Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    1:10:48 PM

  • a person who died 60 years ago got himself registered

    ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ...

  • nankana sahib incident

    ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ...

  • big relief from highcourt to thousands of employees

    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ,...

  • tragic accident at panjab university

    ਪੰਜਾਬ ਯੂਨੀਵਰਸਿਟੀ 'ਚ ਦਰਦਨਾਕ ਹਾਦਸਾ, ਕਰੰਟ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਚਿੱਲੀ
  • ਚੋਰੀ ਕਰਨ 'ਤੇ ਲੋਕਾਂ ਨੇ ਦਿੱਤੀ ਅਜਿਹੀ ਸ਼ਰਮਨਾਕ ਸਜ਼ਾ ਕਿ ਪੁਲਸ ਵੀ ਹੋ ਗਈ ਹੈਰਾਨ (ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

ਚੋਰੀ ਕਰਨ 'ਤੇ ਲੋਕਾਂ ਨੇ ਦਿੱਤੀ ਅਜਿਹੀ ਸ਼ਰਮਨਾਕ ਸਜ਼ਾ ਕਿ ਪੁਲਸ ਵੀ ਹੋ ਗਈ ਹੈਰਾਨ (ਦੇਖੋ ਤਸਵੀਰਾਂ)

  • Updated: 29 Nov, 2014 05:29 PM
ਚਿੱਲੀ
article
  • Share
    • Facebook
    • Tumblr
    • Linkedin
    • Twitter
  • Comment


ਚਿੱਲੀ— ਇਕ ਚੋਰ ਨੂੰ ਲੋਕਾਂ ਨੇ ਅਜਿਹੀ ਸ਼ਰਮਨਾਕ ਸਜ਼ਾ ਦਿੱਤੀ ਕਿ ਹੁਣ ਉਹ ਦੁਬਾਰਾ ਚੋਰੀ ਕਰਨ ਬਾਰੇ ਸੋਚੇਗਾ ਨਹੀਂ। ਅਸਲ ਵਿਚ ਚਿੱਲੀ ਦੀ ਰਾਜਧਾਨੀ ਸੈਂਟਿਆਗੋ ਵਿਚ ਇਕ ਸੀਨੀਅਰ ਨਾਗਰਿਕ ਨੂੰ ਚਾਕੂ ਦਿਖਾ ਕੇ ਲੁੱਟ ਰਹੇ ਬਦਮਾਸ਼ ਨੂੰ ਲੋਕਾਂ ਨੇ ਫੜ ਲਿਆ ਅਤੇ ਉਸ ਨੂੰ ਅਜਿਹੀ ਸਜ਼ਾ ਦਿੱਤੀ ਕਿ ਉਹ ਕਿਸੇ ਨੂੰ ਮੂੰਹ ਦਿਖਾਉਣ ਦੇ ਕਾਬਲ ਨਹੀਂ ਰਿਹਾ। ਲੋਕਾਂ ਨੇ ਉਸ ਨੂੰ ਕੁੱਟਿਆ ਨਹੀਂ ਪਰ ਉਸ ਦੇ ਕੱਪੜੇ ਫਾੜ ਕੇ ਉਸ ਦੇ ਸਰੀਰ ਦੇ ਚਾਰੇਂ ਪਾਸੇ ਟੇਪ ਲਪੇਟ ਕੇ ਚਿਪਕਾ ਕੇ ਉਸ ਨੂੰ ਬਿਜਲੀ ਦੇ ਖੰਭੇ ਨਾਲ ਬੰਨ੍ਹ ਦਿੱਤਾ।
ਲੋਕਾਂ ਨੇ ਉਸ ਦੀਆਂ ਕਈ ਤਸਵੀਰਾਂ ਖਿੱਚ ਲਈਆਂ। ਪੁਲਸ ਨੇ ਜਦੋਂ ਉਕਤ ਵਿਅਕਤੀ ਨੂੰ ਇਸ ਹਾਲਤ ਵਿਚ ਦੇਖਿਆ ਤਾਂ ਉਹ ਹੈਰਾਨ ਰਹਿ ਗਈ। ਪੁਲਸ ਦੇ ਸਾਹਮਣੇ ਦੋਸ਼ੀ ਗਿੜਗਿੜਾਉਣ ਲੱਗਿਆ ਅਤੇ ਉਸ ਨੇ ਪੁਲਸ ਕਰਮੀਆਂ ਤੋਂ ਉਸ ਨੂੰ ਬੰਧਨ ਤੋਂ ਮੁਕਤ ਕਰਨ ਦੀ ਅਪੀਲ ਕੀਤੀ।
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਉਹ ਉਦੋਂ ਤੱਕ ਕੁਝ ਵੀ ਨਹੀਂ ਕਰ ਸਕਦੇ ਜਦੋਂ ਤੱਕ ਕੋਈ ਇਸ ਦੀ ਸ਼ਿਕਾਇਤ ਨਹੀਂ ਕਰਵਾਉਂਦਾ। ਉਨ੍ਹਾਂ ਨੇ ਕਿਹਾ ਕਿ ਜਿਸ ਵਿਅਕਤੀ 'ਤੇ ਚੋਰੀ ਦਾ ਦੋਸ਼ ਲੱਗਾ ਹੈ ਜੇ ਉਹ ਵਿਅਕਤੀ ਵੀ ਲੋਕਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਉਂਦਾ ਹੈ ਤਾਂ ਮਾਮਲੇ ਦੀ ਜਾਂਚ ਕੀਤੀ ਜਾਵੇਗੀ।

  • ਚੋਰੀ
  • ਸਜ਼ਾ
  • robbery
  • theaf

ਆਸਟ੍ਰੇਲੀਆ ਨੇ ਦੇਸ਼ 'ਚ ਸ਼ਰਨ ਲੈਣ ਵਾਲੇ ਸ਼੍ਰੀਲੰਕਾਈਆਂ ਨੂੰ ਭੇਜਿਆ ਵਾਪਸ

NEXT STORY

Stories You May Like

  • wife  husband  lover  snake  police  love marriage
    ਇਸ਼ਕ 'ਚ ਅੰਨ੍ਹੀ ਹੋ ਗਈ ਇਕ ਹੋਰ ਜਨਾਨੀ ! ਸਕੂਲ ਸੰਚਾਲਕ ਪਤੀ ਨੂੰ ਦਿੱਤੀ ਅਜਿਹੀ ਮੌਤ ਕਿ...
  • major incident in ferozepur
    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ ਗੋਲੀ, ਪੁਲਸ ਵੀ ਰਹਿ ਗਈ ਹੈਰਾਨ ਪ੍ਰੇਸ਼ਾਨ
  • spa center racket foreign girls
    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ ਕਰਨ ਗਈ ਪੁਲਸ ਦੇ ਵੀ ਉਡੇ ਹੋਸ਼
  • sonam wangchuk hospital admission police statement
    ਸੋਨਮ ਵਾਂਗਚੁੱਕ ਨੂੰ ਕਿਉਂ ਚੁੱਕ ਲੈ ਗਈ ਪੁਲਸ, ਹੈਰਾਨ ਕਰੇਗੀ ਅਸਲ ਵਜ੍ਹਾ
  • punjab police  asi arrested
    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਹੋ ਜਾਓਗੇ ਹੈਰਾਨ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • the world  s most famous youtuber got married
    ਕਈ ਲੋਕਾਂ ਨੂੰ 'ਕਰੋੜਪਤੀ' ਬਣਾ ਚੁੱਕੇ ਦੁਨੀਆ ਦੇ ਸਭ ਤੋਂ ਵੱਡੇ YouTuber ਨੇ ਕਰਵਾ ਲਿਆ ਵਿਆਹ ! ਦੇਖੋ ਖ਼ੂਬਸੂਰਤ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ ਲਹੁ-ਲੂਹਾਨ
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
Trending
Ek Nazar
monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us consulate in toronto
      ਟੋਰਾਂਟੋ 'ਚ ਅਮਰੀਕੀ ਕੌਂਸਲੇਟ 'ਤੇ ਇਸ ਸਾਲ ਦੂਜੀ ਵਾਰ ਗੋਲੀਬਾਰੀ; ਜਾਂਚ ਤੇਜ਼
    • canada police action
      ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ...
    • new rules for asylum seekers
      ਅਮਰੀਕਾ 'ਚ 'ਸ਼ਰਣ' ਮੰਗਣ ਵਾਲਿਆਂ ਲਈ ਨਵਾਂ ਨਿਯਮ ਲਾਗੂ ! ਟਰੰਪ ਸਰਕਾਰ ਦਾ ਵੱਡਾ...
    • donald trump big statement
      ''ਸਾਡੇ ਕੋਲ ਹਥਿਆਰਾਂ ਦੀ ਕੋਈ ਕਮੀ ਨਹੀਂ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ...
    • danger  black sea  indian citizens  advisory issued
      Black Sea 'ਚ ਵਧਿਆ ਹਮਲੇ ਦਾ ਖ਼ਤਰਾ! ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ!
    • attack on ship with indian crew at odessa port
      ਰੂਸ-ਯੂਕ੍ਰੇਨ ਜੰਗ 'ਚ ਫਸੇ ਭਾਰਤੀ ! ਓਡੇਸਾ ਪੋਰਟ 'ਤੇ ਇੰਡੀਅਨ ਕਰੂ ਵਾਲੇ ਜਹਾਜ਼...
    • priti patel makes a big statement about nirav modi
      ਪ੍ਰੀਤੀ ਪਟੇਲ ਨੇ ਨੀਰਵ ਮੋਦੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ ! ਕਿਹਾ - 'ਉਸ ਨੂੰ...
    • nepal people enter india without a passport
      ਹੁਣ ਬਿਨਾਂ ਪਾਸਪੋਰਟ ਤੋਂ ਇਨ੍ਹਾਂ ਲੋਕਾਂ ਦੀ ਭਾਰਤ 'ਚ ਹੋਵੇਗੀ ਐਂਟਰੀ! ਜਾਣੋ...
    • crude oil becomes cheaper as us iran tensions ease
      ਤੇਲ ਬਾਜ਼ਾਰ 'ਚ ਵੱਡਾ ਉਲਟਫੇਰ, US-Iran ਤਣਾਅ ਘਟਣ ਨਾਲ ਕੱਚਾ ਤੇਲ ਹੋਇਆ ਸਸਤਾ
    • protests intensify in pok
      PoK ’ਚ ਪ੍ਰਦਰਸ਼ਨ ਤੇਜ਼, 2 ਜ਼ਿਲਿਆਂ ’ਚ ਚੋਣਾਂ ਮੁਲਤਵੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +