Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:53:57 PM

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ਅੰਮ੍ਰਿਤਸਰ
  • ਖਤਰਨਾਕ ਗੈਂਗਸਟਰ ਸੰਗਮ ਦੀ ਗੋਲੀਆਂ ਮਾਰ ਕੇ ਹੱਤਿਆ (ਵੀਡੀਓ)

AMRITSAR News Punjabi(ਅੰਮ੍ਰਿਤਸਰ)

ਖਤਰਨਾਕ ਗੈਂਗਸਟਰ ਸੰਗਮ ਦੀ ਗੋਲੀਆਂ ਮਾਰ ਕੇ ਹੱਤਿਆ (ਵੀਡੀਓ)

  • Updated: 29 Nov, 2014 10:35 AM
ਅੰਮ੍ਰਿਤਸਰ
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ( ਸੰਜੀਵ )-ਗਿਲਵਾਲੀ ਗੇਟ ਸਥਿਤ ਗੁੱਜਰਪੁਰਾ 'ਚ ਖਤਰਨਾਕ ਗੈਂਗਸਟਰ ਸੰਗਮ ਦੀ ਕੁੱਝ ਅਣਪਛਾਤੇ ਆਦਮੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਸੰਗਮ ਜਿਥੇ ਗੈਂਗਸਟਰ ਬੱਬਾ ਸ਼ਰੀਫਪੁਰੀਆਂ ਦੇ ਕਤਲ ਕੇਸ 'ਚ ਨਾਮਜ਼ਦ ਸੀ, ਉਥੇ ਹੀ ਉਹ ਪੁਲਸ ਨੂੰ ਕਈ ਅਪਰਾਧਿਕ ਮਾਮਲਿਆਂ 'ਚ 'ਵਾਂਟੇਡ' ਚੱਲ ਰਿਹਾ ਸੀ । ਸੰਗਮ ਦੀ ਲਾਸ਼ ਦੀ ਤਲਾਸ਼ੀ ਦੇ ਦੌਰਾਨ ਉਸਦੇ ਕਬਜ਼ੇ ਤੋਂ ਪੁਲਸ ਨੇ ਇਕ ਰਿਵਾਲਵਰ ਤੇ ਜਿੰਦਾ ਕਾਰਤੂਸ ਬਰਾਮਦ ਕੀਤੇ । ਪੁਲਸ ਨੇ ਅਣਪਛਾਤੇ ਆਦਮੀਆਂ ਦੇ ਵਿਰੁੱਧ ਹੱਤਿਆ ਦਾ ਕੇਸ ਦਰਜ ਕਰਕੇ ਗੈਂਗਸਟਰ ਸੰਗਮ ਦੀ ਲਾਸ਼ ਨੂੰ ਕਬਜ਼ੇ 'ਚ ਲੈ ਉਸਦਾ ਪੋਸਟਮਾਰਟਮ ਕਰਵਾ ਲਾਸ਼ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਸੰਗਮ ਦੇ ਪਿਤਾ ਲਾਲ ਚੰਦ ਲਾਲੀ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪਿਛਲੇ ਰਾਤ 10 ਵਜੇ ਦੇ ਕਰੀਬ ਸੰਗਮ ਘਰ ਤੋਂ ਮੱਥਾ ਟੇਕਣ ਲਈ ਬਾਹਰ ਗਿਆ ਸੀ। ਜਿਵੇਂ ਹੀ ਉਹ ਗੁੱਜਰਪੁਰਾ ਪਹੁੰਚਿਆ, ਚਾਰ ਹਤਿਆਰਬੰਦ ਆਦਮੀਆਂ ਨੇ ਉਸ ਨੂੰ ਘੇਰ ਲਿਆ ਅਤੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਲਾਲ ਚੰਦ ਦਾ ਇਲਜ਼ਾਮ ਸੀ ਕਿ ਹੱਤਿਆਰਿਆਂ ਵਿਚ ਅਕਾਲੀ ਨੇਤਾ ਜੋਗਿੰਦਰ ਸਿੰਘ ਗਿੰਦਾ ਅਤੇ ਉਸਦੇ ਸਾਥੀ ਸ਼ਾਮਲ ਸਨ, ਜਿਨ੍ਹਾਂ ਨੇ ਉਸ ਦੇ ਮੁੰਡੇ ਦੀ ਹੱਤਿਆ ਕੀਤੀ ਹੈ। ਪੁਲਸ ਇਸ ਸੰਬੰਧ 'ਚ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ। ਖਤਰਨਾਕ ਗੈਂਗਸਟਰ ਸੰਗਮ ਦੇ ਵਿਰੁੱਧ ਥਾਣਾ ਸੀ ਡਵੀਜ਼ਨ, ਥਾਣਾ ਸੁਲਤਾਨਵਿੰਡ ਦੇ ਇਲਾਵਾ ਬਟਾਲਾ ਅਤੇ ਕੁੱਝ ਹੋਰ ਥਾਣਿਆਂ 'ਚ ਕਈ ਅਪਰਾਧਿਕ ਮਾਮਲੇ ਦਰਜ ਸਨ। ਹਾਲ ਹੀ 'ਚ ਬਾਈਪਾਸ 'ਤੇ ਸਥਿਤ ਸ਼ੈਮਰਾਕ ਰਿਜੋਰਟ ਦੇ ਬਾਹਰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਗੈਂਗਸਟਰ ਸੰਜੀਵ ਨਈਅਰ ਉਰਫ ਬੱਬਾ ਸ਼ਰੀਫਪੁਰੀਆ ਦੇ ਮਾਮਲੇ 'ਚ ਪੁਲਸ ਨੇ ਸੰਗਮ ਦੇ ਵਿਰੁੱਧ ਹੱਤਿਆ ਦਾ ਕੇਸ ਦਰਜ ਕੀਤਾ ਸੀ । ਸੰਗਮ ਜੱਗੂ ਭਗਵਾਨਪੁਰੀਆਂ ਦਾ ਕਰੀਬੀ ਦੱਸਿਆ ਜਾਂਦਾ ਹੈ ਜੋ ਉਸਦੇ ਨਾਲ ਮਿਲ ਕੇ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਸੰਗਮ ਦੇ ਵਿਰੁੱਧ ਥਾਣਾ ਰਾਮਬਾਗ 'ਚ ਵੀ ਹੱਤਿਆ ਦਾ ਕੇਸ ਦਰਜ ਹੈ। ਹਾਲ ਹੀ 'ਚ ਵੇਰਕਾ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ 'ਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਚਲਾਈਆਂ ਗਈਆਂ ਗੋਲੀਆਂ 'ਚ ਵੀ ਸੰਗਮ ਦੇ ਵਿਰੁੱਧ ਹੱਤਿਆ ਕਰਨ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਗਿਆ ਸੀ। ਪੁਲਸ ਜਿੱਥੇ ਉਕਤ ਗੈਂਗਸਟਰ ਦੇ ਹੱਤਿਆਰਿਆਂ ਦੀ ਪਛਾਣ ਲਈ ਜਾਂਚ ਕਰ ਰਹੀ ਹੈ, ਉਥੇ ਹੀ ਸੰਗਮ ਦੇ ਵਿਰੁੱਧ ਦਰਜ ਅਪਰਾਧਿਕ ਮਾਮਲਿਆਂ ਦੀ ਵੀ ਫੇਰ ਲਿਸਟ ਤਿਆਰ ਕੀਤੀ ਜਾ ਰਹੀ ਹੈ। ਏ. ਸੀ. ਪੀ. ਸਾਊਥ ਬਾਲਕ੍ਰਿਸ਼ਨ ਸਿੰਗਲਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਗੈਂਗਸਟਰ ਸੰਗਮ ਦੇ ਹੱਤਿਆਰਿਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

  • ਸੰਗਮ
  • ਹੱਤਿਆ
  • Sangam
  • murder

ਸਰਕਾਰੀ ਹਸਪਤਾਲ 'ਚ ਪਾਣੀ ਦੀ ਬੂੰਦ-ਬੂੰਦ ਲਈ ਤਰਸੇ ਜੱਚਾ-ਬੱਚਾ

NEXT STORY

Stories You May Like

  • gangster shot dead in rampur
    ਰਾਮਪੁਰ ’ਚ ਗੈਂਗਸਟਰ ਦੀ ਗੋਲੀ ਮਾਰ ਕੇ ਹੱਤਿਆ, 10 ਦਿਨ ਪਹਿਲਾਂ ਜੇਲ ਤੋਂ ਛੁੱਟਿਆ ਸੀ
  • major incident in punjab asi iqbal singh broad daylight
    ਪੰਜਾਬ 'ਚ ਵੱਡੀ ਵਾਰਦਾਤ ! ASI ਇਕਬਾਲ ਸਿੰਘ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ
  • bail rejected for the person who shot and killed a young man
    ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਦੀ ਜ਼ਮਾਨਤ ਖ਼ਾਰਜ
  • friend  gangster  alcohol  fight  police
    ਦੋਸਤ ਨੇ ਹੀ ਮਾਰ'ਤਾ ਗੈਂਗਸਟਰ ! 8 ਮਾਮਲਿਆਂ 'ਚ ਵਾਂਟੇਡ ਸੀ ਟੂਨਾ ਬਦਮਾਸ਼
  • former sarpanch shot dead
    ਪੰਜਾਬ 'ਚ ਦੇਰ ਸ਼ਾਮ ਵੱਡੀ ਵਾਰਦਾਤ: ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
  • attack on social media influencer mad sandhu
    ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
  • senior lashkar e taiba commander shot dead in pakistan
    ਪਾਕਿਸਤਾਨ ’ਚ ਲਸ਼ਕਰ-ਏ-ਤੋਇਬਾ ਦੇ ਸੀਨੀਅਰ ਕਮਾਂਡਰ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • kirti kisan union  lopoke police station
      ਕਿਰਤੀ ਕਿਸਾਨ ਯੂਨੀਅਨ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ ਕੀਤਾ
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • amritsar sets an excellent example in hiv treatment
      HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ...
    • dc dalwinderjit singh appeals to farmers not to burn stubble
      ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • 21 heroin smugglers arrested during police raids
      ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +