Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    12:49:31 PM

  • food health

    ਲੈਬ 'ਚ ਲਾਸ਼ਾਂ ਸੰਭਾਲਣ ਵਾਲਾ ਕੈਮੀਕਲ ਹੁਣ ਤੁਹਾਡੀ...

  • pm modi space startup ceos seva teerth

    ਦੁਨੀਆ ਦੀਆਂ ਨਜ਼ਰਾਂ ਹੁਣ ਭਾਰਤ 'ਤੇ ! PM ਮੋਦੀ ਨੇ...

  • terrible accident on jalandhar nakodar road two boys died

    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ...

  • punjabi in canada

    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਕ੍ਰਿਸ਼ਨ ਅਵਤਾਰ

DHARM News Punjabi(ਧਰਮ)

ਕ੍ਰਿਸ਼ਨ ਅਵਤਾਰ

  • Updated: 30 Nov, 2014 08:28 AM
Dharm
article
  • Share
    • Facebook
    • Tumblr
    • Linkedin
    • Twitter
  • Comment

ਵਜਰਨਾਭ ਨੇ ਸ਼੍ਰੀ ਕ੍ਰਿਸ਼ਨ ਜੀ ਨੂੰ ਹੱਥ ਜੋੜ ਕੇ ਪ੍ਰਣਾਮ ਕੀਤਾ ਅਤੇ ਉਹ ਉਨ੍ਹਾਂ ਦੇ ਕਮਰੇ 'ਚੋਂ ਬਾਹਰ ਨਿਕਲਿਆ ਹੀ ਸੀ ਕਿ ਸੈਨਾ ਨਾਇਕ ਦੌੜਦਾ ਹੋਇਆ ਆਇਆ ਅਤੇ ਕਹਿਣ ਲੱਗਾ, ''ਮਹਾਰਾਜ ਦੀ ਜੈ ਹੋਵੇ। ਦੰਤਵਕਰ ਨੇ ਸਾਡੇ ਕਿਲੇ 'ਤੇ ਹਮਲਾ ਕਰ ਦਿੱਤਾ ਹੈ ਅਤੇ ਉਸ ਕੋਲ ਬਹੁਤ ਵੱਡੀ ਫੌਜ ਹੈ। ਵਜਰਨਾਭ ਨੇ ਆਪਣੇ ਲੱਕ ਨਾਲ ਲਟਕਿਆ ਹੋਇਆ ਨਰਸਿੰਙਾ ਫੂਕਿਆ। ਉਸ ਵੇਲੇ ਹਰ ਕਿਲੇ 'ਤੇ ਰੱਖੇ ਨਗਾਰੇ ਜ਼ੋਰ-ਜ਼ੋਰ ਨਾਲ ਵੱਜਣ ਲੱਗੇ। ਵਜਰਨਾਭ ਦੇ ਸੈਂਕੜੇ ਸੈਨਿਕ ਅਤੇ ਯਾਦਵ ਸੈਨਿਕ ਦੇ ਨਾਇਕ ਛੇਤੀ-ਛੇਤੀ ਹਥਿਆਰਾਂ ਨਾਲ ਸੱਜ-ਧੱਜ ਕੇ ਕਿਲੇ ਤੋਂ ਬਾਹਰ ਇਕੱਠੇ ਹੋ ਗਏ।
ਸ਼੍ਰੀ ਕ੍ਰਿਸ਼ਨ, ਪ੍ਰਦਿਊਮਨ ਜੀ, ਸਾਖ, ਸਾਤਿਯਕੀ ਅਤੇ ਹੋਰ ਆਰਿਆ ਨੇਤਾ ਆਪੋ-ਆਪਣੇ ਕਮਰਿਆਂ 'ਚੋਂ ਨਿਕਲ ਕੇ ਕਿਲੇ ਦੇ ਵਿਹੜੇ 'ਚ ਆ ਗਏ।
ਸ਼੍ਰੀ ਕ੍ਰਿਸ਼ਨ ਨੇ ਵਜਰਨਾਭ ਨੂੰ ਕਿਹਾ, ''ਮੈਂ ਪਹਿਲਾਂ ਹੀ ਜਾਣਦਾ ਸੀ ਕਿ ਸ਼ਾਲਵ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਮਿੱਤਰ ਹੱਥ 'ਤੇ ਹੱਥ ਧਰ ਕੇ ਨਹੀਂ ਬੈਠਣਗੇ ਅਤੇ ਇਸੇ ਲਈ ਮੈਂ ਤੇਰਾ ਸੱਦਾ ਸਵੀਕਾਰ ਕਰਕੇ ਇਥੇ ਰੁਕ ਗਿਆ ਸੀ ਪਰ ਕੌਣ ਆਇਆ ਹੈ ਇਥੇ ਹਮਲਾ ਕਰਨ ਲਈ।''
''ਆਇਆ ਨਹੀਂ, ਉਹ ਇਥੇ ਆਲੇ-ਦੁਆਲੇ ਹੀ ਛਾਉਣੀ ਪਾਈ ਬੈਠਾ ਸੀ। ਜੇਕਰ ਅਸੀਂ ਸ਼ਾਲਵ ਨੂੰ ਕਿਲੇ 'ਚੋਂ ਨਿਕਲਦਿਆਂ ਹੀ ਟਿਕਾਣੇ ਨਾ ਲਗਾ ਦਿੰਦੇ ਤਾਂ ਉਹ ਦੰਤਵਕਰ ਅਤੇ ਸ਼ਾਲਵ ਦੇ ਦੂਜੇ ਮਿੱਤਰ ਵਿਦੁਰਥ ਤੇ ਰੋਮ ਹਰਸ਼ਣਾ ਆਪਣੀ ਸੈਨਾ ਸਮੇਤ ਸ਼ਾਲਵ ਦੀ ਮਦਦ ਲਈ ਰਣਭੇਰੀ ਵੱਜਦਿਆਂ ਹੀ ਆ ਜਾਂਦੇ।''

  • ਸ਼੍ਰੀ ਕ੍ਰਿਸ਼ਨ ਜੀ
  • krishan ji

ਧਨ ਦਾ ਮਹੱਤਵ

NEXT STORY

Stories You May Like

    • terrible accident on jalandhar nakodar road two boys died
      ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
    • punjabi in canada
      ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
    • cp satinder singh big revelation in jalandhar businessman robbery case
      ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
    • sensation in malsian
      ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
    • jalandhar roads dumped garbage
      ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
    • robbers who were running away after snatching mobile phones
      ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    Trending
    Ek Nazar
    thieves target 4 shops in one night

    ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

    migrant boat capsizes

    ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

    love father opposition lover daughter

    ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

    electricity meters meter application power corporation

    ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

    continuous rains have increased the concerns of the people of border villages

    ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

    legendary actress of punjabi industry  jatinder kaur

    ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

    boy crossing ravi river

    ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

    pukhraj bhalla paid obeisance at sri harmandir sahib

    ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

    emraan hashmi

    ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

    bollywood veteran actress  s health deteriorates

    ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

    major robbery on highway

    ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

    bollywood  s veteran actress is going to become a mother for the third time

    45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

    sunita ahuja on why she withdrew divorce petition from govinda

    ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

    veteran actress passes away

    ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

    veteran actor sowcar janaki passes away at 94

    ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

    yogi adityanath  india  japan  students  selfie

    CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

    iran us conflict

    ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

    army chief asim munir statement

    ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਧਰਮ ਦੀਆਂ ਖਬਰਾਂ
      • pisces zodiac sign will be full of difficulties
        ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਮੁਸ਼ਕਲਾਂ ਭਰਿਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • a wrongly worn turtle ring can make you poor
        ਗਲਤ ਢੰਗ ਨਾਲ ਪਾਈ ਗਈ ਕੱਛੂ ਵਾਲੀ ਮੁੰਦਰੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ...
      • the right direction of placing the sofa will change your luck
        ਸੋਫਾ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ...
      • these zodiac signs will get bumper benefits today
        ਅੱਜ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਅਧੂਰੇ ਕੰਮ ਹੋਣਗੇ ਪੂਰੇ ਤੇ ਆਮਦਨ...
      • capricorn people will get benefits in their work
        ਮਕਰ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
      • tomorrow the luck of these 4 zodiac signs will shine
        ਭਲਕੇ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
      • the wrong direction of sleeping can be the enemy of your health
        ਸੌਣ ਦੀ ਗਲਤ ਦਿਸ਼ਾ ਬਣ ਸਕਦੀ ਹੈ ਤੁਹਾਡੀ ਸਿਹਤ ਦਾ ਦੁਸ਼ਮਣ ! ਜਾਣੋ ਸਹੀ ਦਿਸ਼ਾ ਤੇ...
      • these 4 zodiac signs will be lucky today
        ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਧਨ ਲਾਭ ਨਾਲ ਮਿਲਣਗੀ ਕਰੀਅਰ 'ਚ ਨਵੀਆਂ...
      • these 5 zodiac signs will remain unlucky for 32 days
        32 ਦਿਨਾਂ ਤੱਕ 'ਅਣਲੱਕੀ' ਰਹਿਣਗੀਆਂ ਇਹ 5 ਰਾਸ਼ੀਆਂ! ਵਧ ਸਕਦੀਆਂ ਹਨ ਮੁਸ਼ਕਲਾਂ
      • these things placed at the door will open the way to advancement
        ਘਰ ਦੇ ਮੁੱਖ ਦਰਵਾਜ਼ੇ 'ਤੇ ਰੱਖੀਆਂ ਇਨ੍ਹਾਂ ਚੀਜ਼ਾਂ ਨਾਲ ਖੁੱਲ੍ਹਣਗੇ ਤਰੱਕੀਆਂ ਦੇ...
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +