Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    2:52:45 AM

  • wife killed husband after drinking tea

    ਰਿਸ਼ਤਿਆਂ ਦਾ ਕਤਲ: ਪਤਨੀ ਨੇ ਚਾਹ ਪਿਆ ਮਾਰ 'ਤਾ...

  • punjab bjp bl santosh

    ਅਕਾਲੀ ਦਲ ਨਾਲ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ...

  • sukhbir singh badal returns to politics after attack visit bathinda

    ਹਮਲੇ ਮਗਰੋਂ ਸੁਖਬੀਰ ਬਾਦਲ ਦੀ ਸਿਆਸਤ 'ਚ ਵਾਪਸੀ! 2...

  • chandigarh ied loverpreet singh

    ਚੰਡੀਗੜ੍ਹ ਦੇ ਜੰਗਲਾਂ 'ਚੋਂ IED ਸਣੇ ਫੜੇ ਗਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਮਨ 'ਤੇ ਦਿਮਾਗ ਦਾ ਕਾਬੂ ਹੋਣਾ ਚਾਹੀਦੈ

DHARM News Punjabi(ਧਰਮ)

ਮਨ 'ਤੇ ਦਿਮਾਗ ਦਾ ਕਾਬੂ ਹੋਣਾ ਚਾਹੀਦੈ

  • Updated: 29 Nov, 2014 07:39 AM
Dharm
article
  • Share
    • Facebook
    • Tumblr
    • Linkedin
    • Twitter
  • Comment

ਜੀਵਨ ਵਿਚ ਅਸੀਂ ਅਨੇਕਾਂ ਤਜਰਬਿਆਂ ਵਿਚੋਂ ਲੰਘਦੇ ਹਾਂ। ਤਜਰਬੇ ਲਈ ਜ਼ਰੂਰੀ ਹਨ—ਵਿਸ਼ਾ, ਮਨ ਤੇ ਦਿਮਾਗ। ਵਿਸ਼ੇ ਤੋਂ ਭਾਵ ਭੌਤਿਕ ਚੀਜ਼ਾਂ ਤੋਂ ਹੈ। ਜੇ ਮਨ ਤੇ ਦਿਮਾਗ ਜਾਗ੍ਰਿਤ ਨਹੀਂ ਤਾਂ ਵਿਸ਼ਿਆਂ ਦੇ ਹੁੰਦੇ ਹੋਏ ਵੀ ਸਾਨੂੰ ਉਨ੍ਹਾਂ ਦਾ ਅਹਿਸਾਸ ਨਹੀਂ ਹੋਵੇਗਾ। ਜਿਵੇਂ ਅਸੀਂ ਸੌਂ ਰਹੇ ਹਾਂ ਅਤੇ ਕਮਰੇ ਵਿਚ ਕਿਸੇ ਨੇ ਅਲਮਾਰੀ ਖੋਲ੍ਹੀ, ਸਾਮਾਨ ਕੱਢਿਆ ਅਤੇ ਚਲਾ ਗਿਆ ਪਰ ਸਾਨੂੰ ਪਤਾ ਨਹੀਂ ਲੱਗਿਆ।
ਸਮੱਸਿਆ ਇਹ ਹੈ ਕਿ ਲੋਕ ਸਾਰੇ ਖੇਤਰਾਂ ਨੂੰ ਸੁਧਾਰਨ ਵਿਚ ਲੱਗੇ ਹਨ। ਆਧੁਨਿਕ ਤਕਨੀਕ ਕਾਰਨ ਵਿਸ਼ਿਆਂ ਦਾ ਜਿੰਨਾ ਵਿਕਾਸ ਹੋਇਆ ਹੈ, ਕੀ ਮਨੁੱਖ ਵਿਚ ਉਸ ਅਨੁਪਾਤ ਨਾਲ ਸੁਧਾਰ ਹੋਇਆ ਹੈ? ਵੇਦਾਂਤ ਇਨ੍ਹਾਂ ਦਾ ਹੱਲ ਦੱਸਦਾ ਹੈ।
ਸਾਡਾ ਭੌਤਿਕ ਸਰੀਰ ਬਾਹਰਲਾ ਤੱਤ ਹੈ। ਮਨ ਤੇ ਦਿਮਾਗ ਅੰਦਰੂਨੀ ਤੱਤ ਹਨ। ਸਾਡਾ ਮਨ ਅਸਲ ਵਿਚ ਬੱਚਾ ਹੈ, ਦਿਮਾਗ ਦਾ ਉਸ 'ਤੇ ਕਾਬੂ ਹੋਣਾ ਚਾਹੀਦਾ ਹੈ। ਮਨ ਤੇ ਦਿਮਾਗ ਉਸ 'ਤੇ ਰੋਕ ਲਗਾਉਂਦੇ ਰਹਿੰਦੇ ਹਨ। ਮਨ ਤੇ ਦਿਮਾਗ ਦਰਮਿਆਨ ਲੜਾਈ ਵਿਚ ਜੇ ਮਨ 'ਤੇ ਦਿਮਾਗ ਦਾ ਵੱਸ ਹੋਵੇ ਤਾਂ ਦਿਮਾਗ ਗਲਤ ਕੰਮ ਕਰਨ ਤੋਂ ਰੋਕ ਦਿੰਦਾ ਹੈ। ਜਿਵੇਂ ਕਿਸੇ ਸ਼ੂਗਰ ਦੇ ਮਰੀਜ਼ ਦਾ ਮਨ ਮਿੱਠਾ ਖਾਣ ਨੂੰ ਕਰ ਰਿਹਾ ਹੋਵੇ ਅਤੇ ਦਿਮਾਗ ਉਸ ਨੂੰ ਖਾਣ ਤੋਂ ਮਨ੍ਹਾ ਕਰਦਾ ਹੈ ਪਰ ਮਨ ਦਿਮਾਗ ਦੀ ਗੱਲ ਨਹੀਂ ਮੰਨਦਾ ਅਤੇ ਉਹ ਰੋਗੀ ਮਿੱਠਾ ਖਾ ਲੈਂਦਾ ਹੈ। ਬਾਅਦ 'ਚ ਉਸ ਨੂੰ ਪਛਤਾਵਾ ਹੁੰਦਾ ਹੈ।
ਵੇਦਾਂਤ ਕਹਿੰਦਾ ਹੈ ਕਿ ਜੇ ਅਸੀਂ ਆਪਣਾ ਜੀਵਨ ਸੁਧਾਰਨਾ ਹੈ ਤਾਂ ਸੰਸਾਰ ਨੂੰ ਸੁਧਾਰਨ ਦੀ ਬਜਾਏ ਖੁਦ ਨੂੰ ਸੁਧਾਰੋ। ਜੇ ਗੁੱਸੇ ਤੇ ਇੱਛਾਵਾਂ 'ਤੇ ਸਾਡਾ ਕਾਬੂ ਨਹੀਂ ਤਾਂ ਦੂਜਿਆਂ ਨੂੰ ਕਿਵੇਂ ਸੁਧਾਰਾਂਗੇ? ਗੀਤਾ ਵਿਚ ਭਗਵਾਨ ਕ੍ਰਿਸ਼ਨ ਕਹਿੰਦੇ ਹਨ— ਇਕੋ ਵਿਅਕਤੀ ਤੁਹਾਡਾ ਸੁਧਾਰ ਕਰ ਸਕਦਾ ਹੈ। ਇਕੋ ਵਿਅਕਤੀ ਤੁਹਾਡਾ ਨਾਸ਼ ਕਰ ਸਕਦਾ ਹੈ। ਇਕ ਵਿਅਕਤੀ ਦੋਸਤ ਹੈ ਅਤੇ ਇਕੋ ਵਿਅਕਤੀ ਦੁਸ਼ਮਣ ਹੈ ਅਤੇ ਉਹ ਵਿਅਕਤੀ ਕੋਈ ਦੂਜਾ ਨਹੀਂ, ਤੁਸੀਂ ਖੁਦ ਹੋ।

    ਪ੍ਰਾਰਥਨਾ ਦੀ ਸ਼ਕਤੀ

    NEXT STORY

    Stories You May Like

    • rahul gandhi spoke against the action taken on students in jharkhand
      "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
    • it is not a crime to be lefty
      ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
    • big success at amritsar border
      ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ 'ਕਾਲਾ' ਕਾਬੂ
    • 4 fugitives arrested in various criminal cases
      ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
    • us sanctions on russia increase threat to oil supply
      ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
    • moga police  dara satta  accused arrested
      ਮੋਗਾ ਪੁਲਸ ਵੱਲੋਂ ਦੜਾ-ਸੱਟਾ ਲਗਾਉਣ ਵਾਲਾ ਨਕਦੀ ਸਮੇਤ ਕਾਬੂ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • 100 year old trees in punjab will become heritage trees
      ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
    • big from the meteorological department after rain in punjab
      ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
    • woamn dead on road accident
      ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
    • relief news for jalandhar residents  sanitation workers   strike ends
      ਜਲੰਧਰ ਵਾਸੀਆਂ ਲਈ ਰਾਹਤ ਭਰੀ ਖ਼ਬਰ! ਸਫ਼ਾਈ ਕਰਮਚਾਰੀਆਂ ਦੀ ਹੜਤਾਲ ਹੋਈ ਖ਼ਤਮ
    • rakhis made with korean stones and imported gems are in trend
      ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
    • unexpected happened to young man video reveals big secrets about girlfriend
      ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
    • charanjit singh channi visit jalandhar
      ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
    • jalandhar  s main roads filled with thousands of tons of garbage
      ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
    Trending
    Ek Nazar
    horoscope astrology

    ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

    order to journalists

    ਬੰਗਲਾਦੇਸ਼ ਦੇ ਤਿੰਨ ਪੱਤਰਕਾਰਾਂ ਨੂੰ ਜੇਲ੍ਹ 'ਚ ਰਹਿਣ ਦਾ ਹੁਕਮ

    women in pakistan

    ਪਾਕਿਸਤਾਨ 'ਚ 6.8 ਕਰੋੜ ਔਰਤਾਂ ਰੁਜ਼ਗਾਰ ਬਾਜ਼ਾਰ ਤੋਂ ਬਾਹਰ

    mecca pact

    ਕੀ ਬੰਗਲਾਦੇਸ਼ ਨੂੰ ਮੱਕਾ ਪੈਕਟ 'ਚ ਸ਼ਾਮਲ ਹੋਣਾ ਚਾਹੀਦਾ ਹੈ?

    groom bride wedding instagram social media

    ਸਜ-ਧਜ ਮੰਡਪ 'ਚ ਉਡੀਕਦੇ ਰਹਿ ਗਏ ਲਾੜੇ ! ਪਿੱਛੋਂ 'ਲਾੜੀਆਂ' ਮਾਰ ਗਈਆਂ ਉਡਾਰੀ,...

    hindu family in rangpur

    ਬੰਗਲਾਦੇਸ਼ 'ਚ ਹਿੰਦੂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ 'ਚ 2 ਨੌਜਵਾਨ...

    yoga guru ramdev on kangana ranaut

    "ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

    pakistani worker in italy

    17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

    famous actor s accident accident during racing

    ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

    wildfire in usa

    ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

    historic eternal friendship treaty

    'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

    famous actress secretly gets engaged

    ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

    famous actress gives birth to twin daughters

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

    event in melbourne

    ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

    asim riaz responds to himanshi khurana

    'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

    famous actress passes away

    ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

    horoscope astrology

    ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

    veteran actress asha singh passes away

    ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • capricorn people will be afraid of loss and trouble
        ਮਕਰ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • horoscope astrology
        ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਲੱਗੇਗੀ ਲਾਟਰੀ! 22 ਅਗਸਤ ਨੂੰ ਬਣੇਗਾ 'ਤ੍ਰਿਗ੍ਰਹੀ...
      • a kitchen built in the right direction will make you rich
        ਸਹੀ ਦਿਸ਼ਾ 'ਚ ਬਣੀ ਹੋਈ ਰਸੋਈ ਕਰੇਗੀ ਤੁਹਾਨੂੰ ਮਾਲਾਮਾਲ ! ਆਰਥਿਕ ਪੱਖੋਂ ਵੀ...
      • today  these 4 zodiac signs will be in a good mood
        ਅੱਜ ਇਨ੍ਹਾਂ 4 ਰਾਸ਼ੀਆਂ ਦੀ ਰਹੇਗੀ ਬੱਲੇ-ਬੱਲੇ! ਧਨ ਲਾਭ ਅਤੇ ਕਰੀਅਰ 'ਚ ਵੱਡੀ...
      • pisces zodiac sign will be full of difficulties
        ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਮੁਸ਼ਕਲਾਂ ਭਰਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • a wrongly worn turtle ring can make you poor
        ਗਲਤ ਢੰਗ ਨਾਲ ਪਾਈ ਗਈ ਕੱਛੂ ਵਾਲੀ ਮੁੰਦਰੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ...
      • the right direction of placing the sofa will change your luck
        ਸੋਫਾ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ...
      • these zodiac signs will get bumper benefits today
        ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਅਧੂਰੇ ਕੰਮ ਹੋਣਗੇ ਪੂਰੇ ਤੇ ਆਮਦਨ...
      • capricorn people will get benefits in their work
        ਮਕਰ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • tomorrow the luck of these 4 zodiac signs will shine
        ਭਲਕੇ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +