Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    9:52:15 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • rajasthan set a target of 226 runs for delhi

    RR vs DC, IPL 2026: ਕਪਤਾਨ ਰਿਆਨ ਪਰਾਗ ਦੀ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Dharm News
  • ਆਪਣੀ ਆਤਮਾ ਨੂੰ ਮੰਦਰ ਬਣਾਓ

DHARM News Punjabi(ਧਰਮ)

ਆਪਣੀ ਆਤਮਾ ਨੂੰ ਮੰਦਰ ਬਣਾਓ

  • Updated: 05 Dec, 2014 01:32 AM
Dharm
article
  • Share
    • Facebook
    • Tumblr
    • Linkedin
    • Twitter
  • Comment

* ਦੂਜਿਆਂ ਦੀਆਂ ਗਲਤੀਆਂ ਤੋਂ ਸਿੱਖੋ। ਆਪਣੇ ਹੀ ਉੱਪਰ ਤਜਰਬੇ ਕਰ ਕੇ ਸਿੱਖਣ ਲਈ ਤੁਹਾਡੀ ਉਮਰ ਕਾਫੀ ਨਹੀਂ।
* ਕਿਸੇ ਵੀ ਵਿਅਕਤੀ ਨੂੰ ਬਹੁਤ ਸਿੱਧਾ-ਸਾਦਾ ਨਹੀਂ ਹੋਣਾ ਚਾਹੀਦਾ ਕਿਉਂਕਿ ਸਿੱਧੇ ਦਰੱਖਤ ਤੇ ਵਿਅਕਤੀ ਪਹਿਲਾਂ ਕੱਟੇ ਜਾਂਦੇ ਹਨ।
* ਜੇ ਕੋਈ ਸੱਪ ਜ਼ਹਿਰੀਲਾ ਨਹੀਂ ਤਾਂ ਵੀ ਉਸ ਨੂੰ ਜ਼ਹਿਰੀਲਾ ਨਜ਼ਰ ਆਉਣਾ ਚਾਹੀਦਾ ਹੈ। ਉਂਝ ਡੰਗ ਭਾਵੇਂ ਉਹ ਨਾ ਮਾਰੇ ਪਰ ਡੰਗ ਮਾਰਨ ਦੀ ਸਮਰੱਥਾ ਦਾ ਦੂਜਿਆਂ ਨੂੰ ਅਹਿਸਾਸ ਕਰਵਾਉਂਦੇ ਰਹਿਣਾ ਚਾਹੀਦਾ ਹੈ।
* ਹਰ ਦੋਸਤੀ ਪਿੱਛੇ ਕੋਈ ਨਾ ਕੋਈ ਸਵਾਰਥ ਜ਼ਰੂਰ ਹੁੰਦਾ ਹੈ, ਇਹ ਕੌੜਾ ਸੱਚ ਹੈ।
* ਕੋਈ ਵੀ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਖੁਦ ਨੂੰ 3 ਸਵਾਲ ਪੁੱਛੋ—ਮੈਂ ਅਜਿਹਾ ਕਿਉਂ ਕਰਨ ਵਾਲਾ ਹਾਂ? ਇਸ ਦਾ ਨਤੀਜਾ ਕੀ ਹੋਵੇਗਾ? ਕੀ ਮੈਂ ਸਫਲ ਰਹਾਂਗਾ?
* ਡਰ ਨੂੰ ਨੇੜੇ ਨਾ ਆਉਣ ਦਿਓ। ਜੇ ਇਹ ਨੇੜੇ ਆਏ ਤਾਂ ਇਸ 'ਤੇ ਹਮਲਾ ਕਰ ਦਿਓ ਭਾਵ ਡਰ ਤੋਂ ਦੂਰ ਨਾ ਭੱਜੋ, ਸਗੋਂ ਇਸ ਦਾ ਸਾਹਮਣਾ ਕਰੋ।
* ਦੁਨੀਆ ਦੀ ਸਭ ਤੋਂ ਵੱਡੀ ਤਾਕਤ ਆਦਮੀ ਦਾ ਦਿਮਾਗ ਅਤੇ ਔਰਤ ਦੀ ਸੁੰਦਰਤਾ ਹੈ।
* ਕੰਮ ਪੂਰਾ ਕਰੋ, ਨਤੀਜੇ ਤੋਂ ਨਾ ਡਰੋ।
* ਸੁਗੰਧ ਦਾ ਵਹਾਅ ਹਵਾ ਦੇ ਰੁਖ਼ ਦਾ ਮੁਥਾਜ ਹੁੰਦਾ ਹੈ ਪਰ ਚੰਗਿਆਈ ਸਾਰੀਆਂ ਦਿਸ਼ਾਵਾਂ ਵਿਚ ਫੈਲਦੀ ਹੈ।
* ਪ੍ਰਮਾਤਮਾ ਫੋਟੋ ਵਿਚ ਨਹੀਂ, ਵਿਅਕਤੀ ਦੇ ਮਨ ਵਿਚ ਵਸਦਾ ਹੈ। ਆਪਣੀ ਆਤਮਾ ਨੂੰ ਮੰਦਰ ਬਣਾਓ।
* ਵਿਅਕਤੀ ਆਪਣੇ ਵਤੀਰੇ ਤੋਂ ਮਹਾਨ ਬਣਦਾ ਹੈ, ਜਨਮ ਤੋਂ ਨਹੀਂ ਹੁੰਦਾ।
* ਅਜਿਹੇ ਵਿਅਕਤੀ ਜੋ ਤੁਹਾਡੇ ਤੋਂ ਲੈਵਲ ਵਿਚ ਉੱਪਰ ਜਾਂ ਹੇਠਾਂ ਹਨ, ਉਨ੍ਹਾਂ ਨੂੰ ਦੋਸਤ ਨਾ ਬਣਾਓ। ਉਹ ਤੁਹਾਡੇ ਲਈ ਤਕਲੀਫ ਦਾ ਕਾਰਨ ਬਣਨਗੇ। ਬਰਾਬਰ ਲੈਵਲ ਦੇ ਦੋਸਤ ਹੀ ਸੁੱਖ ਦਿੰਦੇ ਹਨ।
* ਆਪਣੇ ਬੱਚਿਆਂ ਨੂੰ ਪਹਿਲੇ 5 ਸਾਲ ਖੂਬ ਪਿਆਰ ਕਰੋ। 6 ਸਾਲ ਤੋਂ 15 ਸਾਲ ਤਕ ਸਖਤ ਅਨੁਸ਼ਾਸਨ ਤੇ ਸੰਸਕਾਰ ਦਿਓ। 16 ਸਾਲ ਤੋਂ ਉਨ੍ਹਾਂ ਨਾਲ ਦੋਸਤਾਨਾ ਵਤੀਰਾ ਕਰੋ।
* ਅਗਿਆਨੀ ਲਈ ਕਿਤਾਬਾਂ ਦੀ ਉਹੋ ਅਹਿਮੀਅਤ ਹੈ ਜੋ ਅੰਨ੍ਹੇ ਲਈ ਸ਼ੀਸ਼ੇ ਦੀ ਹੈ।
* ਸਿੱਖਿਆ ਸਭ ਤੋਂ ਚੰਗੀ ਦੋਸਤ ਹੈ। ਪੜ੍ਹਿਆ-ਲਿਖਿਆ ਵਿਅਕਤੀ ਹਮੇਸ਼ਾ ਸਤਿਕਾਰ ਹਾਸਲ ਕਰਦਾ ਹੈ। ਸਿੱਖਿਆ ਦੀ ਸ਼ਕਤੀ ਅੱਗੇ ਨੌਜਵਾਨ ਸ਼ਕਤੀ ਤੇ ਸੁੰਦਰਤਾ ਦੋਵੇਂ ਹੀ ਕਮਜ਼ੋਰ ਹਨ।

  • ਆਤਮਾ
  • ਦੋਸਤੀ
  • ਮੰਦਰ
  • ਦਰੱਖਤ
  • ਸੱਚ
  • Friendship
  • Truth
  • Temple

10 ਪੁੰਨ ਤੇ 10 ਪਾਪ

NEXT STORY

Stories You May Like

  • anupam kher visits mahakaleshwar temple
    "ਅੱਜ, ਆਤਮਾ ਨੂੰ ਇਕ ਵੱਖ ਹੀ ਸ਼ਾਂਤੀ ਦਾ ਅਹਿਸਾਸ ਹੋਇਆ...", ਬਾਬਾ ਮਹਾਕਾਲ ਦੇ ਦਰਬਾਰ ਪਹੁੰਚੇ ਅਨੁਪਮ ਖੇਰ
  • badrinath temple  flowers  door  uttarakhand
    ਭਲਕੇ ਸਵੇਰੇ ਖੁੱਲ੍ਹਣਗੇ ਬਦਰੀਨਾਥ ਦੇ ਕਿਵਾੜ, ਫੁੱਲਾਂ ਨਾਲ ਸਜਾਇਆ ਗਿਆ ਮੰਦਰ
  • baba balak nath temple fire
    ਬਾਬਾ ਬਾਲਕ ਨਾਥ ਮੰਦਰ 'ਚ ਵੱਡੀ ਲਾਪਰਵਾਹੀ: ਗੁਫਾ ਦੇ ਉੱਪਰ ਲਗਾਈ ਅੱਗ, ਸ਼ਰਧਾਲੂਆਂ 'ਚ ਮਚੀ ਹਲਚਲ
  • guruvayur temple  terrorist  news
    ਕੇਰਲ: ਗੁਰੂਵਾਯੂਰ ਮੰਦਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀਆਂ ਖ਼ਬਰਾਂ ਮਹਿਜ਼ ਅਫਵਾਹ, DGP ਨੇ ਦਿੱਤਾ ਸਪੱਸ਼ਟੀਕਰਨ
  • make pea paneer without onion and garlic
    ਘਰ 'ਚ ਬਿਨਾਂ ਪਿਆਜ਼-ਲਸਣ ਦੇ ਬਣਾਓ ਰੈਸਟੋਰੈਂਟ ਵਰਗਾ ਮਟਰ ਪਨੀਰ, ਜਾਣੋ ਸਮੱਗਰੀ ਤੇ ਬਣਾਉਣ ਤਰੀਕਾ
  • how to make flour jalebi
    ਘਰ 'ਚ ਬਣਾਓ ਕੁਰਕੁਰੀ 'ਆਟੇ ਦੀ ਜਲੇਬੀ'! ਸਵਾਦ ਅਜਿਹਾ ਕਿ ਬਾਜ਼ਾਰ ਦੀ ਮਿਠਾਈ ਭੁੱਲ ਜਾਓਗੇ
  • upcoming monsoon possible floods deepshikha sharma
    ਆਗਾਮੀ ਮਾਨਸੂਨ ਸੀਜ਼ਨ ਤੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪੁਖਤਾ ਪ੍ਰਬੰਧ ਪਹਿਲਾਂ ਹੀ ਬਣਾਓ ਯਕੀਨੀ : ਦੀਪਸ਼ਿਖਾ ਸ਼ਰਮਾ
  • how to make sattu syrup
    ਗਰਮੀ ਤੋਂ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਇਸ ਤਰੀਕੇ ਨਾਲ ਬਣਾਓ ਸੱਤੂ ਦਾ ਸ਼ਰਬਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • 150000 devotees baba kedarnath darshan
      ਪੰਜ ਦਿਨਾਂ 'ਚ 150,000 ਤੋਂ ਵੱਧ ਸ਼ਰਧਾਲੂਆਂ ਨੇ ਬਾਬਾ ਕੇਦਾਰਨਾਥ ਦੇ ਕੀਤੇ ਦਰਸ਼ਨ
    • may month horoscope people good lucky
      ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
    • these mistakes of women can bring poverty in the house
      ਸਾਵਧਾਨ! ਔਰਤਾਂ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਨੇ ਕੰਗਾਲੀ, ਮਾਂ ਲਕਸ਼ਮੀ...
    • today the luck of these signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਿਲੇਗਾ ਬੰਪਰ ਲਾਭ, ਨੋਟਾਂ ਦਾ ਵਰ੍ਹੇਗਾ...
    • grah gochar may lucky zodiac signs
      4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...
    • budhaditya rajyoga 30 april 2026
      30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...
    • are you constantly losing your keys
      ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ
    • these 4 zodiac signs may face increasing problems
      ਸਾਵਧਾਨ! ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ ; 22 ਦਿਨ ਤੱਕ ਬੁੱਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +