Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    1:26:38 PM

  • major in bathinda petrol bomb attack case

    ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

  • passport is not proof of citizenship ministry of external affairs

    'ਪਾਸਪੋਰਟ ਨਹੀਂ ਹੈ ਨਾਗਰਿਕਤਾ ਦਾ ਸਬੂਤ..!' ਵਿਦੇਸ਼...

  • boy beaten to death with a rod dies 17 days later

    ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਿਊਯਾਰਕ
  • ਕੌਫੀ ਦੇ ਸੁਆਦ ਨੂੰ ਬਦਲ ਸਕਦਾ ਹੈ ਤੁਹਾਡੇ ਕੱਪ ਦਾ ਰੰਗ

LIFE-STYLE News Punjabi(ਲਾਈਫ ਸਟਾਈਲ)

ਕੌਫੀ ਦੇ ਸੁਆਦ ਨੂੰ ਬਦਲ ਸਕਦਾ ਹੈ ਤੁਹਾਡੇ ਕੱਪ ਦਾ ਰੰਗ

  • Updated: 02 Dec, 2014 11:25 AM
ਨਿਊਯਾਰਕ
article
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ- ਤੁਹਾਡੇ ਕੱਪ ਦਾ ਰੰਗ ਤੁਹਾਡੀ ਕੌਫੀ ਦੇ ਸੁਆਦ ਨੂੰ ਬਦਲ ਸਕਦਾ ਹੈ, ਇਹ ਗੱਲ ਇਕ ਖੋਜ 'ਚ ਸਾਹਮਣੇ ਆਈ ਹੈ। ਖੋਜਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਅਸੀਂ ਸਫੇਦ ਕੱਪ 'ਚ ਕੌਫੀ ਪੀਂਦੇ ਹਾਂ ਤਾਂ ਉਸ ਦਾ ਸੁਆਦ ਵੱਧ ਜਾਂਦਾ ਹੈ। ਇਸ ਅਧਿਐਨ ਦਾ ਵਿਚਾਰ ਆਸਟ੍ਰੇਲੀਆ ਖੋਜਕਾਰੀ ਜਾਰਜ ਵਾਨ ਦੂਨੇ ਨੂੰ ਦੁਨੀਆਂ 'ਚ ਕੌਫੀ ਰੈਸਤਰਾਂ ਦੀ ਸਭ ਤੋਂ ਵੱਧ ਲੜੀ 'ਚੋਂ ਇਕ ਬਰੀਸਤਾ ਲਵਾਜੱਜਾ ਤੋਂ ਮਿਲਿਆ ਸੀ ਕਿ ਜਦੋਂ ਅਸੀਂ ਸਫੇਦ ਚੀਨੀ ਮਿੱਟੀ ਦੇ ਕਪ 'ਚ ਕੌਫੀ ਪੀਂਦੇ ਹਾਂ ਤਾਂ ਉਸ ਦਾ ਸੁਆਦ ਇਕ ਸਪੱਸ਼ਟ ਕੱਚ ਦੇ ਕੱਪ ਤੋਂ ਜ਼ਿਆਦਾ ਕੌੜਾ ਹੁੰਦਾ ਹੈ। ਵਾਨ ਅਤੇ ਉਸ ਦੇ ਸਹਿਯੋਗੀਆਂ ਨੇ ਇਸ ਸਿਧਾਂਤ ਦਾ ਪਰੀਖਣ ਕਰਨ ਲਈ 36 ਲੋਕਾਂ ਨੂੰ ਅਸਪ੍ਰੋਸੋ ਅਤੇ ਉਬਲੇ ਹੋਏ ਦੁੱਧ ਨਾਲ ਬਣੀ ਹੋਈ ਕੌਫੀ ਤਿੰਨ ਰੰਗਾਂ, ਸਫੇਦ, ਨੀਲੇ ਅਤੇ ਪਾਰਦਰਸ਼ੀ ਕੱਪ 'ਚ ਪੀਣੇ ਲਈ ਦਿੱਤੀ, ਜਿਨ੍ਹਾਂ ਲੋਕਾਂ ਨੇ ਕੌਫੀ ਨੂੰ ਸਫੇਦ ਕੱਪ 'ਚ ਪੀਤਾ ਸੀ ਉਨ੍ਹਾਂ ਨੇ ਕੌਫੀ ਦਾ ਜ਼ਿਆਦਾ ਸੁਆਦਦਾਰ, ਕੜਕ ਅਤੇ ਘੱਟ ਮਿੱਠਾ ਦੱਸਿਆ। ਜਦੋਂ ਕਿ ਉਨ੍ਹਾਂ ਲੋਕਾਂ ਨੇ ਜਦੋਂ ਨੀਲੇ ਅਤੇ ਪਾਰਦਰਸ਼ੀ ਕੱਪ 'ਚ ਪੀਤੀ ਤਾਂ ਉਨ੍ਹਾਂ ਨੇ ਇਹ ਘੱਟ ਸੁਆਦਦਾਰ ਲੱਗੀ। ਇਸ ਅਭਿਐਨ ਦਾ ਸਿੱਟਾ ਜਰਨਲ ਫਲੇਵਰ 'ਚ ਪ੍ਰਕਾਸ਼ਿਤ ਹੋਇਆ ਹੈ।

  • ਕੌਫੀ
  • ਸੁਆਦ
  • ਕੱਪ ਦਾ ਰੰਗ

...ਤਾਂ ਸਕੂਲ ਭਰਨ ਲਈ ਕਰਨਗੇ ਸੈਕਸ!

NEXT STORY

Stories You May Like

  • home  tea  taste  tea leaf  compliment
    ਕਿਉਂ ਕੁਝ ਘਰਾਂ 'ਚ ਚਾਹ ਲੱਗਦੀ ਹੈ ਜ਼ਿਆਦਾ ਸੁਆਦ? ਵਜ੍ਹਾ ਸਿਰਫ਼ ਚਾਹ ਪੱਤੀ ਨਹੀਂ, ਹੋ ਸਕਦੀ ਹੈ ਇਹ ਚੀਜ਼
  • nutri is the treasure of health
    ਸਿਹਤ ਦਾ ਖਜ਼ਾਨਾ ਹੈ 'ਨਿਊਟਰੀ'! ਸੁਆਦ ਦੇ ਨਾਲ ਮਿਲੇਗਾ ਬੇਹਿਸਾਬ ਪ੍ਰੋਟੀਨ
  • pink shoes become the first choice of players at fifa wc
    FIFA WC 'ਚ ਖਿਡਾਰੀਆਂ ਦੀ ਪਹਿਲੀ ਪਸੰਦ ਬਣੇ ਗੁਲਾਬੀ ਰੰਗ ਦੇ ਜੁੱਤੇ
  • women  s t20 world cup  gautam gambhir  s message
    ਮਹਿਲਾ ਟੀ-20 ਵਿਸ਼ਵ ਕੱਪ: 'ਕੱਪ ਘਰ ਲੈ ਕੇ ਆਓ,' ਗੌਤਮ ਗੰਭੀਰ ਦਾ ਮਹਿਲਾ ਟੀਮ ਨੂੰ ਸੁਨੇਹਾ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • fifa world cup  mexico will try to change its poor opening day record
    ਫੀਫਾ ਵਿਸ਼ਵ ਕੱਪ: ਮੈਕਸੀਕੋ ਆਪਣੇ ਸ਼ੁਰੂਆਤੀ ਦਿਨ ਦੇ ਮਾੜੇ ਰਿਕਾਰਡ ਨੂੰ ਬਦਲਣ ਦੀ ਕਰੇਗਾ ਕੋਸ਼ਿਸ਼
  • exciting aspect of fifa world cup
    ਫੀਫਾ ਵਿਸ਼ਵ ਕੱਪ ਦਾ ਰੋਮਾਂਚਕ ਪਹਿਲੂ: ਚਾਰ ਭਰਾਵਾਂ ਦੇ ਜੋੜੇ ਦਿਖਾਉਣਗੇ ਵੱਖ-ਵੱਖ ਦੇਸ਼ਾਂ ਵੱਲੋਂ ਦਮ
  • new red card record set in the very first match of the world cup
    ਫੀਫਾ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਵਿੱਚ ਹੀ ਬਣਿਆ ਲਾਲ ਕਾਰਡ ਦਾ ਨਵਾਂ ਰਿਕਾਰਡ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • facial blemishes and open pores will now be gone
      ਚਿਹਰੇ ਦਾ ਧਾਗ-ਧੱਬੇ ਤੇ ਓਪਨ ਪੋਰਸ ਹੁਣ ਹੋਣਗੇ ਖਤਮ ! ਘਰ 'ਚ ਆਸਾਨ ਤਰੀਕੇ ਨਾਲ...
    • heavy work  lehenga choli  young women  royal look
      ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • using a dirty hairbrush can be a big hassle
      ਗੰਦੇ Hairbrush ਦੀ ਵਰਤੋਂ ਕਰਨਾ ਪੈ ਸਕਦੈ ਭਾਰੀ! ਜਾਣੋ ਕਿੰਨੇ ਬਾਅਦ ਕੰਗੀ ਨੂੰ...
    • longest day of earth is 21 june
      ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...
    • hair loss will stop
      ਵਾਲਾਂ ਦਾ ਝੜਣਾ ਹੋਵੇਗਾ ਬੰਦ ! ਘਰ 'ਚ ਆਸਾਨ ਤਰੀਕੇ ਨਾਲ ਹੋਮਮੇਡ ਹੇਅਰ ਮਾਸਕ
    • no need to buy expensive lipsticks anymore
      ਮਹਿੰਗੀਆਂ ਲਿਪਸਟਿਕਾਂ ਖਰੀਦਣ ਦੀ ਹੁਣ ਲੋੜ ਨਹੀਂ ! ਘਰ 'ਚ ਆਸਾਨ ਤਰੀਕੇ ਨਾਲ...
    • young women  denim shirt layering  trend
      ਮੁਟਿਆਰਾਂ ’ਚ ਵਧਿਆ ‘ਡੈਨਿਮ ਸ਼ਰਟ ਲੇਅਰਿੰਗ’ ਦਾ ਟ੍ਰੈਂਡ
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • dark circles under your eyes then follow these tips
      ਅੱਖਾਂ ਹੇਠਾਂ ਹੋ ਗਏ ਨੇ ਡਾਰਕ ਸਰਕਲ ਤਾਂ ਅਪਣਾਓ ਇਹ ਟਿਪਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +