ਨਵੀਂ ਦਿੱਲੀ-ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹਵਾਈ ਅੱਡੇ ਦੇ ਨੇੜੇ ਇਕ ਕਾਰ 'ਚ ਬੰਬ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ 'ਚ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੋਮਾਲੀਆ 'ਚ ਅੱਤਵਾਦੀ ਸੰਗਠਨ ਅਲ ਸ਼ਬਾਬ ਹਮੇਸ਼ਾ ਕਾਰ ਬੰਬ ਧਮਾਕੇ ਕਰਦਾ ਰਹਿੰਦਾ ਹੈ ਪਰ ਅਜੇ ਤੱਕ ਕਿਸੇ ਵੀ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਪੰਜ ਮਹੀਨਿਆਂ ਤੋਂ ਸਾਊਦੀ ਅਰਬ 'ਚ ਪਈ ਹੈ ਭਾਰਤੀ ਦੀ ਲਾਸ਼
NEXT STORY