Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    3:49:40 PM

  • raja warring on jagtar singh hawara

    ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਰਾਜਾ...

  • imran khan treatment

    ਇਮਰਾਨ ਦੇ ਇਲਾਜ 'ਚ ਲਾਪਰਵਾਹੀ ! ਪਾਰਟੀ ਮੈਂਬਰਾਂ ਨੇ...

  • unexpected happened to young man video reveals big secrets about girlfriend

    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼...

  • social media

    ਨਿਊਜ਼ੀਲੈਂਡ 'ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਜਲੰਧਰ
  • ਜੋਤੀ ਨੂਰਾਂ ਦੇ ਪਿਤਾ ਨੇ ਕਿਹਾ, 'ਕਿਹੜਾ ਪਿਤਾ ਆਪਣੀ ਧੀ ਦੇ ਖੂਨ ਨਾਲ ਹੱਥ ਰੰਗਣਾ ਚਾਹੁੰਦਾ' (ਵੀਡੀਓ)

PUNJAB News Punjabi(ਪੰਜਾਬਂ)

ਜੋਤੀ ਨੂਰਾਂ ਦੇ ਪਿਤਾ ਨੇ ਕਿਹਾ, 'ਕਿਹੜਾ ਪਿਤਾ ਆਪਣੀ ਧੀ ਦੇ ਖੂਨ ਨਾਲ ਹੱਥ ਰੰਗਣਾ ਚਾਹੁੰਦਾ' (ਵੀਡੀਓ)

  • Updated: 04 Dec, 2014 07:21 PM
ਜਲੰਧਰ
  • Share
    • Facebook
    • Tumblr
    • Linkedin
    • Twitter
  • Comment


ਜਲੰਧਰ— ਗਾਇਕੀ ਦੇ ਖੇਤਰ ਵਿਚ ਆਪਣੀ ਵਿਲੱਖਣ ਆਵਾਜ਼ ਦੇ ਨਾਲ ਸਾਰਿਆਂ ਦਾ ਮਨ ਟੁੰਬਣ ਵਾਲੀ ਗਾਇਕਾ ਜੋਤੀ ਨੂਰਾ ਦੇ ਪਿਤਾ ਗੁਲਸ਼ਨ ਕੁਮਾਰ ਨੇ ਉਸ ਦੇ ਵਿਆਹ ਨੂੰ ਸਵੀਕਾਰ ਲਿਆ ਹੈ ਅਤੇ ਕਿਹਾ ਕਿ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਕੋਈ ਵੀ ਪਿਤਾ ਆਪਣੀ ਧੀ ਦੇ ਖੂਨ ਨਾਲ ਹੱਥ ਨਹੀਂ ਰੰਗਣਾ ਚਾਹੁੰਦਾ। ਅਦਾਲਤ ਵਿਚ ਜੋਤੀ ਨੂਰਾਂ ਦੇ ਮਾਮਲੇ ਦੇ ਨਿਪਟਾਰੇ ਤੋਂ ਬਾਅਦ ਜੋਤੀ ਨੂਰਾਂ ਦੇ ਪਿਤਾ ਨੇ ਕਿਹਾ ਕਿ ਉਸ ਨੇ ਤਾਂ ਚਾਵਾਂ-ਲਾਡਾਂ ਨਾਲ ਆਪਣੀਆਂ ਧੀਆਂ ਨੂੰ ਪਾਲਿਆ ਅਤੇ ਉਹ ਤਾਂ ਸਿਰਫ ਆਪਣੀਆਂ ਧੀਆਂ ਨੂੰ ਗਾਇਕੀ ਦੇ ਆਸਮਾਨ 'ਤੇ ਦੇਖਣਾ ਚਾਹੁੰਦਾ ਸੀ। ਉਸ ਨੂੰ ਆਪਣੀ ਧੀ ਨਾਲ ਕੋਈ ਗਿਲਾ-ਸ਼ਿਕਵਾ ਨਹੀਂ ਹੈ ਅਤੇ ਪੂਰਾ ਪਰਿਵਾਰ ਉਸ ਦੇ ਸੁਆਗਤ ਲਈ ਤਿਆਰ ਹੈ ਪਰ ਅਦਾਲਤ ਵੱਲੋਂ ਫਟਕਾਰ ਲਗਾਏ ਜਾਣ ਦੇ ਬਾਵਜੂਦ ਵੀ ਜੋਤੀ ਆਪਣੇ ਘਰ ਦਾਨਿਸ਼ਮੰਦਾ ਵਾਪਸ ਨਹੀਂ ਪਰਤੀ।
ਜ਼ਿਕਰਯੋਗ ਹੈ ਕਿ ਜੋਤੀ ਨੂਰਾਂ ਨੇ ਆਪਣੇ ਪਰਿਵਾਰ ਦੀ ਮਰਜ਼ੀ ਤੋਂ ਬਿਨਾਂ ਮੰਦਰ ਵਿਚ ਕੁਣਾਲ ਪਾਸੀ ਨਾਂ ਦੇ ਵਿਅਕਤੀ ਨਾਲ ਗੁਪਤ ਤੌਰ 'ਤੇ ਵਿਆਹ ਕਰਵਾ ਲਿਆ ਸੀ। ਇਸ ਦਾ ਪਤਾ ਪਰਿਵਾਰ ਨੂੰ ਉਸ ਸਮੇਂ ਲੱਗਾ, ਜਦੋਂ ਉਨ੍ਹਾਂ ਨੇ ਅਖਬਾਰਾਂ ਵਿਚ ਉਸ ਦੇ ਵਿਆਹ ਦੀ ਤਸਵੀਰਾਂ ਦੇਖੀਆਂ। ਪਹਿਲਾਂ ਤਾਂ ਪਰਿਵਾਰ ਨੇ ਉਸ ਦੇ ਵਿਆਹ ਨੂੰ ਇਹ ਕਹਿ ਕੇ ਸਵੀਕਾਰ ਨਹੀਂ ਕੀਤਾ ਕਿ ਉਹ ਨਾਬਾਲਗ ਹੈ। ਪਰ 18 ਸਾਲਾਂ ਦੀ ਹੋਣ ਤੋਂ ਬਾਅਦ ਉਸ ਨੇ 2 ਅਗਸਤ ਨੂੰ ਦੁਬਾਰਾ ਕੁਣਾਲ ਨਾਲ ਵਿਆਹ ਕਰਵਾ ਲਿਆ ਸੀ।
ਪੰਜਾਬ ਹਾਈਕੋਰਟ ਵਿਚ ਜੋਤੀ ਨੇ ਆਪਣੇ ਪਿਤਾ ਦੇ ਖਿਲਾਫ ਕੇਸ ਕੀਤਾ ਸੀ ਕਿ ਉਸ ਨੂੰ ਉਨ੍ਹਾਂ ਤੋਂ ਜਾਨ ਦਾ ਖਤਰਾ ਹੈ, ਜਿਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਇਸ ਦੇ ਜਵਾਬ ਵਿਚ ਅਦਾਲਤ ਨੇ ਉਸ ਨੂੰ ਫਟਕਾਰ ਲਗਾਈ ਅਤੇ ਕਿਹਾ ਕਿ ਤੁਸੀਂ ਜਨਮ ਦੇਣ ਵਾਲੇ ਮਾਤਾ-ਪਿਤਾ 'ਤੇ ਭਰੋਸਾ ਕਰੋ।

  • ਗੁਲਸ਼ਨ ਕੁਮਾਰ
  • ਜੋਤੀ ਨੂਰਾਂ
  • jyoti nooran
  • singer

ਐੱਨ. ਆਰ. ਆਈ. ਨੂੰਹ ਤੋਂ ਤਲਾਕ ਲੈਣ ਲਈ ਸਹੁਰਿਆਂ ਕੀਤੀ ਗੰਦੀ ਕਰਤੂਤ

NEXT STORY

Stories You May Like

  • genz
    ਜੈੱਨ-ਜ਼ੀ ਜਿਸ ਸੜ੍ਹਾਂਦ ਨਾਲ ਲੜਨਾ ਚਾਹੁੰਦਾ ਹੈ, ਉਸ ਨਾਲ ਲੜੋ
  • akshay oberoi gets emotional after hearing yash praise him
    ਯਸ਼ ਦੇ ਮੂੰਹੋਂ ਆਪਣੀ ਪ੍ਰਸ਼ੰਸਾ ਸੁਣ ਭਾਵੁਕ ਹੋਏ ਅਕਸ਼ੈ ਓਬਰਾਏ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • it is not a crime to be lefty
    ਖੱਬੇ ਹੱਥ ਦਾ ਹੋਣਾ ਕੋਈ ਅਪਰਾਧ ਨਹੀਂ...!
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • murder of a young man
    ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
  • govinda was about to give his life but an accident changed the actor s life
    ਆਪਣੀ ਜਾਨ ਦੇਣ ਵਾਲੇ ਸਨ Govinda, ਪਰ ਇੱਕ ਹਾਦਸੇ ਨੇ ਬਦਲ ਦਿੱਤੀ ਅਦਾਕਾਰ ਦੀ ਜ਼ਿੰਦਗੀ
  • rakhis made with korean stones and imported gems are in trend
    ਇਸ ਵਾਰ ਟ੍ਰੈਂਡ 'ਚ ਕੋਰੀਅਨ ਸਟੋਨ ਤੇ ਇੰਪੋਰਟਡ ਨਗਾਂ ਨਾਲ ਤਿਆਰ ਹੋ ਰਹੀਆਂ...
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • charanjit singh channi visit jalandhar
    ਜਲੰਧਰ ਦੇ DC ਦਫ਼ਤਰ ਪਹੁੰਚੇ MP ਚੰਨੀ, ਡਿਪਟੀ ਕਮਿਸ਼ਨਰ ਤੇ CP ਦੇ ਗੈਰ-ਹਾਜ਼ਰ...
  • jalandhar  s main roads filled with thousands of tons of garbage
    ਹਜ਼ਾਰਾਂ ਟਨ ਕੂੜੇ ਨਾਲ ਭਰੀਆਂ ਜਲੰਧਰ ਦੀਆਂ ਮੁੱਖ ਸੜਕਾਂ, ਟ੍ਰੈਫਿਕ ਲਈ ਕਰਨੀਆਂ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • man deadbody recovered
    ਸਿਟੀ ਸਟੇਸ਼ਨ ਦੇ ਪਲੇਟਫਾਰਮ ਨੰਬਰ-2 ਤੋਂ ਮਿਲੀ ਵਿਅਕਤੀ ਦੀ ਲਾਸ਼
  • punjab government  appointments
    ਪੰਜਾਬ ਸਰਕਾਰ ਵੱਲੋਂ ਸੈਂਕੜੇ ਤੋਂ ਵੱਧ ਨਿਯੁਕਤੀਆਂ, ਸੂਚੀ ਆਈ ਸਾਹਮਣੇ
  • sukhjinder randhawa  charanjit channi  punjab congress
    ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੰਜਾਬ ਨੂੰ ਮੁੜ ਚੰਨੀ ਵਰਗੇ ਮੁੱਖ ਮੰਤਰੀ ਦੀ...
Trending
Ek Nazar
yoga guru ramdev on kangana ranaut

"ਮੈਂ ਅਜਿਹੇ ਲੋਕਾਂ ਬਾਰੇ ਗੱਲ ਨਹੀਂ ਕਰਨਾ ਚਾਹੁੰਦਾ..!" ਬਾਬਾ ਰਾਮਦੇਵ ਨੇ ਕੰਗਨਾ...

pakistani worker in italy

17-18 ਦਿਨਾਂ ਤੋਂ ਲਾਪਤਾ ਪਾਕਿਸਤਾਨੀ ਕਿਰਤੀ ਦੀ ਮਿਲੀ ਲਾਸ਼, ਭਾਈਚਾਰੇ 'ਚ ਸਨਸਨੀ

famous actor s accident accident during racing

ਮਸ਼ਹੂਰ ਅਦਾਕਾਰ ਦਾ ਐਕਸੀਡੈਂਟ, ਰੇਸਿੰਗ ਦੌਰਾਨ ਵਾਪਰਿਆ ਹਾਦਸਾ, ਕਾਰ ਦੇ ਉੱਡੇ...

wildfire in usa

ਅਮਰੀਕਾ 'ਚ ਜੰਗਲੀ ਅੱਗ ਦਾ ਕਹਿਰ,  ਹਜ਼ਾਰਾਂ ਲੋਕਾਂ ਨੂੰ ਇਲਾਕਾ ਖਾਲੀ ਕਰਨ ਦਾ ਹੁਕਮ

historic eternal friendship treaty

'ਸਦੀਵੀ ਦੋਸਤੀ ਦੀ ਸੰਧੀ' 'ਤੇ ਦਸਤਖ਼ਤ ! ਅਜ਼ਰਬਾਈਜਾਨ ਅਤੇ ਉਜ਼ਬੇਕਿਸਤਾਨ ਨੇ...

famous actress secretly gets engaged

ਮਸ਼ਹੂਰ ਅਦਾਕਾਰ ਨੇ ਚੁੱਪ-ਚੁੱਪੀਤੇ ਕਰਵਾ ਲਈ ਮੰਗਣੀ, ਤਸਵੀਰਾਂ ਵੇਖ ਫੈਨਜ਼ ਦੀਆਂ...

famous actress gives birth to twin daughters

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! ਜੁੜਵਾ ਧੀਆਂ ਨੂੰ ਦਿੱਤਾ ਜਨਮ

event in melbourne

ਮੈਲਬੌਰਨ ’ਚ ਖਾਲਸਾ ਏਡ ਆਸਟ੍ਰੇਲੀਆ ਵੱਲੋਂ 'ਲੋਕ ਮਿਲਣੀ' ਸਮਾਗਮ ਦਾ ਆਯੋਜਨ

asim riaz responds to himanshi khurana

'ਮੈਂ ਧਰਮ ਬਦਲਣ ਲਈ ਨਹੀਂ ਸਗੋਂ...'; ਹਿਮਾਂਸ਼ੀ ਖੁਰਾਨਾ ਵੱਲੋਂ ਲਾਏ ਗਏ...

famous actress passes away

ਮਸ਼ਹੂਰ ਅਦਾਕਾਰਾ ਦਾ ਦਿਹਾਂਤ, ਅਮਰੀਕਾ 'ਚ ਲਏ ਆਖਰੀ ਸਾਹ

horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • big news from amritsar
      ਅੰਮ੍ਰਿਤਸਰ ਤੋਂ ਵੱਡੀ ਖਬਰ: ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 9 ਪਿਸਤੌਲਾਂ ਤੇ...
    • health department checks houses in gurdaspur
      ਸਿਹਤ ਵਿਭਾਗ ਵੱਲੋਂ ਗੁਰਦਾਸਪੁਰ ਦੇ 1.45 ਲੱਖ ਤੋਂ ਵੱਧ ਘਰਾਂ ਦੀ ਚੈਕਿੰਗ, 2,200...
    • deo posts vacant
      ਪੰਜਾਬ ਵਿਚ ਹਰ ਚਾਰ ਵਿਚੋਂ ਇਕ ਡੀ.ਈ.ਓ. ਦਾ ਅਹੁਦਾ ਖਾਲੀ!
    • channi s exam picture sparks new controversy
      ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ...
    • big relief for students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਵਿਦਿਆਰਥੀ ਕੌਂਸਲ ਚੋਣਾਂ ਲੜਨ ਲਈ PU ਨੇ ਦਿੱਤੀ...
    • date palm cultivation has become a ray of hope for the farmers
      ਮਾਲਵਾ ਦੇ ਕਿਸਾਨਾਂ ਲਈ ਖਜੂਰ ਦੀ ਖੇਤੀ ਬਣੀ ਉਮੀਦ ਦੀ ਕਿਰਨ, ਸਰਕਾਰੀ ਮਦਦ ਦੀ ਕੀਤੀ...
    • miri piri march  sangat  budhlada
      ਮੀਰੀ-ਪੀਰੀ ਖਾਲਸਾ ਮਾਰਚ ਦਾ ਬੁਢਲਾਡਾ ਦੀਆਂ ਸੰਗਤਾਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ...
    • ngt slaps punjab pollution control board with fine
      ਵਰਿਆਣਾ ਡੰਪਸਾਈਟ ਮਾਮਲਾ: NGT ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਪਾਈ ਝਾੜ
    • 2 youths at fair
      ਪੰਜਾਬ : ਦਰਗਾਹ 'ਚ ਮੇਲੇ ਦੌਰਾਨ ਵੱਡਾ ਹਾਦਸਾ, 2 ਨੌਜਵਾਨਾਂ ਦੀ ਦਰਦਨਾਕ ਮੌਤ
    • increased risk of diseases in punjab doctors issue advisory
      ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +