Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    12:33:47 PM

  • 8 lakh job cards cancelled in punjab

    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ...

  • police raid at royal spa center in jalandhar  3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • pm mod bad language girl apology

    "ਮੇਰੇ ਕੋਲੋ ਬਹੁਤ ਵੱਡੀ ਗਲਤੀ ਹੋ ਗਈ", PM Modi...

  • punjab governor gulab chand kataria interview

    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਅੰਮ੍ਰਿਤਸਰ
  • ਆਪਣੇ ਬੱਚਿਆਂ ਦੇ ਸਹੀ-ਸਲਾਮਤ ਹੋਣ ਦੀਆਂ ਅਜੇ ਵੀ ਆਸਾਂ ਲਗਾਈ ਬੈਠੇ ਨੇ ਪੀੜਤ ਪਰਿਵਾਰ

AMRITSAR News Punjabi(ਅੰਮ੍ਰਿਤਸਰ)

ਆਪਣੇ ਬੱਚਿਆਂ ਦੇ ਸਹੀ-ਸਲਾਮਤ ਹੋਣ ਦੀਆਂ ਅਜੇ ਵੀ ਆਸਾਂ ਲਗਾਈ ਬੈਠੇ ਨੇ ਪੀੜਤ ਪਰਿਵਾਰ

  • Updated: 29 Nov, 2014 02:02 AM
ਅੰਮ੍ਰਿਤਸਰ
article
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਬਿਊਰੋ, ਰਾਜਬੀਰ ਸਿੰਘ, ਭੁਪਿੰਦਰ ਸਿੰਘ)-ਪਰਿਵਾਰ ਤੋਂ ਦੂਰ ਰਹਿ ਕੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਜਾ ਕੇ ਮਿਹਨਤ ਕਰਨ ਲਈ ਇਰਾਕ 'ਚ ਗਏ ਕਰੀਬ 39 ਨੌਜਵਾਨ ਅੱਤਵਾਦੀਆਂ ਦੇ ਘੇਰੇ 'ਚ ਫ਼ਸ ਗਏ ਸਨ, ਜਿਨ੍ਹਾਂ ਬਾਰੇ ਅਜੇ ਤੱਕ ਕੋਈ ਵੀ ਥੁਹ ਪਤਾ ਨਹੀਂ ਲੱਗ ਸਕਿਆ, ਜਿਸ ਕਰਕੇ ਉਨ੍ਹਾਂ ਪੀੜਤ ਪਰਿਵਾਰਾਂ ਦੀ ਜ਼ਿੰਦਗੀ ਘੁੰਮਣ-ਘੇਰੀ 'ਚ ਫਸੀ ਹੋਈ ਹੈ। ਪਿਛਲੇ ਕਰੀਬ ਛੇ ਮਹੀਨਿਆਂ ਤੋਂ ਬਾਅਦ ਬੀਤੇ ਕੱਲ ਇਕ ਪ੍ਰਮੁੱਖ ਟੀ. ਵੀ. ਚੈੱਨਲ ਮੁਤਾਬਕ ਫਸੇ ਉਨ੍ਹਾਂ ਨੌਜਵਾਨਾਂ ਨੂੰ ਆਈ. ਐੱਸ. ਅੱਤਵਾਦੀਆਂ ਵਲੋਂ ਮਾਰ ਦੇਣ ਦੀ ਪੁਸ਼ਟੀ ਕੀਤੀ ਗਈ ਹੈ, ਜਦ ਕਿ ਪੀੜਤ ਪਰਿਵਾਰ ਆਪਣੇ ਬੱਚਿਆਂ ਦੇ ਜਿਉਣ ਦੀਆਂ ਆਸਾਂ ਲਗਾਈ ਬੇਠੈ ਹਨ ਅਤੇ ਕਰੀਬ ਛੇ ਮਹੀਨੇ ਪਹਿਲਾਂ ਅੱਤਵਾਦੀਆਂ ਵਲੋਂ ਅਗਵਾ ਕੀਤੇ ਗਏ ਭਾਰਤੀ ਨੌਜਵਾਨਾਂ 'ਚੋਂ ਕਸਬਾ ਚਵਿੰਡਾ ਦੇਵੀ ਹਲਕਾ ਮਜੀਠਾ ਤੋਂ ਇਰਾਕ 'ਚ ਫਸੇ ਸੋਨੂੰ ਪੁੱਤਰ ਕਸ਼ਮੀਰ ਸਿੰਘ ਦੀ ਬਜ਼ੁਰਗ ਮਾਤਾ ਜੀਤੋ ਤੇ ਪਤਨੀ ਸੀਮਾ ਨੇ ਭਰੇ ਮਨ ਨਾਲ ਦੱਸਿਆ ਕਿ ਅਸੀਂ ਨਾ ਜਿਉਂਦਿਆਂ 'ਚ ਹਾ ਨਾ ਮਰਿਆਂ 'ਚ।
ਕਈ ਵਾਰ ਰਾਜਨੀਤਿਕ ਤੇ ਪ੍ਰਸ਼ਾਸਨਿਕ ਤੌਰ ਤੋਂ ਸਾਨੂੰ ਉਮੀਦ ਦਿਵਾਈ ਗਈ, ਖਾਸ ਕਰਕੇ ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਤੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਦਿੱਲੀ 'ਚ ਲਗਭਗ ਛੇ ਵਾਰ ਮਿਲਾਇਆ ਅਤੇ ਸਾਡੀ ਹਰ ਸੰਭਵ ਮਦਦ ਕੀਤੀ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਨੇ ਵੀ ਪੀੜਤ ਪਰਿਵਾਰ ਨੂੰ 60 ਹਜ਼ਾਰ ਰੁਪਏ ਦੇਣ ਤੋਂ ਇਲਾਵਾ ਹੋਰ ਵੀ ਆਰਥਿਕ ਸਹਾਇਤਾ ਦਿੱਤੀ, ਜਿਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਵੀ ਦੋ ਵਾਰ 20-20 ਹਜ਼ਾਰ ਰੂਪੈ ਦੀ ਆਰਥਿਕ ਮਦਦ ਕੀਤੀ ਗਈ । ਉਨ੍ਹਾਂ ਕਿਹਾ ਕਿ ਆਖਰੀ ਵਾਰ ਸਾਡੀ ਗੱਲ ਜੂਨ ਮਹੀਨੇ ਵਿਚ ਹੋਈ। ਉਸ ਨੇ ਕਿਹਾ ਕਿ ਇਥੇ ਖ਼ਤਰਾ ਬਹੁਤ ਜ਼ਿਆਦਾ ਵਧ ਗਿਆ ਹੈ 'ਤੇ ਕੰਪਨੀ ਵਾਲੇ ਵੀ ਸਾਨੂੰ ਛੱਡ ਕੇ ਭੱਜ ਗਏ ਹਨ 'ਤੇ ਮੌਤ ਦਾ ਸਾਇਆ ਸਾਡੇ ਸਿਰ 'ਤੇ ਮੰਡਰਾਅ ਰਿਹਾ ਹੈ ਤੇ ਫੋਨ ਕੱਟ ਜਾਣ ਤੋਂ ਬਾਅਦ ਅੱਜ ਤੱਕ ਉਸ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਇਸ ਸਾਰੇ ਮਾਮਲੇ 'ਚ ਪੰਜਾਬ ਤੇ ਭਾਰਤ ਸਰਕਾਰ ਆਪਣੀ ਪੂਰੀ ਕੋਸ਼ਿਸ਼ ਕਰਕੇ ਇਸ ਸਾਰੇ ਮਸਲੇ ਨੂੰ ਸਲਝਾਉਣ ਤਾਂ ਕਿ ਇਰਾਕ 'ਚ ਫਸੇ ਨੌਜਵਾਨਾਂ ਨੂੰ ਸਹੀ ਸਲਾਮਤ ਵਾਪਸ ਲਿਆਂਦਾ ਜਾਵੇ।

  • ਬਿਕਰਮ ਸਿੰਘ ਮਜੀਠੀਆ
  • ਸੁਸ਼ਮਾ ਸਵਰਾਜ
  • Bikram Singh Majithia
  • Sushma Swaraj

ਵਿਦੇਸ਼ ਭੇਜਣ ਦੇ ਨਾਂ 'ਤੇ 1.28 ਕਰੋੜ ਦੀ ਠੱਗੀ

NEXT STORY

Stories You May Like

  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
  • family crushed truck
    ਘਰ ਦੇ ਬਾਹਰ ਮੰਜੇ 'ਤੇ ਬੈਠੇ ਪਰਿਵਾਰ ਨੂੰ ਟਰੱਕ ਨੇ ਦਰੜਿਆ, 4 ਦੀ ਮੌਤ, ਪਹੁੰਚੀ UP ਪੁਲਸ
  • house  family  dead bodies  police
    ਕਿਰਾਏ ਦੇ ਮਕਾਨ 'ਚੋਂ ਮਿਲੀਆਂ ਇਕੋ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ ਜਾਮ
  • with the right direction in the kitchen  the path to advancement will open up
    ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ ਵੀ ਰਹੇਗੋ ਖੁਸ਼ਹਾਲ
  • major incident in ferozepur
    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ
  • cwg 2026 21 year old ajay babu wins silver medal
    CWG 2026: 21 ਸਾਲਾ ਅਜੇ ਬਾਬੂ ਨੇ ਰਚਿਆ ਇਤਿਹਾਸ, 2 ਰਿਕਾਰਡ ਨਾਲ ਜਿੱਤਿਆ ਸਿਲਵਰ ਮੈਡਲ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • police raid at royal spa center in jalandhar  3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
Trending
Ek Nazar
petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
    • easy connect air service launched from amritsar
      ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ ਕੀਤੀ 'ਈਜ਼ੀ ਕਨੈਕਟ' ਹਵਾਈ...
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • ignoring the orders of sri akal takht sahib is the government
      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +