Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    5:27:12 PM

  • 56 jewellery shops sealed in delhi anger grows among businessmen

    ਤਿਉਹਾਰਾਂ ਦੇ ਸੀਜ਼ਨ ਦਰਮਿਆਨ ਦਿੱਲੀ 'ਚ 56 ਗਹਿਣਿਆਂ...

  • bank robbery attempt in jandiala guru

    ਪੰਜਾਬ: ਬੈਂਕ 'ਚ ਆ ਵੜੇ 5 ਲੁਟੇਰੇ, ਗਾਰਡ ਦੀ ਅੱਖਾਂ...

  • 3 smugglers arrested in punjab

    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼...

  • ammy virk

    'ਸਭ ਸੁੱਖ ਸਾਂਦ ਹੈ ਸੱਜਣੋ...'; ਕੈਨੇਡਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਅੰਮ੍ਰਿਤਸਰ
  • ਸਰਕਾਰੀ ਹਸਪਤਾਲ 'ਚ ਪਾਣੀ ਦੀ ਬੂੰਦ-ਬੂੰਦ ਲਈ ਤਰਸੇ ਜੱਚਾ-ਬੱਚਾ

AMRITSAR News Punjabi(ਅੰਮ੍ਰਿਤਸਰ)

ਸਰਕਾਰੀ ਹਸਪਤਾਲ 'ਚ ਪਾਣੀ ਦੀ ਬੂੰਦ-ਬੂੰਦ ਲਈ ਤਰਸੇ ਜੱਚਾ-ਬੱਚਾ

  • Updated: 29 Nov, 2014 02:05 AM
ਅੰਮ੍ਰਿਤਸਰ
article
  • Share
    • Facebook
    • Tumblr
    • Linkedin
    • Twitter
  • Comment

ਦਸ ਦਿਨਾਂ ਤੋਂ ਪਾਣੀ ਦੀ ਸਪਲਾਈ ਹੈ ਬੰਦ, ਮਰੀਜ਼ ਪ੍ਰੇਸ਼ਾਨ
ਅੰਮ੍ਰਿਤਸਰ(ਦਲਜੀਤ ਸ਼ਰਮਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ 'ਚ ਜ਼ੱਚਾ ਅਤੇ ਬੱਚਾ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਦੀ ਹਵਾ ਨਿਕਲਦੀ ਜਾ ਰਹੀ ਹੈ। ਸਰਕਾਰੀ ਭਾਈ ਮੋਹਕਮ ਸਿੰਘ ਸੈਟੇਲਾਈਟ ਹਸਪਤਾਲ 'ਚ ਜ਼ੱਚਾ-ਬੱਚਾ ਪਿਛਲੇ ਦਸ ਦਿਨਾਂ ਤੋਂ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਮਾਮਲੇ ਉੱਚ ਅਧਿਕਾਰੀਆਂ ਦੇ ਧਿਆਨ 'ਚ ਹੋਣ ਦੇ ਉਪਰੰਤ ਵੀ ਸਮੱਸਿਆ ਦਾ ਕੋਈ ਵੀ ਹੱਲ ਨਹੀਂ ਨਿਕਲ ਰਿਹਾ ਹੈ। ਜਗ ਬਾਣੀ ਦੀ ਟੀਮ ਨੇ ਜਦੋਂ ਹਸਪਤਾਲ ਦਾ ਦੌਰਾ ਕੀਤਾ ਤਾਂ ਵੇਖਿਆ ਕਿ ਪਾਣੀ ਨਾ ਹੋਣ ਦੇ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਨਦੀਪ ਕੌਰ ਪਤਨੀ ਸੂਰਜ ਵਾਸੀ ਈਸ਼ਵਰ ਨਗਰ ਨੇ ਦੱਸਿਆ ਕਿ ਰਾਤ ਦੋ ਵਜੇ ਉਨ੍ਹਾਂ ਦੇ ਘਰ ਉਪਰੋਕਤ ਹਸਪਤਾਲ 'ਚ ਮੁੰਡਾ ਪੈਦਾ ਹੋਇਆ ਹੈ ਪਰ ਇਥੇ ਪਾਣੀ ਦੀ ਸਮੱਸਿਆ ਬਣੀ ਹੋਈ ਹੈ। ਬਾਥਰੂਮ ਗੰਦਗੀ ਨਾਲ ਭਰੇ ਪਏ ਹੋਏ ਹਨ।
ਉਨ੍ਹਾਂ ਨੇ ਦੱਸਿਆ ਕਿ ਇੱਥੇ ਰੋਜ਼ਾਨਾ ਚਾਰ-ਪੰਜ ਡਲਿਵਰੀਆਂ ਹੁੰਦੀਆਂ ਹਨ। ਟੀਮ ਨੇ ਵੇਖਿਆ ਕਿ ਪਾਣੀ ਨਾ ਹੋਣ ਦੇ ਕਾਰਨ ਆਲੇ-ਦੁਆਲੇ ਗੰਦਗੀ ਦੀ ਭਰਮਾਰ ਸੀ। ਮਰੀਜ਼ ਪਾਣੀ ਨਾ ਹੋਣ ਦੇ ਕਾਰਨ ਬਾਹਰ ਤੋਂ ਬਾਲਟੀਆਂ 'ਚ ਪਾਣੀ ਭਰ ਕੇ ਲਿਆ ਰਹੇ ਸਨ। ਇਸ ਸੰਬੰਧ 'ਚ ਜਦੋਂ ਮੈਡੀਕਲ ਅਧਿਕਾਰੀ ਹਰਦੀਪ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਜੇਬ 'ਚੋਂ ਤਾਂ ਖਰਚ ਨਹੀਂ ਕਰੇਗੀ। ਵਿਭਾਗ ਜਦੋਂ ਫੰਡ ਜਾਰੀ ਕਰੇਗਾ ਤਾਂ ਸਮੱਸਿਆ ਦਾ ਹੱਲ ਹੋ ਜਾਵੇਗਾ। ਸਮੱਸਿਆ ਦੇ ਸਬੰਧ 'ਚ ਸਾਰੀ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ ਜਾ ਚੁੱਕੀ ਹੈ।
ਸਿਵਲ ਸਰਜਨ ਡਾ. ਰਾਜੀਵ ਭੱਲਾ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ। ਉਨ੍ਹਾਂ ਨੇ ਆਪਣੇ ਆਪ ਵੀ ਹਸਪਤਾਲ ਦਾ ਦੌਰਾ ਕੀਤਾ ਹੈ। ਸਬੰਧਤ ਅਧਿਕਾਰੀ ਨੂੰ ਸਬਮਰਸੀਬਲ ਬੋਰ ਕਰਵਾ ਕੇ ਪਾਣੀ ਦੀ ਸਹੂਲਤ ਛੇਤੀ ਉਪਲਬਧ ਕਰਵਾਉਣ ਸਬੰਧੀ ਕਹਿ ਦਿੱਤਾ ਗਿਆ ਹੈ।

  • ਜਗ ਬਾਣੀ
  • ਹਰਦੀਪ ਕੌਰ
  • Jag Bani
  • Hardeep Kaur

ਇਲਾਜ ਸਮੱਗਰੀ ਦੀ ਖਰੀਦ 'ਚ ਕਰੋੜਾਂ ਦੀ ਗੜਬੜੀ

NEXT STORY

Stories You May Like

  • of blood donation can save someone  s entire life
    ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • government school  food  lizard  30 students  sick
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਕਲੀ ਛਿਪਕਲੀ, 30 ਵਿਦਿਆਰਥੀ ਬੀਮਾਰ, ਚੰਦਰਪੁਰ ਦੇ ਹਸਪਤਾਲ 'ਚ ਦਾਖਲ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • tragic accident in mohali
    ਮੋਹਾਲੀ 'ਚ ਦਰਦਨਾਕ ਹਾਦਸਾ: ਬਾਰਿਸ਼ ਦੇ ਪਾਣੀ 'ਚ ਪਈ ਬਿਜਲੀ ਦੀ ਤਾਰ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ
  • water  bucket  boy  faridabad
    ਪਾਣੀ ਦੀ ਬਾਲਟੀ 'ਚ ਡੁੱਬਣ ਨਾਲ ਜਵਾਕ ਦੀ ਮੌਤ, ਖੇਡ-ਖੇਡ 'ਚ ਵਾਪਰਿਆ ਹਾਦਸਾ
  • cbi will have to take prior permission for investigation
    ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ ਲੈਣੀ ਹੋਵੇਗੀ ਇਜਾਜ਼ਤ
  • farmer beaten up for watering fields
    ਖੇਤਾਂ 'ਚ ਪਾਣੀ ਲਾਉਣ ਗਏ ਕਿਸਾਨ ਨਾਲ ਕੁੱਟਮਾਰ
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
  • boy dead on road accident
    ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
  • markets and shops completely closed during jalandhar bandh
    ਜਲੰਧਰ ਬੰਦ ਦੌਰਾਨ ਬਾਜ਼ਾਰ-ਦੁਕਾਨਾਂ ਪੂਰੀ ਤਰ੍ਹਾਂ ਬੰਦ, ਸੜਕਾਂ 'ਤੇ ਸੰਨਾਟਾ,...
  • bjp preparing for political war in punjab
    ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ...
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Trending
Ek Nazar
strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

police officer arrested

ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...

us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • pakistani arms smuggling busted in amritsar boy arrested with weapons
      ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ ਨੌਜਵਾਨ...
    • sir duty  government school  lecturer
      ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਹਾਦਸੇ ’ਚ ਮੌਤ
    • incident of ragging on sikh child in himachal school unfortunate  advocate dhami
      ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ:...
    • national rajput welfare association delegation meets police commissioner
      ਸਵਰਨਕਾਰਾਂ ਦੀ ਸੁਰੱਖਿਆ ਲਈ ਪੁਲਸ ਕਮਿਸ਼ਨਰ ਨੂੰ ਮਿਲਿਆ ਵਫਦ, ਪੁਲਸ ਤਾਇਨਾਤੀ ਦੀ...
    • three arrested with heroin worth rs 62 crore
      62 ਕਰੋੜ ਦੀ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
    • the combination of black and white is making women  s looks attractive
      ਬਲੈਕ ਐਂਡ ਵਾਈਟ ਦਾ ਕੰਬੀਨੇਸ਼ਨ ਮਹਿਲਾਵਾਂ ਦੇ ਲੁੱਕ ਨੂੰ ਬਣਾ ਰਿਹਾ ਅਟ੍ਰੈਕਟਿਵ
    • two brothers sitting at a shop were attacked by throwing chillies in their eyes
      ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +