ਜਾਣਦੇ ਹੀ ਹੋ ਕਿ ਮੈਂ ਬਿੱਲ ਦੇ ਪੈਸੇ ਭਰ ਦਿੱਤੇ ਹਨ। ਜੇਕਰ ਮੈ ਰਸੀਦ ਪੇਸ਼ ਨਹੀਂ ਕਰ ਸਕੀ ਤਾਂ ਮੈਨੂੰ ਮੁੜ ਪੈਸੇ ਭਰਨੇ ਪੈਣਗੇ। ਕੁਝ ਦਿਨਾਂ ਬਾਅਦ ਪੈਸੇ ਲੈਣ ਵਾਲਾ ਆਇਆ ਤੇ ਉਸ ਨੇ ਧਮਕੀ ਦਿੱਤੀ ਕਿ ਜੇਕਰ ਇਹ ਰਕਮ ਹਫਤੇ ਦੇ ਅੰਦਰ-ਅੰਦਰ ਨਹੀਂ ਦਿੱਤੀ ਤਾਂ ਉਹ ਕਚਹਿਰੀ 'ਚ ਉਸ ਦੇ ਵਿਰੁੱਧ ਮੁਕੱਦਮਾ ਦਾਇਰ ਕਰ ਦੇਵੇਗਾ। ਉਹ ਵਿਧਵਾ ਮਨ ਹੀ ਮਨ ਪ੍ਰਾਰਥਨਾ ਕਰਨ ਲੱਗੀ 'ਹੇ ਪ੍ਰਭੂ, ਮੇਰੀ ਤਾਂ ਤੇਰੇ ਹੱਥ ਹੀ ਡੋਰ ਹੈ, ਤੂੰ ਹੀ ਮੇਰੀ ਰੱਖਿਆ ਕਰ ਸਕਦਾ ਏਂ।'' ਉਦੋਂ ਖਿੜਕੀ ਤੋਂ ਇਕ ਤਿੱਤਲੀ ਕਮਰੇ 'ਚ ਆਈ। ਵਿਧਵਾ ਦਾ ਬੇਟਾ ਉਸ ਨੂੰ ਫੜਨ ਲਈ ਦੌੜਿਆ। ਉਹ ਸੋਫੇ ਦੇ ਪਿੱਛੇ ਵੱਲ ਬੈਠੀ ਹੇਠਾਂ ਡਿਗ ਗਈ। ਛੋਟਾ ਬੱਚਾ ਤਿੱਤਲੀ ਚਾਹੁੰਦਾ ਸੀ ਤੇ ਉਸ ਨੇ ਬਿੱਲ ਵਾਲੇ ਨੂੰ ਸੋਫਾ ਧੱਕਣ ਨੂੰ ਕਿਹਾ। ਜਿਵੇਂ ਹੀ ਉਹ ਪੁਰਾਣਾ ਸੋਫਾ ਖਿਸਕਿਆ, ਕਾਗਜ਼ ਦਾ ਇਕ ਪਰਚਾ ਹੇਠਾਂ ਡਿਗ ਪਿਆ। ਵਿਧਵਾ ਔਰਤ ਨੇ ਉਸ ਨੂੰ ਚੁੱਕਿਆ ਤੇ ਧਿਆਨ ਨਾਲ ਦੇਖਣ ਲੱਗੀ। ਵਿਧਵਾ ਔਰਤ ਦੀ ਹੈਰਾਨੀ ਤੇ ਖੁਸ਼ੀ ਦੀ ਕੋਈ ਹੱਦ ਨਾ ਰਹੀ, ਕਿਉਂਕਿ ਇਹ ਉਹੀ ਰਸੀਦ ਸੀ, ਜਿਸ ਨੂੰ ਉਹ ਲੱਭ ਰਹੀ ਸੀ। ਭਗਵਾਨ ਨੇ ਉਸ ਦੀ ਪ੍ਰਾਰਥਨਾ ਦੀ ਲਾਜ ਰੱਖ ਲਈ ਸੀ। ਉਸ ਨੇ ਫਿਰ ਪ੍ਰਾਰਥਨਾ ਕੀਤੀ, ''ਹੇ ਭਗਵਾਨ ਤੁਹਾਡੀ ਲੀਲਾ ਅਪਰਮਪਾਰ ਹੈ।'' ਅਸਲ 'ਚ ਪ੍ਰਮਾਤਮਾ ਕਣ-ਕਣ 'ਚ ਵਸਦੇ ਹਨ ਤੇ ਆਪਣੇ ਭਗਤਾਂ ਦੀ ਰੱਖਿਆ ਲਈ ਉਨ੍ਹਾਂ ਦੇ ਅੰਗ-ਸੰਗ ਹੀ ਵਸਦੇ ਹਨ।

  • ਭਗਤ ਔਰਤ
  • ਪ੍ਰਾਰਥਨਾ
  • ਸ਼ਕਤੀ
  • ਅੰਤਿਮ ਸੰਸਕਾਰ

ਸੋਸ਼ਲ ਮੀਡੀਆ ਦੀ ਵਰਤੋਂ ਜ਼ਿੰਮੇਵਾਰੀ ਨਾਲ ਕਰੋ

NEXT STORY

Stories You May Like

  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • checking the purity of silver jewellery will be easy  will catch fake jewellery
    ਚਾਂਦੀ ਦੇ ਗਹਿਣਿਆਂ ਦੀ ਸ਼ੁੱਧਤਾ ਦੀ ਜਾਂਚ ਹੋਵੇਗੀ ਆਸਾਨ, ਨਕਲੀ ਗਹਿਣਿਆਂ ਦੀ ਤੁਰੰਤ ਦਰਜ ਹੋਵੇਗੀ ਸ਼ਿਕਾਇਤ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • sourav ganguly and his wife receive death threats
    ਸਾਬਕਾ ਕ੍ਰਿਕਟ ਕਪਤਾਨ ਸੌਰਵ ਗਾਂਗੁਲੀ ਤੇ ਉਨ੍ਹਾਂ ਦੀ ਪਤਨੀ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
  • relief news for jalandhar residents  sanitation workers   strike ends
    ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
Trending
Ek Nazar
horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

order to journalists

ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

women in pakistan

ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

mecca pact

ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

groom bride wedding instagram social media

ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

hindu family in rangpur

ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਵੱਡੀ ਕਾਮਯਾਬੀ ਤੇ ਨੋਟਾਂ ਦਾ...
    • these daily habits can brighten your luck
      ਰੋਜ਼ਾਨਾ ਦੀਆਂ ਇਹ ਆਦਤਾਂ ਚਮਕਾ ਸਕਦੀ ਹੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • today the path to advancement will open for these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਾਰੋਬਾਰ 'ਚ ਹੋਵੇਗਾ...
    • capricorn people will be afraid of loss and trouble
      ਮਕਰ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • horoscope astrology
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ! 22 ਅਗਸਤ ਨੂੰ ਬਣੇਗਾ 'ਤ੍ਰਿਗ੍ਰਹੀ...
    • a kitchen built in the right direction will make you rich
      ਸਹੀ ਦਿਸ਼ਾ 'ਚ ਬਣੀ ਹੋਈ ਰਸੋਈ ਕਰੇਗੀ ਤੁਹਾਨੂੰ ਮਾਲਾਮਾਲ ! ਆਰਥਿਕ ਪੱਖੋਂ ਵੀ...
    • today  these 4 zodiac signs will be in a good mood
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਰਹੇਗੀ ਬੱਲੇ-ਬੱਲੇ! ਧਨ ਲਾਭ ਅਤੇ ਕਰੀਅਰ 'ਚ ਵੱਡੀ...
    • pisces zodiac sign will be full of difficulties
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਮੁਸ਼ਕਲਾਂ ਭਰਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a wrongly worn turtle ring can make you poor
      ਗਲਤ ਢੰਗ ਨਾਲ ਪਾਈ ਗਈ ਕੱਛੂ ਵਾਲੀ ਮੁੰਦਰੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ...
    • the right direction of placing the sofa will change your luck
      ਸੋਫਾ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +