Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:44:31 PM

  • punjabi fined in canada

    ਕੈਨੇਡਾ 'ਚ ਬਜ਼ੁਰਗ ਪੰਜਾਬੀ ਨੂੰ ਲੱਗਾ 30 ਹਜ਼ਾਰ...

  • government employees  punjab government

    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਖ਼ਤਮ ਕੀਤੀ ਹੜਤਾਲ

  • pakistani arms smuggling busted in amritsar  boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • pakistan warns houthi

    ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ ਪਾਕਿਸਤਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਮੋਗਾ
  • ਪੰਜਾਬੀ ਗਾਇਕ ਸਿੱਪੀ ਗਿੱਲ ਨੇ ਮੰਗੀ ਮੁਆਫੀ! (ਵੀਡੀਓ)

PUNJAB News Punjabi(ਪੰਜਾਬਂ)

ਪੰਜਾਬੀ ਗਾਇਕ ਸਿੱਪੀ ਗਿੱਲ ਨੇ ਮੰਗੀ ਮੁਆਫੀ! (ਵੀਡੀਓ)

  • Updated: 04 Dec, 2014 10:45 AM
ਮੋਗਾ
  • Share
    • Facebook
    • Tumblr
    • Linkedin
    • Twitter
  • Comment


ਮੋਗਾ(ਪਵਨ ਗਰੋਵਰ) - ਪੰਜਾਬ ਦੇ ਪ੍ਰਸਿੱਧ ਗਾਇਕ ਸਿੱਪੀ ਗਿੱਲ ਨੇ ਆਪਣੀ ਨਵੀਂ ਐਲਬਮ 'ਚ ਗਾਏ ਇਕ ਗੀਤ ਕਾਰਨ ਵਿਵਾਦ ਖੜ੍ਹਾ ਹੋਣ 'ਤੇ ਉਨ੍ਹਾਂ ਮੋਗਾ ਵਿਖੇ ਸਮੁੱਚੇ ਬ੍ਰਾਹਮਣ ਸਮਾਜ ਤੋਂ ਮੁਆਫੀ ਮੰਗੀ ਹੈ। ਮੋਗਾ ਸ਼ਹਿਰ 'ਚ ਗੱਲਬਾਤ ਕਰਦਿਆਂ ਗਾਇਕ ਸਿੱਪੀ ਗਿੱਲ ਨੇ ਕਿਹਾ ਕਿ ਉਨ੍ਹਾਂ ਦੀ ਕਦੇ ਵੀ ਅਜਿਹੀ ਭਾਵਨਾ ਨਹੀਂ ਰਹੀ ਕਿ ਕਿਸੇ ਧਰਮ ਜਾਂ ਸਮੁਦਾਇ ਨੂੰ ਨਿਸ਼ਾਨਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਦੇ ਹਨ ਕਿਉਂਕਿ ਇਕ ਗਾਇਕ ਲਈ ਸਰੋਤੇ ਹੀ ਉਸ ਦਾ ਸਭ ਕੁੱਝ ਹੁੰਦੇ ਹਨ ਅਤੇ ਉਨ੍ਹਾਂ ਨਾਲ ਦੇਸ਼ ਅਤੇ ਵਿਦੇਸ਼ 'ਚੋਂ ਹਰੇਕ ਧਰਮ ਨਾਲ ਸੰਬੰਧਤ ਸਰੋਤੇ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਵੀਂ ਐਲਬਮ 'ਚ ਗਾਏ, ਜਿਸ ਗੀਤ 'ਤੇ ਬ੍ਰਾਹਮਣ ਭਾਈਚਾਰੇ ਨੂੰ ਇਤਰਾਜ਼ ਹੈ, ਉਹ ਹੁਣ ਅਗਲੀਆਂ ਸੀ. ਡੀਜ਼ 'ਚੋਂ ਹਟਾ ਲਿਆ ਜਾਵੇਗਾ। ਇਥੇ ਇਹ ਦੱਸਣਯੋਗ ਹੈ ਕਿ ਗਾਇਕ ਸਿੱਪੀ ਗਿੱਲ ਨੇ ਆਪਣੀ ਨਵੀਂ ਐਲਬਮ 'ਦਸ ਮਿੰਟ' 'ਚ ਇਕ ਗੀਤ 'ਕੁੜਮਾਈ ਨਾਰ ਦੀ' ਗਾਇਆ ਸੀ, ਜਿਸ ਦੇ ਪਹਿਲੇ ਟੱਪੇ 'ਚ ਬ੍ਰਾਹਮਣ ਸਮਾਜ ਪ੍ਰਤੀ ਕੁਝ ਸ਼ਬਦ ਬੋਲੇ ਗਏ ਸਨ ਅਤੇ ਇਸ ਮਾਮਲੇ 'ਤੇ ਅਖਿਲ ਭਾਰਤੀ ਪਰਸ਼ੂਰਾਮ ਸੈਨਾ ਯੂਥ ਅਤੇ ਵਿਸ਼ਵ ਹਿੰਦੂ ਸ਼ਕਤੀ ਦੇ ਪ੍ਰਧਾਨ ਰਾਹੁਲ ਸ਼ਰਮਾ ਦੇ ਸਮੇਤ ਹੋਰਨਾਂ ਬ੍ਰਾਹਮਣ ਆਗੂਆਂ ਅਤੇ ਭਾਈਚਾਰੇ ਵਲੋਂ ਇਤਰਾਜ਼ ਲਗਾਕੇ, ਗਾਇਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਿਸ ਨੂੰ 'ਜਗ ਬਾਣੀ' ਅਤੇ 'ਪੰਜਾਬ ਕੇਸਰੀ' ਵਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਗਿਆ ਸੀ। ਅੱਜ ਸਿੱਪੀ ਗਿੱਲ ਵਲੋਂ ਮੁਆਫੀ ਮੰਗਣ 'ਤੇ ਖੁਸ਼ੀ ਪ੍ਰਗਟਾਉਂਦਿਆਂ ਰਾਹੁਲ ਸ਼ਰਮਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਲੋਂ ਭਵਿੱਖ ਦਾ ਸੰਘਰਸ਼ ਵਾਪਸ ਲਿਆ ਜਾਂਦਾ ਹੈ।

  • ਪੰਜਾਬੀ ਗਾਇਕ
  • ਸਿੱਪੀ ਗਿੱਲ
  • ਬ੍ਰਾਹਮਣ ਸਮਾਜ
  • sippy gill
  • punjabi singer

ਆਖਰ ਝੁਕ ਗਈਆਂ ਜੋਤੀ ਨੂਰਾਂ ਦੀਆਂ ਨਜ਼ਰਾਂ! (ਵੀਡੀਓ)

NEXT STORY

Stories You May Like

  • ammy virk canada punjabi singer
    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
  • punjabi singer ammy virk incident
    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
  • punjabi singer arrested
    ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
  • punjabi singer baljit singh
    ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'
  • singer ankit balyan case
    ਗਾਇਕ ਅੰਕਿਤ ਬਾਲਿਆਨ ਕਤਲਕਾਂਡ: ਵਾਇਰਲ ਵੀਡੀਓ ਤੇ ਫਰਜ਼ੀ ਅਕਾਊਂਟ ਵਧਾ ਰਹੇ ਪੁਲਸ ਦੀਆਂ ਮੁਸ਼ਕਲਾਂ
  • gill is still in a learning phase  he will improve with experience  nehra
    ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
  • former lecturer pleads guilty
    ਨਸ਼ੇ 'ਚ ਟੱਲੀ ਸਾਬਕਾ ਲੈਕਚਰਾਰ ਨੇ ਲਈ ਪੰਜਾਬੀ ਜੋੜੇ ਦੀ ਜਾਨ, ਦੋਸ਼ ਕੀਤਾ ਸਵੀਕਾਰ
  • tanda man dies in crane accident in turkey
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +