Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    5:29:19 PM

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

  • bhagat singh  statue  martyr

    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ...

  • latest regarding the strike by government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨਿਊਯਾਰਕ
  • 77 ਸਾਲਾਂ ਦੀ ਬੇਬੇ ਬਹਿਜਾ-ਬਹਿਜਾ ਕਰਦੀ ਹੈ (ਦੇਖੋ ਤਸਵੀਰਾਂ)

INTERNATIONAL News Punjabi(ਵਿਦੇਸ਼)

77 ਸਾਲਾਂ ਦੀ ਬੇਬੇ ਬਹਿਜਾ-ਬਹਿਜਾ ਕਰਦੀ ਹੈ (ਦੇਖੋ ਤਸਵੀਰਾਂ)

  • Updated: 02 Dec, 2014 01:09 PM
ਨਿਊਯਾਰਕ
article
  • Share
    • Facebook
    • Tumblr
    • Linkedin
    • Twitter
  • Comment


ਨਿਊਯਾਰਕ— 70-80 ਸਾਲ ਦੀ ਉਮਰ ਵਿਚ ਜਿੱਥੇ ਬੀਬੀਆਂ ਦੇ ਗੋਡੇ-ਮੋਢੇ ਜਵਾਬ ਦੇ ਜਾਂਦੇ ਹਨ, ਉੱਥੇ ਇਸ 77 ਸਾਲਾ ਬੇਬੇ ਨੇ ਬਹਿਜਾ-ਬਹਿਜਾ ਕਰਵਾ ਦਿੱਤੀ। ਨਿਊਯਾਰਕ ਦੇ ਰਾਕਚੈਸਟਰ ਸ਼ਹਿਰ ਦੀ ਰਹਿਣ ਵਾਲੇ ਇਸ ਬੇਬੇ ਦਾ ਨਾਂ ਹੈ ਵਿਲੀ ਮਰਫੀ।
ਇਸ ਬੇਬੇ ਨੇ ਇਸ ਉਮਰ ਵਿਚ ਵਰਲਡ ਨੈਚੁਰਲ ਪਾਵਰਲਿਫਟਿੰਗ ਫੈਡਰੇਸ਼ਨ ਯਾਨੀ ਡਬਲਿਊ. ਐੱਨ. ਪੀ. ਐੱਫ. 2014 ਦੀ ਵਰਲਡ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਲਿਆ। ਇਸ ਉਮਰ ਵਿਚ ਬੇਬੇ ਵੇਟਲਿਫਟਿੰਗ ਕਰਦੀ ਹੈ ਅਤੇ 100 ਕਿਲੋ ਦਾ ਭਾਰ ਆਰਾਮ ਨਾਲ ਚੁੱਕ ਲੈਂਦੀ ਹੈ।
ਇਸ ਬੇਬੇ ਨੂੰ ਵੇਟਲਿਫਟਿੰਗ ਦਾ ਸ਼ੌਂਕ ਤਿੰਨ ਮਹੀਨੇ ਪਹਿਲਾ ਜਾਗਿਆ ਤੇ ਇਸ ਦੀ ਪ੍ਰੈਕਟਿਸ ਕਰਨ ਲਈ ਉਹ ਜਿਮ ਵਿਚ ਪਹੁੰਚ ਗਈ। ਉਥੇ ਉਸ ਨੇ ਪਾਵਰ ਕਰਲਸ, ਬੈਂਚ ਪ੍ਰੈੱਸ ਅਤੇ ਹੋਰ ਤਰੀਕੇ ਦੇ ਭਾਰ ਚੁੱਕਣ ਵਿਚ ਮੁਹਾਰਤ ਹਾਸਲ ਕੀਤੀ। ਤੁਹਾਨੂੰ ਇਹ ਜਾਣ ਕੇ ਹੋਰ ਵੀ ਹੈਰਾਨੀ ਹੋਵੇਗੀ ਕਿ ਇਸ ਉਮਰ ਵਿਚ ਆਪਣੇ ਪੋਤੇ-ਪੋਤੀਆਂ ਨੂੰ ਚੁੱਕਣ ਤੋਂ ਇਲਾਵਾ ਬੇਬੇ ਖੜ੍ਹੀ-ਖੜ੍ਹੀ ਕਾਰ ਨੂੰ ਵੀ ਹਿਲਾ ਲੈਂਦੀ ਹੈ।
ਡਾਕਟਰਾਂ ਦਾ ਕਹਿਣਾ ਹੈ ਕਿ ਬੇਬੇ ਮੈਡੀਕਲੀ ਇਕਦਮ ਫਿੱਟ ਹੈ ਅਤੇ ਹੋਰਾਂ ਨੂੰ ਵੀ ਤੰਦਰੁਸਤ ਰਹਿਣ ਦੀ ਪ੍ਰੇਰਣਾ ਦਿੰਦੀ ਹੈ।

  • ਬੇਬੇ
  • ਨਿਊਯਾਰਕ
  • ਵਰਲਡ ਚੈਂਪੀਅਨਸ਼ਿਪ
  • Willie Murphy
  • Champion Body Builder

ਹਰ ਪੁਲਸ ਵਾਲੇ ਦੇ ਸਰੀਰ 'ਤੇ ਕੈਮਰੇ ਲੱਗੇ ਹੋਣੇ ਚਾਹੀਦੇ ਹਨ : ਓਬਾਮਾ

NEXT STORY

Stories You May Like

  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • mata vaishno devi  s shrine decked up like heaven
    'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ ਦਰਬਾਰ (ਦੇਖੋ ਤਸਵੀਰਾਂ)
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ ਪ੍ਰਾਈਵੇਟ ਕਰਿੰਦਿਆਂ ਦਾ ਸਾਮਰਾਜ!
  • harsimrat kaur badal visited parvinder jhota s home to share in the grief
    ਪਰਵਿੰਦਰ ਝੋਟੇ ਘਰ ਦੁਖ ਸਾਂਝਾ ਕਰਨ ਪਹੁੰਚੇ ਹਰਸਿਮਰਤ ਬਾਦਲ, ਕਿਹਾ- 'ਇਨਸਾਫ਼ ਦਵਾਉਣ ਦਾ ਵਾਅਦਾ ਕਰਦੀ ਹਾਂ'
  • satnam singh sandhu
    ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ : ਸਤਨਾਮ ਸਿੰਘ ਸੰਧੂ
  • there will be a severe shortage of doctors in the next few years
    ਅਗਲੇ ਕੁਝ ਸਾਲਾਂ 'ਚ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਦੀ ਹੋਵੇਗੀ ਭਾਰੀ ਕਮੀ ! ਚਿਤਾਵਨੀ ਹੋਈ ਜਾਰੀ
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
Trending
Ek Nazar
us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us imposes sanctions on five chinese companies  google engineer is the reason
      ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ...
    • pakistan s frozen borders
      ਗੁਆਂਢੀ ਦੇਸ਼ਾਂ ਨਾਲ ਬੰਦ ਸਰਹੱਦਾਂ ਕਾਰਨ ਕੰਗਾਲੀ ਦੀ ਕਗਾਰ 'ਤੇ ਪਾਕਿਸਤਾਨ;...
    • guru nanak expressway
      ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • concern targeting diaspora communities
      ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ
    • rubio on india paksitan
      'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!',...
    • deteriorating law and order in bangladesh
      ਬੰਗਲਾਦੇਸ਼ 'ਚ ਵਿਗੜਦੀ ਕਾਨੂੰਨ-ਵਿਵਸਥਾ, ਸਿਆਸੀ ਹਿੰਸਾ ਅਤੇ ਭੀੜਤੰਤਰ ਦਾ ਕਹਿਰ...
    • passengers bus overturns
      ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...
    • khalsa chhauni sports tournament
      ਪਲੰਪਟਨ ਦਾ 12ਵਾਂ ਖ਼ਾਲਸਾ ਛਾਉਣੀ ਖੇਡ ਟੂਰਨਾਮੈਂਟ ਧੂਮ-ਧਾਮ ਨਾਲ ਸੰਪੰਨ (ਤਸਵੀਰਾਂ)
    • indian man in usa
      ਅਮਰੀਕਾ ਨੂੰ ਭਾਰਤੀ ਬੰਦੇ ਨੇ ਲਾ'ਤਾ 550 ਕਰੋੜ ਦਾ 'ਚੂਨਾ' ! ਹੋ ਸਕਦੀ ਐ 100...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +