Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:28:54 AM

  • youth dies due to electrocution in patiala

    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ,...

  • flights cancelled in britain

    ਵੱਡੀ ਖ਼ਬਰ : 1,000 ਤੋਂ ਵੱਧ ਉਡਾਣਾਂ ਹੋਈਆਂ ਰੱਦ !...

  • decision to keep industries closed for a week in punjab

    ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ...

  • india pakistan

    ਪਾਕਿਸਤਾਨ ਦੀ ਜ਼ਮੀਨ ਤੋਂ ਭਾਰਤ ਖ਼ਿਲਾਫ਼ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਮੇਰਠ
  • ਮੇਰਠ 'ਚ ਮੀਟ ਫੈਕਟਰੀ 'ਚ ਗੈਸ ਰਿਸਾਅ ਕਾਰਨ 20 ਲੋਕ ਬੇਹੋਸ਼

NATIONAL News Punjabi(ਦੇਸ਼)

ਮੇਰਠ 'ਚ ਮੀਟ ਫੈਕਟਰੀ 'ਚ ਗੈਸ ਰਿਸਾਅ ਕਾਰਨ 20 ਲੋਕ ਬੇਹੋਸ਼

  • Updated: 30 Nov, 2014 12:31 PM
ਮੇਰਠ
article
  • Share
    • Facebook
    • Tumblr
    • Linkedin
    • Twitter
  • Comment

ਮੇਰਠ- ਮੇਰਠ-ਹਾਪੁੜ ਮਾਰਗ 'ਤੇ ਸਥਿਤ ਅਲ-ਆਲੀਆ ਮੀਟ ਪੈਕੇਜਿੰਗ ਪਲਾਂਟ ਵਿਚ ਅਮੋਨੀਆ ਗੈਸ ਦੇ ਰਿਸਾਅ ਕਾਰਨ 16 ਔਰਤ ਕਰਮਚਾਰੀਆਂ ਸਮੇਤ 20 ਲੋਕ ਬੇਹੋਸ਼ ਹੋ ਗਏ। ਇਨ੍ਹਾਂ ਲੋਕਾਂ ਨੂੰ ਹਸਪਤਾਲ ਲੈ ਜਾਇਆ ਗਿਆ, ਜਿੱਥੋਂ ਚਾਰ ਨੂੰ ਛੱਡ ਕੇ ਬਾਕੀ ਦੀ ਹਾਲਤ ਵਿਚ ਸੁਧਾਰ ਦੱਸਿਆ ਜਾ ਰਿਹਾ ਹੈ। ਜ਼ਿਲਾ ਅਧਿਕਾਰੀ ਪੰਕਜ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ ਪ੍ਰਦੂਸ਼ਣ ਵਿਭਾਗ ਤੋਂ ਵੀ ਰਿਪੋਰਟ ਦੀ ਮੰਗ ਕੀਤੀ ਗਈ ਹੈ ਕਿ ਪੈਕੇਜਿੰਗ ਪਲਾਂਟ ਦਾ ਸੰਚਾਲਨ ਸਹੀ ਮਾਪਦੰਡਾਂ ਮੁਤਾਬਕ ਹੋ ਰਿਹਾ ਸੀ ਜਾਂ ਨਹੀਂ।
ਰਿਪੋਰਟ ਮਿਲਣ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਖਰਖੌਦਾ ਪੁਲਸ ਦਾ ਕਹਿਣਾ ਹੈ ਕਿ ਸ਼ਨੀਵਾਰ ਨੂੰ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਸ ਸਮੇਂ ਤਕਰੀਬਨ 50 ਮਜ਼ਦੂਰ ਮੀਟ ਪੈਕੇਜਿੰਗ ਵਿਚ ਲੱਗੇ ਹੋਏ ਸਨ। ਮਜ਼ਦੂਰਾਂ ਨੇ ਪੁਲਸ ਨੂੰ ਦੱਸਿਆ ਕਿ ਚੈਂਬਰ ਵਿਚ ਅਮੋਨੀਆ ਗੈਸ ਦਾ ਰਿਸਾਅ ਹੋਇਆ ਅਤੇ ਦੇਖਦੇ ਹੀ ਦੇਖਦੇ 16 ਔਰਤਾਂ ਸਮੇਤ 20 ਮਜ਼ਦੂਰ ਬੇਹੋਸ਼ ਹੋ ਗਏ। ਬਾਕੀ ਬਚੇ ਮਜ਼ਦੂਰ ਸੁਰੱਖਿਅਤ ਬਾਹਰ ਨਿਕਲਣ ਵਿਚ ਸਫਲ ਹੋ ਗਏ। ਪੁਲਸ ਮੁਤਾਬਕ ਗੈਸ ਰਿਸਾਅ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਸ ਦੀ ਜਾਂਚ ਲਈ ਪੁਲਸ ਦੀ ਟੀਮ ਉੱਥੇ ਪਹੁੰਚੀ ਹੈ। ਫੈਕਟਰੀ ਮਾਲਕ ਨਗਮਾ ਪਤਨੀ ਹਾਜੀ ਇਜਲਾਲ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਭਾਰਤੀ ਸਜ਼ਾ ਜ਼ਾਬਤਾ ਦੀ ਧਾਰਾ 284 ਅਤੇ 287 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

  • ਮੀਟ ਪੈਕੇਜਿੰਗ
  • ਗੈਸ
  • ਰਿਸਾਅ
  • hospital
  • people

ਰਾਮਪਾਲ ਆਸ਼ਰਮ 'ਤੇ ਮੀਡੀਆ 'ਤੇ ਹਮਲਾ : ਪੁਲਸ ਦੀ ਰਣਨੀਤੀ ਦੀ ਹੋਈ ਤਿੱਖੀ ਆਲੋਚਨਾ

NEXT STORY

Stories You May Like

  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • qualified for the under 20 asian cup after 20 years
    ਭਾਰਤੀ ਫੁੱਟਬਾਲ ਲਈ ਇਤਿਹਾਸਕ ਦਿਨ, 20 ਸਾਲ ਬਾਅਦ ਅੰਡਰ-20 ਏਸ਼ੀਅਨ ਕੱਪ ਲਈ ਕੀਤਾ ਕੁਆਲੀਫਾਈਡ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • stock market due to us iran tensions  sensex falls 555 points
    ਅਮਰੀਕਾ-ਈਰਾਨ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ, ਸੈਂਸੈਕਸ 555 ਅੰਕ ਟੁੱਟਿਆ
  • government employees 20  da hike salary
    ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ! 20% ਵਾਧੂ DA ਨਾਲ ਮਿਲੇਗੀ ਐਂਡਵਾਸ ਸੈਲਰੀ, ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • bigg boss 20    salman khan tells manoj tiwari  s daughter  baap pe mat jaana
    ਮਨੋਜ ਤਿਵਾੜੀ ਦੀ ਧੀ ਰਿਤੀ ਦੀ 'ਬਿੱਗ ਬੌਸ 20' 'ਚ ਐਂਟਰੀ, ਸਲਮਾਨ ਖ਼ਾਨ ਨੇ ਕਿਹਾ- ‘ਬਾਪ ਪੇ ਮਤ ਜਾਨਾ’
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • army  crpf  2100 soldiers deployed
      21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
    • trinamool congress  mp ed raid
      ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਨਾਲ ਜੁੜੀ ਅਖ਼ਬਾਰ ’ਚ 60 ਕਰੋੜ ਦੀ ਗੜਬੜ, ED...
    • schools and colleges to remain closed
      ਅੱਜ ਸਕੂਲ-ਕਾਲਜ ਰਹਿਣਗੇ ਬੰਦ, ਨੋਇਡਾ 'ਚ ਸਰਕਾਰੀ ਛੁੱਟੀ ਦਾ ਐਲਾਨ
    • many film stars arrive in iffjk 2026
      IFFJK ਦਾ ਦੂਜਾ ਦਿਨ: ਸ਼੍ਰੀਰਾਮ ਰਾਘਵਨ, ਇਮਤਿਆਜ਼ ਅਲੀ ਤੇ ਪੰਕਜ ਤ੍ਰਿਪਾਠੀ ਸਣੇ...
    • pnb branch manager arrested in saharanpur
      17.29 ਕਰੋੜ ਦੀ ਜਾਅਲੀ ਕਰੰਸੀ ਦਾ ਮਾਮਲਾ, ਸਹਾਰਨਪੁਰ ’ਚ PNB ਦਾ ਬ੍ਰਾਂਚ ਮੈਨੇਜਰ...
    • now government doctors will serve till the age of 70
      ਹੁਣ 70 ਸਾਲ ਦੀ ਉਮਰ ਤੱਕ ਸੇਵਾਵਾਂ ਦੇਣਗੇ ਸਰਕਾਰੀ ਡਾਕਟਰ, ਡਿਪਟੀ CM ਬ੍ਰਜੇਸ਼...
    • ration cards of these people will be closed from october 1
      1 ਅਕਤੂਬਰ ਤੋਂ ਬੰਦ ਹੋ ਜਾਣਗੇ ਇਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ! 21 ਸਤੰਬਰ ਹੈ...
    • former delhi chief secretary commits suicide
      ਦਿੱਲੀ ਦੇ ਸਾਬਕਾ ਮੁੱਖ ਸਕੱਤਰ ਨੇ ਕੀਤੀ ਖ਼ੁਦਕੁਸ਼ੀ, ਫਲੈਟ 'ਚ ਫਾਹੇ ਨਾਲ ਲਟਕਦੀ...
    • air india flight lands safely in second attempt
      Air India ਦੀ ਫਲਾਈਟ ਦੀ ਦੂਜੀ ਕੋਸ਼ਿਸ਼ 'ਚ ਹੋਈ ਸੁਰੱਖਿਅਤ ਲੈਂਡਿੰਗ, ਰਾਹੁਲ...
    • judge sentences 23 to death in 5 months
      'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +