ਤਰਨਤਾਰਨ- ਤਰਨਤਾਰਨ ਦੇ ਨਜ਼ਦੀਕੀ ਪਿੰਡ ਕਾਜੀਕੋਟ ਵਿਚ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਨਸ਼ੇ ਵੇਚਣ ਵਾਲਿਆਂ ਨੂੰ ਰੋਕਿਆ ਤਾਂ ਪਿੰਡ ਵਿਚ ਗੋਲੀਆਂ ਚੱਲ ਗਈਆਂ। ਸਾਰੇ ਪਿੰਡ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਿੰਡ ਵਿਚ ਨਸ਼ਾ ਭਾਰੀ ਮਾਤਰਾ ਵਿਚ ਵਿਕ ਰਿਹਾ ਹੈ ਅਤੇ ਰੋਕਣ ਵਾਲਾ ਕੋਈ ਨਹੀਂ ਹੈ। ਦੂਜੇ ਪਾਸੇ ਥਾਣਾ ਸਿਟੀ ਐੱਸ. ਐੱਚ. ਓ. ਨਿਰਮਲ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
'ਏਡਜ਼' ਜਿਹੀ ਬੀਮਾਰੀ ਤੋਂ ਬਚਣਾ ਹੈ ਤਾਂ ਖੁਦ ਨੂੰ ਰੱਖੋ ਜਾਗਰੂਕ
NEXT STORY