ਕਰੀਮਨਗਰ (ਤੇਲੰਗਾਨਾ)— ਖਿਡੌਣੇ ਬਣਾਉਣ ਵਾਲੀ ਇਕ ਫੈਕਟਰੀ ਵਿਚ ਹੋਏ ਧਮਾਕੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਇਹ ਘਟਨਾ ਕਰੀਮਨਗਰ ਸ਼ਹਿਰ ਦੇ ਬਾਹਰਲੇ ਇਲਾਕੇ ਵਿਚ ਵਾਪਰੀ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਲਗਭਗ 7 ਵਜੇ ਦੇ ਆਸ-ਪਾਸ ਹੋਈ।
ਭਾਰਤ ਤੇ ਹੋਰ ਦੇਸ਼ਾਂ 'ਚ ਦੂਰਸੰਚਾਰ ਕੰਪਨੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ ਸਾਈਬਰ ਅਪਰਾਧੀ
NEXT STORY