Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    2:05:50 AM

  • late evening gunshots in batala

    ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ...

  • 2 youths die after being hit by tractor trolley

    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ...

  • channi invites bhupesh baghel for a meeting

    ਪੰਜਾਬ ਕਾਂਗਰਸ ਦੀ ਇਕਜੁੱਟਤਾ ਲਈ ਚੰਨੀ ਨੇ ਭੁਪੇਸ਼...

  • big suspended dig harcharan singh bhullar case cbi court frames charges

    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਵੱਡੀ ਅਪਡੇਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਅੰਮ੍ਰਿਤਸਰ
  • ਇਲਾਜ ਸਮੱਗਰੀ ਦੀ ਖਰੀਦ 'ਚ ਕਰੋੜਾਂ ਦੀ ਗੜਬੜੀ

AMRITSAR News Punjabi(ਅੰਮ੍ਰਿਤਸਰ)

ਇਲਾਜ ਸਮੱਗਰੀ ਦੀ ਖਰੀਦ 'ਚ ਕਰੋੜਾਂ ਦੀ ਗੜਬੜੀ

  • Updated: 29 Nov, 2014 02:03 AM
ਅੰਮ੍ਰਿਤਸਰ
article
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਦਲਜੀਤ ਸ਼ਰਮਾ)-ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ 'ਚ ਇਲਾਜ ਸਮੱਗਰੀ ਦੀ ਖਰੀਦ 'ਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੱਗਭਗ 20 ਕਰੋੜ ਦੀ ਗੜਬੜੀ ਹੋਈ ਹੈ। ਘੋਟਾਲੇ ਦੀ ਰਿਪੋਰਟ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੋਲ ਪੁੱਜਣ ਦੇ ਉਪਰੰਤ ਕਰੀਬ ਤਿੰਨ ਮਹੀਨੇ ਬਾਅਦ ਵੀ ਕੋਈ ਕਾਰਵਾਈ ਨਹੀਂ ਹੋਈ ਹੈ। ਪਾਰਦਰਸ਼ਤਾ ਦੇ ਦਾਅਵੇ ਕਰਨ ਵਾਲੇ ਵਿਭਾਗ ਦੇ ਮੰਤਰੀ ਅਨਿਲ ਜੋਸ਼ੀ ਵੀ ਉਪਰੋਕਤ ਮਾਮਲੇ 'ਚ ਚੁੱਪੀ ਸਾਧੇ ਹੋਏ ਹਨ। ਉਪਰੋਕਤ ਖੁਲਾਸਾ ਆਰ. ਟੀ. ਆਈ. ਐਕਟੀਵਿਸਟ ਰਵਿੰਦਰ ਕੁਮਾਰ ਸੁਲਤਾਨਵਿੰਡ ਵਲੋਂ ਕੀਤਾ ਗਿਆ ਹੈ। ਰਵਿੰਦਰ ਸੁਲਤਾਨਵਿੰਡ ਨੇ ਪੱਤਰਕਾਰ ਸੰਮੇਲਨ 'ਚ ਉਪਰੋਕਤ ਘੋਟਾਲੇ ਦੇ ਦਸਤਾਵੇਜ਼ ਮੀਡੀਆ ਦੇ ਸਾਹਮਣੇ ਪੇਸ਼ ਕੀਤੇ। ਸੁਲਤਾਨਵਿੰਡ ਨੇ ਦੱਸਿਆ ਕਿ ਸਾਲ 2011 'ਚ ਮੈਡੀਕਲ ਕਾਲਜ ਦੀ ਪਰਚੇਜ਼ ਕਮੇਟੀ ਨੇ ਡਾਇਲਾਸਿਸ ਕਿੱਟਾਂ ਅਤੇ ਐਗਜ਼ਾਮੀਨੇਸ਼ਨ ਬੈੱਡ ਦੀ ਖਰੀਦ ਕੀਤੀ ਸੀ। ਇਸ ਸਾਮਾਨ ਦੀ ਖਰੀਦ 'ਚ ਬਹੁਤ ਗੜਬੜੀ ਕੀਤੀ ਗਈ। ਅਧਿਕਾਰੀਆਂ ਨੇ ਲੋੜ ਤੋਂ ਜ਼ਿਆਦਾ ਸਾਮਾਨ ਖਰੀਦਿਆ ਅਤੇ ਸਰਕਾਰ ਨੂੰ ਵੀਹ ਕਰੋੜ ਰੁਪਏ ਦਾ ਚੂਨਾ ਲਗਾਇਆ। ਭ੍ਰਿਸ਼ਟਾਚਾਰ ਦੇ ਸੰਕੇਤ ਮਿਲਣ 'ਤੇ ਉਨ੍ਹਾਂ ਨੇ ਮੁੱਖ ਮੰਤਰੀ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਨਿਰਦੇਸ਼ਕ, ਮੁੱਖ ਸਕੱਤਰ ਨੂੰ ਸ਼ਿਕਾਇਤ ਕੀਤੀ। ਇਸ ਸ਼ਿਕਾਇਤ ਦੇ ਆਧਾਰ 'ਤੇ ਵਿਭਾਗ ਨੇ ਜਾਂਚ ਲਈ ਪਟਿਆਲਾ ਕਮੇਟੀ ਦਾ ਗਠਨ ਕੀਤਾ।
ਇਸ ਕਮੇਟੀ 'ਚ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੀ ਵਾਈਸ ਪ੍ਰਿੰਸੀਪਲ ਡਾ. ਅਨੀਤਾ ਗੁਪਤਾ, ਪ੍ਰੋ. ਬੀ. ਐੱਸ. ਸਿੱਧੂ, ਡਾ. ਅਵਨੀਸ਼ ਕੁਮਾਰ ਅਤੇ ਪ੍ਰੀਤਪਾਲ ਸਿੰਘ ਬਾਵਾ ਨੂੰ ਸ਼ਾਮਲ ਕੀਤਾ ਗਿਆ। ਪਟਿਆਲਾ ਕਮੇਟੀ ਵਲੋਂ ਤਿੰਨ ਸਾਲ ਤੱਕ ਇਸ ਇਸ ਮਾਮਲੇ ਦੀ ਜਾਂਚ ਕੀਤੀ ਜਾਂਦੀ ਰਹੀ। ਕਮੇਟੀ ਦੇ ਅਧਿਕਾਰੀ ਦਰਜਨਾਂ ਵਾਰ ਮੈਡੀਕਲ ਕਾਲਜ ਵੀ ਆਏ ਅਤੇ ਅਧਿਕਾਰੀਆਂ ਤੋਂ ਪੁੱਛਗਿਛ ਕਰਕੇ ਰਿਕਾਰਡ ਦੀ ਜਾਂਚ ਕੀਤੀ।
ਅਗਸਤ 2014 'ਚ ਪਟਿਆਲਾ ਕਮੇਟੀ ਦੀ ਚੇਅਰਮੈਨ ਡਾ. ਅਨੀਤਾ ਗੁਪਤਾ ਨੇ ਰਿਪੋਰਟ ਤਿਆਰ ਕੀਤੀ। ਉਕਤ ਰਿਪੋਰਟ ਦੀ ਪ੍ਰਤੀ ਮੀਡੀਆ ਦੇ ਸਨਮੁਖ ਰੱਖਦੇ ਹੋਏ ਸੁਲਤਾਨਵਿੰਡ ਨੇ ਕਿਹਾ ਕਿ ਇਸ 'ਚ ਸਪੱਸ਼ਟ ਵਿਖਾਇਆ ਗਿਆ ਹੈ ਕਿ ਸਰਕਾਰੀ ਮੈਡੀਕਲ ਕਾਲਜ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਦੇ ਅਧਿਕਾਰੀਆਂ ਵਲੋਂ ਲੱਗਭਗ ਵੀਹ ਕਰੋੜ ਦੀ ਗੜਬੜੀ ਕੀਤੀ ਗਈ ਹੈ। ਪਰਚੇਜ਼ ਕਮੇਟੀ ਨੇ ਇਹ ਸਾਰੀ ਖਰੀਦ ਬਠਿੰਡਾ ਦੀ ਇਕ ਕੰਪਨੀ ਤੋਂ ਕੀਤੀ। ਉਸ ਸਮੇਂ ਡਾਇਲਾਸਿਸ ਕਿੱਟ ਦਾ ਮੁੱਲ ਸਿਰਫ਼ 460 ਰੁਪਏ ਪ੍ਰਤੀ ਸੀ ਜਦੋਂ ਕਿ ਪਰਚੇਜ਼ ਕਮੇਟੀ ਨੇ 1500 ਰੁਪਏ ਖਰਚ ਦਰਜ ਕੀਤਾ। ਹਸਪਤਾਲਾਂ 'ਚ ਮਰੀਜ਼ਾਂ ਦੀ ਸਹੂਲਤ ਲਈ 1000 ਕਿੱਟ ਖਰੀਦੀ ਗਈ ਸੀ, ਜਦੋਂ ਕਿ ਇੰਨੀਆਂ ਕਿੱਟਾਂ ਦੀ ਲੋੜ ਨਹੀਂ ਸੀ। ਸੁਲਤਾਨਵਿੰਡ ਨੇ ਕਿਹਾ ਕਿ ਇਸ ਤਰ੍ਹਾਂ ਐਗਜ਼ਾਮੀਨੇਸ਼ਨ ਬੈੱਡ ਅਤੇ ਟਰਾਲੀਆਂ ਦੀ ਖਰੀਦ 'ਚ 6 ਕਰੋੜ ਰੁਪਏ ਦੀ ਗੜਬੜੀ ਅਧਿਕਾਰੀਆਂ ਨੇ ਕੀਤੀ। ਸਾਲ 2012 'ਚ ਖਰੀਦੀ ਗਈ ਐਗਜ਼ਾਮੀਨੇਸ਼ਨ ਟੇਬਲ (ਪ੍ਰਤੀ) ਦਾ ਮੁੱਲ 101700 ਰੁਪਏ ਹੈ, ਜਦੋਂ ਕਿ ਪਰਚੇਜ਼ ਕਮੇਟੀ ਨੇ ਇਕ ਐਗਜ਼ਾਮੀਨੇਸ਼ਨ ਟੇਬਲ ਦਾ ਮੁੱਲ 4 ਲੱਖ 50 ਹਜ਼ਾਰ ਰੁਪਏ ਦਰਜ ਕੀਤਾ। ਇਸ ਸਾਰੀ ਖਰੀਦ 'ਚ 2 ਕਰੋੜ 88 ਲੱਖ ਰੁਪਏ ਦੀ ਹੇਰਾਫੇਰੀ ਕੀਤੀ ਗਈ। ਸਾਲ 2009 ਤੋਂ 2013 ਤੱਕ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਕਾਸ ਦੇ ਨਾਮ 'ਤੇ ਟਰਾਲੀਆਂ, ਇਮਾਰਤਾਂ ਦੀ ਉਸਾਰੀ ਦਾ ਸਾਮਾਨ ਅਤੇ ਬਿਜਲੀ ਨਾਲ ਸਬੰਧਤ ਸਮੱਗਰੀਆਂ ਦੀ ਖਰੀਦ ਕੀਤੀ ਗਈ। ਪਰਚੇਜ਼ ਕਮੇਟੀ ਨੇ ਇਥੇ ਵੀ ਕਰੋੜਾਂ ਰੁਪਿਆ ਹਜ਼ਮ ਕਰ ਲਿਆ।
ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ 'ਚ ਦਵਾਈਆਂ ਦੀਆਂ ਦੁਕਾਨਾਂ ਦੀ ਵੰਡ 'ਚ ਵੀ ਭਾਰੀ ਖਾਮੀਆਂ ਦਰਜ ਕੀਤੀਆਂ ਗਈਆਂ। ਸੁਲਤਾਨਵਿੰਡ ਨੇ ਇਲਜ਼ਾਮ ਲਗਾਇਆ ਕਿ ਪਰਚੇਜ਼ ਕਮੇਟੀ ਦੇ ਮੈਂਬਰਾਂ ਨੇ ਆਪਣੀ ਜੇਬ ਭਰਨ ਲਈ ਲੋੜ ਤੋਂ ਜ਼ਿਆਦਾ ਖਰੀਦ ਕੀਤੀ। ਪਟਿਆਲਾ ਕਮੇਟੀ ਨੇ ਰਿਪੋਰਟ 'ਚ ਲਿਖਿਆ ਹੈ ਕਿ ਡਾਇਲਾਸਿਸ ਕਿੱਟਾਂ ਦੀ ਕੋਟੇਸ਼ਨ ਦੂਜੀਆਂ ਕੰਪਨੀਆਂ ਤੋਂ ਲਈ ਗਈ ਤਾਂ ਸਪੱਸ਼ਟ ਹੋਇਆ ਕਿ ਇਨ੍ਹਾਂ ਦਾ ਅਸਲੀ ਮੁੱਲ 678 ਰੁਪਏ ਹੈ। ਸੁਲਤਾਨਵਿੰਡ ਨੇ ਕਿਹਾ ਕਿ ਪਟਿਆਲਾ ਕਮੇਟੀ ਨੇ ਰਿਪੋਰਟ ਵਿਭਾਗ ਦੇ ਉਚ-ਅਧਿਕਾਰੀਆਂ ਨੂੰ ਭੇਜਣ 'ਤੇ ਚਾਰ ਮਹੀਨੇ ਲੰਘਣ ਦੇ ਬਾਅਦ ਵੀ ਵਿਭਾਗ ਨੇ ਸੰਬੰਧ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਨਹੀਂ ਕੀਤੀ। ਡਾਇਲਾਸਿਸ ਕਿੱਟਾਂ ਦੇ ਇਲਾਵਾ ਐਗਜਾਮੀਨੇਸ਼ਨ ਬੈੱਡ ਦੀ ਖਰੀਦ 'ਚ ਵੀ ਬਹੁਤ ਗੜਬੜੀ ਹੋਈ ਹੈ। ਇਹ ਮਾਮਲਾ ਫਿਲਹਾਲ ਵਿਜੀਲੈਂਸ ਦੀ ਜਾਚ ਦੇ ਘੇਰੇ 'ਚ ਹੈ। ਦੂਜੇ ਪਾਸੇ ਜਾਂਚ ਰਿਪੋਰਟ ਉਨ੍ਹਾਂ ਨੇ ਆਰ. ਟੀ. ਆਈ. ਦੇ ਮਾਰਫ਼ਤ ਇਹ ਜਾਂਚ ਰਿਪੋਰਟ ਪ੍ਰਾਪਤ ਕੀਤੀ ਹੈ। ਵਿਭਾਗ ਸਬੰਧਤ ਅਧਿਕਾਰਿਆਂ ਦੇ ਖਿਲਾਫ ਕਾਰਵਾਈ ਕਰਨ ਨਾਲ ਕੰਨੀ ਕਤਰਾ ਰਿਹਾ ਹੈ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਮੰਤਰੀ ਅਨਿਲ ਜੋਸ਼ੀ ਸਰਕਾਰੀ ਹਸਪਤਾਲਾਂ 'ਚ ਪਾਰਦਰਸ਼ਤਾ ਲਿਆਉਣ ਦੇ ਦਾਅਵੇ ਤਾਂ ਬਹੁਤ ਕਰਦੇ ਹਨ ਪਰ ਅਫਸੋਸ ਉਨ੍ਹਾਂ ਦੇ ਇਹ ਦਾਅਵੇ ਗੱਲਾਂ ਤੱਕ ਹੀ ਸੀਮਿਤ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਸਬੰਧਤ ਅਧਿਕਾਰੀਆਂ ਨੂੰ ਬਰਖਾਸਤ ਨਹੀਂ ਕੀਤਾ ਗਿਆ ਤਾਂ ਉਹ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦਫ਼ਤਰ ਦੇ ਬਾਹਰ ਧਰਨੇ 'ਤੇ ਬੈਠਣਗੇ।
ਵਰਣਨਯੋਗ ਹੈ ਕਿ ਉਪਰੋਕਤ ਸਮੱਗਰੀਆਂ ਦੀ ਖਰੀਦ ਦੇ ਸਮੇਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਐੱਸ. ਐੱਸ. ਸ਼ੇਰਗਿਲ ਸਨ। ਵਿਜੀਲੈਂਸ ਵਿਭਾਗ ਨੇ ਵੀ ਬੈੱਡਾਂ ਦੀ ਖਰੀਦ ਦੇ ਮਾਮਲੇ 'ਚ ਸ਼ੇਰਗਿਲ ਦੇ ਬਿਆਨ ਦਰਜ ਕੀਤੇ ਹਨ। ਉਪਰੋਕਤ ਮਾਮਲੇ ਸਬੰਧੀ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸਕੱਤਰ ਹੁਸਨ ਲਾਲ ਨਾਲ ਗੱਲ ਕਰਨੀ ਚਾਹੀ ਤਾਂ ਬਾਰ-ਬਾਰ ਫੋਨ ਕਰਨ 'ਤੇ ਵੀ ਉਨ੍ਹਾਂ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।

  • ਰਵਿੰਦਰ ਕੁਮਾਰ
  • ਅਨਿਲ ਜੋਸ਼ੀ
  • Ravindra Kumar
  • Anil Joshi

ਆਪਣੇ ਬੱਚਿਆਂ ਦੇ ਸਹੀ-ਸਲਾਮਤ ਹੋਣ ਦੀਆਂ ਅਜੇ ਵੀ ਆਸਾਂ ਲਗਾਈ ਬੈਠੇ ਨੇ ਪੀੜਤ ਪਰਿਵਾਰ

NEXT STORY

Stories You May Like

  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • kathua  mortar shells  explosives  recovered  jammu
    ਕਠੂਆ 'ਚ ਮੋਰਟਾਰ ਦੇ ਗੋਲਿਆਂ ਸਣੇ ਵੱਡੀ ਮਾਤਰਾ ’ਚ ਧਮਾਕਾਖੇਜ਼ ਸਮੱਗਰੀ ਬਰਾਮਦ
  • elderly  pension  treatment  death
    ਪੈਨਸ਼ਨ ਨਾ ਮਿਲੀ ਤਾਂ ਇਲਾਜ ਦੁੱਖੋਂ ਬਜ਼ੁਰਗ ਦੀ ਹੋਈ ਮੌਤ, ਹੁਣ CM ਸੋਰੇਨ ਨੇ ਦਿਖਾਈ ਸਖ਼ਤੀ
  •   investigation into alleged data breach at tata electronics ongoing
    ‘ਟਾਟਾ ਇਲੈਕਟ੍ਰਾਨਿਕਸ ’ਚ ਕਥਿਤ ਡਾਟਾ ਸੰਨ੍ਹ ਦੀ ਜਾਂਚ ਜਾਰੀ’
  • rickshaw driver dies during treatment after falling ill due to heat
    ਗਰਮੀ ਕਾਰਨ ਬੀਮਾਰ ਰਿਕਸ਼ਾ ਚਾਲਕ ਦੀ ਜ਼ੇਰੇ ਇਲਾਜ ਮੌਤ
  • ram mandir resignation
    ਰਾਮ ਮੰਦਰ ਚੜ੍ਹਾਵੇ 'ਚ ਗੜਬੜੀ ਮਾਮਲੇ 'ਚ ਵੱਡੀ ਅਪਡੇਟ ! ਜਨਰਲ ਸਕੱਤਰ ਤੇ ਟਰੱਸਟੀ ਨੇ ਦਿੱਤਾ ਅਸਤੀਫ਼ਾ
  • son  mother  injured  hospital  treatment
    ਨਸ਼ੇੜੀ ਪੁੱਤ ਨੇ ਮਾਂ ਨੂੰ ਮਾਰੀ ਗੋਲੀ, ਏਮਜ਼ 'ਚ ਚੱਲ ਰਿਹਾ ਇਲਾਜ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • jandiala guru fire incident
      ਜੰਡਿਆਲਾ ਗੁਰੂ ਅੱਗ ਕਾਂਡ : ਰਾਖੀ ਕਰਨ ਵਾਲਾ ਚੌਂਕੀਦਾਰ ਹੀ ਨਿਕਲਿਆ ਮੁਲਜ਼ਮ
    • special lok adalats to be held on july 18 and november 21
      ਅੰਮ੍ਰਿਤਸਰ: ਚੈੱਕ ਬਾਊਂਸ ਮਾਮਲਿਆਂ ਦੇ ਨਿਪਟਾਰੇ ਲਈ 18 ਜੁਲਾਈ ਤੇ 21 ਨਵੰਬਰ ਨੂੰ...
    • big regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
    • sgpc to hold protest on july 10 against ban on film sutlej advocate dhami
      ਫਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ 'ਚ ਸ਼੍ਰੋਮਣੀ ਕਮੇਟੀ ਵੱਲੋਂ 10 ਜੁਲਾਈ ਨੂੰ...
    • sgpc write a letter to the central government for opening of kartarpur corridor
      ਕਰਤਾਰਪੁਰ ਲਾਂਘਾ ਜਲਦ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖੇਗੀ ਸ਼੍ਰੋਮਣੀ...
    • major police action against drug smugglers
      ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਸਰਗਰਮੀ, ਅੰਮ੍ਰਿਤਸਰ ਸ਼ਹਿਰ ਦੇ ਸਾਰੇ...
    • it is mandatory to get a png connection within 3 months
      ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ,...
    • sgpc to celebrate 100th martyrdom anniversary of teja singh samundri on july 17
      ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਤੇਜਾ ਸਿੰਘ ਸਮੁੰਦਰੀ ਦੀ 100...
    • firing on aap sarpanch  s husband
      ਸਰਪੰਚ ਦੇ ਪਤੀ ’ਤੇ ਫਾਇਰਿੰਗ, ਪਿੰਡ ਦੇ ਛੱਪੜ ਦੀ ਪੁਟਾਈ ਨੂੰ ਲੈ ਕੇ ਹੋਇਆ ਟਕਰਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +