Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    5:10:59 PM

  • work from home

    ਸਰਕਾਰੀ ਦਫਤਰਾਂ 'ਚ ਹਫਤੇ 'ਚ 2 ਦਿਨ ਹੋਵੇਗਾ ਵਰਕ...

  • limit imposed on purchase of petrol diesel in kerala

    ਪੈਟਰੋਲ-ਡੀਜ਼ਲ ਦੀ ਖ਼ਰੀਦ 'ਤੇ ਲੱਗੀ ਲਿਮਟ, ਜਾਣੋ...

  • energy crisis fuel shortage diesel shortage havana

    ਖਤਮ ਹੋ ਗਿਆ ਪੈਟਰੋਲ-ਡੀਜ਼ਲ! 22 ਘੰਟੇ ਲੱਗ ਰਹੇ...

  • new guidelines issued for these schools in punjab

    ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਸੰਸਥਾ 'ਚ ਗਹਿਮਾ-ਗਹਿਮੀ (ਵੀਡੀਓ)

PUNJAB News Punjabi(ਪੰਜਾਬਂ)

ਆਸ਼ੂਤੋਸ਼ ਮਹਾਰਾਜ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਸੰਸਥਾ 'ਚ ਗਹਿਮਾ-ਗਹਿਮੀ (ਵੀਡੀਓ)

  • Updated: 03 Dec, 2014 01:07 PM
ਜਲੰਧਰ
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਜਲੰਧਰ ਦੇ ਨੂਰਮਹਿਲ ਸਥਿਤ ਦਿੱਵਿਯਾ ਜਯੋਤੀ ਜਾਗ੍ਰਿਤੀ ਸੰਸਥਾ ਦੇ ਮੁਖੀ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ ਕਰਵਾਏ ਜਾਣ ਦੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਆਸ਼ਰਮ ਦੀ ਸੁਰੱਖਿਆ ਨੂੰ ਹੋਰ ਪੁਖਤਾ ਕਰ ਦਿੱਤਾ ਗਿਆ ਹੈ। ਸੰਸਥਾ ਆਸ਼ੂਤੋਸ਼ ਮਹਾਰਾਜ 'ਤੇ ਦਿੱਤੇ ਗਏ ਹਾਈਕੋਰਟ ਦੀ ਸਿੰਗਲ ਬੈਂਚ ਦੇ ਫੈਸਲੇ ਨੂੰ ਦੋਹਰੀ ਬੈਂਚ ਦੇ ਸਾਹਮਣੇ ਚੁਣੌਤੀ ਦੇਣ ਦੀ ਗੱਲ ਕਹਿ ਰਹੀ ਹੈ।
ਜ਼ਿਕਰਯੋਗ ਹੈ ਕਿ ਆਸ਼ੂਤੋਸ਼ ਮਹਾਰਾਜ ਦਾ ਅੰਤਿਮ ਸੰਸਕਾਰ 15 ਦਿਨਾਂ ਵਿਚ ਕਰਵਾਏ ਜਾਣ ਸੰਬੰਧੀ ਆਏ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਆਸ਼ਰਮ ਦੇ ਬਾਹਰ ਵੱਡੀ ਗਿਣਤੀ ਵਿਚ ਪੁਲਸ ਦੀ ਤਾਇਨਾਤੀ ਦੇਖਣ ਨੂੰ ਮਿਲੀ। ਸੰਸਥਾ ਦੇ ਸਮਰਥਕ ਪੁਲਸ ਨੂੰ ਆਸ਼ਰਮ ਦੇ ਅੰਦਰ ਨਹੀਂ ਜਾਣ ਦੇ ਰਹੀ ਹੈ। ਪੁਲਸ ਹਾਈਕੋਰਟ ਦੇ ਹੁਕਮ ਅਜੇ ਤੱਕ ਉਨ੍ਹਾਂ ਤੱਕ ਨਾ ਪਹੁੰਚਣ ਦੀ ਗੱਲ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਜੋ ਹੁਕਮ ਆਏ ਹਨ, ਅਜੇ ਤਕ ਉਸ ਦੀ ਕਾਪੀ ਸਾਨੂੰ ਨਹੀਂ ਮਿਲੀ ਹੈ, ਜੋ ਹੁਕਮ ਹੋਣਗੇ ਅਸੀਂ ਉਸ ਦੀ ਪਾਲਣਾ ਕਰਾਂਗੇ।
ਅੱਜ ਵੀ ਕੱਲ ਵਾਂਗ ਹੀ ਮੀਡੀਆ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ। ਜਦੋਂ ਮੀਡੀਆ ਨੇ ਪੁਲਸ ਨਾਲ ਬਹਿਸ ਕੀਤੀ ਕਿ ਸਰਕਾਰੀ ਸੜਕਾਂ ਨੂੰ ਬਿਨਾਂ ਕਿਸੇ ਆਗਿਆ ਦੇ ਬੰਦ ਨਹੀਂ ਕਰ ਸਕਦੇ ਤਾਂ ਪੁਲਸ ਨੇ ਬੈਰੀਕੇਟ ਖੁਲਵਾ ਦਿੱਤੇ ਅਤੇ ਮੀਡੀਆ ਕਰਮੀਆਂ ਨੂੰ ਅੰਦਰ ਲੈ ਗਈ। ਇਸ ਗੱਲ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਪੁਲਸ ਕਿਸੇ ਦੇ ਦਬਾਅ ਵਿਚ ਆ ਕੇ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਆਸ਼ੂਤੋਸ਼ ਮਹਾਰਾਜ ਦੇ ਮ੍ਰਿਤਕ ਦੇਹ ਨੂੰ ਪਿਛਲੇ 10 ਮਹੀਨਿਆਂ ਤੋਂ ਆਸ਼ਰਮ ਵਿਚ ਰਖਿਆ ਹੋਇਆ ਹੈ। ਮਹਾਰਾਜ ਦੇ ਸਮਰਥਕ ਉਨ੍ਹਾਂ ਨੂੰ ਸਮਾਧੀ ਵਿਚ ਲੀਨ ਦੱਸ ਰਹੇ ਹਨ। ਸੋਮਵਾਰ ਨੂੰ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਆਸ਼ਰਮ ਦੇ ਸਮਰਥਕ ਦੀ ਵੱਡੀ ਭੀੜ ਲੱਗੀ ਹੋਈ ਹੈ।

  • ਆਸ਼ੂਤੋਸ਼ ਮਹਾਰਾਜ
  • ਅੰਤਿਮ ਸੰਸਕਾਰ
  • ashutosh maharaj

ਡਰਾਈਵਰ ਦਾ ਵੀਜ਼ਾ ਖਤਮ, ਅਟਾਰੀ ਤੋਂ ਵਾਹਗਾ ਤੱਕ ਪੈਦਲ ਗਏ ਯਾਤਰੀ (ਵੀਡੀਓ)

NEXT STORY

Stories You May Like

  • pakistan  s burial crisis  inflation turns final rites into a luxury for poor
    ਮਹਿੰਗਾਈ ਦੀ ਮਾਰ! ਪਾਕਿ 'ਚ ਗਰੀਬਾਂ ਲਈ ਅੰਤਿਮ ਸੰਸਕਾਰ ਕਰਨਾ ਵੀ ਹੋਇਆ ਮੁਸ਼ਕਲ
  • hinduism  funeral  white clothes  indian culture
    ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
  • funeral  hearse  petrol pump oil
    ਸ਼ਰਮਨਾਕ! ਅੰਤਿਮ ਸੰਸਕਾਰ ਲਈ ਜਾ ਰਹੇ ਸ਼ਵ ਵਾਹਨ ਨੂੰ ਪੈਟਰੋਲ ਪੰਪ ਨੇ ਨਹੀਂ ਦਿੱਤਾ ਤੇਲ, ਫਿਰ ਪਰਿਵਾਰ ਨੇ...
  • prateik yadav  s last rites
    ਪ੍ਰਤੀਕ ਯਾਦਵ ਦਾ ਅੱਜ 11 ਵਜੇ ਹੋਵੇਗਾ ਅੰਤਿਮ ਸੰਸਕਾਰ, ਲਖਨਊ ਦੇ ਬੈਕੁੰਠ ਧਾਮ 'ਚ ਦਿੱਤੀ ਜਾਵੇਗੀ ਆਖ਼ਰੀ ਵਿਦਾਈ
  • mumbai man walks into hospital with machete stuck in head doctors save him
    ਸਿਰ 'ਚ ਫਸਿਆ ਦਾਤਰ ਲੈ ਕੇ ਹਸਪਤਾਲ ਪਹੁੰਚਿਆ ਨੌਜਵਾਨ, ਵੀਡੀਓ ਦੇਖ ਉੱਡ ਜਾਣਗੇ ਹੋਸ਼
  • employees da punjab employees
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
  • famous actress  acting  krishna bhakti  premanand maharaj ji
    ਮਸ਼ਹੂਰ ਅਦਾਕਾਰਾ ਦੇ ਸੁਪਨੇ 'ਚ ਆਏ ਪ੍ਰੇਮਾਨੰਦ ਮਹਾਰਾਜ ! ਹੁਣ ਐਕਟਿੰਗ ਛੱਡ ਕ੍ਰਿਸ਼ਨ ਭਗਤੀ 'ਚ ਹੋ ਗਈ ਲੀਨ
  • bargi dam cruise ship drowned
    ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ 31 ਲੋਕਾਂ ਨੂੰ ਲੈ ਕੇ ਜਾ ਰਿਹਾ ਕਰੂਜ਼ ਜਹਾਜ਼ (ਵੀਡੀਓ)
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
  • punjab weather raining imd yellow alert
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 13 ਤੇ 14 ਨੂੰ ਭਾਰੀ ਮੀਂਹ, 12 ਜ਼ਿਲ੍ਹਿਆਂ 'ਚ...
  • boy and a girl got married at the police station in jalandhar
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...
Trending
Ek Nazar
trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

theft from creta car on the highway in broad daylight

ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ...

mango heavy fine

ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ...

fixed deposit at pnb interest

PNB ਦੀ 444 ਦਿਨਾਂ ਦੀ ਸ਼ਾਨਦਾਰ ਸਕੀਮ! 2 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ...

liquor has become cheaper

ਸਸਤੀ ਹੋ ਗਈ ਸ਼ਰਾਬ, 100 ਤੋਂ ਵੱਧ ਬ੍ਰਾਂਡਾਂ ਦੀਆਂ ਕੰਪਨੀਆਂ ਨੇ ਲਿਆ ਫੈਸਲਾ, ਕੇਰਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • sir keep these papers ready
      SIR ਦੌਰਾਨ ਕੋਲ ਰੱਖੋ ਇਹ ਦਸਤਾਵੇਜ਼, ਕਿਤੇ ਰਹਿ ਨਾ ਜਾਏ ਕੰਮ ਅਧੂਰਾ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • drone recovered from fields in chak bazida village
      ਪਿੰਡ ਚੱਕ ਬਜ਼ੀਦਾ ਦੇ ਖੇਤਾਂ 'ਚੋਂ ਡਰੋਨ ਹੋਇਆ ਬਰਾਮਦ
    • firing in ludhiana
      ਗੁਰੂ ਨਾਨਕ ਸਟੇਡੀਅਮ ਨੇੜੇ ਚੱਲੀਆਂ ਗੋਲੀਆਂ! CCTV 'ਚ ਕੈਦ ਹੋਏ ਹਥਿਆਰਬੰਦ ਨੌਜਵਾਨ
    • kidnapping in ludhiana
      ਪੰਜਾਬ ਪੁਲਸ ਦੇ ਜਾਅਲੀ ਮੁਲਾਜ਼ਮਾਂ ਨੇ ਕੀਤੀ KIDNAPPING! ਹੋਸ਼ ਉਡਾ ਦੇਵੇਗਾ ਪੂਰਾ...
    • election commission big announcement
      ਪੰਜਾਬ ਸਣੇ 16 ਸੂਬਿਆਂ ਲਈ ਚੋਣ ਕਮਿਸ਼ਨ ਨੇ ਕਰ'ਤਾ ਵੱਡਾ ਐਲਾਨ
    • pseb class 12th result  harsimranjit kaur nawanshahr scored 98 8 percent marks
      PSEB ਦੀ 12ਵੀਂ ਦੇ ਨਤੀਜੇ 'ਚ ਨਵਾਂਸ਼ਹਿਰ ਦੀ ਹਰਸਿਮਰਨਜੀਤ ਕੌਰ ਨੇ 98.8 ਫ਼ੀਸਦੀ...
    • ludhiana doctor call
      ਲੁਧਿਆਣਾ ਦੇ ਡਾਕਟਰ ਨੂੰ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਧਮਕੀ! ਫ਼ਿਰੌਤੀ 'ਚ ਮੰਗੀ...
    • punjab schools  summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • snatching in ludhiana
      ਲੁਧਿਆਣਾ ਵਿਚ ਮਹਿਲਾ ਨਾਲ ਹੋਈ ਲੁੱਟ, ਸੀ. ਸੀ. ਟੀ.ਵੀ. ਕੈਮਰੇ 'ਚ ਕੈਦ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +