Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:52:23 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਵਿਆਖਿਆ ਸ੍ਰੀ ਜਪੁ ਜੀ ਸਾਹਿਬ

DHARM News Punjabi(ਧਰਮ)

ਵਿਆਖਿਆ ਸ੍ਰੀ ਜਪੁ ਜੀ ਸਾਹਿਬ

  • Updated: 02 Dec, 2014 08:39 AM
Dharm
article
  • Share
    • Facebook
    • Tumblr
    • Linkedin
    • Twitter
  • Comment

ਪ੍ਰਮਾਤਮਾ ਨੂੰ ਗਾਉਣ ਦੇ ਪ੍ਰਸੰਗ ਨੂੰ ਹੋਰ ਅੱਗੇ ਵਧਾਉਂਦੇ ਹੋਏ ਗੁਰੂਦੇਵ ਫੁਰਮਾਉਂਦੇ ਹਨ :
ਗਾਵਹਿ ਜੋਧ ਮਹਾਬਲ ਸੂਰਾ, ਗਾਵਹਿ ਖਾਣੀ ਚਾਰੇ।।
ਗਾਵਹਿ ਖੰਡ ਮੰਡਲ ਵਰ ਭੰਡਾ, ਕਰਿ ਕਰਿ ਰਖੇ ਧਾਰੇ।।
ਪਦ ਅਰਥ : ਗਾਵਹਿ ਜੋਧ ਮਹਾਬਲ ਸੂਰਾ= ਮਹਾਬਲੀ ਸੂਰਬੀਰ ਯੋਧਾ ਤੇਰੀ ਮਹਿਮਾ ਗਾਉਂਦੇ ਹਨ, ਗਾਵਹਿ ਖਾਣੀ ਚਾਰੇ= ਅੰਡਜ, ਜੇਰਜ, ਸੇਤਜ ਤੇ ਉਤਭੁਜ¸ਇਹ ਚਾਰੇ ਪ੍ਰਾਣੀ ਵੀ ਤੇਰੀ ਮਹਿਮਾ ਗਾਉਂਦੇ ਹਨ। ਗਾਵਹਿ ਖੰਡ ਮੰਡਲ ਵਰ ਭੰਡਾ= ਸ੍ਰਿਸ਼ਟੀ ਦੇ ਸਾਰੇ ਖੰਡ, ਮੰਡਲ ਤੇ ਬ੍ਰਹਿਮੰਡ ਤੇਰੀ ਮਹਿਮਾ ਗਾਉਂਦੇ ਹਨ। ਕਰਿ ਕਰਿ ਰਖੇ ਧਾਰੇ= ਅਕਾਲ ਪੁਰਖ ਸ੍ਰਿਸ਼ਟੀ ਦੀ ਰਚਨਾ ਕਰਕੇ ਉਸ ਨੂੰ ਆਪਣੇ-ਆਪ ਵਿਚ ਧਾਰਨ ਵੀ ਕਰੀ ਰੱਖਦਾ ਹੈ ਤੇ ਸ੍ਰਿਸ਼ਟੀ ਦਾ ਕਣ-ਕਣ ਉਸ ਦੀ ਮਹਿਮਾ ਗਾਉਂਦਾ ਹੈ।
ਸਾਧਨਾ ਭਾਸ਼ਿਅ=ਗਾਵਹਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ਇਸ ਤੁਕ ਵਿਚ ਗੁਰੂ ਸਾਹਿਬ ਕਹਿ ਹੀ ਚੁੱਕੇ ਸਨ ਕਿ ਸੂਰਬੀਰ ਪ੍ਰਮਾਤਮਾ ਨੂੰ ਗਾਉਂਦੇ ਹਨ, ਹੁਣ ਫਿਰ ਦੁਬਾਰਾ ਵੀ 'ਗਾਵਹਿ ਜੋਧ ਮਹਾਬਲ ਸੂਰਾ' ਕਹਿਣ ਦਾ ਕੀ ਪ੍ਰਯੋਜਨ ਹੈ। ਇਕੋ ਪਉੜੀ ਵਿਚ ਸੂਰਬੀਰ ਦਾ ਜ਼ਿਕਰ ਦੋ ਵਾਰ ਕਿਉਂ ਕੀਤਾ ਗਿਆ? ਜ਼ਰੂਰ ਕੋਈ ਖ਼ਾਸ ਗੱਲ ਹੋਵੇਗੀ।
ਪਹਿਲਾ ਜੋਧਾਂ ਸੂਰਾਂ ਦਾ ਜ਼ਿਕਰ ਸਿੱਧਾਂ ਤੇ ਜਤੀਆਂ-ਸਤੀਆਂ ਦੇ ਪ੍ਰਸੰਗ ਵਿਚ ਕੀਤਾ ਗਿਆ ਸੀ ਤੇ ਹੁਣ 'ਗਾਵਹਿ ਖਾਣੀ ਚਾਰੇ' ਇਸ ਨਾਲ ਜੋੜ ਕੇ ਕੀਤਾ ਜਾ ਰਿਹਾ ਹੈ। ਪਹਿਲੇ ਪ੍ਰਸੰਗ ਵਿਚ ਇਹ ਦੱਸਿਆ ਗਿਆ ਸੀ ਕਿ ਜਿਵੇਂ ਜਪੀ-ਤਪੀ ਪ੍ਰਮਾਤਮਾ ਦੀ ਮਹਿਮਾ ਗਾਉਂਦੇ ਹੋਏ ਮੋਖ ਨੂੰ ਪ੍ਰਾਪਤ ਹੁੰਦੇ ਹਨ, ਇਵੇਂ ਹੀ ਕਰਾਰੇ ਯੋਧਾ ਵੀ ਸੰਗਰਾਮ ਕਰਦੇ ਹੋਏ ਮੋਖ ਨੂੰ ਪ੍ਰਾਪਤ ਕਰ ਲੈਂਦੇ ਹਨ। (ਇਸ ਪ੍ਰਸੰਗ ਦੀ ਪੂਰੀ ਚਰਚਾ ਅਸੀਂ ਕਰ ਹੀ ਚੁੱਕੇ ਹਾਂ।) ਹੁਣ ਦੱਸਿਆ ਜਾ ਰਿਹਾ ਹੈ ਕਿ ਜਦੋਂ 'ਜੋਧ ਮਹਾਬਲ ਸੂਰਾ' ਪ੍ਰਮਾਤਮੀ ਜੋਤਿ ਦੀ ਮਹਿਮਾ ਗਾਉਂਦੇ ਹਨ, ਉਦੋਂ ਉਸ ਦਾ ਅਸਰ ਚਾਰੇ ਖਾਣੀਆਂ 'ਚ ਕਿਵੇਂ ਪੈਂਦਾ ਹੈ। ਚਾਰੇ ਖਾਣੀਆਂ ਨੂੰ ਕਿਵੇਂ ਪ੍ਰਮਾਤਮੀ ਜੋਤਿ ਨਾਲ ਜੁੜਨ ਦਾ ਰਸਤਾ ਮਿਲਦਾ ਹੈ।
ਇਹ ਸਮਝ ਲੈਣਾ ਹੈ ਕਿ ਸੁਰਗ, ਧਰਤੀ, ਪਤਾਲ 'ਚ ਜਿਥੇ ਕਿਤੇ ਵੀ ਅਤੇ ਜੇਰਜ, ਅੰਡਜ, ਸੇਤਜ, ਉਤਭੁਜ ਕਿਸੇ ਵੀ ਜੂਨ ਤੋਂ ਉਤਪੰਨ ਹੋਣ ਵਾਲੇ ਕਿਸੇ ਵੀ ਪ੍ਰਾਣੀ 'ਚ ਜੇ ਕੋਈ ਵਿਸ਼ੇਸ਼ ਸ਼ਕਤੀ, ਭਗਤੀ ਜਾਂ ਗਿਆਨ ਦਾ ਪ੍ਰਗਟਾਵਾ ਹੋ ਰਿਹਾ ਹੈ ਤਾਂ ਉਥੇ ਪ੍ਰਮਾਤਮੀ ਜੋਤਿ ਦਾ ਅਲੌਕਿਕ ਸੰਗੀਤ ਹੀ ਵਿਸ਼ੇਸ਼ ਰੂਪ ਨਾਲ ਗੂੰਜਾਂ ਮਾਰ ਹੀ ਰਿਹਾ ਹੈ। ਇਸ ਅਲੌਕਿਕ ਸੰਗੀਤ ਦਾ ਹੀ ਪ੍ਰਭਾਵ ਹੈ ਕਿ ਉਹ ਪ੍ਰਾਣੀ ਆਮ ਪ੍ਰਾਣੀਆਂ ਨਾਲੋਂ ਖ਼ਾਸ ਹੈ।

  • ਸ੍ਰੀ ਜਪੁ ਜੀ ਸਾਹਿਬ
  • ਪ੍ਰਮਾਤਮਾ

ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਨੌਵੀਂ

NEXT STORY

Stories You May Like

  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • sgpc  sri akhand path sahib
    SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • a large number of devotees paid obeisance at the sachkhand sri harmandir sahib
    ਰੂਹਾਨੀ ਰੰਗ 'ਚ ਰੰਗਿਆ ਸ੍ਰੀ ਹਰਿਮੰਦਰ ਸਾਹਿਬ, ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਮੜਿਆ ਸ਼ਰਧਾ ਦਾ ਸੈਲਾਬ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (21 ਅਪ੍ਰੈਲ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (22 ਅਪ੍ਰੈਲ 2026)
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • 150000 devotees baba kedarnath darshan
      ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • these mistakes of women can bring poverty in the house
      ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +